Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:42:32 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

  • Edited By Babita,
  • Updated: 07 Jul, 2022 03:46 PM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਲ 2022-23 ਦੌਰਾਨ ਨਬਾਰਡ (28) ਸਕੀਮ ਤਹਿਤ 315 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕੀ ਪ੍ਰਾਜੈਕਟ ਸ਼ੁਰੂ ਕਰੇਗੀ। ਇਸ ਸਕੀਮ ਤਹਿਤ ਸੂਬੇ ‘ਚ ਨਵੀਂਆਂ ਸੜਕਾਂ ਅਤੇ ਨਵੇਂ ਪੁਲਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੇ ਸੜਕੀ ਨੈੱਟਵਰਕ ‘ਚ ਸੁਧਾਰ ਹੋਵੇਗਾ। 

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇੱਥੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਅਨੁਰਾਗ ਵਰਮਾ, ਸਕੱਤਰ ਲੋਕ ਨਿਰਮਾਣ ਮਾਲਵਿੰਦਰ ਸਿੰਘ ਜੱਗੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਅਰੁਣ ਕੁਮਾਰ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਗਰੋਂ ਕਿਹਾ ਕਿ ਇਸ ਸਕੀਮ ਅਧੀਨ ਚਾਲੂ ਸਾਲ ਦੌਰਾਨ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਲਈ ਬੋਲੀਆਂ ਮੰਗ ਕੇ ਉਸਾਰੀ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਅਧੀਨ ਪੈਂਦੀਆਂ ਮੁਰੰਮਤ ਕਰਨ ਯੋਗ 2217 ਕਿ. ਮੀ ਲੰਬਾਈ ਦੀਆਂ ਲਿੰਕ ਸੜਕਾਂ, ਜਿਨ੍ਹਾਂ ਦੀ ਆਖ਼ਰੀ ਵਾਰ ਮੁਰੰਮਤ 31 ਮਾਰਚ, 2016 ਜਾਂ ਇਸ ਤੋ ਪਹਿਲਾ ਹੋਈ ਸੀ ਅਤੇ ਉਪਰੰਤ ਕਿਸੇ ਸਕੀਮ ਅਧੀਨ ਪ੍ਰਵਾਨ ਨਹੀਂ ਹੋਈਆ, ਨੂੰ ਚਾਲੂ ਸਾਲ ਵਿੱਚ 361 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਰਿਪੇਅਰ ਕਰਨ ਦੀ ਤਜਵੀਜ਼ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ।

ਉਨ੍ਹਾਂ ਦੱਸਿਆ ਕਿ ਲਿੰਕ ਸੜਕਾਂ ਦੀ ਨੋਡਲ ਏਜੰਸੀ ਪੰਜਾਬ ਮੰਡੀ ਬੋਰਡ ਤੋਂ ਇਨ੍ਹਾਂ ਕੰਮਾਂ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਣ ਉਪਰੰਤ ਇਨ੍ਹਾਂ ਸੜਕਾਂ ਦੀ ਮੁਰੰਮਤ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ 31 ਮਾਰਚ, 2022 ਤੱਕ 4644.26 ਕਿ. ਮੀ ਲੰਬਾਈ ਦੀਆਂ ਸੜਕਾਂ ‘ਤੇ 574 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਅਧੀਨ ਪ੍ਰਵਾਨ ਬਕਾਇਆ 4800.66 ਕਿ. ਮੀ ਲੰਬਾਈ ਦੇ ਕੰਮ ਰੁਪਏ 757 ਕਰੋੜ ਦੇ ਅਨੁਮਾਨਤ ਖ਼ਰਚੇ ਨਾਲ ਸਾਲ 2022 ‘ਚ ਮੁਕੰਮਲ ਕਰਨ ਟੀਚਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕ ਹਿੱਤ ‘ਚ ਕੰਮ ਰਹੇਗੀ।
 

  • Punjab Government
  • Road Projects
  • Approval
  • ਪੰਜਾਬ ਸਰਕਾਰ
  • ਸੜਕੀ ਪ੍ਰਾਜੈਕਟ
  • ਪ੍ਰਵਾਨਗੀ

ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ’ਚ ਹਾਈਕੋਰਟ ਨੇ ਸ਼ਗਨਪ੍ਰੀਤ ਦੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

NEXT STORY

Stories You May Like

  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • the web of digital tools in american schools
    ਅਮਰੀਕੀ ਸਕੂਲਾਂ 'ਚ ਡਿਜੀਟਲ ਟੂਲਜ਼ ਦਾ ਮਾਇਆਜਾਲ : ਵੱਖ-ਵੱਖ ਐਪਸ ਪ੍ਰੇਸ਼ਾਨ ਹਨ ਮਾਪੇ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • new hope in treatment of gurmoh
    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +