Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    1:26:19 PM

  • health department warns of increasing risk of dengue in amritsar

    ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ...

  • suspend the ipl

    'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ...

  • the command of schools is now in the hands of parents

    ਸਕੂਲਾਂ ਦੀ ਕਮਾਨ ਹੁਣ ਮਾਪਿਆਂ ਹੱਥ! ਹੋਣ ਜਾ ਰਿਹਾ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਸਰਕਾਰ ਨੇ ਟਰੈਵਲ ਏਜੰਟ ਦਾ ਲਾਇਸੰਸ ਕੀਤਾ ਰੱਦ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਟਰੈਵਲ ਏਜੰਟ ਦਾ ਲਾਇਸੰਸ ਕੀਤਾ ਰੱਦ

  • Edited By Gurminder Singh,
  • Updated: 05 Feb, 2025 05:56 PM
Gurdaspur
punjab government  travel agent  license
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ-2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਮੈਸ: ਗੁਰੂ ਟਰੇਡ ਟੈੱਸਟ ਐਂਡ ਟਰੇਨਿੰਗ ਸੈਂਟਰ, ਪਿੰਡ ਤੇ ਡਾਕਖ਼ਾਨਾ ਹਰਚੋਵਾਲ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਨਾਮ 'ਤੇ ਬਿਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਮਠੋਲਾ, ਡਾਕਖ਼ਾਨਾ ਭਰਥ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੂੰ ਟਰੈਵਲ ਏਜੰਟ ਦਾ ਲਾਇਸੰਸ ਨੰਬਰ 128/ਸਮ/ਐਕਟ-ਐੱਮ.ਏ.-3/25 ਫਰਵਰੀ 2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 21 ਫਰਵਰੀ 2024 ਤੱਕ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਪਰਡੰਟ ਡਿਪਟੀ ਕਮਿਸ਼ਨਰ ਦਫ਼ਤਰ ਵਿਜੇ ਕੁਮਾਰ ਨੇ ਦੱਸਿਆ ਕਿ ਲਾਇਸੰਸ ਧਾਰਕ ਬਿਕਰਮਜੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ ਕਿ ਉਹ ਆਪਣਾ ਲਾਇਸੰਸ ਰੀਨਿਊ ਨਹੀਂ ਕਰਵਾਉਣਾ ਚਾਹੁੰਦਾ ਅਤੇ ਉਸ ਵੱਲੋਂ ਆਪਣਾ ਲਾਇਸੰਸ ਸਰੰਡਰ ਕਰਨ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 8 (1) ਵਿਚ ਦਰਜ ਉਪਬੰਧ ਅਨੁਸਾਰ ਪ੍ਰਾਰਥੀ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟਰੈਵਲ ਏਜੰਟ ਦੇ ਲਾਇਸੰਸ ਨਾਲ ਸਬੰਧਿਤ ਕੋਈ ਵੀ ਸ਼ਿਕਾਇਤ/ਕੇਸ ਹੋਵੇਗਾ ਤਾਂ ਇਸ ਸਬੰਧੀ ਬਿਕਰਮਜੀਤ ਸਿੰਘ ਖ਼ੁਦ ਜ਼ਿੰਮੇਵਾਰ ਹੋਵੇਗਾ।

  • Punjab Government
  • Travel Agent
  • License
  • ਪੰਜਾਬ ਸਰਕਾਰ
  • ਟਰੈਵਲ ਏਜੰਟ
  • ਲਾਇਸੰਸ

ਸ਼ੱਕੀ ਹਾਲਤ 'ਚ ਔਰਤ ਦੀ ਲਾਸ਼ ਖੇਤਾਂ ’ਚੋਂ ਬਰਾਮਦ, ਫਟੇ ਹੋਏ ਸੀ ਕੱਪੜੇ

NEXT STORY

Stories You May Like

  • fraud of rs 30 lakh on the pretext of sending to america
    ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 30 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ
  • case registered against travel agent for   frauding   rs 13 lakh 35 thousand
    13 ਲੱਖ 35 ਹਜ਼ਾਰ ਦੀ ਠੱਗੀ ਕਰਨ ’ਤੇ ਟਰੈਵਲ ਏਜੰਟ ਵਿਰੁੱਧ ਕੇਸ ਦਰਜ
  • raj thackeray  neet exam cancelled  cm vijay
    ਰਾਜ ਠਾਕਰੇ ਨੇ NEET ਪ੍ਰੀਖਿਆ ਰੱਦ ਕਰਨ ਦੀ ਥਾਲਪਤੀ ਵਿਜੇ ਦੀ ਮੰਗ ਦਾ ਸਮਰਥਨ ਕੀਤਾ
  • big action by nepal government
    ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਨਿਯੁਕਤੀਆਂ ਕੀਤੀਆਂ ਰੱਦ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • supreme court  high court  kuldeep singh sengar  life imprisonment
    ਓਨਾਵ ਜਬਰ ਜ਼ਿਨਾਹ ਮਾਮਲਾ : SC ਨੇ ਸੇਂਗਰ ਦੀ ਸਜ਼ਾ ਮੁਅੱਤਲ ਕਰਨ ਦਾ ਆਦੇਸ਼ ਕੀਤਾ ਰੱਦ
  • mk stalin  chief minister  resignation  actor vijay  government  tamil nadu
    CM ਸਟਾਲਿਨ ਨੇ ਦਿੱਤਾ ਅਸਤੀਫ਼ਾ, ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼
  • american dream turned out to be expensive
    ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ ਮਾਰੀ 47.87 ਲੱਖ ਦੀ ਠੱਗੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
Trending
Ek Nazar
ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • youth death case
      ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ
    • in laws throw mother and daughter out of house 4 months after daughter  s birth
      Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
    • migrant worker kills colleague for asking for vegetables again
      ਪੰਜਾਬ 'ਚ ਖ਼ੂਨੀ ਵਾਰਦਾਤ; ਦੁਬਾਰਾ ਸਬਜ਼ੀ ਮੰਗਣ ’ਤੇ ਪ੍ਰਵਾਸੀ ਮਜ਼ਦੂਰ ਨੇ ਸਾਥੀ...
    • these shops will remain closed across punjab on the 20th
      ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ...
    • heatwave warning in punjab for 5 days
      ਪੰਜਾਬ 'ਚ 5 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ,...
    • bla punjab
      ਪੰਜਾਬ 'ਚ SIR ਲਈ ਸਰਗਰਮੀਆਂ ਸ਼ੁਰੂ! ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ...
    • ladowal toll plaza
      ਲਾਡੋਵਾਲ ਟੋਲ ਪਲਾਜ਼ਾ ’ਤੇ 17 ਕੁਇੰਟਲ ਗਊ ਮਾਸ ਸਮੇਤ 2 ਮੁਲਜ਼ਮ ਗ੍ਰਿਫਤਾਰ
    • another explosion in punjab
      ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ SSP ਦਾ ਬਿਆਨ ਆਇਆ ਸਾਹਮਣੇ...
    • girl who shot father sent to jail for 14 days
      ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +