Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    2:16:05 PM

  • pm modi meets uae president

    ਸਾਡੀ ਤਰਜ਼ੀਹ ਹੋਰਮੁਜ਼ ਖੁੱਲ੍ਹੇ!  PM ਮੋਦੀ ਨੇ...

  • changes in h 1b and visa rules

    H-1B ਅਤੇ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ! ਭਾਰਤੀ...

  • center  s big step to prevent cervical cancer

    ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ,...

  • petrol diesel punjab

    ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਖੰਨਾ
  • ਸੂਬਾ ਸਰਕਾਰ ਦੀਆਂ ਨੀਤੀਆਂ 'ਤੇ ਭਾਰੂ ਪੈ ਰਹੀ ਹੈ ਅਫ਼ਸਰਸ਼ਾਹੀ

PUNJAB News Punjabi(ਪੰਜਾਬਂ)

ਸੂਬਾ ਸਰਕਾਰ ਦੀਆਂ ਨੀਤੀਆਂ 'ਤੇ ਭਾਰੂ ਪੈ ਰਹੀ ਹੈ ਅਫ਼ਸਰਸ਼ਾਹੀ

  • Updated: 11 Jun, 2017 07:49 AM
ਖੰਨਾ
punjab government
  • Share
    • Facebook
    • Tumblr
    • Linkedin
    • Twitter
  • Comment

ਖੰਨਾ(ਸੁਨੀਲ)-ਸੂਬੇ ਦੇ ਸਰਕਾਰੀ ਸਕੂਲਾਂ 'ਚ ਬਤੌਰ ਕੰਪਿਊਟਰ ਅਧਿਆਪਕ ਆਪਣੀਆਂ ਸੇਵਾਵਾਂ ਨਿਭਾ ਰਹੇ 7 ਹਜ਼ਾਰ ਅਧਿਆਪਕਾਂ ਦੇ ਲਈ ਇਹ ਤ੍ਰਾਸਦੀ ਵਾਲੀ ਹੀ ਗੱਲ ਹੈ ਕਿ ਜਿਨ੍ਹਾਂ ਮੰਗਾਂ/ਮੁਸ਼ਕਿਲਾਂ ਨੂੰ ਲੈ ਕੇ ਉਹ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਨਿਰੰਤਰ ਸੰਘਰਸ਼ ਕਰਦੇ ਹੋਏ ਉਹੀ ਮੁਸ਼ਕਿਲਾਂ ਦਾ ਸਾਹਮਣਾ ਉਨ੍ਹਾਂ ਨੂੰ ਨਵੀਂ ਕਾਂਗਰਸ ਸਰਕਾਰ ਮੌਕੇ ਵੀ ਕਰਨਾ ਪੈ ਰਿਹਾ ਹੈ। ਇਹ ਸ਼ਬਦ ਅੱਜ ਕੰਪਿਊਟਰ ਮਾਸਟਰ ਯੂਨੀਅਨ (ਸੀ. ਐੱਮ. ਯੂ.) ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਭਜੋਤ ਸਿੰਘ ਬੱਲ ਨੇ ਕਹੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਚੋਣਾਂ ਵੇਲੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦੇ ਵਾਅਦੇ ਕੀਤੇ ਸਨ ਅਤੇ ਇਸ ਦਿਸ਼ਾ ਦੇ 'ਚ ਸਰਕਾਰ ਨਿਰੰਤਰ ਕੰਮ ਵੀ ਕਰ ਰਹੀ ਹੈ ਪਰ ਸਰਕਾਰ ਦੀਆਂ ਨੀਤੀਆਂ ਤੇ ਅਫ਼ਸਰਸ਼ਾਹੀ ਭਾਰੀ ਪੈਂਦੀ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦੇ ਸੂਬੇ ਦੇ 7000 ਕੰਪਿਊਟਰ ਅਧਿਆਪਕਾਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਸੀਬ ਨਹੀਂ ਹੋਈ।
ਸਰਕਾਰ ਵੱਲੋਂ ਬਜਟ ਜਾਰੀ ਪਰ ਅਧਿਕਾਰੀਆਂ ਨੇ ਰੋਕੀ ਤਨਖ਼ਾਹ
ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਦੀਪ ਸਿੰਘ ਮਾਨਸਾ ਨੇ ਕਿਹਾ ਕਿ ਕਈ ਦਿਨ ਪਹਿਲਾਂ ਹੀ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀ ਤਨਖ਼ਾਹ ਦੇ ਲਈ ਬਜਟ ਜਾਰੀ ਕਰ ਦਿੱਤਾ ਗਿਆ ਸੀ ਪਰ ਅਧਿਕਾਰੀਆਂ ਵੱਲੋਂ ਤਨਖ਼ਾਹ ਨਾ ਜਾਰੀ ਕਰਨ ਦੇ ਮੰਤਵ ਦੇ ਨਾਲ ਤਨਖ਼ਾਹ/ਡੀ. ਡੀ. ਓ. ਪਾਵਰਾਂ ਵਾਲੀ ਫਾਈਲ 'ਤੇ ਨਿੱਤ ਨਵਾਂ ਇਤਰਾਜ਼ ਲਾਇਆ ਜਾ ਰਿਹਾ ਹੈ।
ਇਲਾਜ ਲਈ ਵੀ ਨਹੀਂ ਹਨ ਪੈਸੇ
ਯੂਨੀਅਨ ਦੇ ਲੀਗਲ ਐਡਵਾਈਜ਼ਰ ਰਾਜ ਸੁਰਿੰਦਰ ਕਾਹਲੋਂ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਜ਼ਿਲਿਆਂ 'ਚ ਕੁਝ ਅਜਿਹੇ ਕੰਪਿਊਟਰ ਅਧਿਆਪਕ ਹਨ ਜੋ ਜਾਂ ਤਾਂ ਆਪ ਬੀਮਾਰ ਹਨ ਜਾਂ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਬੀਮਾਰ ਹੈ, ਜਿਸ ਦੀ ਦੇਖਭਾਲ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਸਿਰ ਹੀ ਹੈ ਅਤੇ ਤਨਖ਼ਾਹਾਂ ਨਾ ਮਿਲਣ ਕਾਰਨ ਉਹ ਇਲਾਜ ਕਰਵਾਉਣ ਦੇ ਲਈ ਵੀ ਅਸਮਰਥ ਹਨ।
ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ
ਸ਼ਿਫ਼ਟ ਕਰ ਕੇ ਚੋਣ ਵਾਅਦਾ ਪੂਰਾ ਕਰੇ ਸਰਕਾਰ
ਯੂਨੀਅਨ ਦੇ ਸੀਨੀਅਰ ਆਗੂ ਗੁਰਿੰਦਰ ਗਿੱਲ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ 'ਪਿਕਟਸ ਸੁਸਾਇਟੀ' ਅਧੀਨ ਰੈਗੂਲਰ ਹੋਏ 5 ਸਾਲ ਹੋ ਗਏ ਹਨ ਪਰ ਉਹ ਹਾਲੇ ਵੀ ਆਪਣੇ ਜਾਇਜ਼ ਹੱਕਾਂ ਦੇ ਲਈ ਜੱਦੋ ਜਹਿਦ ਕਰ ਰਹੇ ਹਨ। ਗਿੱਲ ਨੇ ਦੱਸਿਆ ਕਿ ਸਿੱਖਿਆ ਵਿਭਾਗ 'ਚ ਸਿੱਧੇ ਤੌਰ 'ਤੇ ਜਾਣ ਨਾਲ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦਾ ਸਥਾਈ ਹੱਲ ਹੋ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਹੋਰਨਾਂ ਅਧਿਆਪਕਾਂ ਵਾਂਗੂ ਕੰਪਿਊਟਰ ਅਧਿਆਪਕਾਂ ਨੂੰ ਵੀ ਸਿੱਖਿਆ ਵਿਭਾਗ ਵਿਚ ਸ਼ਿਫ਼ਟ ਕੀਤਾ ਜਾਵੇ ਤਾਂ ਜੋ ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਚਲੀਆਂ ਆ ਰਹੀਆਂ ਮੰਗਾਂ ਅਤੇ ਮੁਸ਼ਕਿਲਾਂ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਸ਼ਿਫ਼ਟ ਕਰਨ ਦੀ ਮੰਗ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਵੱਖ-ਵੱਖ ਮੌਜੂਦਾ ਕਾਂਗਰਸੀ ਵਿਧਾਇਕਾਂ ਕੋਲ ਰੱਖੀ ਗਈ ਸੀ, ਜਿਸ ਨੂੰ ਪੂਰਾ ਕਰਨ ਦਾ ਉਨ੍ਹਾਂ ਵੱਲੋਂ ਵਾਅਦਾ ਵੀ ਕੀਤਾ ਗਿਆ ਸੀ ਅਤੇ ਸਰਕਾਰ ਨੂੰ ਹੁਣ ਇਹ ਵਾਅਦਾ ਬਿਨਾਂ ਦੇਰੀ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਬਿਕਰਮ ਮਾਨਸਾ, ਮਨਪ੍ਰੀਤ ਸਿੰਘ ਪਟਿਆਲਾ, ਰੌਬਿਨ, ਮਨਮੋਹਨ ਸਿੰਘ, ਸੁਖਵਿੰਦਰ ਸਿੰਘ ਮੰਡੌਲੀ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਰਣਧੀਰ ਸਿੰਘ, ਦੀਪਕ ਤੁਲੀ, ਸੰਜੇ, ਜੀਵਨ ਜੋਤੀ ਵੀ ਹਾਜ਼ਰ ਸਨ।

  • ਅਧਿਆਪਕ ਯੂਨੀਅਨ
  • ਪੰਜਾਬ
  • teacher
  • punjab

ਦਿਨ-ਦਿਹਾੜੇ ਕੀਤੇ ਔਰਤ ਦੇ ਕਤਲ ਦੀ ਗੁੱਥੀ ਸੁਲਝੀ

NEXT STORY

Stories You May Like

  • bjp on regional parties
    ਖੇਤਰੀ ਪਾਰਟੀਆਂ ’ਤੇ ਭਾਰੀ ਪੈ ਰਹੀ ਭਾਜਪਾ
  • tarun chugh
    "ਸੂਬਾ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ, ਕ੍ਰਾਈਮ ਤੇ ਡਰੱਗ ਦੀ ਰਾਜਧਾਨੀ ਬਣਾ ਦਿੱਤਾ ਹੈ" : ਤਰੁਣ ਚੁੱਘ
  • growing confidence in bjp  s policies and leadership  naib saini
    ਭਾਜਪਾ ਦੀਆਂ ਨੀਤੀਆਂ ਤੇ ਲੀਡਰਸ਼ਿਪ 'ਚ ਵਧ ਰਿਹਾ ਲੋਕਾਂ ਦਾ ਵਿਸ਼ਵਾਸ: ਨਾਇਬ ਸੈਣੀ
  • economic blow to america
    ਅਮਰੀਕਾ ਨੂੰ ਲੱਗਿਆ 83,000,000,000,000 ਦਾ ਚੂਨਾ! ਈਰਾਨ ਨਾਲ ਜੰਗ ਪੈ ਰਹੀ ਹੈ ਬੇਹੱਦ ਮਹਿੰਗੀ
  • transport sector suffers major setback 80 thousand trucks stuck
    ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ ਵਰਗ 'ਤੇ ਪੈ ਰਹੀ ਹੈ ਮਾਰ
  • it can be difficult to scold children daily
    ਬੱਚਿਆਂ ਨੂੰ ਰੋਜ਼ਾਨਾ ਡਾਂਟਣਾ ਪੈ ਸਕਦਾ ਹੈ ਭਾਰੀ, ਦਿਮਾਗ 'ਤੇ ਪੈ ਰਿਹੈ ਬੁਰਾ ਅਸਰ
  • gas cylinders are not being supplied by the company
    ਕੰਪਨੀ ਤੋਂ ਨਹੀਂ ਮਿਲ ਰਹੀ ਗੈਸ ਸਿਲੰਡਰਾਂ ਦੀ ਸਪਲਾਈ, ਡੀਲਰਾਂ ਨੂੰ ਲੋਕਾਂ ਦੀਆਂ ਸੁਣਨੀਆਂ ਪੈ ਰਹੀਆਂ ਗੱਲਾਂ
  • airline pilot operate aircraft on ground salary will be rs 95 lakh
    ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab youth swallows poisonous medicine inside police station
      ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...
    • highcourt grants bail to cab driver accused of drug smuggling
      ਡਰੱਗ ਤਸਕਰੀ ਦੇ ਮੁਲਜ਼ਮਾਂ ਨਾਲ ਫਸੇ ਕੈਬ ਡਰਾਈਵਰ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
    • relief news for bank account holders
      ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ...
    • punjab vehicles error
      ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ!
    • punjab airport halwara airport ravneet singh bittu
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ ਹਵਾਈ ਸੇਵਾ ਦੀ ਆਧਿਕਾਰਿਕ...
    • big warning for motorists of punjab
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
    • wife dies after falling on ground after quarrel with husband
      ਪਤੀ ਨਾਲ ਝਗੜੇ ਤੋਂ ਬਾਅਦ ਜ਼ਮੀਨ ’ਤੇ ਡਿੱਗੀ ਪਤਨੀ ਦੀ ਮੌਤ
    • maqsudan sabji mandi firing police searching for man wearing red t shirt
      ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
    • big revelation10th class student had blasted outside the bsf headquarters
      ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +