Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    9:01:23 PM

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਵਿਚ 40 ਸਾਲ ਬਾਅਦ...

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਵਿਚ 40 ਸਾਲ ਬਾਅਦ...

  • Edited By Gurminder Singh,
  • Updated: 30 Apr, 2025 06:23 PM
Chandigarh
punjab government  village  canals
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਰਕਾਰ ਦੀ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇਕ ਵੱਡੀ ਪ੍ਰਾਪਤੀ ਹੈ। ਸਿੰਜਾਈ ਸਬੰਧੀ ਲੰਮੇ ਸਮੇਂ ਤੋਂ ਦਰਪੇਸ਼ ਚੁਣੌਤੀਆਂ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਬਹਾਲ ਕਰਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵੰਡ ਲਈ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਪਿਛਲੀ ਕਾਂਗਰਸ ਸਰਕਾਰ ਦੇ 2019 ਤੋਂ 2022 ਤੱਕ ਦੇ ਅਰਸੇ ਵਿਚ ਖ਼ਰਚ ਕੀਤੀ ਕਰੀਬ 2046 ਕਰੋੜ ਰੁਪਏ ਦੀ ਰਾਸ਼ੀ ਨਾਲੋਂ ਲਗਭਗ 2.5 ਗੁਣਾਂ ਜ਼ਿਆਦਾ ਫੰਡ ਭਾਵ 2022 ਤੋਂ 2025 ਤੱਕ 4557 ਕਰੋੜ ਰੁਪਏ ਤੋਂ ਵੱਧ ਰਕਮ ਖ਼ਰਚ ਕੀਤੀ ਹੈ ਜਿਸ ਦੇ ਉਸਾਰੂ ਨਤੀਜੇ ਸਾਹਮਣੇ ਆਏ ਹਨ।  

ਇਹ ਵੀ ਪੜ੍ਹੋ : ਪੰਜਾਬ 'ਚ ਲਾਇਸੈਂਸ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਪੜ੍ਹੋ ਪੂਰੀ ਖ਼ਬਰ

ਇਸ ਸਬੰਧੀ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਕਈ ਖੇਤਰਾਂ ਵਿਚ ਕਿਸਾਨਾਂ ਨੂੰ ਲਗਭਗ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਨਸੀਬ ਹੋਇਆ ਹੈ ਜਦਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਕਿਸਾਨ ਇਸ ਦੀ ਉਮੀਦ ਛੱਡੀ ਬੈਠੇ ਸਨ। ਉਨ੍ਹਾਂ ਕਿਹਾ ਕਿ ਮੁਕੇਰੀਆਂ ਹਾਈਡਲ ਚੈਨਲ ਤੋਂ ਨਿਕਲਦੀ 463 ਕਿਊਸਿਕ ਸਮਰੱਥਾ ਵਾਲੀ ਕੰਢੀ ਨਹਿਰ (ਤਲਵਾੜਾ ਤੋਂ ਬਲਾਚੌਰ), ਜਿਸ ਦੀ ਲੰਬਾਈ 129.035 ਕਿ.ਮੀ. ਹੈ, ਦੀ ਉਸਾਰੀ ਭਾਵੇਂ ਸਾਲ 1998 ਵਿਚ ਮੁਕੰਮਲ ਹੋਈ ਸੀ ਅਤੇ ਇਸੇ ਤਰ੍ਹਾਂ ਕੰਢੀ ਨਹਿਰ ਸਟੇਜ-2 ਤਹਿਤ (ਹੁਸ਼ਿਆਰਪੁਰ ਤੋਂ ਬਲਾਚੌਰ) ਤੱਕ ਮੇਨ ਨਹਿਰ ਦੀ ਉਸਾਰੀ ਦਾ ਕੰਮ ਸਾਲ 2016 ਵਿਚ ਮੁਕੰਮਲ ਹੋਇਆ ਪ੍ਰੰਤੂ ਇਹ ਨਹਿਰਾਂ ਖ਼ਸਤਾ ਹੋਣ ਕਰਕੇ ਅਕਸਰ ਇਨ੍ਹਾਂ ਵਿਚ ਲੀਕੇਜ/ਸੀਪੇਜ ਦੀ ਸਮੱਸਿਆ ਬਣੀ ਰਹਿੰਦੀ ਸੀ ਅਤੇ ਇਹ ਨਹਿਰਾਂ ਆਪਣੀ ਪੂਰੀ ਸਮਰੱਥਾ ਅਨੁਸਾਰ ਪਾਣੀ ਨਹੀਂ ਪਹੁੰਚਾ ਰਹੀਆਂ ਸਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਲਗਭਗ 238.90 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰ ਨੈਟਵਰਕ ਦੀ ਕੰਕਰੀਟ ਲਾਈਨਿੰਗ ਅਤੇ ਵਿਕਾਸ ਕੀਤਾ ਗਿਆ। ਹੁਣ ਕੰਢੀ ਨਹਿਰ ਦਾ ਪਾਣੀ ਤਲਵਾੜਾ ਤੋਂ ਬਲਾਚੌਰ ਤੱਕ ਚੱਲ ਰਿਹਾ ਹੈ, ਜੋ ਤਕਰੀਬਨ 40 ਸਾਲ ਬਾਅਦ ਟੇਲਾਂ ਤੱਕ ਪਹੁੰਚਿਆ ਹੈ। ਇਸ ਨਾਲ 2 ਜ਼ਿਲ੍ਹਿਆਂ ਹਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕੁਲ 433 ਪਿੰਡਾਂ ਨੂੰ ਫ਼ਾਇਦਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੰਢੀ ਨਹਿਰ ਸਟੇਜ-1 (ਤਲਵਾੜਾ ਤੋਂ ਹੁਸ਼ਿਆਰਪੁਰ) ਦੀ ਕੰਕਰੀਟ ਲਾਈਨਿੰਗ 120 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਕੀਤੀ ਗਈ ਹੈ। ਨਹਿਰ ਦੀ ਬਿਹਤਰ ਕਾਰਜਗੁਜ਼ਾਰੀ ਲਈ ਨਹਿਰ ਦੇ ਕੱਚੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਅਤੇ ਨਾਲ ਹੀ ਕੰਢੀ ਕੈਨਾਲ ਸਟੇਜ-1 ਅਧੀਨ ਆਉਂਦੀਆਂ 61 ਕਿਲੋਮੀਟਰ ਲੰਮੀਆਂ ਕੁਲ 11 ਡਿਸਟ੍ਰੀਬਿਊਟਰੀਆਂ ਨੂੰ ਬਹਾਲ ਕਰਨ ਦਾ ਕੰਮ ਕਰਵਾਇਆ ਗਿਆ ਜਿਸ ਨਾਲ ਹੁਸ਼ਿਆਰਪੁਰ ਦੇ 203 ਪਿੰਡਾਂ ਦੇ 28,500 ਏਕੜ ਰਕਬੇ ਨੂੰ ਲਾਭ ਹੋਇਆ। ਇਸ ਤੋਂ ਇਲਾਵਾ ਸਾਲ 2024-25 ਵਿੱਚ ਇਨ੍ਹਾਂ ਡਿਸਟ੍ਰੀਬਿਊਟਰੀਆਂ/ਮਾਈਨਰਾਂ ਵਿਚੋਂ ਨਿਕਲ ਰਹੇ 417.52 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਡਿਸਟ੍ਰੀਬਿਊਸ਼ਨ ਸਿਸਟਮ ਦਾ 58.78 ਕਰੋੜ ਰੁਪਏ ਦਾ ਪ੍ਰਾਜੈਕਟ ਸਰਕਾਰ ਵੱਲੋਂ ਪਾਸ ਕੀਤਾ ਗਿਆ ਅਤੇ ਇਹ ਕੰਮ ਇਸੇ ਮਹੀਨੇ ਮੁਕੰਮਲ ਹੋ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਬਾਰੇ ਕੀ ਬੋਲੇ ਨਵਜੋਤ ਸਿੱਧੂ, ਕਾਂਗਰਸ ਨੂੰ ਲੈ ਕੇ ਵੀ ਦਿੱਤਾ ਬਿਆਨ

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕੰਢੀ ਨਹਿਰ ਸਟੇਜ-2, ਜੋ ਹੁਸ਼ਿਆਰਪੁਰ ਤੋਂ ਬਲਾਚੌਰ ਤੱਕ ਪੈਂਦੀ ਹੈ, ਉਸ ਉੱਪਰ ਵੀ ਸਰਕਾਰ ਵੱਲੋਂ ਵੱਖ-ਵੱਖ ਕੰਮ ਕਰਵਾਏ ਗਏ। ਕੰਢੀ ਖੇਤਰ ਅਧੀਨ ਆਉਂਦੇ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕਿਸਾਨਾਂ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਇਸ ਨਹਿਰ ਅਧੀਨ ਆਉਂਦੀਆਂ ਲਗਭਗ 42 ਕਿ:ਮੀ: ਲੰਮੀਆਂ 6 ਫਲੋਅ ਡਿਸਟ੍ਰੀਬਿਊਟ੍ਰੀਆਂ ਨੂੰ ਰੀਸਟੋਰ ਕੀਤਾ ਗਿਆ ਜਿਸ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 72 ਪਿੰਡਾਂ ਦੇ 18,800 ਏਕੜ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਨਹਿਰ ਤੋਂ ਉੱਚੇ ਖੇਤਰ ਨੂੰ ਪਾਣੀ ਦੇਣ ਲਈ ਬਣਾਈਆਂ ਗਈਆਂ 5 ਲਿਫਟ ਸਕੀਮਾਂ ਦੀ ਹਾਲਾਤ ਬਹੁਤ ਖ਼ਸਤਾ ਸੀ, ਜਿਨ੍ਹਾਂ ਨੂੰ 34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਤੌਰ 'ਤੇ ਕਾਰਜਸ਼ੀਲ ਕੀਤਾ ਗਿਆ। ਇਨ੍ਹਾਂ ਲਿਫਟ ਸਕੀਮਾਂ ਦੇ ਡਿਸਟ੍ਰੀਬਿਊਸ਼ਨ ਸਿਸਟਮ ਨੂੰ ਵੀ ਬਹਾਲ ਕੀਤਾ ਗਿਆ, ਜਿਸ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 38 ਪਿੰਡਾਂ ਦੇ ਲਗਭਗ 11,576 ਏਕੜ ਬਰਾਨੀ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਗੋਇਲ ਨੇ ਦੱਸਿਆ ਕਿ ਕੰਢੀ ਨਹਿਰ ਦੇ ਪੁਰਾਣੇ ਸਿਸਟਮ ਨੂੰ ਚਲਾਉਣ ਦੇ ਨਾਲ-ਨਾਲ ਇਸ ਨਹਿਰ ਉੱਪਰ ਕਈ ਨਵੇਂ ਕੰਮਾਂ ਦੀ ਉਸਾਰੀ ਵੀ ਕੀਤੀ ਗਈ।

ਇਹ ਵੀ ਪੜ੍ਹੋ : 30 ਅਪ੍ਰੈਲ ਨੂੰ ਪੰਜਾਬ ਬੰਦ ਦੀ ਕਾਲ, ਜਾਣੋ ਕੀ ਹੈ ਅਸਲ ਸੱਚਾਈ

ਇਸ ਨਹਿਰ ਉੱਪਰ 11.62 ਕਰੋੜ ਰੁਪਏ ਦੀ ਲਾਗਤ ਨਾਲ 5 ਨਵੀਆਂ ਲਿਫਟ ਸਕੀਮਾਂ ਲਗਾਈਆਂ ਗਈਆਂ ਹਨ, ਜਿਸ ਨਾਲ ਤਕਰੀਬਨ 1500 ਏਕੜ ਨਵੇਂ ਰਕਬੇ ਨੂੰ ਨਹਿਰੀ ਪਾਣੀ ਪ੍ਰਾਪਤ ਹੋਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ 5 ਬੰਦ ਪਏ ਸਰਕਾਰੀ ਟਿਊਬਵੈੱਲਾਂ ਦੇ ਉੱਪਰ 20 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨੀ ਪਾਣੀ ਦੇ ਰੀਚਾਰਜਿੰਗ ਸਟਰੱਕਚਰ ਬਣਾਏ ਗਏ ਹਨ ਅਤੇ 5.16 ਕਰੋੜ ਰੁਪਏ ਦੀ ਲਾਗਤ ਨਾਲ 24 ਛੱਪੜਾਂ ਦੀ ਉਸਾਰੀ ਕੀਤੀ ਗਈ ਹੈ ਜਿਸ ਨੂੰ ਨਹਿਰ ਦੇ ਪਾਣੀ ਰਾਹੀਂ ਸਮੇਂ-ਸਮੇਂ 'ਤੇ ਭਰਿਆ ਜਾਵੇਗਾ। ਇਸ ਤੋਂ ਇਲਾਵਾ ਕੰਢੀ ਨਹਿਰ ਉੱਪਰ 4.18 ਕਰੋੜ ਰੁਪਏ ਦੀ ਲਾਗਤ ਨਾਲ 18 ਚੋਆਂ ਨੂੰ ਨਹਿਰ ਨਾਲ ਜੋੜਿਆ ਗਿਆ ਹੈ ਜਿਸ ਨਾਲ ਚੋਆਂ ਵਿੱਚ ਸਮੇ-ਸਮੇਂ 'ਤੇ ਨਹਿਰ ਰਾਹੀਂ ਪਾਣੀ ਛੱਡਿਆ ਜਾਵੇਗਾ ਅਤੇ ਇਸ ਨਾਲ ਜ਼ਮੀਨੀ ਪਾਣੀ ਦਾ ਪੱਧਰ ਵਧੇਗਾ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Village
  • Canals
  • ਪੰਜਾਬ ਸਰਕਾਰ
  • ਪਿੰਡ
  • ਨਹਿਰਾਂ

4 ਕਿਲੋ ਹੈਰੋਇਨ ਸਣੇ ਮਹਿਲਾ ਤਸਕਰ ਗ੍ਰਿਫਤਾਰ, ਪੁੱਤ ਫਰਾਰ

NEXT STORY

Stories You May Like

  • 2 fine imposed in 40 year old land dispute
    ਕੋਰਟ ਦਾ ਅਨੋਖਾ ਫੈਸਲਾ: 40 ਸਾਲ ਪੁਰਾਣੇ ਜ਼ਮੀਨੀ ਵਿਵਾਦ 'ਚ ਲਗਾਇਆ 2 ਰੁਪਏ ਦਾ ਜੁਰਮਾਨਾ
  • 40 year old woman falls in love with 14 year old boy
    40 ਸਾਲ ਦੀ ਜਨਾਨੀ ਨੂੰ 14 ਸਾਲ ਦੇ ਮੁੰਡੇ ਨਾਲ ਹੋ ਗਿਆ ਪਿਆਰ ! ਥਾਣੇ 'ਚ ਪੈ ਗਿਆ ਖਿਲਾਰਾ, ਫਿਰ...
  • diet coke can of 40 rupees is being sold for 200 rupees
    ਡਾਈਟ ਕੋਕ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ: 200 ਰੁਪਏ 'ਚ ਵਿਕ ਰਿਹਾ 40 ਰੁਪਏ ਵਾਲਾ ਕੇਨ !
  • knee pain can start at the age of 40
    40 ਦੀ ਉਮਰ ’ਚ ਸ਼ੁਰੂ ਹੋ ਸਕਦਾ ਹੈ ਗੋਡਿਆਂ ਦਾ ਦਰਦ, ਬਦਲਣੀਆਂ ਪੈਣਗੀਆਂ ਰੋਜ਼ਾਨਾ ਦੀਆਂ ਆਦਤਾਂ!
  • china s capital went out of the country government took strict steps
    ਚੀਨ ਦੀ ਆਰਥਿਕਤਾ ਨੂੰ ਵੱਡਾ ਝਟਕਾ: ਪੂੰਜੀ ਦੇਸ਼ ਤੋਂ ਬਾਹਰ ਗਈ, ਸਰਕਾਰ ਨੇ ਚੁੱਕੇ ਸਖ਼ਤ ਕਦਮ
  • bakrid holiday date changed in punjab
    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ
  • two consecutive holidays  in punjab
    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
  • congress strategy ready for 2027 punjab elections
    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਦਾ ਵੱਡਾ ਬਿਆਨ (ਵੀਡੀਓ)
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
Trending
Ek Nazar
dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • new portal launched to find unclaimed money lying in banks insurance companies
      ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +