Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:56:39 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਸਰਕਾਰ ਦੀ ਸਖ਼ਤ ਚੇਤਾਵਨੀ, ਕਿਹਾ ਪੰਜਾਬ ਛੱਡ ਜਾਓ ਨਹੀਂ ਤਾਂ...

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੀ ਸਖ਼ਤ ਚੇਤਾਵਨੀ, ਕਿਹਾ ਪੰਜਾਬ ਛੱਡ ਜਾਓ ਨਹੀਂ ਤਾਂ...

  • Edited By Gurminder Singh,
  • Updated: 04 Mar, 2025 06:34 PM
Patiala
punjab government warning drug smugglers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿਚ ਨਾ ਫਸ ਸਕੇ। ਉਨ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦਾ ਇਕ ਹੈਲਪ ਲਾਈਨ ਨੰਬਰ ਜਾਰੀ ਕਰਨ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ।  

ਇਹ ਵੀ ਪੜ੍ਹੋ : Punjab ਵਾਸੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ

PunjabKesari

ਮੀਟਿੰਗ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਯੁੱਧ ਦੀ ਕਾਮਯਾਬੀ ਲਈ ਅਰਦਾਸ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੌਰਾਨ 6500 ਤੋਂ ਵੱਧ ਵੱਡੇ ਨਸ਼ਾ ਤਸਕਰ ਅਤੇ 2022 ਤੋਂ ਹੁਣ ਤੱਕ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ ਤਸਕਰਾਂ 'ਤੇ 30 ਹਜ਼ਾਰ ਤੋਂ ਵੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਤੇ ਪੁਲਸ ਮੁਲਾਜ਼ਮਾਂ ਦੇ ਗਠਜੋੜ ਨੂੰ ਤੋੜਨ ਵਾਸਤੇ 10 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹੁਣ ਤੱਕ ਨਸ਼ਾ ਤਸਕਰਾਂ ਦੀ 612 ਕਰੋੜ ਦੀ ਸੰਪਤੀ ਜ਼ਬਤ ਕੀਤੀ ਜਾ ਚੁੱਕੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ 142 ਕਰੋੜ ਦੀ ਸੰਪਤੀ ਹੀ ਜਬਤ ਕੀਤੀ ਸੀ। 

ਇਹ ਵੀ ਪੜ੍ਹੋ : Punjab ਵਿਚ ਵਾਹਨਾਂ ਲਈ ਜਾਰੀ ਹੋਏ ਨਵੇਂ Orders, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ...

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1128 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੀ ਸਰਕਾਰ ਵਿੱਚ ਸਿਰਫ 197 ਕਿਲੋ ਹੈਰੋਇਨ ਹੀ ਬਰਾਮਦ ਕੀਤੀ ਗਈ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਸਮੇਂ ਨਸ਼ਾ ਵਧਿਆ ਅਤੇ ਉਨ੍ਹਾਂ ਸਰਕਾਰਾਂ ਨੇ ਘਰ-ਘਰ ਨਸ਼ਾ ਪਹੁੰਚਾਇਆ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਤੋਂ ਆਉਣ ਵਾਲੀ ਨਸ਼ਿਆਂ ਦੀ ਖੇਪ ਨੂੰ ਰੋਕਣ ਲਈ ਪੰਜਾਬ ਸਰਕਾਰ ਬੀ.ਐੱਸ.ਐੱਫ. ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਸ ਚੇਨ ਨੂੰ ਤੋੜੇਗੀ। ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਅਤੇ ਇਹ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਹਰੇਕ ਅਧਿਕਾਰੀ ਇਸ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝ ਕੇ ਪੂਰਨ ਸਹਿਯੋਗ ਦੇਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਅਧਿਕਾਰੀਆਂ ਦਾ ਸਾਥ ਦੇਵੇਗੀ ਇਸ ਲਈ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਯੁੱਧ ਨਸ਼ਿਆਂ ਵਿਰੁੱਧ ਵਿਚ ਆਪਣਾ ਸਹਿਯੋਗ ਦਿੱਤਾ ਜਾਵੇ।

ਇਹ ਵੀ ਪੜ੍ਹੋ : ਮਾਲ ਅਫ਼ਸਰਾਂ ਦੀ ਹੜਤਾਲ ਵਿਚਾਲੇ ਰਜਿਸਟਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਵਿਚ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਅਤੇ ਲੋਕਾਂ ਵਿਚ ਇਹ ਸੁਨੇਹਾ ਦਿੱਤਾ ਜਾਵੇ ਕਿ ਨਸ਼ਿਆਂ ਦੇ ਸੌਦਾਗਰਾਂ ਬਾਰੇ ਬੇਖੌਫ ਹੋ ਕੇ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਸ਼ੇ ਦੇ ਮੁਕਮੰਲ ਖਾਤਮੇ ਲਈ ਇਕ ਰੋਡਮੈਪ ਤਿਆਰ ਕਰਨ ਦੀ ਵੀ ਹਦਾਇਆ ਕੀਤੀ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਜ਼ਿਲ੍ਹਾ ਪੁਲਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ.ਪੀ. (ਡੀ) ਰਾਕੇਸ਼ ਯਾਦਵ, ਐੱਸ.ਡੀ.ਐੱਮ. ਅਮਲੋਹ ਚੇਤਨ ਬੰਗੜ, ਐੱਸ.ਡੀ.ਐੱਮ. ਬਸੀ ਪਠਾਣਾ ਹਰਬੀਰ ਕੌਰ, ਐੱਸ.ਡੀ.ਐੱਮ. ਖਮਾਣੋਂ ਮਨਰੀਤ ਰਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਲਾਵਾਰਸ ਖੜ੍ਹੀ ਥਾਰ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ, ਜਦੋਂ ਤਲਾਸ਼ੀ ਲਈ ਤਾਂ ਅੰਦਰਲਾ ਸੀਨ ਦੇਖ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Warning
  • Drug Smugglers
  • ਪੰਜਾਬ ਸਰਕਾਰ
  • ਚੇਤਾਵਨੀ
  • ਨਸ਼ਾ ਤਸਕਰ

ਕੇਂਦਰੀ ਜੇਲ੍ਹ ’ਚ ਨਸ਼ੀਲਾ ਪਦਾਰਥ ਬਰਾਮਦ, ਮਾਮਲਾ ਦਰਜ

NEXT STORY

Stories You May Like

  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • tarun chugh interview
    ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ ਚੁੱਘ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
  • high court firm on old pension issue
    ਪੁਰਾਣੀ ਪੈਨਸ਼ਨ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤਾ ਇਕ ਮਹੀਨੇ ਦਾ ਸਮਾਂ
  • employees punjab increment
    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +