Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    4:09:51 PM

  • sukhpal singh khaira statement

    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ...

  • majithia meets dera beas chief baba gurinder singh dhillon

    ਮਜੀਠੀਆ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ,...

  • sunil jakhar s big statement on sad bjp alliance discussions

    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ...

  • sukhbir badal slams aap government over moga incident

    'ਪੰਜਾਬ ਖ਼ਿਲਾਫ਼ ਨਵੀਂ ਸਾਜ਼ਿਸ਼...!' ਸੁਖਬੀਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Chandigarh
  • ਪੰਜਾਬ ਸਰਕਾਰ ਵਲੋਂ ਕਾਮਨਵੈਲਥ ਤੇ ਏਸ਼ੀਆਈ ਖੇਡਾਂ ਦੇ ਜੇਤੂਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਟ (ਵੀਡੀਓ)

SPORTS News Punjabi(ਖੇਡ)

ਪੰਜਾਬ ਸਰਕਾਰ ਵਲੋਂ ਕਾਮਨਵੈਲਥ ਤੇ ਏਸ਼ੀਆਈ ਖੇਡਾਂ ਦੇ ਜੇਤੂਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਟ (ਵੀਡੀਓ)

  • Updated: 11 Oct, 2018 07:02 PM
Chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ 'ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਨਵੀਂ ਖੇਡ ਨੀਤੀ ਤਹਿਤ ਬੁੱਧਵਾਰ ਨੂੰ ਸਨਮਾਨਿਤ ਕੀਤਾ ਗਿਆ। ਸ਼ਹਿਰ 'ਚ ਕਰਵਾਏ ਗਏ 'ਪੰਜਾਬ ਸਟੇਟ ਸਪੋਰਟਸ ਐਵਾਰਡ-2018' 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ ਅਤੇ 23 ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਕੈਪਟਨ ਵਲੋਂ ਇਨ੍ਹਾਂ 23 ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 'ਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ 23 ਖਿਡਾਰੀਆਂ ਨੂੰ ਮਾਨਤਾ ਦੇਣ ਲਈ 15.55 ਕਰੋੜ ਰੁਪਏ ਦੇ ਸੁਬਾਈ ਖੇਡ ਪੁਰਸਕਾਰ ਭੇਟ ਕੀਤੇ ਹਨ। ਇਸ ਸਮਾਰੋਹ ਮੌਕੇ ਉੱਘੇ ਅਥਲੀਟ ਫਲਾਇੰਗ ਸਿੱਖ ਮਿਲਖਾ ਸਿੰਘ ਵੀ ਮੁੱਖ ਮੰਤਰੀ ਨਾਲ ਹਾਜ਼ਰ ਸਨ। ਇਸ ਮੌਕੇ ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ ਗਿਆ। ਇਸ ਮੌਕੇ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਹੇਠਲੇ ਪੱਧਰ 'ਤੇ ਖੇਡਾਂ ਨੂੰ ਬੜ੍ਹਾਵਾ ਦੇਣ ਅਤੇ ਵੱਖ ਵੱਖ ਪਹਿਲਕਦਮੀਆਂ ਰਾਹੀਂ ਖੇਡਾਂ ਵਿਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਅਗਲੀ ਉਲੰਪਿਕ ਵਿਚ ਪੰਜਾਬ ਦੇ ਖਿਡਾਰੀ ਪੂਰੀ ਤਰ੍ਹਾਂ ਚਮਕਣਗੇ ਕਿਉਂਕਿ ਸੂਬੇ ਵਿੱਚ ਹੁਨਰ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਲੰਪਿਕ ਵਿੱਚ ਮੈਡਲ ਪ੍ਰਾਪਤ ਕਰਨ ਲਈ ਉੱਘੇ ਖਿਡਾਰੀਆਂ ਦੀ ਉਰਜਾ ਅਤੇ ਹੁਨਰ ਦੀ ਢੁੱਕਵੇ ਢੰਗ ਨਾਲ ਵਰਤੋ ਕਰੇਗੀ।

ਇਸ ਸਮਾਰੋਹ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿਧਾਇਕ ਪਰਗਟ ਸਿੰਘ ਅਤੇ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਹਾਜ਼ਰ ਸਨ। ਇਸ ਮੌਕੇ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਸੂਬੇ 'ਚ ਖੇਡ ਸੱਭਿਆਚਾਰ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਪਹਿਲਾਂ ਮੁਲਕ ਦੇ ਮੋਹਰੀ ਖੇਡ ਸੂਬਿਆਂ 'ਚ ਸ਼ੁਮਾਰ ਹੁੰਦਾ ਸੀ। ਪਦਮ ਸ੍ਰੀ ਬਹਾਦਰ ਸਿੰਘ, ਅਰਜੁਨ ਐਵਾਰਡੀ ਬਲਜੀਤ ਸਿੰਘ ਢਿੱਲੋਂ, ਗੁਰਦੇਵ ਸਿੰਘ ਗਿੱਲ, ਜੈਪਾਲ ਸਿੰਘ ਅਤੇ ਜਗਜੀਤ ਸਿੰਘ, ਉਲੰਪੀਅਨ ਅਜੀਤ ਸਿੰਘ, ਸੁਖਬੀਰ ਸਿੰਘ ਗਿੱਲ, ਸਾਬਕਾ ਡੀ. ਜੀ. ਪੀ. ਮਹਿਲ ਸਿੰਘ ਭੁੱਲਰ, ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ. ਐੱਸ. ਸਿੱਧੂ ਅਤੇ ਕਾਮੇਡੀਅਨ ਕਪਿਲ ਸ਼ਰਮਾ ਵੀ ਹਾਜ਼ਰ ਸਨ। ਸਮਾਗਮ 'ਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਕਈ ਵਿਧਾਇਕ ਵੀ ਹਾਜ਼ਰ ਸਨ।

ਮੁੱਖ ਮੰਤਰੀ ਵੱਲੋਂ ਸਨਮਾਨਤ ਕੀਤੇ ਖਿਡਾਰੀਆਂ 'ਚੋਂ ਹਿਨਾ ਸਿੱਧੂ ਨੂੰ 1.75 ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ। ਉਸ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ 'ਚ ਪਿਸਟਲ ਸ਼ੂਟਿੰਗ 'ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤੇ ਸਨ। ਇਸੇ ਤਰ੍ਹਾਂ ਹੀ ਪ੍ਰਨਾਬ ਚੋਪੜਾ (ਬੈਡਮਿੰਟਨ ਵਿੱਚ ਸੋਨ ਤਮਗਾ ਜਿੱਤਣ ਲਈ 75 ਲੱਖ ਰੁਪਏ), ਅੰਜੁਮ ਮੋਦਗਿਲ (ਸ਼ੂਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ 50 ਲੱਖ ਰੁਪਏ), ਨਵਜੀਤ ਕੌਰ ਢਿਲੋਂ ( ਡਿਸਕਸ 'ਚ ਕਾਂਸੇ ਦਾ ਤਮਗਾ ਜਿੱਤਣ ਲਈ 40 ਲੱਖ ਰੁਪਏ), ਵਿਕਾਸ ਠਾਕੁਰ (ਵੇਟ ਲਿਫਟਿੰਗ ਵਿੱਚ ਕਾਂਸੇ ਦਾ ਤਮਗਾ ਜਿੱਤਣ ਲਈ 40 ਲੱਖ ਰੁਪਏ) ਨੂੰ ਸਨਮਾਨਤ ਕੀਤਾ ਗਿਆ ਹੈ। ਵੇਟਲਿਫਟਰ ਪ੍ਰਭਦੀਪ ਸਿੰਘ ਵੱਲੋਂ ਚਾਂਦੀ ਦਾ ਤਮਗਾ ਜਿੱਤਣ ਲਈ 50 ਲੱਖ ਰੁਪਏ ਦਾ ਇਨਾਮ ਉਸ ਦੀ ਮਾਤਾ ਨੇ ਪ੍ਰਾਪਤ ਕੀਤਾ।

ਏਸ਼ੀਆਈ ਖੇਡਾਂ 'ਚ ਤਜਿੰਦਰ ਪਾਲ ਸਿੰਘ ਤੂਰ ਅਤੇ ਸਵਰਨ ਸਿੰਘ ਨੂੰ ਕ੍ਰਮਵਾਰ ਗੋਲਾ ਸੁੱਟਣ ਅਤੇ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਵਾਸਤੇ ਇਕ-ਇਕ ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਸੁਖਮੀਤ ਸਿੰਘ ਨੂੰ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਲਈ ਇਕ ਕਰੋੜ ਰੁਪਏ ਦਾ ਇਨਾਮ ਪ੍ਰਾਪਤ ਹੋਇਆ ਹੈ ਜਦਕਿ ਤੇਹਰੀ ਛਾਲ (ਅਥਲੈਟਿਕਸ) ਵਿੱਚ ਸੋਨ ਤਮਗਾ ਜਿੱਤਣ ਲਈ ਅਰਪਿੰਦਰ ਸਿੰਘ ਨੂੰ ਇਕ ਕਰੋੜ ਰੁਪਏ ਦਾ ਇਨਾਮ ਮਿਲਿਆ ਹੈ। ਕਬੱਡੀ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ ਰਮਨਦੀਪ ਕੌਰ ਖਹਿਰਾ ਨੂੰ 75 ਲੱਖ ਰੁਪਏ, ਹਾਕੀ 'ਚ ਚਾਂਦੀ ਦਾ ਤਮਗਾ ਜਿੱਤਣ ਲਈ ਰੀਨਾ ਖੋਖਰ ਨੂੰ 75 ਲੱਖ ਰੁਪਏ, ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਰੁਪਿੰਦਰ ਪਾਲ ਸਿੰਘ ਨੂੰ 50 ਲੱਖ ਰੁਪਏ, ਹਾਕੀ 'ਚ ਚਾਂਦੀ ਦਾ ਤਮਗਾ ਜਿੱਤਣ ਲਈ ਗੁਰਜੀਤ ਕੌਰ ਨੂੰ 75 ਲੱਖ ਰੁਪਏ ਅਤੇ ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਅਕਾਸ਼ਦੀਪ ਸਿੰਘ ਨੂੰ 50 ਲੱਖ ਰੁਪਏ ਦਾ ਇਨਾਮ ਮਿਲਿਆ ਹੈ। ਅਕਾਸ਼ਦੀਪ ਸਿੰਘ ਵੱਲੋਂ ਇਹ ਇਨਾਮ ਉਸ ਦੇ ਪਿਤਾ ਨੇ ਪ੍ਰਾਪਤ ਕੀਤਾ ਜਦਕਿ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਦੀ ਤਰਫੋਂ ਉਸ ਦੀ ਮਾਤਾ ਨੇ 50 ਲੱਖ ਰੁਪਏ ਦਾ ਇਨਾਮ ਪ੍ਰਾਪਤ ਕੀਤਾ।

ਜਕਾਰਤਾ ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਵਿੱਚ ਸ਼ਾਮਲ ਹੋਰਨਾਂ ਖਿਡਾਰੀਆਂ ਨੂੰ ਵੀ 50-50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਜੋ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰਾਪਤ ਕੀਤਾ ਹੈ। ਇਹ ਖਿਡਾਰੀ ਇਸ ਵੇਲੇ ਭਾਰਤੀ ਹਾਕੀ ਦੇ ਰਾਸ਼ਟਰੀ ਕੈਂਪ ਵਿੱਚ ਹਿੱਸਾ ਲੈ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਆਨਲਾਈਨ ਸੰਦੇਸ਼ ਭੇਜਿਆ ਗਿਆ ਸੀ ਜਿਸਦੇ ਜਵਾਬ ਵਿੱਚ ਉਨ੍ਹਾਂ ਨੇ ਇਹ ਇਨਾਮ ਦਿੱਤੇ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਦੇਸ਼ ਅਤੇ ਸੂਬੇ ਲਈ ਹੋਰ ਵੀ ਵੱਧ ਨਾਮਣਾ ਖੱਟਣਗੇ। ਇਨ੍ਹਾਂ ਖਿਡਾਰੀਆਂ ਵਿਚ ਮਨਦੀਪ ਸਿੰਘ, ਹਰਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਣਾ ਬਹਾਦਰ ਪਾਠਕ ਅਤੇ ਦਿਲਪ੍ਰੀਤ ਸਿੰਘ ਸ਼ਾਮਲ ਹਨ। ਰੋਇੰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਭਗਵਾਨ ਸਿੰਘ ਨੂੰ 50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ।

  • ਪੰਜਾਬ ਸਰਕਾਰ
  • ਖਿਡਾਰੀ
  • ਸਨਮਾਨਿਤ
  • Punjab Government
  • Players
  • Awards

ਫਿਰ ਤੋਂ ਇਕੱਠੇ ਖੇਡਦੇ ਨਜ਼ਰ ਆਉਣਗੇ ਡਿਵੀਲਿਅਰਸ ਅਤੇ ਗੇਲ

NEXT STORY

Stories You May Like

  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • jeet and diva presented cheques to 500 disabled women
    ਜੀਤ ਅਡਾਨੀ ਅਤੇ ਦੀਵਾ ਸ਼ਾਹ ਨੇ 500 ਅਪਾਹਜ ਔਰਤਾਂ ਨੂੰ ਭੇਟ ਕੀਤੇ 10-10 ਲੱਖ ਰੁਪਏ ਦੇ ਚੈੱਕ
  • central government releases crores of rupees to punjab sekhri
    ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਐੱਸ.ਡੀ.ਆਰ.ਐੱਫ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ : ਸੇਖੜੀ
  • punjab government electricity bills
    ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ ਲਿਆਂਦੀ ਹਨੇਰੀ
  • guru nanak dev university vice chancellor prof  karamjit singh honored
    ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ‘ਪੰਜਾਬ ਰਤਨ’ ਪੁਰਸਕਾਰ ਨਾਲ ਸਨਮਾਨਿਤ
  • govt proposes 38 pc higher outlay for telecom to rs 73 990 cr
    ਕੇਂਦਰ ਸਰਕਾਰ ਦਾ ਟੈਲੀਕਾਮ ਖੇਤਰ ਲਈ ਵੱਡਾ ਧਮਾਕਾ, BSNL ਨੂੰ ਮਿਲੇ 28,473 ਕਰੋੜ ਰੁਪਏ
  • sikh guru vijender gupta delhi punjab government
    ਸਿੱਖ ਗੁਰੂਆਂ ਦੇ ਅਪਮਾਨ ਦਾ ਮਾਮਲਾ: ਦਿੱਲੀ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਪੰਜਾਬ ਸਰਕਾਰ ਨੂੰ ਘੇਰਿਆ
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • rto office jalandhar has once again come under controversy
    ਵਿਵਾਦਾਂ 'ਚ ਘਿਰਿਆ ਜਲੰਧਰ ਦਾ RTO ਦਫ਼ਤਰ! ਹੋਇਆ ਹੰਗਾਮਾ, ਅਧਿਕਾਰੀਆਂ 'ਤੇ...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • jalandhar boy dies of heart attack while working at a store in america
    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
  • activa rider dies after colliding with unknown vehicle
    ਅਣਪਛਾਤੇ ਵਾਹਨ ’ਚ ਟਕਰਾਉਣ ਕਾਰਨ ਐਕਟੀਵਾ ਸਵਾਰ ਦੀ ਮੌਤ, ਪਿੱਛੇ ਬੈਠੀ ਬੱਚੀ...
Trending
Ek Nazar
from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ' ; ਬਾਲੀਵੁੱਡ ਦੀਆਂ 5 ਜੋੜੀਆਂ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • aakriti dahiya wins silver medal at asian shooting championship
      ਆਕ੍ਰਿਤੀ ਦਹੀਆ ਨੇ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਤਮਗਾ
    • walkie talkies   should be used to convey messages on the field  buttler
      ਮੈਦਾਨ ’ਚ ਸੰਦੇਸ਼ ਪਹੁੰਚਾਉਣ ਲਈ ‘ਵਾਕੀ-ਟਾਕੀ’ ਦੀ ਵਰਤੋਂ ਕੀਤੀ ਜਾਵੇ : ਬਟਲਰ
    • abhishek sharma admitted to hospital
      T20 ਵਰਲਡ ਕੱਪ 'ਚ ਟੀਮ ਇੰਡੀਆ ਨੂੰ ਝਟਕਾ: ਅਭਿਸ਼ੇਕ ਸ਼ਰਮਾ ਹਸਪਤਾਲ 'ਚ ਦਾਖ਼ਲ,...
    • four players ruled out of t20 world cup in 24 hours
      24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...
    • another big player out of the t20 world cup
      ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...
    • t20 world cup 2026 india vs pakistan match
      T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!
    • sachin invites pm modi  amit shah and rahul gandhi
      ਅਰਜੁਨ ਤੇਂਦੁਲਕਰ ਦੇ ਵਿਆਹ ਦੀਆਂ ਤਿਆਰੀਆਂ ਤੇਜ਼: ਸਚਿਨ ਨੇ PM ਮੋਦੀ, ਅਮਿਤ ਸ਼ਾਹ...
    • pakistan vs usa icc t20 world cup
      ਪਾਕਿਸਤਾਨ ਨੇ ਅਮਰੀਕਾ ਨੂੰ 32 ਦੌੜਾਂ ਨਾਲ ਹਰਾਇਆ, ਵਿਸ਼ਵ ਕੱਪ 'ਚ ਦਰਜ ਕੀਤੀ...
    • pakistan vs usa icc t20 world cup
      T20 World Cup: ਪਾਕਿਸਤਾਨ ਨੇ USA ਸਾਹਮਣੇ ਰੱਖਿਆ 191 ਦੌੜਾਂ ਦਾ ਟੀਚਾ
    • icc will give concessions to pcb to end the boycott
      IND vs PAK: ਬੰਦ ਕਮਰੇ 'ਚ ICC ਤੇ ਪਾਕਿਸਤਾਨ ਵਿਚਾਲੇ ਹੋਈ ਵੱਡੀ ਡੀਲ, T20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +