Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    5:01:40 PM

  • punjabi boy in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • prime minister modi who arrived in jalandhar met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • harbhajan singh speach

    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ 25 ਏਕੜ ਤੱਕ ਦੀਆਂ ਕਾਲੋਨੀਆਂ ਲਈ CLU ਦੇ ਅਧਿਕਾਰ ਮੁੱਖ ਪ੍ਰਸ਼ਾਸਕਾਂ ਨੂੰ ਦਿੱਤੇ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ 25 ਏਕੜ ਤੱਕ ਦੀਆਂ ਕਾਲੋਨੀਆਂ ਲਈ CLU ਦੇ ਅਧਿਕਾਰ ਮੁੱਖ ਪ੍ਰਸ਼ਾਸਕਾਂ ਨੂੰ ਦਿੱਤੇ

  • Edited By Babita,
  • Updated: 17 Nov, 2021 04:30 PM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਲੋਕਾਂ ਦੀ ਸੁਵਿਧਾ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਸਰਕਾਰੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ 25 ਏਕੜ ਤੱਕ ਦੀਆਂ ਸਾਰੀਆਂ ਰਿਹਾਇਸ਼ੀ/ਉਦਯੋਗਿਕ ਕਾਲੋਨੀਆਂ ਅਤੇ 5 ਏਕੜ ਤੱਕ ਦੀਆਂ ਵਪਾਰਕ ਕਾਲੋਨੀਆਂ ਲਈ ਚੇਂਜ ਆਫ਼ ਲੈਂਡ ਯੂਜ਼ (ਸੀ. ਐੱਲ. ਯੂ.) ਦੇ ਅਧਿਕਾਰ ਮੁੱਖ ਪ੍ਰਸ਼ਾਸਕਾਂ (ਸੀ. ਏ.) ਨੂੰ ਦੇ ਦਿੱਤੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਸਰਕਾਰ ਨੇ 25 ਏਕੜ ਤੱਕ ਦੀਆਂ ਸਾਰੀਆਂ ਰਿਹਾਇਸ਼ੀ/ਉਦਯੋਗਿਕ ਕਾਲੋਨੀਆਂ ਅਤੇ 5 ਏਕੜ ਤੱਕ ਦੀਆਂ ਵਪਾਰਕ ਕਾਲੋਨੀਆਂ ਲਈ ਪੰਜਾਬ ਰੀਜਨਲ ਐਂਡ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ-1995 ਦੀ ਧਾਰਾ-81 ਅਧੀਨ ਸੀ. ਐੱਲ. ਯੂ. ਅਤੇ ਲਾਈਸੈਂਸ (ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ-1995 ਅਧੀਨ) ਦੇਣ ਦੇ ਅਧਿਕਾਰ ਮੁੱਖ ਪ੍ਰਸ਼ਾਸਕਾਂ ਨੂੰ ਦੇ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਸਰਕਾਰੀ ਸਕੂਲਾਂ 'ਚ 8ਵੀਂ ਜਮਾਤ ਤੱਕ ਲੜਕਿਆਂ ਨੂੰ ਮਿਲਣਗੀਆਂ ਮੁਫ਼ਤ ਵਰਦੀਆਂ

ਹਾਲਾਂਕਿ ਅਜਿਹੇ ਕਿਸੇ ਮਾਮਲੇ ਨੂੰ ਮੁੱਖ ਪ੍ਰਸ਼ਾਸਕ ਅੱਗੇ ਰੱਖਣ ਤੋਂ ਪਹਿਲਾਂ ਇਸ ਦੀ ਜਾਂਚ ਕੀਤੀ ਜਾਵੇਗੀ ਅਤੇ ਡੀ. ਟੀ. ਪੀ. ਅਤੇ ਏ. ਸੀ. ਏ/ਏ. ਡੀ. ਸੀ. (ਯੂ. ਡੀ.) (ਜਿੱਥੇ ਅਥਾਰਟੀ ਦੇ ਦਫ਼ਤਰ ਮੌਜੂਦ ਨਹੀਂ ਹਨ) ਵੱਲੋਂ ਸਾਂਝੇ ਤੌਰ 'ਤੇ ਹਸਤਾਖ਼ਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਬਹੁਗਿਣਤੀ ਡਿਵੈਲਪਰਾਂ ਲਈ ਆਪਣੇ ਜ਼ਿਲ੍ਹਿਆਂ ਵਿੱਚ ਸਥਾਨਕ ਪੱਧਰ 'ਤੇ ਲਾਈਸੈਂਸ ਪ੍ਰਾਪਤ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਏ. ਡੀ. ਸੀ.(ਸ਼ਹਿਰੀ ਵਿਕਾਸ) ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪੀ. ਏ. ਪੀ. ਆਰ. ਏ, 1995 ਦੀ ਧਾਰਾ 38(1) ਅਤੇ 39 ਅਧੀਨ ਰੈਗੂਲੇਟਰੀ ਸ਼ਕਤੀਆਂ ਦੀ ਵਰਤੋਂ ਕਰਨਗੇ। ਇਸ ਦੇ ਨਾਲ ਹੀ ਜਿੱਥੇ ਵਿਕਾਸ ਅਥਾਰਟੀ ਦੇ ਦਫ਼ਤਰ ਸਥਿਤ ਹਨ, ਉੱਥੇ ਤਾਇਨਾਤ ਏਸੀਏਜ਼ ਵੀ ਸਮਾਨ ਸ਼ਕਤੀਆਂ ਦੀ ਵਰਤੋਂ ਕਰਨਗੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਬਿਆਨ ਨੇ ਕਾਂਗਰਸੀ ਵਿਧਾਇਕਾਂ 'ਚ ਮਚਾਈ ਤੜਥੱਲੀ, ਨਹੀਂ ਸੁੱਝ ਰਿਹਾ ਕੋਈ ਰਾਹ
ਸਰਕਾਰੀਆ ਨੇ ਕਿਹਾ ਕਿ ਡੀ. ਟੀ. ਪੀ ਨਾਲ ਸਲਾਹ-ਮਸ਼ਵਰੇ ਜ਼ਰੀਏ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਸ਼ਕਤੀ ਏ. ਸੀ. ਏ./ਏ. ਡੀ. ਸੀ.(ਯੂ. ਡੀ.) ਨੂੰ ਵੀ ਦਿੱਤੀ ਜਾਵੇਗੀ, ਜਿੱਥੇ ਅਥਾਰਟੀ ਦਫ਼ਤਰ ਮੌਜੂਦ ਨਹੀਂ ਹਨ ਅਤੇ ਉਹ ਪਾਲਿਸੀ ਨੰਬਰ 12/01/2017-5ਐਚਜੀ/ 2/1806 ਮਿਤੀ 18.10.2018 ਤਹਿਤ ਗੈਰ-ਕਾਨੂੰਨੀ ਕਾਲੋਨੀਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਰੈਗੂਲਰ ਕਰਨ ਲਈ ਸਮਰੱਥ ਅਥਾਰਟੀ ਹੋਣਗੇ। ਸਰਕਾਰੀਆ ਨੇ ਕਿਹਾ ਕਿ ਸੀਏਜ਼/ਏਸੀਏਜ਼ ਮਿਊਂਸੀਪਲ ਹੱਦਾਂ ਤੋਂ ਬਾਹਰਲੇ ਖੇਤਰ ਵਿੱਚ ਆਪਣੇ ਅਧਿਕਾਰਾਂ ਦੀ ਸੁਚਾਰੂ ਢੰਗ ਨਾਲ ਵਰਤੋਂ ਕਰਨ ਲਈ ਏ. ਡੀ. ਸੀ. (ਯੂ. ਡੀ.) ਨੂੰ ਸਟਾਫ਼ ਮੁਹੱਈਆ ਕਰਵਾਉਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Government
  • Colonies
  • CLU
  • ਪੰਜਾਬ ਸਰਕਾਰ
  • ਕਾਲੋਨੀਆਂ
  • ਸੀਐਲਯੂ
  • ਅਧਿਕਾਰ

ਭਗਵੰਤ ਮਾਨ ਦੀ ਅਗਵਾਈ 'ਚ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣਗੇ 'ਆਪ' ਆਗੂ

NEXT STORY

Stories You May Like

  • 25 units of blood
    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ ਕੀਤਾ ਜਾਰੀ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • puda market  25 year old youth  body recovered
    ਪੁੱਡਾ ਮਾਰਕੀਟ ’ਚੋਂ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ
  • mbbs 9911 seats 25 new medical colleges
    ਡਾਕਟਰ ਬਣਨ ਦੇ ਚਾਹਵਾਨ ਵਿਦਿਆਰਥੀਆਂ ਲਈ Good News ; NMC ਨੇ ਕੀਤਾ ਵੱਡਾ ਐਲਾਨ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ ਮਾਮਲਾ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • padma shri sant niranjan das ji arrives in jalandhar welcomed by ravneet bittu
      ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
    • pm modi in chandigarh
      PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ...
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • impact preparations for pm modi visit  administrative work affected in jalandhar
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
    • punjab painful death of two innocents
      ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +