Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    12:14:25 PM

  • punjab transport department

    ਪੰਜਾਬ ਦੇ ਵਾਹਨ ਚਾਲਕਾਂ ਲਈ ਨਵੀਂ ਮੁਸੀਬਤ!...

  • hangor class submarine

    ਪਾਕਿਸਤਾਨ ਦੀ ਵਧੀ ਸਮੁੰਦਰੀ ਤਾਕਤ! ਕਰਾਚੀ ਬੰਦਰਗਾਹ...

  • akali dal announces presidents of 83 assembly constituencies bc wing

    ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ...

  • elon musk creates history  becomes first trillionaire

    Elon Musk ਨੇ ਰਚਿਆ ਇਤਿਹਾਸ : ਬਣ ਗਏ ਪਹਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਦਾਖਲ ਹੋਏ ਐੱਨ. ਆਰ. ਆਈਜ਼ ਲਈ ਕੈਪਟਨ ਸਰਕਾਰ ਦਾ ਨਵਾਂ ਐਕਸ਼ਨ

PUNJAB News Punjabi(ਪੰਜਾਬ)

ਪੰਜਾਬ 'ਚ ਦਾਖਲ ਹੋਏ ਐੱਨ. ਆਰ. ਆਈਜ਼ ਲਈ ਕੈਪਟਨ ਸਰਕਾਰ ਦਾ ਨਵਾਂ ਐਕਸ਼ਨ

  • Edited By Babita,
  • Updated: 31 Mar, 2020 09:23 AM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਕੈਪਟਨ ਸਰਕਾਰ ਨੇ ਸੂਬੇ ਅੰਦਰ ਦਾਖਲ ਹੋਏ ਐੱਨ. ਆਰ. ਆਈਜ਼ ਲਈ ਨਵਾਂ ਐਕਸ਼ਨ ਲਿਆ ਹੈ। ਕੈਪਟਨ ਸਰਕਾਰ ਨੇ ਉਨ੍ਹਾਂ ਐਨ.ਆਰ.ਆਈਜ਼.ਅਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ, ਜੋ ਕਿ 30 ਜਨਵਰੀ, 2020 ਤੋਂ ਬਾਅਦ ਪੰਜਾਬ 'ਚ ਦਾਖਲ ਹੋਏ ਹਨ ਪਰ ਉਨ੍ਹਾਂ ਨੇ ਅਜੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਸ ਦੇ ਦਫਤਰਾਂ ਨਾਲ ਵੇਰਵੇ ਭੇਜਣ ਸਬੰਧੀ ਸੰਪਰਕ ਨਹੀਂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 30 ਜਨਵਰੀ, 2020 ਤੋਂ ਬਾਅਦ ਪੰਜਾਬ 'ਚ ਦਾਖਲ ਹੋਏ ਬਹੁਤੇ ਪਰਵਾਸੀ ਭਾਰਤੀਆਂ ਨੇ ਆਪਣੇ ਜ਼ਿਲੇ 'ਚ ਸਬੰਧਤ ਅਥਾਰਟੀ ਨੂੰ ਜਾਣੂੰ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੀਆਂ ਦੀ ਹਾਲੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਸ ਦੇ ਦਫਤਰਾਂ ਵਲੋਂ ਤਸਦੀਕ ਨਹੀਂ ਹੋਈ, ਉਨ੍ਹਾਂ ਲਈ ਇਹ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਰਵਾਸੀ ਭਾਰਤੀ ਤੇ ਵਿਦੇਸ਼ੀ ਯਾਤਰੂ ਇਹ ਸਵੈ-ਘੋਸ਼ਣਾ ਫਾਰਮ ‘ਡਾਇਲ -112’ ਨੈਸ਼ਨਲ ਐਮਰਜੈਂਸੀ ਰਿਸਪਾਂਸ ਸਿਸਟਮ (ਈਆਰਐਸਐਸ) ਵਿਖੇ ਤੁਰੰਤ ਜਮ੍ਹਾਂ ਕਰਵਾ ਦੇਣ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 'ਪਰਵਾਸੀ ਮਜ਼ਦੂਰਾਂ' ਲਈ ਵੱਡਾ ਫੈਸਲਾ, ਖੋਲ੍ਹੀਆਂ ਸਕੂਲ ਦੀਆਂ ਇਮਾਰਤਾਂ
ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਪਰਵਾਸੀ ਭਾਰਤੀ/ਵਿਦੇਸ਼ੀ ਯਾਤਰੀ ਆਪਣੇ ਵੇਰਵੇ ‘ਡਾਇਲ -112 ਐਪ’ ‘ਤੇ (ਜੋ ਕਿ ਗੂਗਲ ਪਲੇਅ ਸਟੋਰ ’ਤੇ ਉਪਲਬਧ ਹੈ) 'ਤੇ ਜਾਂ dial-112@punjabpolice.gov.in ਈਮੇਲ ਜਾਂ http://ners.in/ ਡਾਇਲ -112 ਵੈਬਸਾਈਟ 'ਤੇ ਵੀ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇ ਕੋਈ ਵੀ ਦਿੱਤੇ ਹੋਏ ਇਸ ਈਮੇਲ ਜਾਂ ਪੋਰਟਲ ‘ਤੇ ਲੋੜੀਂਦੇ ਵੇਰਵੇ ਭੇਜਣ 'ਚ ਅਸਮਰੱਥ ਰਹਿੰਦਾ ਹੈ, ਤਾਂ ਇਸ ਤਰ੍ਹਾਂ ਦੇ ਵੇਰਵੇ ਵਟਸਐਪ ਨੰਬਰ 97799-20404 ‘ਤੇ ਵੀ ਭੇਜੇ ਜਾ ਸਕਦੇ ਹਨ। ਹਾਲਾਂਕਿ, ਬੁਲਾਰੇ ਨੇ ਸਪੱਸ਼ਟ ਕੀਤਾ ਕਿ 112 ਨੰਬਰ ਉਦੋਂ ਹੀ ਡਾਇਲ ਕੀਤਾ ਜਾਵੇ, ਜਦੋਂ ਕੋਈ ਉੱਪਰ ਦੱਸੇ ਪਲੇਟਫਾਰਮਾਂ ’ਤੇ ਜਾਣਕਾਰੀ ਭੇਜਣ ਤੋਂ ਅਸਮਰੱਥ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਨੂੰ ਆਪਣੇ ਵੇਰਵਿਆਂ 'ਚ ਉਨ੍ਹਾਂ ਦੇ ਪੰਜਾਬ 'ਚ ਆਉਣ ਦੀ ਤਾਰੀਕ ਅਤੇ ਹਵਾਈ ਅੱਡੇ ਦਾ ਨਾਮ ਜਿਥੇ ਉਹ ਉਤਰੇ ਸੀ, ਅਤੇ ਹਵਾਈ ਅੱਡੇ ਉਪਰ ਉਤਰਨ ਦੀ ਤਾਰੀਕ ਆਦਿ ਲਿਖਣੀ ਪਵੇਗੀ। ਇਸ ਤੋਂ ਇਲਾਵਾ ਉਹ ਪੰਜਾਬ 'ਚ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਗਏ ਅਤੇ ਉਨ੍ਹਾਂ ਦੇ ਪਾਸਪੋਰਟ ਨੰਬਰ ਸਮੇਤ ਉਨ੍ਹਾਂ ਦਾ ਨਾਮ ਅਤੇ ਸੰਪਰਕ ਵੇਰਵਿਆਂ ਜਿਵੇਂ ਮੋਬਾਈਲ ਨੰਬਰ, ਲੈਂਡਲਾਈਨ ਨੰਬਰ ਅਤੇ ਈਮੇਲ-ਆਈਡੀ ਨਾਲ ਸਬੰਧਤ ਜਾਣਕਾਰੀ ਵੀ ਫਾਰਮ 'ਚ ਲਿਖਣੀ ਪਵੇਗੀ। ਉਨ੍ਹਾਂ ਨੂੰ ਆਪਣੇ ਪਾਸਪੋਰਟ 'ਚ ਦੱਸੇ ਅਨੁਸਾਰ ਆਪਣਾ ਸਥਾਈ ਪਤਾ ਵੀ ਲਿਖਣਾ ਚਾਹੀਦਾ ਹੈ ਅਤੇ ਇਸ ਫੇਰੀ ਦੌਰਾਨ ਜੇਕਰ ਉਹ ਕਿਸੇ ਹੋਟਲ 'ਚ ਰਹੇ ਅਤੇ ਹੁਣ ਕਿਸ ਮੌਜੂਦਾ ਪਤੇ 'ਤੇ ਉਹ ਰਹਿੰਦੇ ਹਨ, ਉਸ ਸਬੰਧੀ ਵੀ ਜਾਣਕਾਰੀ ਇਸ ਫ਼ਾਰਮ 'ਚ ਭਰਨੀ ਹੋਵੇਗੀ।

ਇਹ ਵੀ ਪੜ੍ਹੋ : ਕੋਵਿਡ-19 : ਪੰਜਾਬ 'ਚ 1051 ਸ਼ੱਕੀਆਂ 'ਚੋਂ 41 ਸੈਂਪਲ ਹਨ ਪਾਜ਼ੇਟਿਵ

  • Punjab
  • NRIs
  • Captain Amrinder Singh
  • New Action
  • ਪੰਜਾਬ
  • ਐੱਨਆਰਆਈਜ਼
  • ਕੈਪਟਨ ਸਰਕਾਰ
  • ਨਵਾਂ ਐਕਸ਼ਨ

ਏ.ਐੱਸ.ਪੀ. ਨੇ ਕਰਫਿਊ ਦੀ ਲੰਘਣਾ ਕਰਨ ਵਾਲਿਆਂ ਖਿਲਾਫ ਕੱਸਿਆ ਸ਼ਿਕੰਜਾ

NEXT STORY

Stories You May Like

  • restrictions on the first stage of   grap   lifted in delhi ncr
    ਦਿੱਲੀ-ਐੱਨ. ਸੀ. ਆਰ ’ਚ ‘ਗ੍ਰੈਪ’ ਦੀ ਪਹਿਲੀ ਸਟੇਜ ਦੀਆਂ ਪਾਬੰਦੀਆਂ ਹਟਾਈਆਂ
  • captain s love for congress awakened
    ਕੈਪਟਨ ਦਾ ਜਾਗਿਆ ਕਾਂਗਰਸ ਨਾਲ ਪਿਆਰ, ਪੰਜਾਬ ਦੀ ਸਿਆਸਤ 'ਚ ਛਿੜੀ ਨਵੀਂ ਚਰਚਾ
  • djokovic suffers setback
    ਉਲਟਫੇਰ ਦਾ ਸ਼ਿਕਾਰ ਹੋਏ ਜੋਕੋਵਿਚ, ਫ੍ਰੈਂਚ ਓਪਨ 'ਚ ਨਵਾਂ ਪੁਰਸ਼ ਚੈਂਪੀਅਨ ਬਣਣਾ ਲਗਭਗ ਤੈਅ
  • smartphones have become expensive
    ਸਮਾਰਟਫੋਨ ਹੋਏ ਮਹਿੰਗੇ, 54 ਫ਼ੀਸਦੀ ਗਾਹਕਾਂ ਨੇ ਨਵਾਂ ਫੋਨ ਖ਼ਰੀਦਣ ਦਾ ਆਪਣਾ ਫ਼ੈਸਲਾ ਟਾਲਿਆ
  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • good news for farmers
    ਕਿਸਾਨਾਂ ਲਈ Good news, ਯੂਰਪੀ ਸੰਘ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
  • captain amarinder singh  congress  bhupinder hooda  punjab
    ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ ਵੱਡਾ ਐਕਸ਼ਨ
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
Trending
Ek Nazar
heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major theft in phagwara sp  s house
      ਫਗਵਾੜਾ ਐੱਸ. ਪੀ. ਦੀ ਕੋਠੀ 'ਚ ਵੱਡੀ ਚੋਰੀ, ਘਰੇਲੂ ਸਹਾਇਕ ਵਜੋਂ ਤਾਇਨਾਤ ਮਹਿਲਾ...
    • fearless robbers attack in phagwara
      ਫਗਵਾੜਾ 'ਚ ਬੇਖੌਫ਼ ਲੁਟੇਰਿਆਂ ਦਾ ਤਾਂਡਵ: ਘਰ ਦੇ ਬਾਹਰ ਕੂੜਾ ਸੁੱਟਣ ਆਈ ਬਜ਼ੁਰਗ...
    • eci director general paid obeisance at sri harmandir sahib
      ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
    • asia hockey cup bronze medallist rashmin kaur handa honoured
      ਏਸ਼ੀਆ ਹਾਕੀ ਕੱਪ 'ਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ...
    • 12 years of modi era
      ਮੋਦੀ ਯੁੱਗ ਦੇ 12 ਸਾਲ: ਪੰਜਾਬ ਦੀ ਸੱਭਿਆਚਾਰਕ ਪਛਾਣ, ਵਿਕਾਸ ਤੇ ਸੁਰੱਖਿਆ ਨੂੰ...
    • arguments in bikram majithia  s bail case complete
      ਬਿਕਰਮ ਮਜੀਠੀਆ ਦੀ ਜ਼ਮਾਨਤ ਮਾਮਲੇ 'ਚ ਬਹਿਸ ਹੋਈ ਮੁਕੰਮਲ, 15 ਜੂਨ ਨੂੰ ਅਦਾਲਤ...
    • sukhbir singh badal on giani raghbir singh
      ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
    • the weather has changed in punjab
      ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
    • new twist suicide case of a government female doctor in jalandhar
      ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
    • kewal singh dhillon  union minister  jp nadda
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +