Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:06:58 PM

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ

  • Edited By Babita,
  • Updated: 16 Aug, 2022 04:25 PM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬੀਮਾਰੀ ਦੀ ਪ੍ਰਭਾਵੀ ਤਰੀਕੇ ਨਾਲ ਰੋਕਥਾਮ ਲਈ ਸੂਬੇ ਦੀਆਂ ਸਮੂਹ 25 ਲੱਖ ਤੋਂ ਵੱਧ ਗਾਵਾਂ ਲਈ ਗੋਟ ਪੌਕਸ ਦਵਾਈ ਦੀਆਂ ਖ਼ੁਰਾਕਾਂ ਦਾ ਪ੍ਰਬੰਧ ਕਰਨ ਦੀ ਜ਼ੋਰਦਾਰ ਮੰਗ ਰੱਖੀ। ਪੰਜਾਬ ਭਵਨ 'ਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪਰਸ਼ੋਤਮ ਰੁਪਾਲਾ ਨਾਲ ਲੰਪੀ ਸਕਿਨ ਬੀਮਾਰੀ ਨਾਲ ਬਣੇ ਹਾਲਾਤ, ਸਰਕਾਰ ਵੱਲੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਵਾਈ ਦੀ ਉਪਲੱਬਧਤਾ ਸਬੰਧੀ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੰਘੀ ਸ਼ਾਮ ਤੱਕ ਗੋਟ ਪੌਕਸ ਦਵਾਈ ਦੀਆਂ ਕਰੀਬ 2.05 ਲੱਖ ਖ਼ੁਰਾਕਾਂ ਸਿਹਤਮੰਦ ਪਸ਼ੂਆਂ ਦੇ ਲਗਾਈਆਂ ਜਾ ਚੁੱਕੀਆਂ ਹਨ, ਜਦੋਂਕਿ ਪੀੜਤ ਪਸ਼ੂਆਂ ਦੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਵੱਖ ਰੱਖਣ ਸਣੇ ਲੋੜੀਂਦੀ ਦਵਾਈ ਅਤੇ ਹੋਰ ਅਹਤਿਆਤ ਯਕੀਨੀ ਬਣਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਹ ਬੀਮਾਰੀ ਜ਼ਿਆਦਾਤਰ ਗਾਵਾਂ 'ਚ ਫੈਲ ਰਹੀ ਹੈ ਅਤੇ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਤਰਨਤਾਰਨ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਇਸ ਲਾਗ ਦੀ ਬੀਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਕੰਪਨੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਬਹੁਤ ਫ਼ਰਕ ਹੋਣ ਕਾਰਨ ਖ਼ਰੀਦ ਕਾਰਜਾਂ 'ਚ ਸਮੱਸਿਆ ਆ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ

ਇਸ ਲਈ ਕੀਮਤਾਂ ਨੂੰ ਤਰਕ ਸੰਗਤ ਕੀਤਾ ਜਾਵੇ ਅਤੇ ਲੋੜੀਂਦੀ ਮਾਤਰਾ 'ਚ ਡੋਜ਼ ਮੁਹੱਈਆ ਕਰਵਾਈ ਜਾਵੇ। ਕੇਂਦਰੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀਆਂ ਕੀਮਤਾਂ ਤਰਕ ਸੰਗਤ ਕੀਤੀਆਂ ਜਾਣਗੀਆਂ ਅਤੇ ਸੂਬੇ ਨੂੰ ਲੋੜੀਂਦੀ ਮਾਤਰਾ 'ਚ ਦਵਾਈ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਰੁਪਾਲਾ ਨੇ ਨਿਰਦੇਸ਼ ਦਿੱਤੇ ਕਿ ਸੂਬੇ 'ਚ ਪ੍ਰਭਾਵਿਤ ਪਸ਼ੂਆਂ ਲਈ ਇਕਾਂਤਵਾਸ ਵਾਰਡ ਬਣਾਏ ਜਾਣ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਬੀਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ 'ਚ 25.31 ਲੱਖ ਗਾਵਾਂ ਅਤੇ 40.15 ਲੱਖ ਮੱਝਾਂ ਹਨ। ਬੀਮਾਰੀ ਨਾਲ ਹੁਣ ਤੱਕ 74,325 ਪਸ਼ੂਆਂ ਦੇ ਪ੍ਰਭਾਵਿਤ ਹੋਣ ਦਾ ਸ਼ੰਕਾ ਹੈ ਅਤੇ 39,248 ਪਸ਼ੂ ਸਿਹਤਮੰਦ ਹੋਏ ਹਨ, ਜਦੋਂ ਕਿ ਸੂਬੇ 'ਚ ਬੀਮਾਰੀ ਨਾਲ ਹੁਣ ਤੱਕ 3359 ਮੌਤਾਂ ਰਿਪੋਰਟ ਹੋਈਆਂ ਹਨ ਪਰ ਇਹ ਪੁਸ਼ਟੀ ਨਹੀਂ ਹੋਈ ਕਿ ਇਹ ਮੌਤਾਂ ਲੰਪੀ ਸਕਿਨ ਨਾਲ ਹੋਈਆਂ ਹਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਸਾਬਕਾ CM ਚੰਨੀ ਨੂੰ ਦੱਸਿਆ 'ਛੱਲਾ', ਬੋਲੇ-ਪਤਾ ਨੀ ਕਿੱਥੇ ਦਿਲ ਲਾ ਕੇ ਬਹਿ ਗਿਆ ਭਾਊ

ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਹੁਣ ਤੱਕ ਤਿੰਨ ਪੜਾਵਾਂ 'ਚ ਵੈਕਸੀਨ ਦੀਆਂ ਲਗਭਗ 3.16 ਲੱਖ ਖ਼ੁਰਾਕਾਂ ਪ੍ਰਾਪਤ ਹੋ ਚੁੱਕੀਆਂ ਹਨ, ਜੋ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ 2,02,484 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ 'ਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ, ਜਦੋਂ ਕਿ ਸੂਬੇ 'ਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਖੇਤੀਬਾੜੀ ਦੇ ਇਸ ਸਹਾਇਕ ਕਿੱਤੇ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਸ਼ਾ-ਨਿਰਦੇਸ਼ਾਂ 'ਤੇ ਬੀਮਾਰੀ ਨਾਲ ਨਜਿੱਠਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਹੈ, ਜੋ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਬੀਮਾਰੀ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਮਾਨ ਅਤੇ ਹੋਰ ਸਹਾਇਤਾ ਯਕੀਨੀ ਬਣਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ 673 ਟੀਕਾਕਰਨ ਟੀਮਾਂ ਤੋਂ ਇਲਾਵਾ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ. ਵੀ. ਐੱਸ. ਸੀ.) ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਅਤੇ ਇੰਟਰਨਜ਼ ਨੂੰ ਵੀ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮਾਂ 'ਚ ਸ਼ਾਮਲ ਕੀਤਾ ਗਿਆ ਹੈ। ਇਹ ਟੀਮਾਂ ਸੂਬੇ 'ਚ ਬੀਮਾਰੀ ਦੇ ਇਲਾਜ ਅਤੇ ਕੰਟਰੋਲ ਲਈ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਨਿਯਮਤ ਤੌਰ 'ਤੇ ਪਾਲਣਾ ਯਕੀਨੀ ਬਣਾ ਰਹੀਆਂ ਹਨ, ਜਿਸ 'ਚ ਪ੍ਰਭਾਵਿਤ ਪਸ਼ੂਆਂ ਨੂੰ ਵੱਖ ਰੱਖਣਾ, ਪਸ਼ੂਆਂ ਅਤੇ ਖੇਤ ਮਜ਼ਦੂਰਾਂ ਦੀ ਆਵਾਜਾਈ ਨੂੰ ਕੰਟਰੋਲ ਕਰਨਾ, ਪਸ਼ੂ ਵਾੜਿਆਂ ਨੂੰ ਕੀਟਾਣੂ-ਮੁਕਤ ਕਰਨਾ ਸ਼ਾਮਲ ਹੈ ਤਾਂ ਜੋ ਬੀਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਡਾ. ਪਰਵੀਨ ਮਲਿਕ, ਪਸ਼ੂ ਪਾਲਣ ਕਮਿਸ਼ਨਰ, ਭਾਰਤ ਸਰਕਾਰ ਅਤੇ ਪੰਜਾਬ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਗੋਇਲ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Punjab Government
  • Center
  • Cows
  • Vaccine
  • ਪੰਜਾਬ ਸਰਕਾਰ
  • ਕੇਂਦਰ
  • ਗਾਵਾਂ
  • ਵੈਕਸੀਨ

ਇਕ ਵਾਰ ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਹਵਸ ’ਚ ਅੰਨ੍ਹੇ ਨੇ 9 ਸਾਲਾ ਬੱਚੀ ਨੂੰ ਵੀ ਨਾ ਬਖਸ਼ਿਆ

NEXT STORY

Stories You May Like

  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ ਦੀ ਮੰਗ
  • service center  complete closure  employees
    15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
  • census to start in 4 states including punjab and up from december 1
    ਪੰਜਾਬ ਤੇ ਯੂਪੀ ਸਣੇ 4 ਸੂਬਿਆਂ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...
  • sewa kendra strike
    15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ
  • pakistan government stopping pilgrims coming to visit gurdwaras in india
    ਪਾਕਿ ਸਰਕਾਰ ਵੱਲੋਂ ਭਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਰੋਕਣਾ ਮੰਦਭਾਗਾ: ਕਾਲਕਾ,ਕਾਹਲੋਂ
  • big news for border state
    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ ਜਾਵੇਗੀ ਪਿੰਡਾਂ ਦੀ ਨੁਹਾਰ
  • the entire of land registration will change
    ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ ਕੀਤਾ 'ਭੂ-ਆਧਾਰ'
  • desecration of dr ambedkar s statues
    ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰਭਦਿਆਲ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +