Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    1:06:08 PM

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • punjab school teacher

    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ, ਤਨਖਾਹਾਂ 'ਚੋਂ ਹਰ ਮਹੀਨੇ ਕੱਟਿਆ ਜਾਵੇਗਾ ਟੈਕਸ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ, ਤਨਖਾਹਾਂ 'ਚੋਂ ਹਰ ਮਹੀਨੇ ਕੱਟਿਆ ਜਾਵੇਗਾ ਟੈਕਸ

  • Edited By Gurminder Singh,
  • Updated: 05 Feb, 2026 02:09 PM
Chandigarh
punjab government tax on employees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੰਟਰੈਕਟ (ਠੇਕਾ) ਆਧਾਰਿਤ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ (Development Tax) ਕੱਟਣ ਸਬੰਧੀ ਤਾਜ਼ਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਫੈਸਲਾ 'ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018' ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਡੀ.ਡੀ.ਓਜ਼ (DDOs) ਨੂੰ ਸਖ਼ਤ ਹਦਾਇਤਾਂ 

ਸਰਕਾਰ ਨੇ ਸਮੂਹ ਡਰਾਇੰਗ ਐਂਡ ਡਿਸਬਰਸਿੰਗ ਅਫ਼ਸਰਾਂ (DDOs) ਨੂੰ ਹਦਾਇਤ ਕੀਤੀ ਹੈ ਕਿ ਉਹ ਯੋਗ ਮੁਲਾਜ਼ਮਾਂ ਦੀ ਟੈਕਸ ਦੀ ਰਕਮ ਕੱਟ ਕੇ ਈ-ਚਲਾਨ (e-challan) ਰਾਹੀਂ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ। ਇਸ ਸਬੰਧੀ ਸੂਚਨਾ ਅਤੇ ਅਗਲੇਰੀ ਕਾਰਵਾਈ ਲਈ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਨਿਯਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ ਹੋ ਗਿਆ ਨੋਟਿਸ, ਹੈਰਾਨ ਕਰਨ ਵਾਲਾ ਹੈ ਮਾਮਲਾ

ਕਿਹੜੇ ਮੁਲਾਜ਼ਮਾਂ 'ਤੇ ਪਵੇਗਾ ਪ੍ਰਭਾਵ? 

ਵਿਭਾਗ ਦੇ ਡਿਪਟੀ ਡਾਇਰੈਕਟਰ (ਮਾਨਸਿਕ ਸਿਹਤ ਸ਼ਾਖਾ) ਵੱਲੋਂ 4 ਫਰਵਰੀ 2026 ਨੂੰ ਜਾਰੀ ਕੀਤੇ ਗਏ ਪੱਤਰ ਅਨੁਸਾਰ ਇਹ ਕਟੌਤੀ ਉਨ੍ਹਾਂ ਮੁਲਾਜ਼ਮਾਂ ਦੀ ਤਨਖਾਹ ਵਿੱਚੋਂ ਕੀਤੀ ਜਾਵੇਗੀ ਜਿਨ੍ਹਾਂ ਦੀ ਸਾਲਾਨਾ ਟੈਕਸਯੋਗ ਆਮਦਨ (Taxable Income) 2,50,000 ਰੁਪਏ ਤੋਂ ਵੱਧ ਹੈ। ਆਮਦਨ ਕਰ ਐਕਟ ਅਨੁਸਾਰ ਬਣਦੀਆਂ ਕਟੌਤੀਆਂ ਤੋਂ ਬਾਅਦ ਜੇਕਰ ਕਿਸੇ ਮੁਲਾਜ਼ਮ ਦੀ ਆਮਦਨ ਇਸ ਸੀਮਾ ਤੋਂ ਵੱਧ ਪਾਈ ਜਾਂਦੀ ਹੈ, ਤਾਂ ਹੀ ਉਸ ਦੀ ਤਨਖਾਹ ਵਿੱਚੋਂ 200 ਰੁਪਏ ਕੱਟੇ ਜਾਣਗੇ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ 'ਆਪ' ਆਗੂ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Tax on Employees
  • Tax in Punjab
  • Tax on Salary
  • ਪੰਜਾਬ ਸਰਕਾਰ
  • ਮੁਲਾਜ਼ਮਾਂ ਤੇ ਟੈਕਸ
  • ਪੰਜਾਬ ਵਿਚ ਟੈਕਸ
  • ਤਨਖਾਹ ਉਪਰ ਟੈਕਸ

ਸੱਤਾ ਦੀ ਲਾਲਸਾ ’ਚ ਬਿੱਟੂ ਨੇ ਕਾਂਗਰਸ ਨਾਲ ਕੀਤਾ ਧੋਖਾ: ਆਸ਼ੂ

NEXT STORY

Stories You May Like

  • women  1 500 per month scheme  name
    ਹਰ ਮਹੀਨੇ 1,500 ਵਾਲੀ ਸਕੀਮ 'ਚੋਂ 92 ਲੱਖ ਔਰਤਾਂ ਦਾ ਕੱਟਿਆ ਗਿਆ ਨਾਂ ! MH ਸਰਕਾਰ ਨੇ ਕੀਤੀ ਕਾਰਵਾਈ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • dearness allowance increase employees
    ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • eu imposes duties on chinese tyres
    EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ
  • increases windfall tax on diesel and atf  reduces excise duty on petrol
    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ ਟੈਕਸ, ਪੈਟਰੋਲ ’ਤੇ ਘੱਟ ਕੀਤੀ ਐਕਸਾਈਜ਼ ਡਿਊਟੀ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • 1 55 lakh women accounts no rs 1000
    1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ ! ਛੱਤੀਸਗੜ੍ਹ ਸਰਕਾਰ ਨੇ ਕੱਟੇ ਨਾਂ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • punjab new trouble for those getting driving licenses
      ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • partap singh bajwa comes out in support of   angry   tiwari
      ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ...
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • two cousins from faridkot district die after car falls into canal
      ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ, ਗੱਡੀ 'ਚ ਮਿਲੀ ਨਾਜਾਇਜ਼...
    • 3 arrested including main shooter who opened fire at private hospital
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +