Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:22:10 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਚੰਡੀਗੜ੍ਹ
  • ਪੰਜਾਬ ਸਰਕਾਰ ਦਾ ਸਟੈਂਡ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਆਫ਼ੀਸ਼ੀਅਲ ਤੌਰ 'ਤੇ ਨਹੀਂ ਦੇ ਸਕਦੇ ਸ਼ਹੀਦ ਦਾ ਦਰਜਾ

LATEST News Punjabi(Latest News)

ਪੰਜਾਬ ਸਰਕਾਰ ਦਾ ਸਟੈਂਡ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਆਫ਼ੀਸ਼ੀਅਲ ਤੌਰ 'ਤੇ ਨਹੀਂ ਦੇ ਸਕਦੇ ਸ਼ਹੀਦ ਦਾ ਦਰਜਾ

  • Updated: 20 May, 2018 11:51 AM
ਚੰਡੀਗੜ੍ਹ
punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਸ਼ਰਮਾ)-ਸੁਤੰਤਰਤਾ ਸੰਗਰਾਮ ਦੇ ਦੌਰ 'ਚ ਨੈਸ਼ਨਲ ਹੀਰੋ ਰਹੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਮੇਤ ਕਿਸੇ ਨੂੰ ਵੀ ਪੰਜਾਬ ਸਰਕਾਰ ਆਫ਼ੀਸ਼ੀਅਲ ਤੌਰ 'ਤੇ ਸ਼ਹੀਦ ਦਾ ਦਰਜਾ ਨਹੀਂ ਦੇ ਸਕਦੀ ਤੇ ਨਾ ਹੀ ਸ਼ਹੀਦਾਂ ਦੀ ਅਧਿਕਾਰਕ ਤੌਰ 'ਤੇ ਕੋਈ ਸੂਚੀ ਤਿਆਰ ਕਰ ਸਕਦੀ ਹੈ। ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਦੀ ਫ੍ਰੀਡਮ ਫਾਈਟਰ ਬ੍ਰਾਂਚ ਦੇ ਸੁਪਰਡੈਂਟ ਨੇ ਸਰਕਾਰ ਵਲੋਂ ਇਹ ਜਾਣਕਾਰੀ ਆਰ. ਟੀ. ਆਈ. ਐਕਟੀਵਿਸਟ ਐੱਚ. ਸੀ. ਅਰੋੜਾ ਨੂੰ ਉਨ੍ਹਾਂ ਵਲੋਂ ਭੇਜੇ ਗਏ ਡਿਮਾਂਡ ਨੋਟਿਸ ਦੇ ਜਵਾਬ ਦੇ ਰੂਪ 'ਚ ਦਿੱਤੀ ਹੈ। ਅਰੋੜਾ ਨੇ ਆਪਣੇ ਡਿਮਾਂਡ ਨੋਟਿਸ 'ਚ ਸਰਕਾਰ ਨੂੰ ਸ਼ਹੀਦਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੀ ਮੰਗ ਕੀਤੀ ਸੀ।  ਅਰੋੜਾ ਨੂੰ ਭੇਜੇ ਗਏ ਜਵਾਬ ਵਿਚ ਕਿਹਾ ਗਿਆ ਹੈ ਕਿ ਸਰਕਾਰ ਕਿਸੇ ਨੂੰ ਵੀ ਸ਼ਹੀਦ ਦਾ ਦਰਜਾ ਨਹੀਂ ਦੇ ਸਕਦੀ ਕਿਉਂਕਿ ਸੰਵਿਧਾਨ ਦਾ ਆਰਟੀਕਲ 18 ਇਸ ਤਰ੍ਹਾਂ ਦਾ ਦਰਜਾ ਦੇਣ ਲਈ ਸਰਕਾਰ ਨੂੰ ਆਗਿਆ ਨਹੀਂ ਦਿੰਦਾ ਤੇ ਨਾ ਹੀ ਸ਼ਹੀਦਾਂ ਦੀ ਸੂਚੀ ਤਿਆਰ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਕਦੇ ਵੀ ਨਿਰਦੇਸ਼ ਜਾਰੀ ਹੋਏ ਹਨ। ਅਰੋੜਾ ਨੂੰ ਭੇਜੇ ਗਏ ਜਵਾਬ ਵਿਚ ਸਰਕਾਰ ਨੇ ਬੀਤੇ ਸਾਲ ਸੁਪਰੀਮ ਕੋਰਟ ਵਲੋਂ ਸੁਣਾਏ ਗਏ ਉਸ ਫੈਸਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਨੂੰ ਇਹ ਕਹਿੰਦਿਆਂ ਖਾਰਜ ਕਰ ਦਿੱਤਾ ਗਿਆ ਸੀ ਕਿ ਇਹ ਦਰਜਾ ਦਿੱਤੇ ਜਾਣ ਲਈ ਕਿਸੇ ਵਿਧਾਨਿਕ ਵਿਵਸਥਾ ਦਾ ਆਧਾਰ ਨਹੀਂ ਹੈ।  ਸਰਕਾਰ ਨੇ ਅਰੋੜਾ ਨੂੰ ਸਲਾਹ ਦਿੱਤੀ ਕਿ ਉਹ ਸ਼ਹੀਦਾਂ ਦੀ ਸੂਚੀ ਹਾਸਲ ਕਰਨ ਲਈ ਇੰਡੀਅਨ ਕੌਂਸਲ ਫਾਰ ਹਿਸਟੋਰੀਕਲ ਰਿਸਰਚ ਵਲੋਂ ਪ੍ਰਕਾਸ਼ਿਤ ਡਿਕਸ਼ਨਰੀ ਆਫ਼ ਮਾਰਟੀਅਰਜ਼- ਇੰਡੀਆਜ਼ ਫਰੀਡਮ ਸਟ੍ਰਗਲ (1857-1947) ਨੂੰ ਰੈਫਰ ਕਰ ਸਕਦੇ ਹਨ। ਹਾਲਾਂਕਿ ਸਰਕਾਰ ਵਲੋਂ ਜਾਰੀ ਜਵਾਬ ਵਿਚ ਕਿਹਾ ਗਿਆ ਹੈ ਕਿ ਸਰਕਾਰ ਸ਼ਹੀਦਾਂ ਨੂੰ ਪੂਰਾ ਸਨਮਾਨ ਪ੍ਰਦਾਨ ਕਰ ਰਹੀ ਹੈ।

  • ਪੰਜਾਬ ਸਰਕਾਰ
  • ਭਗਤ ਸਿੰਘ
  • Punjab Government

ਦਰਿਆ ਬਿਆਸ 'ਚ ਮੱਛੀਆਂ ਦਾ ਮਰਨਾ ਨਿਰੰਤਰ ਜਾਰੀ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • pok protetes
    Protestors 'ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ 'ਦੇਸ਼ ਭਗਤ'
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ ਨਹੀਂ : ਪੰਜਾਬ ਪੁਲਸ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • veteran actress usha nadkarni
    ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ ਹੈ ਦਿੱਗਜ ਅਦਾਕਾਰਾ Usha Nadkarni
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • fugitive mehul choksi lawyer arrested in london
      ਭਗੌੜੇ ਮੇਹੁਲ ਚੋਕਸੀ ਦੇ ਵਕੀਲ ਲੰਡਨ 'ਚ ਗ੍ਰਿਫ਼ਤਾਰ, ਜਿਨਸੀ ਸ਼ੋਸ਼ਣ ਦੇ ਚਾਰ...
    • bpl league was suddenly banned
      ਇਸ T20 ਲੀਗ 'ਤੇ ਅਚਾਨਕ ਲੱਗੀ ਰੋਕ, ਬੋਰਡ ਨੇ ਲਿਆ ਵੱਡਾ ਫੈਸਲਾ
    • swedish school attacked with sword
      ਸਵੀਡਨ: ਸਕੂਲ 'ਚ ਤਲਵਾਰ ਲੈ ਕੇ ਵੜਿਆ ਹਮਲਾਵਰ, ਕਈ ਲੋਕ ਜ਼ਖ਼ਮੀ
    • government tightens grip on rising sugar prices
      ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਸਰਕਾਰ ਦੀ ਸਖ਼ਤੀ; ਜਮ੍ਹਾਂਖੋਰੀ ਰੋਕਣ ਲਈ ਨਵੇਂ...
    • teachers engaged in census work will be considered on school duty
      ਮਰਦਮਸ਼ੁਮਾਰੀ ਦੇ ਕੰਮ ’ਚ ਲੱਗੇ ਅਧਿਆਪਕ ਸਕੂਲ ਡਿਊਟੀ ’ਤੇ ਮੰਨੇ ਜਾਣਗੇ : ਹਾਈ ਕੋਰਟ
    • sales of ather rizta increased by 119
      119% ਵਧੀ ਇਸ ਇਲੈਕਟ੍ਰਿਕ ਸਕੂਟਰ ਦੀ ਸੇਲ, 161Km ਦੀ ਰੇਂਜ ਤੇ 10 ਮਿੰਟ 'ਚ ਚਾਰਜ
    • holiday announced tomorrow
      ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
    • major change in fd rules
      FD ਨਿਯਮਾਂ 'ਚ ਵੱਡਾ ਬਦਲਾਅ: 1 ਅਕਤੂਬਰ ਤੋਂ ਲਾਗੂ ਹੋਣਗੇ RBI ਦੇ 3 ਨਵੇਂ ਨਿਯਮ
    • no tension of 72 days recharge
      72 ਦਿਨ ਰਿਚਾਰਜ ਦੀ No Tension ! ਇਸ ਸਸਤੇ ਪਲਾਨ 'ਚ ਰੋਜ਼ਾਨਾ ਮਿਲੇਗਾ 2GB...
    • horoscope astrology
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ! 22 ਅਗਸਤ ਨੂੰ ਬਣੇਗਾ 'ਤ੍ਰਿਗ੍ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +