Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    10:12:50 PM

  • cng gas tanker accident victim people stole mobile and purse instead of helping

    CNG ਗੈਸ ਵਾਲਾ ਟੈਂਕਰ ਹਾਦਸੇ ਦਾ ਸ਼ਿਕਾਰ, ਲੋਕ ਮਦਦ...

  • claims of success in war on drugs exposed partap singh bajwa

    ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦੇ ਦਾਅਵੇ ਹੋਏ...

  • punjab police head constable s son dies of overdose

    ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ...

  • punjab police head constable s son dies of drug overdose

    ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਝੁੱਗੀ-ਝੌਂਪੜੀ 'ਚ ਰਹਿਣ ਵਾਲੇ ਹਜ਼ਾਰਾਂ ਪਰਿਵਾਰਾਂ ਲਈ ਚੰਗੀ ਖ਼ਬਰ, ਘਰ ਦਾ ਸੁਫ਼ਨਾ ਹੋਵੇਗਾ ਸਾਕਾਰ

PUNJAB News Punjabi(ਪੰਜਾਬ)

ਝੁੱਗੀ-ਝੌਂਪੜੀ 'ਚ ਰਹਿਣ ਵਾਲੇ ਹਜ਼ਾਰਾਂ ਪਰਿਵਾਰਾਂ ਲਈ ਚੰਗੀ ਖ਼ਬਰ, ਘਰ ਦਾ ਸੁਫ਼ਨਾ ਹੋਵੇਗਾ ਸਾਕਾਰ

  • Edited By Babita,
  • Updated: 23 Jun, 2021 11:04 AM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ-‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ ‘ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਸੰਚਾਲਨ ਕਮੇਟੀ ਦੀ ਚੌਥੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਵੀ ਪੜ੍ਹੋ : ਐਨਕਾਊਂਟਰ 'ਚ ਮਾਰੇ 'ਜੈਪਾਲ ਭੁੱਲਰ' ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਦੁਬਾਰਾ ਕਰਵਾਇਆ ਗਿਆ ਸੀ ਪੋਸਟਮਾਰਟਮ   

ਵਿੰਨੀ ਮਹਾਜਨ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਹੁਣ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਝੁੱਗੀ-ਝੌਂਪੜੀ ਵਾਲੀਆਂ 40 ਥਾਵਾਂ ’ਤੇ ਰਹਿੰਦੇ 7700 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ। ਇਸ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮਾਲਕਾਨਾ ਹੱਕ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਝੁੱਗੀ-ਝੌਂਪੜੀ ਵਾਸੀਆਂ ਦਾ ਆਪਣਾ ਘਰ ਹੋਣ ਦਾ ਸੁਫ਼ਨਾ ਸਾਕਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਖੰਨਾ 'ਚ ਤੜਕੇ ਸਵੇਰੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਕੇ 'ਤੇ ਹੀ ਮੌਤ

ਇਸ ਤੋਂ ਇਲਾਵਾ ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਸ ਸਬੰਧੀ ਸਰਵੇਖਣ ਮੁਕੰਮਲ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਜ਼ਮੀਨ ’ਤੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਇਹ ਵੀ ਪੜ੍ਹੋ : ਹਾਈਕਮਾਂਡ ਨਾਲ ਸਿੱਧਾ ਟੱਕਰ ਲੈਣ ਦੀ ਤਿਆਰੀ 'ਚ 'ਨਵਜੋਤ ਸਿੱਧੂ', ਕੈਪਟਨ ਨਾਲ ਜੰਗ ਹੋਵੇਗੀ ਤੇਜ਼

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਿਰਤ ਵਿਜੈ ਕੁਮਾਰ ਜੰਜੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab Government
  • Huts
  • People
  • Vini Mahajan
  • ਪੰਜਾਬ ਸਰਕਾਰ
  • ਝੁੱਗੀ ਝੌਂਪੜੀ
  • ਲੋਕ
  • ਵਿੰਨੀ ਮਹਾਜਨ

ਪੰਜਾਬੀਆ ਦਾ ਸ਼ੌਂਕ ਦੋਨਾਲੀ ਹੁਣ ਬਣੀ ਪੰਜਾਬੀਆਂ ਲਈ ਸੰਭਾਲਣ ਵਿਚ ਸਿਰਦਰਦੀ

NEXT STORY

Stories You May Like

  • preparations for changes in hra rules salary will increase know structure
    HRA ਨਿਯਮਾਂ 'ਚ ਬਦਲਾਅ ਦੀ ਤਿਆਰੀ,  ਇਨ-ਹੈਂਡ ਤਨਖਾਹ 'ਚ ਹੋਵੇਗਾ ਵਾਧਾ! ਜਾਣੋ ਕੀ ਹੋਵੇਗਾ ਨਵਾਂ ਢਾਂਚਾ
  • school bus  hut  two boys  mother
    ਕਹਿਰ ਬਣੀ ਸਕੂਲ ਬੱਸ: ਝੌਂਪੜੀ 'ਚ ਸੁੱਤੇ ਦੋ ਜਵਾਕਾਂ ਨੂੰ ਕੁਚਲਿਆ, ਮਾਂ ਦੀਆਂ ਅੱਖਾਂ ਸਾਹਮਣੇ ਉੱਜੜੀ ਦੁਨੀਆ
  • centre claims    har ghar jal   scheme has saved thousands of innocent lives
    ਕੇਂਦਰ ਦਾ ਦਾਅਵਾ: 'ਹਰ ਘਰ ਜਲ' ਯੋਜਨਾ ਨੇ ਬਚਾਈਆਂ ਹਜ਼ਾਰਾਂ ਮਾਸੂਮ ਜਾਨਾਂ
  • cash stolen from gurdwara singh sabha
    ਗੁਰੂ ਘਰ 'ਚ ਚੋਰਾਂ ਦਾ ਧਾਵਾ: ਗੁਰਦੁਆਰਾ ਸਿੰਘ ਸਭਾ 'ਚ ਗੋਲਕ ’ਚੋਂ ਹਜ਼ਾਰਾਂ ਦੀ ਨਕਦੀ ’ਤੇ ਕੀਤਾ ਹੱਥ ਸਾਫ
  • news for investors  gold silver etf rules may change
    ਨਿਵੇਸ਼ਕਾਂ ਲਈ ਅਹਿਮ ਖ਼ਬਰ : ਬਦਲ ਸਕਦੇ ਹਨ Gold-Silver ETF ਨਿਯਮ !
  • wedding boy committed suicide on the day of shagan
    Punjab: ਵਿਆਹ ਵਾਲੇ ਘਰ 'ਚ ਪੈ ਗਏ ਵੈਣ! ਸ਼ਗਨ ਦੇ ਦਿਨ ਵਿਆਹ ਵਾਲੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • metro travel will become more expensive
    ਮੈਟਰੋ ਦਾ ਸਫ਼ਰ ਹੋਵੇਗਾ ਹੋਰ ਮਹਿੰਗਾ! 9 ਫਰਵਰੀ ਤੋਂ ਢਿੱਲੀ ਹੋਵੇਗੀ ਜੇਬ, ਜਾਣੋ ਹੁਣ ਕਿਰਾਏ 'ਚ ਕਿੰਨਾ ਹੋਵੇਗਾ ਵਾਧਾ
  • golden buds school and tera tera hatti organized a blood donation camp
    ਗੋਲਡਨ ਬਡਜ਼ ਸਕੂਲ ਤੇ ਤੇਰਾ-ਤੇਰਾ ਹੱਟੀ ਨੇ ਲਗਾਇਆ ਖੂਨਦਾਨ ਕੈਂਪ
  • sukhpal singh khaira statement on punjab drug overdose boy death
    ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
  • pargat singh detained
    ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
Trending
Ek Nazar
heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • amritsar boy shot dead in canada
      ਕੈਨੇਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੀ ਘਰ ਪੁੱਜੀ ਲਾਸ਼, ਪੁੱਤ ਦਾ ਮੂੰਹ...
    • punjab employees employees announcement
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੇ 17 ਫਰਵਰੀ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ
    • delhi  assembly  atishi  punjab  home secretary  deadline
      ਆਤਿਸ਼ੀ ਮਾਮਲੇ 'ਚ ਦਿੱਲੀ ਵਿਧਾਨ ਸਭਾ ਦਾ ਸਖ਼ਤ ਰੁਖ਼ ! ਪੰਜਾਬ ਦੇ ਗ੍ਰਹਿ ਸਕੱਤਰ...
    • new twist in lucky oberoi murder case jalandhar
      ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
    • punjab weather raining
      ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
    • big accident in jalandhar painful death of delivery boy
      ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
    • sukhpal singh khaira statement on punjab drug overdose boy death
      ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
    • punjab government unique feat of writing caste defining words government boards
      ਪੰਜਾਬ ਸਰਕਾਰ ਦਾ ਅਨੋਖਾ ਕਾਰਨਾਮਾ! ਆਪਣੇ ਸਰਕਾਰੀ ਬੋਰਡਾਂ 'ਤੇ ਜਾਤੀ ਸੂਚਕ ਸ਼ਬਦ...
    • groom files police complaint after bride goes missing
      ਅੰਮ੍ਰਿਤਸਰ : ਸ਼ਗਨ ਤੋਂ ਪਹਿਲਾਂ ਲਾੜੀ ਫਰਾਰ, ਲਾੜਾ ਪਹੁੰਚਿਆ ਥਾਣੇ!
    • pargat singh detained
      ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +