Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    4:16:47 PM

  • punjab highway jammed

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • fssai notice

    FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਇਕ ਹੋਰ ਐਲਾਨ, ਸ਼ਹਿਰੀ ਨਾਗਰਿਕਾਂ ਲਈ ਚੁੱਕਿਆ ਗਿਆ ਵੱਡਾ ਕਦਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਇਕ ਹੋਰ ਐਲਾਨ, ਸ਼ਹਿਰੀ ਨਾਗਰਿਕਾਂ ਲਈ ਚੁੱਕਿਆ ਗਿਆ ਵੱਡਾ ਕਦਮ

  • Edited By Gurminder Singh,
  • Updated: 28 Aug, 2025 06:25 PM
Chandigarh
punjab government  urban citizen  bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨੇ ਨਵੀਆਂ ਸੇਵਾਵਾਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਲਈ ਪਾਲਤੂ ਜਾਨਵਰਾਂ ਦੇ ਲਾਇਸੈਂਸਾਂ ਦੀ ਆਨਲਾਈਨ ਅਰਜ਼ੀ ਅਤੇ ਜਾਰੀ ਕਰਨਾ, ਕਿਰਾਏ ਅਤੇ ਲੀਜ਼ ਸਮਝੌਤਿਆਂ ਦੇ ਪ੍ਰਬੰਧਨ ਲਈ ਡਿਜੀਟਲ ਪਲੇਟਫਾਰਮ, ਇਸ਼ਤਿਹਾਰਾਂ ਅਤੇ ਹੋਰਡਿੰਗਾਂ ਲਈ ਆਨਲਾਈਨ ਪ੍ਰਵਾਨਗੀਆਂ, ਟ੍ਰੈਫਿਕ ਅਤੇ ਹੋਰ ਉਲੰਘਣਾਵਾਂ ਲਈ ਚਲਾਨਾਂ ਦੀ ਈ-ਚਲਾਨਿੰਗ ਜਾਰੀ ਕਰਨਾ ਅਤੇ ਨਾਗਰਿਕਾਂ ਲਈ ਕੂੜਾ ਫੀਸਾਂ ਦਾ ਆਨਲਾਈਨ ਭੁਗਤਾਨ ਆਦਿ ਪ੍ਰਮੁੱਖ ਸੇਵਾਵਾਂ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਜਲੰਧਰ ਵਿਚ ਤਾਇਨਾਤ ਕੀਤਾ ਗਿਆ...

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਪੰਜਾਬ ਪਹਿਲਾਂ ਹੀ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਵਿਚ ਮੋਹਰੀ ਸੂਬਾ ਹੈ ਅਤੇ ਇਨ੍ਹਾਂ ਨਵੀਆਂ ਪਹਿਲਕਦਮੀਆਂ ਕਰਨ ਦਾ ਸਾਡਾ ਉਦੇਸ਼, ਸ਼ਹਿਰੀ ਸੇਵਾਵਾਂ ਨੂੰ ਅਗਲੇ ਪੱਧਰ ‘ਤੇ ਲੈ ਕੇ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਹ 8 ਨਵੀਆਂ ਸੇਵਾਵਾਂ ਨਾ ਸਿਰਫ ਸਾਡੀਆਂ ਸਥਾਨਕ ਸਰਕਾਰਾਂ ਦੀ ਕੁਸ਼ਲਤਾ ਵਿਚ ਸੁਧਾਰ ਕਰਨਗੀਆਂ, ਬਲਕਿ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਤੱਕ ਸੁਵਿਧਾਜਨਕ ਅਤੇ ਪਾਰਦਰਸ਼ੀ ਪਹੁੰਚ ਵੀ ਪ੍ਰਦਾਨ ਕਰਨਗੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਬਣੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਭਾਜਪਾ ਦਾ ਵੱਡਾ ਫ਼ੈਸਲਾ

ਉਨ੍ਹਾਂ ਕਿਹਾ ਕਿ ਇਨ੍ਹਾਂ ਵੱਖ-ਵੱਖ ਸੇਵਾਵਾਂ ਦੇ ਸਵੈਚਾਲਨ ਨਾਲ ਪ੍ਰਕਿਰਿਆ ਦਾ ਸਮਾਂ ਘਟੇਗਾ ਅਤੇ ਕੁਸ਼ਲਤਾ ਵਧੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਪਾਰਦਸ਼ੀ ਅਤੇ ਆਨਲਾਈਨ ਢੰਗ ਨਾਲ ਨਾਗਰਿਕਾਂ ਨੂੰ ਅਸਲ-ਸਮੇਂ ਦੇ ਅਪਡੇਟ ਅਤੇ ਟਰੈਕਿੰਗ ਸਮਰੱਥਾਵਾਂ ਤਹਿਤ ਪ੍ਰਦਾਨ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੇਵਾਵਾਂ ਨਾਲ ਕਰਮਚਾਰੀ ਕੁਸ਼ਲਤਾ ਵਿਚ ਸੁਧਾਰ ਆਏਗਾ ਅਤੇ ਡਿਜੀਟਲ ਪਲੇਟਫਾਰਮ ਕਰਮਚਾਰੀਆਂ ਨੂੰ ਉੱਚ-ਪ੍ਰਾਥਮਿਕਤਾ ਵਾਲੇ ਕੰਮਾਂ ‘ਤੇ ਧਿਆਨ ਕੇਂਦਰਿਤ ਕਰਨ ਅਤੇ ਸਮੁੱਚੀ ਉਤਪਾਦਕਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਗੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ਈ-ਗਵਰਨੈਂਸ ਪ੍ਰਤੀ ਵਚਨਬੱਧਤਾ ਬਿਹਤਰ ਪ੍ਰਸ਼ਾਸ਼ਨ ਲਈ ਤਕਨਾਲੋਜੀ ਦਾ ਲਾਭ ਉਠਾਉਣ ਦੇ ਨਿਰੰਤਰ ਯਤਨਾਂ ਵਿੱਚ ਸਪੱਸ਼ਟ ਹੈ। ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਨਵੀਆਂ ਸੇਵਾਵਾਂ ਨਾਗਰਿਕਾਂ ਦੇ ਅਨੁਭਵ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣਗੀਆਂ ਅਤੇ ਦੂਜੇ ਰਾਜਾਂ ਲਈ ਇਕ ਮਾਪਦੰਡ ਸਥਾਪਤ ਕਰਨਗੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Urban Citizen
  • Bhagwant Mann
  • ਪੰਜਾਬ ਸਰਕਾਰ
  • ਸ਼ਹਿਰੀ ਨਾਗਰਿਕ
  • ਭਗਵੰਤ ਮਾਨ

ਕੱਚੇ ਮਕਾਨ ਦੀ ਛੱਤ ਡਿੱਗਣ ਨਾਲ ਨੌਜਵਾਨ ਦੀ ਮੌਤ, 3 ਪਰਿਵਾਰਕ ਮੈਂਬਰ ਜ਼ਖਮੀ

NEXT STORY

Stories You May Like

  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • 11 new e visa entry points announced
    ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ ਪੁਆਇੰਟਾਂ ਦਾ ਐਲਾਨ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • waris punjab de announces first candidate
    2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
Trending
Ek Nazar
deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana viral video
      ਜਗਰਾਉਂ ਪੁਲ ਹੇਠਾਂ ਸ਼ਰੇਆਮ ਨਸ਼ੇ ਦੇ ਟੀਕੇ ਲਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
    • deadbody found in sacred kali bein in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • villages of amritsar will get great facilities
      ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ...
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • shameful incident in patiala
      ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ ਕੀਤਾ ਹੈਰਾਨ, ਵੀਡੀਓ ਹੋਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +