Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    6:56:34 PM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • harsimrat kaur badal latter

    'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA...

  • big relief for farmers

    ਅਤਿ ਦੀ ਗਰਮੀ ਅਤੇ ਸੋਕੇ ਵਿਚਕਾਰ ਕਿਸਾਨਾਂ ਨੂੰ ਵੱਡੀ...

  • punjab ied along with detonator recovered

    ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਪਟਨ ਦੀ ਸੌਗਾਤ ਜਾਂ ਚੋਣ ਪੈਂਤੜਾ, ਹੁਣ ਤੱਕ ਇੰਨਾ ਹੋਇਆ ਕਰਜ਼ ਮੁਆਫ

PUNJAB News Punjabi(ਪੰਜਾਬ)

ਕੈਪਟਨ ਦੀ ਸੌਗਾਤ ਜਾਂ ਚੋਣ ਪੈਂਤੜਾ, ਹੁਣ ਤੱਕ ਇੰਨਾ ਹੋਇਆ ਕਰਜ਼ ਮੁਆਫ

  • Edited By Shivani Attri,
  • Updated: 18 Mar, 2019 10:14 AM
Jalandhar
punjab government
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੂਰਜ ਠਾਕੁਰ)— ਅੰਕੜਿਆਂ ਮੁਤਾਬਕ ਕੈਪਟਨ ਸਰਕਾਰ ਨੇ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਆਪਣੇ  ਪਿਛਲੇ 2 ਸਾਲ ਦੇ ਕਾਰਜਕਾਲ 'ਚ 5 ਲੱਖ 83 ਹਜ਼ਾਰ ਛੋਟੇ ਕਿਸਾਨਾਂ ਦੇ 2 ਲੱਖ ਤੱਕ ਦੇ 4736 ਕਰੋੜ ਰੁਪਏ ਦੇ ਕਰਜ਼ ਮੁਆਫ ਕਰ ਦਿੱਤੇ ਹਨ। ਇਨ੍ਹਾਂ 'ਚ 2018-19 ਭਾਵ ਚੋਣ ਵਰ੍ਹੇ 'ਚ ਹੀ 5 ਲੱਖ 11 ਹਜ਼ਾਰ 834 ਕਿਸਾਨਾਂ ਦੇ 4366 ਕਰੋੜ ਦੇ ਕਰਜ਼ੇ ਮੁਆਫ ਕਰ ਦਿੱਤੇ ਗਏ ਹਨ ਜੋ ਕਿ 2 ਸਾਲਾਂ 'ਚ ਕੀਤੇ ਗਏ ਕਰਜ਼ਾ ਮੁਆਫੀ ਦੀ ਰਕਮ ਦਾ 92.19 ਫੀਸਦੀ ਹਿੱਸਾ ਹੈ। ਹੁਣ ਇਸ ਨੂੰ ਚੋਣ ਪੈਂਤੜਾ ਕਹੋ ਜਾਂ ਫਿਰ ਸਰਕਾਰ ਦੀ ਸੌਗਾਤ ਪਰ ਸਿਆਸੀ ਮੁੱਦਿਆਂ 'ਚ ਕਾਂਗਰਸ ਇਸ ਨੂੰ ਖੂਬ ਕੈਸ਼ ਕਰ ਰਹੀ ਹੈ।


ਵਿਛ ਗਈ ਹੈ ਚੋਣ ਬਿਸਾਤ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸਿਆਸੀ ਜੰਗ ਦੀ ਬਿਸਾਤ ਸਾਰੇ ਸਿਆਸੀ ਦਲ ਵਿਛਾ ਚੁੱਕੇ ਹਨ। ਸੂਬੇ 'ਚ ਕਾਂਗਰਸ ਸਰਕਾਰ ਸੱਤਾ 'ਚ ਹੈ, ਜ਼ਾਹਿਰ ਹੈ ਸਰਕਾਰ ਦੇ ਪਿਛਲੇ 2 ਸਾਲ ਦੇ ਕਾਰਜਕਾਲ ਦੀਆਂ ਯੋਜਨਾਵਾਂ ਅਤੇ ਜਨਤਾ ਲਈ ਕੀਤੇ ਗਏ ਵਿਕਾਸ ਕੰਮ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਰਹਿਣਗੇ। ਮੌਜੂਦਾ ਸਮੇਂ 'ਚ ਕਿਸਾਨ, ਡਰੱਗ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ 3 ਭਖਦੇ ਮੁੱਦੇ ਸਿਆਸਤ ਦੇ ਚਾਰੇ ਪਾਸੇ ਘੁੰਮ ਰਹੇ ਹਨ। ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ 'ਤੇ ਨਜ਼ਰ ਮਾਰੀ ਜਾਵੀ ਤਾਂ ਸਰਕਾਰ ਨੇ ਕਿਸਾਨਾਂ ਨੂੰ ਭਰਮਾਉਣ 'ਚ ਕੋਈ ਕਸਰ ਨਹੀਂ ਛੱਡੀ ਹੈ। ਇਸੇ ਕੜੀ 'ਚ ਤੁਹਾਨੂੰ ਦੱਸਣ ਜਾ ਰਹੇ ਹਾਂ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਬਾਰੇ
ਕਾਂਗਰਸ ਸਰਕਾਰ ਨੇ ਪਹਿਲੇ ਸਾਲ 12 ਫੀਸਦੀ ਕਿਸਾਨਾਂ ਦੇ ਕੀਤੇ ਸਨ ਕਰਜ਼ੇ ਮੁਆਫ
ਸੱਤਾ 'ਚ ਆਉਣ ਤੋਂ ਬਾਅਦ 2017-18 ਦੌਰਾਨ ਸਰਕਾਰ ਨੇ 71166 ਕਿਸਾਨਾਂ ਦੇ 370 ਕਰੋੜ ਦੇ ਕਰਜ਼ੇ ਮੁਆਫ ਕੀਤੇ ਗਏ ਜੋ ਕਿ ਅਜੇ ਤਕ ਕਰਜ਼ਿਆਂ ਦੇ ਭੁਗਤਾਨ ਦੀ ਰਾਸ਼ੀ 4736 ਕਰੋੜ ਰੁਪਏ ਦਾ ਸਿਰਫ 7.81 ਫੀਸਦੀ ਸੀ। ਅੰਕੜਿਆਂ ਮੁਤਾਬਕ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਕਾਰਜਕਾਲ 'ਚ 5 ਲੱਖ 83 ਹਜ਼ਾਰ ਕਿਸਾਨਾਂ 'ਚੋਂ 12.20 ਫੀਸਦੀ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਦਕਿ ਬਾਕੀ 87.80 ਫੀਸਦੀ ਕਿਸਾਨਾਂ ਦੇ ਕਰਜ਼ੇ ਚੋਣਾਂ ਦੇ ਸਾਲ 'ਚ ਕੀਤੇ ਗਏ। ਇਨ੍ਹਾਂ ਅੰਕੜਿਆਂ ਨਾਲ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਉੱਠਣੇ ਸੁਭਾਵਿਕ ਹੋ ਜਾਂਦੇ ਹਨ। ਸਰਕਾਰ ਪਹਿਲੇ ਸਾਲ ਤੋਂ ਇਸੇ ਸਪੀਡ ਨਾਲ ਜੇਕਰ ਕਿਸਾਨਾਂ ਦੇ ਕਰਜ਼ੇ ਮੁਆਫ ਕਰਦੀ ਤਾਂ ਇਹ ਅੰਕੜਾ 10 ਲੱਖ ਨੂੰ ਟੱਚ ਕਰ ਸਕਦਾ ਸੀ। ਫਿਰ ਵੀ ਇਨ੍ਹਾਂ ਸਾਰੇ ਅੰਕੜਿਆਂ ਨੂੰ ਨਕਾਰਦੇ ਹੋਏ ਸੂਬੇ ਦੀ ਕਾਂਗਰਸ ਸਰਕਾਰ ਵਿਰੋਧੀ ਦਲਾਂ ਦੇ ਨਿਸ਼ਾਨੇ 'ਤੇ ਹੈ।
ਪੀ. ਐੈੱਮ. ਮੋਦੀ ਵੀ ਲਾ ਚੁੱਕੇ ਹਨ ਗੁੰਮਰਾਹ ਕਰਨ ਦਾ ਇਲਜ਼ਾਮ
ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਕਰਜ਼ੇ ਮੁਆਫੀ ਨੂੰ ਲੈ ਕੇ ਸਰਕਾਰ 'ਤੇ ਉਂਗਲੀਆਂ ਚੁੱਕ ਰਹੀ ਹੈ। ਇਹੀ ਨਹੀਂ ਪੀ. ਐੈੱਮ. ਮੋਦੀ ਨੇ ਜਨਵਰੀ ਮਹੀਨੇ 'ਚ ਗੁਰਦਾਸਪੁਰ 'ਚ ਹੋਈ ਰੈਲੀ 'ਚ ਕਾਂਗਰਸ ਸਰਕਾਰ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਾਇਆ। ਹਿਮਾਚਲ ਦੇ ਧਰਮਸ਼ਾਲਾ 'ਚ ਹੋਈ ਰੈਲੀ 'ਚ ਮੋਦੀ ਨੇ ਇਹ ਵੀ ਕਿਹਾ ਸੀ ਕਿ ਪੰਜਾਬ 'ਚ ਇਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਹੋਇਆ। ਇਸ 'ਤੇ ਪੰਜਾਬ ਸਰਕਾਰ ਆਨ ਰਿਕਾਰਡ ਅੰਕੜੇ ਮੁਹੱਈਆ ਕਰਾਉਣ ਨੂੰ ਤਿਆਰ ਹੋ ਗਈ ਸੀ।

PunjabKesari
ਕੀ ਕਹਿੰਦੀ ਹੈ ਭਾਜਪਾ
ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ 'ਚ ਪੰਜਾਬ ਦਾ ਕਿਸਾਨ ਜਿਸ ਹਾਲਤ 'ਚ ਪਹੁੰਚ ਗਿਆ ਹੈ ਉਸ ਦੇ ਲਈ ਵੀ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਹੈ। ਕਿਸਾਨਾਂ ਨੂੰ 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫੀ ਦਾ ਵਾਧਾ ਕਰਕੇ ਸਿਰਫ 100 ਕਰੋੜ ਦੀ ਕਰਜ਼ਾ ਮੁਆਫੀ ਵੀ ਲੋੜਵੰਦ ਕਿਸਾਨਾਂ ਨੂੰ ਨਹੀਂ ਮਿਲੀ। ਕਿਸਾਨ ਇੰਨੇ ਦਬਾਅ 'ਚ ਆ ਗਿਆ ਹੈ ਕਿ ਲਗਭਗ 500 ਕਿਸਾਨ ਪਿਛਲੇ 15 ਮਹੀਨਿਆਂ 'ਚ ਆਤਮਹੱਤਿਆ ਕਰ ਚੁੱਕਾ ਹੈ। ਉਹ ਕਹਿੰਦੇ ਹਨ ਕਿ ਪੰਜਾਬ ਸਰਕਾਰ ਦੁਆਰਾ ਗਠਿਤ ਪੰਜਾਬ ਕਿਸਾਨ ਕਮਿਸ਼ਨ ਨੇ ਕਿਸਾਨਾਂ ਨੂੰ  ਮਿਲਣ ਵਾਲੀ ਬਿਜਲੀ ਬੰਦ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਕਮਿਸ਼ਨ ਦੇ ਚੇਅਰਮੈਨ ਪੰਜਾਬ ਕਾਂਗਰਸ ਦੇ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਹਨ।

PunjabKesari
ਆਤਮਹੱਤਿਆ ਕਰਨ ਵਾਲੇ ਕਿਸਾਨਾਂ  'ਤੇ 2 ਲੱਖ ਤੋਂ ਵੱਧ ਕਰਜ਼ਾ: ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਦੇ ਬਿਆਨ ਮੁਤਾਬਕ ਕਾਂਗਰਸ ਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਨਾਂ 'ਤੇ ਗੁੰਮਰਾਹ ਕੀਤਾ ਹੈ ਉਸ ਦਾ ਮੰਨਣਾ ਹੈ ਕਿ ਪਹਿਲਾਂ ਕਿਸਾਨਾਂ ਨਾਲ 90 ਹਜ਼ਾਰ ਕਰੋੜ ਦੀ ਕਰਜ਼ਾ ਮੁਆਫੀ ਦਾ ਵਾਧਾ ਕੀਤਾ ਜਿਸ ਨੂੰ ਬਾਅਦ 'ਚ ਸੀਮਤ ਕਰ ਲਿਆ ਗਿਆ ਇਸ ਕਰਜ਼ਾ ਮੁਆਫੀ ਦਾ ਲਾਭ ਸਿਰਫ ਉਨ੍ਹਾਂ ਕਿਸਾਨਾਂ ਨੂੰ ਮਿਲ ਰਿਹਾ ਹੈ, ਜਿਨ੍ਹਾਂ ਦਾ ਕਰਜ਼ਾ ਹੀ 2 ਲੱਖ ਤੋਂ ਘੱਟ ਜਦਕਿ ਸੂਬੇ 'ਚ ਆਤਮਹੱਤਿਆ ਕਰਨ ਵਾਲੇ ਕਿਸਾਨਾਂ 'ਤੇ 2 ਲੱਖ ਰੁਪਏ ਤੋਂ ਵੱਧ ਕਰਜ਼ਾ ਹੈ। ਸਰਕਾਰ ਨੇ ਸਾਰੇ ਕਿਸਾਨਾਂ ਦਾ 2-2 ਲੱਖ ਦਾ ਕਰਜ਼ਾ ਮੁਆਫ ਕੀਤਾ ਹੁੰਦਾ ਤਾਂ ਵੀ ਇਹ ਕਿਹਾ ਜਾ ਸਕਦਾ ਸੀ ਸਰਕਾਰ ਕਰਜ਼ਾ ਮੁਆਫੀ ਨੂੰ ਲੈ ਕੇ ਗੰਭੀਰ ਹੈ। 

PunjabKesari
ਪੂਰਾ ਕਰਜ਼ਾ ਮੁਆਫੀ ਤੋਂ ਮੁੱਕਰੀ ਸਰਕਾਰ: 'ਆਪ'
ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਹਿੰਦੇ ਹਨ ਕਿ ਕੈਪਟਨ ਸਰਕਾਰ ਪੂਰਾ ਕਰਜ਼ਾ ਮੁਆਫੀ ਤੋਂ ਮੁੱਕਰ ਗਈ। ਕਿਸਾਨ ਰਾਹਤ ਦੇ ਨਾਂ 'ਤੇ ਕੁਝ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ਉਸ ਦਾ ਲਾਭ ਲੋਕ ਸਭਾ ਚੋਣਾਂ 'ਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਮਾਨ ਦਾ ਕਹਿਣਾ ਹੈ ਕਿ ਕਰਜ਼ਾ ਮੁਆਫੀ ਨੂੰ ਲੈ ਕੇ ਪਿੰਡ ਅਤੇ ਸ਼ਹਿਰਾਂ 'ਚ ਕੈਪਟਨ ਸਰਕਾਰ ਆਪਣੇ ਝੂਠੇ ਹੋਰਡਿੰਗ ਲਾ ਰਹੀ ਹੈ ਅਤੇ ਸਰਕਾਰੀ ਖਜ਼ਾਨੇ 'ਚੋਂ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਹੁਣ ਜਨਤਾ ਜਾਗ ਚੁੱਕੀ ਹੈ ਅਤੇ ਉਹ ਹੋਰਡਿੰਗਜ਼ ਅਤੇ ਪੋਸਟਰਾਂ ਦੇ ਝਾਂਸੇ 'ਚ ਨਹੀਂ ਆਵੇਗੀ।

  • punjab government
  • captian amrinder singh
  • ਕੈਪਟਨ ਸਰਕਾਰ
  • ਕਰਜ਼ ਮੁਆਫ

ਪੀ.ਐੈੱਨ.ਬੀ. ਈ-ਆਕਸ਼ਨ ਰਾਹੀਂ ਕਰਾਏਗਾ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਨੀਲਾਮੀ

NEXT STORY

Stories You May Like

  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • traveling to russia has become easier
    ਰੂਸ ਜਾਣਾ ਹੋਇਆ ਆਸਾਨ, ਹੁਣ ਈ-ਵੀਜ਼ਾ ਨਾਲ 30 ਦਿਨਾਂ ਤੱਕ ਕਰ ਸਕੋਗੇ ਯਾਤਰਾ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • 7 4 magnitude earthquake in colombia
    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ
  • two big predictions regarding gold price  gold may fall or go beyond
    Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ ਸੋਨਾ ਜਾਂ ਜਾਵੇਗਾ 2 ਲੱਖ ਦੇ ਪਾਰ
  • election commission of india  polling station  district election officer
    ਭਾਰਤ ਚੋਣ ਕਮਿਸ਼ਨ ਨੇ ਜ਼ਿਲ੍ਹੇ 'ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਨੂੰ ਦਿੱਤੀ ਪ੍ਰਵਾਨਗੀ
  • will cockroaches create a party or an atmosphere
    ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
  • don  t book a cab or bike taxi from indrive in chandigarh anymore
    ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਕੈਬ ਜਾਂ ਬਾਈਕ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
Trending
Ek Nazar
fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • make the whole house a nest for birds
      ਧੀ ਦੀ ਦਾਤ ਨਾ ਮਿਲੀ ਤਾਂ ਚਿੜੀਆਂ ਨੂੰ ਬਣਾਇਆ ਰਾਜਕੁਮਾਰੀਆਂ! ਘਰ ਨੂੰ ਬਣਾ 'ਤਾ...
    • accident in sirhind
      ਪੰਜਾਬ ਤੋਂ ਹਰਿਦੁਆਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ! 2 ਦੀ ਮੌਤ,...
    • prayers at akal takht sahib in memory of the martyrs of 1947
      1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ...
    • fatehveer singh moga
      ਕਹਿਰ ਓ ਰੱਬਾ! 2 ਸਾਲਾ ਫ਼ਤਿਹਵੀਰ ਸਿੰਘ ਨਾਲ ਵਾਪਰ ਗਈ ਅਣਹੋਣੀ
    • terrible accident on punjab highway 3 people died on the spot
      ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ...
    • granthi singh lottery
      ਗ੍ਰੰਥੀ ਸਿੰਘ ਦੀ ਰਾਤੋ-ਰਾਤ ਚਮਕੀ ਕਿਸਮਤ, ਧੀ ਨੇ ਬਣਾ ਦਿੱਤਾ ਲੱਖਾਂ ਰੁਪਏ ਦਾ ਮਾਲਕ
    • center government punjab
      ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ...
    • pinkoo tv releases a new animation video dudh piyo ji
      ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
    • pseb certificates
      ਪੰਜਾਬ ਪੁਲਸ ਭਰਤੀ 'ਚ ਫਰਜ਼ੀਵਾੜਾ! ਹਿਮਾਚਲ ਤਕ ਜੁੜੇ ਤਾਰ; PSEB ਨੇ ਕੀਤਾ...
    • death of agniveer soldier during duty in barnala
      ਫਿਰੋਜ਼ਪੁਰ 'ਚ ਡਿਊਟੀ ਦੌਰਾਨ ਅਗਨੀਵੀਰ ਫ਼ੌਜੀ ਦੀ ਮੌਤ! 3 ਸਾਲ ਪਹਿਲਾਂ ਹੋਇਆ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +