Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    9:33:20 PM

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਅਹਿਮ ਕਦਮ, ਪਿੰਡਾਂ ਵਿਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਅਹਿਮ ਕਦਮ, ਪਿੰਡਾਂ ਵਿਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ

  • Edited By Gurminder Singh,
  • Updated: 25 Jul, 2023 06:13 PM
Chandigarh
punjab government  tb  panchayats
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਨੂੰ 2025 ਤੱਕ ‘ਟੀ.ਬੀ-ਮੁਕਤ’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ ਪਿੰਡਾਂ ਵਿਚੋਂ ਟੀ.ਬੀ. ਦੇ ਖ਼ਾਤਮੇ ਦੀ ਜ਼ਿੰਮੇਵਾਰੀ ਸੌਂਪੀ ਜਿਸ ਤਹਿਤ ਪੰਚਾਇਤਾਂ ਪੇਂਡੂ ਖੇਤਰ ਵਿਚੋਂ ਟੀ.ਬੀ. ਦੇ ਖ਼ਾਤਮੇ ਲਈ ਵਿਆਪਕ ਪਹੁੰਚ ਅਪਣਾਉਂਦਿਆਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ, ਪਿੰਡਾਂ ਵਿਚ ਕੈਂਪ ਲਾਉਣ ਅਤੇ "ਟੀਬੀ-ਮੁਕਤ ਪਿੰਡ" ਐਲਾਨਣ ਸਬੰਧੀ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਪੂਰੀ ਕਰਨ ਲਈ ਪਾਬੰਦ ਹੋਣਗੀਆਂ। ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਵਿਭਾਗ ਦੇ ਸਟੇਟ ਟੀ.ਬੀ. ਸੈੱਲ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਪੇਂਡੂ ਖੇਤਰਾਂ ਵਿਚ ਟੀ.ਬੀ (ਤਪਦਿਕ) ਦੀ ਰੋਕਥਾਮ ਲਈ ਇਹ ਮਿਸਾਲੀ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਸਿਹਤ ਵਿਭਾਗ ਦੇ ਆਪਸੀ ਸਹਿਯੋਗ ਨਾਲ ਸੂਬੇ ਦੇ ਹਰ ਪਿੰਡ ਵਿਚ ਇਹ ਸਮਰਪਿਤ ਮੁਹਿੰਮ ਚਲਾਈ ਜਾਵੇਗੀ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ‘ਟੀ.ਬੀ-ਮੁਕਤ ਪਿੰਡ ਮੁਹਿੰਮ’ ਤਹਿਤ ਸਾਰੀਆਂ ਪੰਚਾਇਤਾਂ ਆਪੋ-ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਟੀ.ਬੀ ਦੀ ਬੀਮਾਰੀ ਬਾਰੇ ਜਾਗਰੂਕ ਕਰਨਗੀਆਂ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਛੇਤੀ ਤੋਂ ਛੇਤੀ ਇਲਾਜ ਯਕੀਨੀ ਬਣਾਉਣਗੀਆਂ। ਇਸ ਤੋਂ ਇਲਾਵਾ ਬੀਮਾਰੀ ਨਾਲ ਜੁੜੇ ਭਰਮ-ਭੁਲੇਖਿਆਂ ਨਾਲ ਨਜਿੱਠਣ ਲਈ ਵਿਭਾਗ ਦੀ ਸਹਾਇਤਾ ਕਰਨਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘ਟੀ.ਬੀ-ਮੁਕਤ ਪੰਜਾਬ ਮੁਹਿੰਮ’ ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਆਪਣੇ ਅਧੀਨ ਜ਼ਿਲ੍ਹਾ ਅਧਿਕਾਰੀਆਂ ਨੂੰ ਸਮੂਹ ਪੰਚਾਇਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ। ਕੈਬਨਿਟ ਮੰਤਰੀ ਨੇ ਟੀ.ਬੀ ਦੇ ਖ਼ਾਤਮੇ ਵਿਚ ਪੰਚਾਇਤਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਸ ਅਹਿਮ ਮਿਸ਼ਨ ਵਿਚ ਸਮੁੱਚੇ ਭਾਈਚਾਰੇ ਨੂੰ ਸ਼ਾਮਲ ਕਰਨ ਦੀ ਮਹੱਤਤਾ ’ਤੇ ਵੀ ਵਿਸ਼ੇਸ਼ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨੂੰ ਟੀ.ਬੀ ਦੇ ਕਾਰਨਾਂ, ਲੱਛਣਾਂ ਅਤੇ ਇਲਾਜ ਲਈ ਨੇੜਲੀਆਂ ਸਿਹਤ ਸੰਸਥਾਵਾਂ ਬਾਰੇ ਜਾਣਕਾਰੀ ਦੇਣ ਲਈ ਪਿੰਡਾਂ ਵਿਚ ਕੈਂਪ ਤੇ ਵਰਕਸ਼ਾਪ ਲਾਉਣ, ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਸਕੂਲਾਂ ਵਿਚ ਵਿੱਦਿਅਕ ਪ੍ਰੋਗਰਾਮ ਕਰਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਟੀ.ਬੀ. ਸਬੰਧੀ ਭਰਮ-ਭੁਲੇਖੇ ਅਤੇ ਗੁਮਰਾਹਕੁੰਨ ਧਾਰਨਾਵਾਂ ਨੂੰ ਦੂਰ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਸਿਹਤ ਵਿਭਾਗ ਨਾਲ ਮਿਲ ਕੇ ਪਿੰਡਾਂ ਵਿਚ ਮੈਡੀਕਲ ਕੈਂਪ ਲਗਾਉਣਗੀਆਂ ਤਾਂ ਜੋ ਟੀ.ਬੀ. ਦੇ ਕੇਸਾਂ ਦੀ ਸ਼ਨਾਖ਼ਤ ਕੀਤੀ ਜਾ ਸਕੇ ਅਤੇ ਪੀੜਤਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲਣੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਬੀਮਾਰੀ ਦੀ ਸ਼ਨਾਖ਼ਤ ਸਫ਼ਲ ਇਲਾਜ ਦੀਆਂ ਸੰਭਾਵਨਾਵਾਂ ਵਿਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਆਪੋ-ਆਪਣੇ ਪਿੰਡਾਂ ਨੂੰ ‘ਟੀ.ਬੀ ਮੁਕਤ’ ਐਲਾਨਣ ਲਈ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੀਆਂ ਜਿਸ ਵਿਚ ਟੀ.ਬੀ ਦੇ ਕੇਸਾਂ ਵਿਚ ਵੱਡੇ ਪੱਧਰ ’ਤੇ ਕਮੀ ਲਿਆਉਣਾ, ਪ੍ਰਭਾਵਿਤ ਵਿਅਕਤੀਆਂ ਦਾ ਸਹੀ ਇਲਾਜ ਅਤੇ ਫਾਲੋ-ਅਪ ਯਕੀਨੀ ਬਣਾਉਣਾ ਅਤੇ ਉੱਚ-ਪੱਧਰੀ ਸਵੱਛਤਾ ਤੇ ਸਫ਼ਾਈ ਬਰਕਰਾਰ ਰੱਖਣਾ, ਮਰੀਜ਼ਾਂ ਨੂੰ ਦਵਾਈਆਂ ਅਤੇ ਜ਼ਰੂਰੀ ਪੌਸ਼ਟਿਕ ਆਹਾਰ ਪ੍ਰਦਾਨ ਕਰਨਾ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਤਾਂ ਜੋ ਉਹ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਸਹਾਇਤਾ ਨਾਲ ਪਿੰਡਾਂ ਵਿੱਚ ਇਸ ਮੁਹਿੰਮ ਦੇ ਲਾਗੂਕਰਨ ਸਬੰਧੀ ਨਜ਼ਰਸਾਨੀ ਕਰਨ। ਉਨ੍ਹਾਂ ਮੁਹਿੰਮ ਦੀ ਗਤੀਸ਼ੀਲਤਾ ਨੂੰ ਟਰੈਕ ਕਰਨ ਲਈ ਨਿਯਮਤ ਨਿਗਰਾਨੀ ਅਤੇ ਮੁਲਾਂਕਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਬਿਹਤਰ ਨਤੀਜਿਆਂ ਲਈ ਸੁਚੱਜੀ ਯੋਜਨਾਬੰਦੀ ਕਰਨ ਲਈ ਵੀ ਕਿਹਾ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟੀ.ਬੀ-ਮੁਕਤ ਸੂਬੇ ਦੀ ਦੂਰਅੰਦੇਸ਼ ਸੋਚ ਸਾਡੇ ਸਭਨਾਂ ਦੇ ਸਾਂਝੇ ਯਤਨਾਂ ’ਤੇ ਨਿਰਭਰ ਕਰਦੀ ਹੈ, ਇਸ ਲਈ ਹਰ ਨਾਗਰਿਕ ਨੂੰ ਇਸ ਨੇਕ ਕਾਰਜ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਉਪਰਾਲੇ ਨੂੰ ਪੂਰਨ ਰੂਪ ’ਚ ਸਫ਼ਲ ਬਣਾਉਣ ਲਈ ਪੰਚਾਇਤਾਂ ਦੇ ਸਮਰਪਣ ਅਤੇ ਲੋਕਾਂ ਦੀ ਸੁਹਿਰਦਤਾ ’ਤੇ ਭਰੋਸਾ ਪ੍ਰਗਟਾਇਆ।

  • Punjab Government
  • TB
  • Panchayats
  • ਪੰਜਾਬ ਸਰਕਾਰ
  • ਟੀਬੀ
  • ਪੰਚਾਇਤਾਂ

ਪ੍ਰਸ਼ਾਸਨ ਵਲੋਂ ਹੁਣ ਇਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

NEXT STORY

Stories You May Like

  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • ram temple theft case sit
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : SIT ਨੇ 20 ਪੰਨਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ
  • coaching center fire action mode yogi government
    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ ਸਰਕਾਰ ! SIT ਤੇ LDA ਨੂੰ ਸੌਂਪੀ ਜਾਂਚ
  • alarm bell for these villages of punjab
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਪੜ੍ਹੋ ਕੀ ਹੈ ਕਾਰਨ
  • electricity consumers electricity bills punjab powercom
    ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
  • pakistan hindus
    ਖ਼ੈਬਰ 'ਚ ਹਿੰਦੂ ਭਾਈਚਾਰੇ ਲਈ ਸਰਕਾਰ ਦਾ ਵੱਡਾ ਕਦਮ ! 18.45 ਕਰੋੜ ਰੁਪਏ ਕੀਤੇ ਅਲਾਟ
  • bjp in the mood to play a long political innings in punjab
    ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਭਾਜਪਾ, ਪੜ੍ਹੋ ਨਿਤਿਨ ਨਬੀਨ ਦਾ ਦੌਰਾ ਕਿਉਂ ਹੈ ਅਹਿਮ?
  • big step to get gi tag for amritsari kulcha
    'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wife kills husband in connivance with lover
      ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ...
    • government job  fraud with youth
      ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ 1,70,000 ਦੀ ਠੱਗੀ
    • barnala police action
      ਬਰਨਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! ਅੰਤਰ-ਜ਼ਿਲ੍ਹਾ ਚੋਰ ਗਿਰੋਹ ਦੇ 2 ਮੈਂਬਰ...
    • ashish negi  jathedar tek singh  sikh community
      ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ :...
    • foreign connection behind petrol bomb attack in bathinda
      ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ...
    • sgpc president dhami opposes amendment to hazur sahib act
      SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ
    • property registration noc
      ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ!
    • demand for recruitment of ayurvedic doctors is increasing
      ਆਯੁਰਵੈਦਿਕ ਡਾਕਟਰਾਂ ਦੀ ਭਰਤੀ ਦੀ ਮੰਗ ਤੇਜ਼, ਨੌਜਵਾਨਾਂ ਲਈ ਰੁਜ਼ਗਾਰ ਦੀ ਮੰਗ ਵਧੀ
    • will there be an akali bjp alliance in punjab or not
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ...
    • fir case
      5 ਤੋਲ ਸੋਨਾ ਤੇ 20 ਤੋਲੇ ਚਾਂਦੀ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +