Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    8:54:57 PM

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਵਿਸ਼ਾਖਾਪਟਨਮ : ਸਟੀਲ ਪਲਾਂਟ 'ਚ ਵੱਡਾ ਹਾਦਸਾ !...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਲਈ ਚੰਗੀ ਖ਼ਬਰ, 50 ਫ਼ੀਸਦੀ ਸਬਸਿਡੀ ’ਤੇ 20 ਹਜ਼ਾਰ ਮੀਟ੍ਰਿਕ ਟਨ 'ਜਿਪਸਮ' ਮੁਹੱਈਆ ਕਰਵਾਏਗੀ ਸਰਕਾਰ

PUNJAB News Punjabi(ਪੰਜਾਬ)

ਕਿਸਾਨਾਂ ਲਈ ਚੰਗੀ ਖ਼ਬਰ, 50 ਫ਼ੀਸਦੀ ਸਬਸਿਡੀ ’ਤੇ 20 ਹਜ਼ਾਰ ਮੀਟ੍ਰਿਕ ਟਨ 'ਜਿਪਸਮ' ਮੁਹੱਈਆ ਕਰਵਾਏਗੀ ਸਰਕਾਰ

  • Edited By Babita,
  • Updated: 05 Jul, 2021 11:17 AM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਸੂਬੇ ਦੀਆਂ ਜ਼ਮੀਨਾਂ ਦੀ ਸਿਹਤ ਵਿਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ’ਤੇ 20 ਹਜ਼ਾਰ ਮੀਟ੍ਰਿਕ ਟਨ ਜਿਪਸਮ ਮੁਹੱਈਆ ਕਰਵਾਈ ਜਾਵੇਗੀ। ਇੱਥੇ ਇਹ ਖ਼ੁਲਾਸਾ ਕਰਦਿਆਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟਡ ਦੇ ਪ੍ਰਬੰਧਕੀ ਨਿਰਦੇਸ਼ਕ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ, ਪੰਜਾਬ ਰਾਹੀਂ ਖਾਰੀਆਂ ਜਾਂ ਕਲਰਾਠੀਆਂ ਜ਼ਮੀਨਾਂ ਦੀ ਸਿਹਤ ਦੇ ਸੁਧਾਰ ਲਈ 70 ਫ਼ੀਸਦੀ ਕੈਲਸ਼ੀਅਮ ਸਲਫੇਟ ਵਾਲਾ ਜਿਪਸਮ 50 ਫ਼ੀਸਦੀ ਸਬਸਿਡੀ ’ਤੇ ਉਪਲੱਬਧ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਵੱਲੋਂ ਹੈਰੋਇਨ ਦੀ ਵੱਡੀ ਫੈਕਟਰੀ ਦਾ ਪਰਦਾਫਾਸ਼, 4 ਅਫ਼ਗਾਨੀ ਨਾਗਰਿਕ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇਸ ਸਾਲ ਸੂਬੇ ਦੇ ਕਿਸਾਨਾਂ ਨੂੰ 12 ਕਰੋੜ ਰੁਪਏ ਦੀ 20,000 ਮੀਟ੍ਰਿਕ ਟਨ ਜਿਪਸਮ ਪ੍ਰਦਾਨ ਕੀਤੀ ਜਾਵੇਗੀ, ਜਿਸ ਵਿਚੋਂ 50 ਫ਼ੀਸਦੀ ਸਬਸਿਡੀ ਮਿਲਣ ਨਾਲ ਕਿਸਾਨਾਂ ਨੂੰ 6 ਕਰੋੜ ਰੁਪਏ ਦਾ ਲਾਭ ਪਹੁੰਚੇਗਾ। ਕਿਸਾਨਾਂ ਨੂੰ ਸਬਸਿਡੀ ’ਤੇ ਮਿਲ ਰਹੀ ਜਿਪਸਮ ਲੈਣ ਦੀ ਅਪੀਲ ਕਰਦਿਆਂ ਬਰਾੜ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਲਈ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ/ਬਲਾਕ ਖੇਤੀਬਾੜੀ ਅਫ਼ਸਰ/ਖੇਤੀਬਾੜੀ ਵਿਕਾਸ ਅਫ਼ਸਰ ਜਾਂ ਪੰਜਾਬ ਐਗਰੋ ਦੇ ਲੁਧਿਆਣਾ, ਜਲੰਧਰ, ਸੰਗਰੂਰ ਅਤੇ ਕੋਟਕਪੂਰਾ ਸਥਿਤ ਖੇਤਰੀ ਦਫ਼ਤਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ, ਜਿੱਥੇ ਉਨ੍ਹਾਂ ਨੂੰ 340 ਰੁਪਏ ਪ੍ਰਤੀ 50 ਕਿਲੋ ਦੇ ਮੁੱਲ ਵਾਲਾ ਜਿਪਸਮ ਸਿਰਫ਼ 170 ਰੁਪਏ ਪ੍ਰਤੀ 50 ਕਿੱਲੋ ਦੇ ਮੁੱਲ ’ਤੇ ਦਿੱਤਾ ਜਾਵੇਗਾ ਤਾਂ ਕਿ ਸੂਬੇ ਦੀਆਂ ਜ਼ਮੀਨਾਂ ਦੀ ਸਿਹਤ ਵਿਚ ਸੁਧਾਰ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਦੇ ਭੋਗ 'ਤੇ ਪਿਤਾ ਨੇ ਕੀਤਾ ਵੱਡਾ ਐਲਾਨ, ਮੀਡੀਆ ਅੱਗੇ ਰੱਖੀ ਇਹ ਗੱਲ (ਵੀਡੀਓ)

ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਲੈਣ ਲਈ ਕੁੱਝ ਦਸਤਾਵੇਜ਼ ਵੀ ਲੋੜੀਂਦੇ ਹਨ, ਜਿਨ੍ਹਾਂ ਵਿਚ ਨਿਰਧਾਰਿਤ ਫਾਰਮ ਭਰਕੇ ਆਪਣੇ ਪਿੰਡ/ਸ਼ਹਿਰ ਦੇ ਸਰਪੰਚ/ਪੰਚ/ਲੰਬੜਦਾਰ/ ਐੱਮ. ਸੀ. ਤੋਂ ਤਸਦੀਕ ਕੀਤਾ ਹੋਵੇ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਬੈਂਕ ਪਾਸਬੁੱਕ ਦੀ ਫੋਟੋ ਕਾਪੀ ਸ਼ਾਮਲ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Farmers
  • Gypsum
  • Punjab Government
  • Subsidy
  • ਕਿਸਾਨ
  • ਜਿਪਸਮ
  • ਪੰਜਾਬ ਸਰਕਾਰ
  • ਸਬਸਿਡੀ

ਕਾਰਗਿਲ ਦੀ ਜੰਗ ਜਿੱਤਣ ਵਾਲੇ ਸ਼ਹੀਦ ਫੌਜੀ ਦੀ ਧੀ ਨੂੰ 8 ਸਿੱਖ ਚੜ੍ਹਦੀ ਕਲਾ ਰੈਜ਼ੀਮੈਂਟ ਨੇ ਲਿਆ ਗੋਦ

NEXT STORY

Stories You May Like

  • joint operation by 20 countries in the americas
    ਅਮਰੀਕੀ ਮਹਾਂਦੀਪ 'ਚ 20 ਦੇਸ਼ਾਂ ਦੀ ਸੰਯੁਕਤ ਕਾਰਵਾਈ, 3,300 ਹਥਿਆਰ ਤੇ 56 ਟਨ ਨਸ਼ੀਲੇ ਪਦਾਰਥ ਜ਼ਬਤ
  • air india flight  fell 50 meters
    ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ ਹਾਹਾਕਾਰ
  • cm vijay gives praggnanandhaa a reward of rs 50 lakh
    CM ਵਿਜੇ ਨੇ ਪ੍ਰਗਿਆਨੰਦਾ ਨਾਲ ਖੇਡੀ ਸ਼ਤਰੰਜ, ਨਾਰਵੇ ਸ਼ਤਰੰਜ ਦੀ ਜਿੱਤ ਲਈ 50 ਲੱਖ ਰੁਪਏ ਦਾ ਇਨਾਮ ਦਿੱਤਾ
  • 50 rupees lottery motor mechanic won 21 lakhs
    50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ
  • liquor worth rs 50 lakh being taken to maharashtra seized
    ਛੱਤੀਸਗੜ੍ਹ: ਮਹਾਰਾਸ਼ਟਰ ਨੂੰ ਲਿਜਾਈ ਜਾ ਰਹੀ 50 ਲੱਖ ਰੁਪਏ ਦੀ ਸ਼ਰਾਬ ਜ਼ਬਤ, ਟਰੱਕ ਡਰਾਈਵਰ ਗ੍ਰਿਫ਼ਤਾਰ
  • narendra modi  west bengal day  june 20
    20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ
  • big news for lpg customers
    LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
  • 20 years in saudi arabia jail
    20 ਸਾਲ ਦੀ ਕੈਦ, 34 ਕਰੋੜ ਦਾ ਜੁਰਮਾਨਾ ਦੇ ਕੇ ਸਾਊਦੀ ਅਰਬ ਤੋਂ ਭਾਰਤ ਪਰਤਿਆ ਅਬਦੁਲ ਰਹੀਮ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jatha to go to pakistan on june 10
      ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ,...
    • nitin nabin punjab visit
      ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ ਦੇ ਕੌਮੀ ਪ੍ਰਧਾਨ ਤੇ ਮੰਤਰੀ...
    • pre sir mapping
      ਵੋਟਰ ਮੈਪਿੰਗ ਤੇਜ਼ ਕਰਨ ਲਈ ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ ਅਪੀਲ
    • restrictions imposed in these areas including gurdaspur
      ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ
    • changed atm card fraud of 3 lakhs
      "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...
    • ladowal toll plaza
      ਪੰਜਾਬ 'ਚ 9 ਜੂਨ ਲਈ ਹੋ ਗਿਆ ਵੱਡਾ ਐਲਾਨ
    • many new restrictions imposed in bathinda city
      ਪੰਜਾਬ ਦੇ ਇਕ ਹੋਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ, ਨਵੇਂ ਹੁਕਮ ਜਾਰੀ
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • illegal arms smuggling foiled in amritsar
      ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਕਾਮ, ਅਫਗਾਨ ਨਾਗਰਿਕ ਸਮੇਤ 4...
    • celebrations on the occasion of guru hargobind sahib ji s guruship anniversary
      ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸਜਾਏ ਗਏ ਜਲੌਅ, ਜਥੇਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +