Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    9:39:29 PM

  • two cousins   from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

  • cjp jp nadda meeting dharmendra pradhan compensation

    CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਅਹਿਮ ਐਲਾਨ, ਇਸ ਵਿਭਾਗ ਵਿਚ ਅਸਾਮੀਆਂ ਭਰਨ ਨੂੰ ਪ੍ਰਵਾਨਗੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਅਹਿਮ ਐਲਾਨ, ਇਸ ਵਿਭਾਗ ਵਿਚ ਅਸਾਮੀਆਂ ਭਰਨ ਨੂੰ ਪ੍ਰਵਾਨਗੀ

  • Edited By Gurminder Singh,
  • Updated: 20 Nov, 2025 04:32 PM
Chandigarh
punjab government vacancies departments
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿਚ ਹੋਮਿਓਪੈਥਿਕ ਮੈਡੀਕਲ ਅਫਸਰ (ਐੱਚਐੱਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆਂ 72 ਅਸਾਮੀਆਂ  ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ।

ਇਹ ਵੀ ਪੜ੍ਹੋ : ਇਸ ਤਾਰੀਖ਼ ਨੂੰ ਹੋ ਸਕਦੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ

ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿਚ ਪੜਾਅਵਾਰ ਲਾਗੂ ਕੀਤੀ ਜਾਵੇਗੀ। ਵਿੱਤ ਮੰਤਰੀ ਜੋ ਕਿ ਮੁਲਾਜ਼ਮ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੋਮਿਓਪੈਥਿਕ ਵਿਭਾਗ ਨੇ ਆਪਣੀ ਕਾਰਜ-ਕੁਸ਼ਲਤਾ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਨੂੰ ਉਠਾਉਂਦਿਆਂ ਇਹ ਪੱਖ ਰੱਖਿਆ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਵੱਖ-ਵੱਖ ਡਿਸਪੈਂਸਰੀਆਂ ਨੂੰ 100 ਫੀਸਦ ਸਮਰੱਥਾ 'ਤੇ ਪ੍ਰਬੰਧਤ ਕਰਨ ਦੇ ਬਾਵਜੂਦ ਵਿਭਾਗ ਵਿਚ ਪਿਛਲੇ ਸਮੇਂ ਦੌਰਾਨ ਸਿਰਫ਼ 22 ਰੈਗੂਲਰ ਅਸਾਮੀਆਂ ਹੀ ਭਰੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਕੀਤਾ ਵੱਡਾ ਐਨਕਾਊਂਟਰ, ਮਾਰਿਆ ਗਿਆ ਇਹ ਖ਼ਤਰਨਾਕ ਗੈਂਗਸਟਰ

ਉਨ੍ਹਾਂ ਕਿਹਾ ਕਿ ਵਿਭਾਗ ਦੀ ਬਿਹਤਰ ਕਾਰਜ-ਕੁਸ਼ਲਤਾ ਅਤੇ ਹੋਮਿਓਪੈਥਿਕ ਸੇਵਾਵਾਂ ਦੇ ਵਿਸਥਾਰ ਲਈ ਇਨ੍ਹਾਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਆਪਣੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੀ ਦਿਸ਼ਾ ਵਿਚ ਇਕ ਫੈਸਲਾਕੁੰਨ ਕਦਮ ਹੈ।

ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਭਾਗੀਕੇ 'ਚ ਨੌਜਵਾਨ ਨੂੰ ਲੱਗੀ ਗੋਲ਼ੀ, ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Vacancies
  • Departments
  • ਪੰਜਾਬ ਸਰਕਾਰ
  • ਅਸਾਮੀਆਂ
  • ਵਿਭਾਗ

23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ ਗਾਈਡਡ ਟੂਰ: ਹਰਜੋਤ ਸਿੰਘ ਬੈਂਸ

NEXT STORY

Stories You May Like

  • punjab schools  government schools  school principals
    ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦੀ ਮੰਗ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • uranium enrichment
    ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ
  • heavy rain meteorological department rain in punjab
    ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ
  • punjab declares friday as a government holiday
    ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • scheme for setting up three chemical parks gets approval
    ਤਿੰਨ ਕੈਮੀਕਲ ਪਾਰਕਾਂ ਦੀ ਸਥਾਪਨਾ ਲਈ 3,030 ਕਰੋੜ ਰੁਪਏ ਦੀ ਯੋਜਨਾ ਨੂੰ ਮਿਲੀ ਪ੍ਰਵਾਨਗੀ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab hotel  lover girlfriend
      PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ...
    • punjab weather heavy raining yellow alert
      ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • accident in punjab drani jathani
      ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
    • sanitation worker  jagdeep singh nakai
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਘਟਨਾ : ਜਗਦੀਪ ਸਿੰਘ ਨਕਈ
    • car falls into sirhind canal under suspicious circumstances
      ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +