Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    11:54:57 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਵੱਡੀਆਂ ਫੈਕਟਰੀਆਂ ਦੀ ਪਰਿਭਾਸ਼ਾ ਬਦਲਣ ਦਾ ਫੈਸਲਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਵੱਡੀਆਂ ਫੈਕਟਰੀਆਂ ਦੀ ਪਰਿਭਾਸ਼ਾ ਬਦਲਣ ਦਾ ਫੈਸਲਾ

  • Edited By Babita,
  • Updated: 23 Jun, 2020 10:20 AM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ 'ਚ ਵੱਡੀਆਂ ਨਿਰਮਾਣ ਇਕਾਈਆਂ ਦੀ ਸਥਾਪਨਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਯੂਨਿਟਾਂ ਦੀ ਪਰਿਭਾਸ਼ਾ ਬਦਲਣ ਲਈ ਕਾਨੂੰਨ ਤੇ ਨਿਯਮਾਂ 'ਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਅਜਿਹੇ ਉਦਯੋਗਾਂ ਦੇ ਸੁਖਾਲੇ ਢੰਗ ਨਾਲ ਚੱਲਣ ਲਈ ਹੋਰ ਸੁਧਾਰਾਂ ਦਾ ਵੀ ਆਗਾਜ਼ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਕ ਵੱਡੀ ਫੈਕਟਰੀ ਲਈ 500 ਤੋਂ ਵੱਧ ਕਾਮਿਆਂ ਦੀ ਮਿੱਥੀ ਸੀਮਾ ਨੂੰ ਵਧਾ ਕੇ 1000 ਤੋਂ ਵੱਧ ਕਾਮੇ ਕਰਨ ਲਈ ਫੈਕਟਰੀਜ਼ ਐਕਟ,1948 ਦੀ ਧਾਰਾ 45 (4) ਅਤੇ ਪੰਜਾਬ ਫੈਕਟਰੀਜ਼ ਰੂਲਜ਼, 1952 ਦੇ ਨਿਯਮ 2 (ਏ), 3 (ਏ) ਅਤੇ 70 (ਏ) 'ਚ ਲੋੜੀਂਦੀਆਂ ਸੋਧਾਂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਤਬਦੀਲੀ ਵੱਡੇ ਉਤਪਾਦਨ ਯੂਨਿਟਾਂ ਦੀ ਸਥਾਪਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਰੂਰੀ ਸੀ, ਕਿਉਂ ਜੋ ਸਾਲਾਂ ਪਹਿਲਾਂ ਬਣਾਏ ਨਿਯਮਾਂ, ਜਿਨ੍ਹਾਂ 'ਚੋਂ ਬਹੁਤੇ ਮੌਜੂਦਾ ਸਮੇਂ 'ਚ ਵੀ ਲਾਗੂ ਹੋਣ ਯੋਗ ਨਹੀਂ ਹਨ, ਕਰਕੇ ਸਨਅਤਕਾਰ ਮੌਜੂਦਾ ਸਮੇਂ ਵੀ ਅਜਿਹਾ ਕਰਨ ਤੋਂ ਪਾਸਾ ਵੱਟਦੇ ਹਨ। ਮਿਸਾਲ ਦੇ ਤੌਰ 'ਤੇ, ਫੈਕਟਰੀਜ਼ ਐਕਟ, 1948 ਦੇ ਲਾਗੂ ਸੈਕਸ਼ਨ 45 (4) ਤਹਿਤ 500 ਤੋਂ ਵਧੇਰੇ ਵਰਕਰਾਂ ਵਾਲੀਆਂ ਫੈਕਟਰੀਆਂ 'ਚ ਇਕ ਐਂਬੂਲੈਂਸ ਕਮਰਾ ਹੋਣਾ ਜ਼ਰੂਰੀ ਹੈ। ਈ. ਐਸ. ਆਈ ਐਕਟ ਅਨੁਸਾਰ ਗੈਰ-ਅਮਲ ਖੇਤਰਾਂ ਅਤੇ ਨਿੱਜੀ ਹਸਪਤਾਲਾਂ ਦੀ ਸਹੂਲਤ ਨੇੜੇ ਮੁਹੱਈਆ ਨਾ ਹੋਣ ਕਾਰਨ ਈ. ਐਸ. ਆਈ ਐਕਟ ਦੇ ਨਿਯਮ ਅਜਿਹੀਆਂ ਫੈਕਟਰੀਆਂ 'ਤੇ ਲਾਗੂ ਨਹੀਂ ਸਨ। ਇਸ ਕਰਕੇ ਐਂਬੂਲੈਂਸ ਕਮਰੇ ਦੇ ਪ੍ਰਬੰਧ ਦੀ ਲੋੜ ਸੀ, ਜੋ ਕਿ ਮੌਜੂਦਾ ਸਮੇਂ ਸੰਚਾਰ ਤੇ ਆਵਾਜਾਈ ਦੇ ਵਧੀਆ ਸਾਧਨਾਂ ਸਦਕਾ ਜ਼ਰੂਰੀ ਨਹੀਂ ਕਿਉਂ ਜੋ ਅਜਿਹੀਆਂ ਫੈਕਟਰੀਆਂ ਦੇ ਨੇੜੇ ਹੀ ਕਈ ਹਸਪਤਾਲ ਅਤੇ ਨਰਸਿੰਗ ਹੋਮ ਉਪਲੱਬਧ ਹਨ। ਇੱਕ ਸਰਕਾਰੀ  ਬੁਲਾਰੇ ਅਨੁਸਾਰ, ਉਦਯੋਗਾਂ ਨੂੰ ਜਲਦ ਮੁੜ ਸਥਾਪਤ ਕਰਨ ਲਈ ਸਹੂਲਤ ਦੇ ਮਕਸਦ ਨਾਲ ਕੀਤੀਆਂ ਇਹ ਸੋਧਾਂ ਤੋਂ ਬਾਅਦ ਵੀ ਕਿਰਤੀਆਂ ਦੀ ਆਜ਼ਾਦੀ ਅਤੇ ਹੱਕ ਪੂਰੀ ਤਰ੍ਹਾਂ ਸੁਰੱਖਿਅਤ ਰਹਿਣਗੇ।
ਇਸੇ ਦੌਰਾਨ ਉਦਯੋਗਾਂ ਨੂੰ ਸਹੂਲਤ ਦੇਣ ਦੇ ਇਰਾਦੇ ਤਹਿਤ ਸਹੂਲਤਾਂ ਅਤੇ ਚੋਟੀ ਦੀਆਂ ਤਕਨੀਕੀ ਸੰਸਥਾਵਾਂ ਕੋਲ ਮੌਜੂਦ ਮਨੁੱਖੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਲਈ ਮੰਤਰੀ ਮੰਡਲ ਨੇ 2 (ਏ) ਨਿਯਮਾਂ 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਅਜਿਹੀਆਂ ਸਿਖਰਲੀਆਂ ਤਕਨੀਕੀ ਸੰਸਥਾਵਾਂ ਫੈਕਟਰੀਜ਼ ਐਕਟ, 1948 ਦੀ ਧਾਰਾ 6 ਤਹਿਤ ਸਮਰੱਥ ਵਿਅਕਤੀ ਵਜੋਂ ਐਲਾਨੀਆ ਜਾਣਗੀਆਂ। ਇਸ ਸੋਧ ਨਾਲ ਪ੍ਰਸਿੱਧ ਇੰਜਨੀਅਰਿੰਗ ਸੰਸਥਾਵਾਂ ਜਿਵੇਂ ਕਿ ਪੈੱਕ ਯੂਨੀਵਰਸਿਟੀ ਆਫ ਟੈਕਨਾਲੋਜੀ, ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਥਾਪਰ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ, ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਸਮਰੱਥ ਵਿਅਕਤੀ ਵੱਜੋਂ ਐਲਾਨੀਆ ਜਾਣਗੀਆਂ। ਇਸ ਸੋਧ ਨਾਲ ਉਕਤ ਸੰਸਥਾਵਾਂ ਵੱਲੋਂ ਦਿੱਤਾ ਸਰਟੀਫਕੇਟ ਸਵਿਕਾਰਯੋਗ ਹੋਵੇਗਾ ਬਸ਼ਰਤੇ ਇਹ ਸਿਵਲ/ਢਾਂਚਾਗਤ ਇੰਜਨੀਅਰ ਮਹਿਕਮੇ ਅਤੇ ਸੰਸਥਾ ਦੇ ਮੁਖੀ ਵੱਲੋਂ ਦਸਤਖਤ ਕੀਤਾ ਹੋਵੇ। ਇਕ ਹੋਰ ਸੋਧ ਕਰਦਿਆਂ ਕੈਬਨਿਟ ਨੇ ਕੁਝ ਤਬਦੀਲੀਆਂ ਜਿਵੇਂ ਕਿ ਦਫਤਰ ਦੀ ਉਸਾਰੀ, ਕਾਰ ਸ਼ੈੱਡ, ਬਾਹਰੀ ਦੀਵਾਰ ਆਦਿ ਦੀ ਮਨਜ਼ੂਰੀ ਫੈਕਟਰੀ ਵੱਲੋਂ ਬਿਨਾਂ ਕਿਸੇ ਅਗਾਊਂ ਪ੍ਰਵਾਨਗੀ ਦੇ ਦੇਣ ਲਈ ਨਿਯਮ 3 (ਏ) ਬਦਲਣ ਦਾ ਫੈਸਲਾ ਕੀਤਾ। ਮੌਜੂਦਾ ਸਮੇਂ ਉਦਯੋਗਿਕ ਯੂਨਿਟਾਂ ਨੂੰ ਇਮਾਰਤੀ ਯੋਜਨਾਵਾਂ ਦੀ ਵਾਰ-ਵਾਰ ਪ੍ਰਵਾਨਗੀ ਦੀ ਲੋੜ ਪੈਂਦੀ ਸੀ, ਜਿਸ ਨਾਲ ਉਦਯੋਗਾਂ ਨੂੰ ਬਹੁਤ ਖੱਜਲ-ਖੁਆਰੀ ਹੁੰਦੀ ਸੀ।  
 

  • Punjab Government
  • Factories
  • Definition
  • Decision
  • ਪੰਜਾਬ ਸਰਕਾਰ
  • ਫੈਕਟਰੀਆਂ
  • ਪਰਿਭਾਸ਼ਾ
  • ਫੈਸਲਾ

ਪੜ੍ਹਾਈ ਦੀ ਟੈਨਸ਼ਨ 'ਚ ਕੁੜੀ ਨੇ ਲਗਾਇਆ ਫਾਹਾ

NEXT STORY

Stories You May Like

  • major restrictions imposed in rupnagar
    ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ
  • maharashtra government sri hazur sahib
    ਮਹਾਰਾਸ਼ਟਰ ਸਰਕਾਰ ਵੱਲੋਂ Sikh Gurdwara Act ਰੱਦ, ਨਵੇਂ ਕਾਨੂੰਨ ਦੀ ਤਿਆਰੀ, SGPC ਵੱਲੋਂ ਵਿਰੋਧ
  • manish tiwari on punjab congress
    ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ 'ਤੇ ਮਨੀਸ਼ ਤਿਵਾੜੀ ਨੇ ਜਤਾਈ ਨਾਰਾਜ਼ਗੀ
  • ravneet singh bittu announces new railway project
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ! ਰਵਨੀਤ ਸਿੰਘ ਬਿੱਟੂ ਨੇ ਨਵੇਂ ਰੇਲਵੇ ਪ੍ਰਾਜੈਕਟ ਦਾ ਕੀਤਾ ਐਲਾਨ
  • government  s big decision on petrol diesel purchase
    ਪੈਟਰੋਲ-ਡੀਜ਼ਲ ਦੀ ਖਰੀਦ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ, ਨਵੇਂ ਨਿਯਮ ਤੁਰੰਤ ਪ੍ਰਭਾਵ ਨਾਲ ਲਾਗੂ
  • punjab agniveer news
    ਪੰਜਾਬ ਦੇ ਅਗਨੀਵੀਰ ਦੀ ਡਿਊਟੀ ਦੌਰਾਨ ਮੌਤ! ਪਰਿਵਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ ਦੀ ਮੰਗ
  • country  forests  need to saved  supreme court
    'ਦੇਸ਼ ਭਰ ’ਚ ਜੰਗਲਾਂ ਨੂੰ ਬਚਾਉਣ ਦੀ ਲੋੜ', ਸੁਪਰੀਮ ਕੋਰਟ ਦਾ ਅਹਿਮ ਫੈਸਲਾ
  • centre defends telegram ban ahead of neet court reserves verdict
    ਅਦਾਲਤ ਨੇ ਕੇਂਦਰ ਵੱਲੋਂ ਟੈਲੀਗ੍ਰਾਮ 'ਤੇ ਲਾਏ ਬੈਨ ਨੂੰ ਦੱਸਿਆ ਜਾਇਜ਼, ਫੈਸਲਾ ਰੱਖਿਆ ਸੁਰੱਖਿਅਤ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +