Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 04, 2026

    7:56:59 PM

  • new punjab congress president pargat singh met dr manmohan singh s family

    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ...

  • police commissioner s major statement regarding the mad sandhu murder case

    ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ...

  • raja warring s major statement on reports of leaving punjab

    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ...

  • last rites influencer mad sandhu performed after post mortem

    ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ 18 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਹੀਮੋਫੀਲੀਆ ਦਾ ਮੁਫ਼ਤ ਇਲਾਜ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ 18 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਹੀਮੋਫੀਲੀਆ ਦਾ ਮੁਫ਼ਤ ਇਲਾਜ

  • Edited By Babita,
  • Updated: 22 Jun, 2020 08:31 AM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਹੀਮੋਫੀਲੀਆ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ 18 ਇੰਟੀਗ੍ਰੇਟਿਡ ਕੇਅਰ ਸੈਂਟਰਾਂ 'ਚ ਹੀਮੋਫੀਲੀਆ ਦੇ ਮਰੀਜ਼ਾਂ ਦਾ ਐਂਟੀ ਹੀਮੋਫੀਲੀਆ ਫੈਕਟਰ ਮੁਹੱਈਆ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੀਮੋਫੀਲੀਆ ਦਾ ਇਲਾਜ ਉਪਲਬੱਧ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ 'ਚ ਇੰਟੀਗ੍ਰੇਟਿਡ ਕੇਅਰ ਸੈਂਟਰ ਫਾਰ ਹੀਮੋਗਲੋਬੀਨੋਪੈਥੀਸ ਤੇ ਹੀਮੋਫੀਲੀਆ ਖੋਲ੍ਹੇ ਗਏ ਹਨ।

ਇਨ੍ਹਾਂ 'ਚ 3 ਮੈਡੀਕਲ ਕਾਲਜਾਂ ਤੋਂ ਇਲਾਵਾ 15 ਹੋਰ ਜ਼ਿਲ੍ਹਿਆਂ 'ਚ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਬਾਕੀ 4 ਜ਼ਿਲ੍ਹਿਆਂ 'ਚ ਵੀ ਜਲਦੀ ਹੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਨ੍ਹਾਂ ਸੈਂਟਰਾਂ 'ਚ ਹੋਮੀਫੀਲੀਆ ਦੇ ਮਰੀਜ਼ਾਂ ਨੂੰ ਐਂਟੀ ਹੀਮੋਫੀਲਆ ਫੈਕਟਰ 8, 9, 7 ਏ ਅਤੇ ਐਫ. ਈ. ਆਈ. ਬੀ. ਏ ਮੁਫ਼ਤ ਉਪਲਬੱਧ ਕਰਵਾਏ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਸਮੇਂ ਅਮਰਜੈਂਸੀ ਦੌਰਾਨ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਹੀਮੋਫੀਲੀਆ ਦੇ ਇਲਾਜ ਲਈ ਮਰੀਜ਼ਾਂ ਨੂੰ ਲਗਭਗ 18 ਤੋਂ 80 ਲੱਖ ਰੁਪਏ ਤੱਕ ਸਲਾਨਾ ਖਰਚ ਕਰਨਾ ਪੈਂਦਾ ਸੀ। ਇਹ ਸਾਰਾ ਖਰਚ ਹੁਣ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ, ਜਿਸ ਦੇ ਲਈ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।

ਸਿੱਧੂ ਨੇ ਦੱਸਿਆ ਕਿ ਐਂਟੀ ਹੀਮੋਫੀਲੀਆ ਫੈਕਟਰ ਦੇ ਨਾਲ ਇਲਾਜ ਕਰਨ ਲਈ ਸਟਾਫ ਦੀ ਵਿਸ਼ੇਸ਼ ਟ੍ਰੇਨਿੰਗ ਪੀ. ਜੀ. ਆਈ., ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਅਤੇ ਵੈਬੀਨਾਰ ਜ਼ਰੀਏ ਮਾਹਿਰਾਂ ਵੱਲੋਂ ਕੀਤੀ ਗਈ ਹੈ। ਪੰਜਾਬ ਦੇ ਬੱਚਿਆਂ ਦੇ ਮਾਹਿਰ ਡਾਕਟਰਾਂ, ਮੈਡੀਕਲ ਸਪੈਸ਼ਲਿਸਟ, ਸਟਾਫ ਨਰਸ ਤੇ ਲੈਬ ਟੈਕਨੀਸ਼ੀਅਨ ਦੀ ਟ੍ਰੇਨਿੰਗ ਪੂਰੀ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦਾ ਤਸੱਲੀਬਖਸ਼ ਇਲਾਜ ਕੀਤਾ ਜਾ ਸਕੇ।

  • Punjab Government
  • 18 districts
  • haemophilia
  • free treatment
  • ਪੰਜਾਬ ਸਰਕਾਰ
  • 18 ਜ਼ਿਲ੍ਹੇ
  • ਹੀਮੋਫੀਲੀਆ
  • ਮੁਫ਼ਤ ਇਲਾਜ

ਪ੍ਰਦੂਸ਼ਣ ਵਿਭਾਗ ਨੇ ਜਲੰਧਰ ਨਗਰ ਨਿਗਮ ਤੋਂ ਵਸੂਲਿਆ 25 ਲੱਖ ਰੁਪਏ ਦਾ ਜੁਰਮਾਨਾ

NEXT STORY

Stories You May Like

  • first robbery of iphone 18 pro in the country
    ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ ਉਲਝਾ ਕੇ ਕਰ 'ਤਾ ਕਾਂਡ
  • major issues in the new iphone 18 pro
    ਨਵੇਂ iPhone 18 Pro 'ਚ ਆਈਆਂ ਵੱਡੀਆਂ ਖ਼ਰਾਬੀਆਂ! ਲੱਖਾਂ ਰੁਪਏ ਖਰਚ ਕੇ ਵੀ ਪ੍ਰੇਸ਼ਾਨ ਹੋ ਰਹੇ ਯੂਜ਼ਰਸ
  • the severity of a snakebite
    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
  • new hope in treatment of gurmoh
    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
  • 18 year old boy enters the  1 4 lakh crore semiconductor eco
    1.4 ਲੱਖ ਕਰੋੜ ਦੇ ਸੈਮੀਕੰਡਕਟਰ ਇਕੋਸਿਸਟਮ 'ਚ 18 ਸਾਲ ਦੇ ਮੁੰਡੇ ਨੇ ਮਾਰੀ ਐਂਟਰੀ ! ਸਾਣੰਦ 'ਚ ਲਾਏਗਾ ਪਲਾਂਟ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ
  • state of emergency
    50 ਜ਼ਿਲ੍ਹਿਆਂ 'ਚ State Of Emergency ! ਬੈਂਕਾਕ ਪ੍ਰਸ਼ਾਸਨ ਨੇ ਕੀਤਾ ਐਲਾਨ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major revelation in the former sarpanch murder case
      ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ...
    • court sends girlfriend to 5 day judicial custody
      ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ...
    • raja warring s major statement on reports of leaving punjab
      ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ...
    • pargat singh met ambika soni
      ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
    • stubble burning case
      ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
    • dengue cases
      ਬਦਲਦੇ ਮੌਸਮ ਨਾਲ ਵੱਧ ਰਹੇ ਡੇਂਗੂ ਦੇ ਮਾਮਲੇ, ਸਾਵਧਾਨੀ ਵਰਤਣ ਦੀ ਲੋੜ
    • accident case
      ਕੁੜੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਫੇਟ, ਮੌਤ ਹੋ ਜਾਣ ’ਤੇ ਚਾਲਕ ਕਾਬੂ
    • punjab stir caused by the suspension of a senior officer
      ਪੰਜਾਬ : ਵੱਡੇ ਅਫ਼ਸਰ ਦੇ SUSPEND ਹੋਣ 'ਤੇ ਮਚੀ ਹਲਚਲ, ਪੜ੍ਹੋ ਕੀ ਹੈ ਪੂਰੀ ਖ਼ਬਰ
    • arrested case
      ਹੈਰੋਇਨ ਦੀ ਸਮੱਗਰੀ ਸਣੇ ਇਕ ਵਿਅਕਤੀ ਕਾਬੂ, ਮਾਮਲਾ ਦਰਜ
    • government employees will now face fines
      ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +