Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:21:51 PM

  • fire broke langar hall at gurdwara shri hansali sahib

    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ!...

  • the earth trembled with strong tremors of the earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ...

  • bhabhi kamal kaur case update

    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ!...

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, 17 ਜ਼ਿਲ੍ਹਿਆਂ 'ਚ ਅੰਬੇਦਕਰ ਭਵਨਾਂ ਲਈ 2.91 ਕਰੋੜ ਰੁਪਏ ਕੀਤੇ ਜਾਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, 17 ਜ਼ਿਲ੍ਹਿਆਂ 'ਚ ਅੰਬੇਦਕਰ ਭਵਨਾਂ ਲਈ 2.91 ਕਰੋੜ ਰੁਪਏ ਕੀਤੇ ਜਾਰੀ

  • Edited By Babita,
  • Updated: 04 Feb, 2023 05:20 PM
Chandigarh
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ 'ਚ ਸਥਾਪਿਤ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ-ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਡਿਪੂਆਂ 'ਤੇ ਪੁੱਜ ਰਹੇ ਜਹਾਜ਼ਾਂ 'ਚ ਘੁੰਮਣ ਵਾਲੇ, ਸੱਚ ਜਾਣ ਅਧਿਕਾਰੀ ਵੀ ਹੈਰਾਨ-ਪਰੇਸ਼ਾਨ

ਇਸ ਕਰਕੇ 2.91  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਵੱਲੋਂ ਹਰ ਜ਼ਿਲ੍ਹੇ 'ਚ ਡਾ. ਬੀ. ਆਰ. ਅੰਬੇਦਕਰ ਭਵਨ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜ਼ਿਲ੍ਹਿਆਂ ਵਿੱਚ ਡਾ. ਬੀ. ਆਰ ਅੰਬੇਦਕਰ ਭਵਨਾਂ ਦੀ ਸਥਾਪਨਾ ਕੀਤੀ ਗਈ ਹੈ।

ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਰੁਕਣ ਵਾਲੇ ਨੂੰ ਦਿਖਾਈਆਂ ਜਾਂਦੀਆਂ ਨੇ ਤਸਵੀਰਾਂ, ਫਿਰ ਜਿਸਮ ਦੀ ਭੁੱਖ...

ਬਾਕੀ ਰਹਿੰਦੇ 6 ਜ਼ਿਲ੍ਹਿਆਂ ਵਿੱਚੋਂ ਐੱਸ. ਏ. ਐੱਸ.ਨਗਰ, ਬਰਨਾਲਾ ਅਤੇ ਮਾਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਿਤ ਕਰਨ ਲਈ ਜ਼ਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜ਼ਿਲਕਾ ਵਿਖੇ ਜ਼ਮੀਨ ਦਾ ਪ੍ਰਬੰਧ ਹੋ ਚੁੱਕਾ ਹੈ। ਕੈਬਨਿਟ ਮੰਤਰੀ ਨੇ ਡਾ. ਬੀ. ਆਰ. ਅੰਬੇਦਕਰ ਭਵਨਾ ਦੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Government
  • Ambedkar Bhawans
  • Grants
  • ਪੰਜਾਬ ਸਰਕਾਰ
  • ਜ਼ਿਲ੍ਹੇ
  • ਅੰਬੇਦਕਰ ਭਵਨ
  • ਗ੍ਰਾਂਟ

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਕੰਮਾਂ ’ਚ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ

NEXT STORY

Stories You May Like

  • tamil nadu government approves rs 10 crore for chennai open
    ਤਾਮਿਲਨਾਡੂ ਸਰਕਾਰ ਨੇ ਚੇਨਈ ਓਪਨ ਲਈ 10 ਕਰੋੜ ਰੁਪਏ ਮਨਜ਼ੂਰੀ ਕੀਤੇ
  • 2 117 crore released for help to 7 flood hit states
    ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117 ਕਰੋੜ ਰੁਪਏ
  • iphone 17 is available at a discount of rs 11 000
    11,000 ਰੁਪਏ ਸਸਤਾ ਮਿਲ ਰਿਹਾ iPhone 17 ! ਜਾਣੋ ਕੀ ਹੈ ਪੂਰੀ ਡੀਲ ਤੇ ਮੌਜੂਦਾ ਕੀਮਤ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +