Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    4:11:53 PM

  • chhattisgarh heatwave turns deadly for wildlife

    700 ਤੋਂ ਵੱਧ ਜੰਗਲੀ ਜੀਵਾਂ ਤੇ ਪੰਛੀਆਂ ਦੀ ਮੌਤ!...

  • chandeep singh creates history at asian para taekwondo championship

    ਚੰਨਦੀਪ ਸਿੰਘ ਨੇ ਏਸ਼ੀਆਈ ਪੈਰਾ ਤਾਈਕਵਾਂਡੋ...

  • kewal singh dhillon  bjp high command

    ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ...

  • gold prices fell sharply  prices reached a two month low

    ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਉਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਉਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ

  • Edited By Babita,
  • Updated: 05 Jul, 2020 08:39 AM
Chandigarh
punjab government advisory
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਈਜ਼ਰੀ 7-7-2020 ਤੋਂ ਲਾਗੂ ਹੋਵੇਗੀ। ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ 'ਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।

ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ ’ਤੇ ਆ ਰਿਹਾ ਹੈ ਤਾਂ ਉਸਨੂੰ ਆਪਣੇ ਮੋਬਾਇਲ ਫੋਨ ’ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਅਤੇ ਈ-ਰਜਿਸਟ੍ਰੇਸ਼ਨ ਸਲਿੱਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ’ਤੇ ਲਗਾਉਣੀ ਹੋਵੇਗੀ। ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਇਲ ’ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਜਾਂ ਪੋਰਟਲ ’ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟੇ੍ਰਸ਼ਨ ਕਰਨੀ ਹੋਵੇਗੀ।

ਜੇਕਰ ਪੰਜਾਬ ਆਉਣ ਵਾਲਾ ਕੋਈ ਯਾਤਰੀ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਪੰਜਾਬ 'ਚ ਦਾਖ਼ਲ ਹੋਣ ਸਮੇਂ ਉਸ ਨੂੰ ਬਾਰਡਰ, ਰੇਲ, ਏਅਰਪੋਰਟ ਚੈਕ ਪੋਸਟ ਵਿਖੇ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ, ਜਿਸ ਵੱਲੋਂ ਡਾਟਾ ਲੈਣ ਦੀ ਪ੍ਰਕਿਰਿਆ ਮੌਕੇ ’ਤੇ ਹੀ ਕੀਤੀ ਜਾਵੇਗੀ। ਕਿਉਂਕਿ ਉਕਤ ਪ੍ਰਕਿਰਿਆ 'ਚ ਜ਼ਿਆਦਾ ਸਮਾਂ ਲੱਗ ਸਕਦਾ ਹੈ, ਇਸ ਲਈ ਪੰਜਾਬ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਉਨਾਂ ਨੂੰ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੈ।

ਅਕਸਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਛੱਡ ਕੇ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ 'ਚ ਦਾਖ਼ਲ ਹੋਣ ਤੋਂ ਬਾਅਦ  14 ਦਿਨਾਂ ਦੇ ਸਵੈ-ਇਕਾਂਤਵਾਸ 'ਚ ਰਹਿਣਾ ਹੋਵੇਗਾ ਅਤੇ ਇਸ ਸਮੇਂ ਦੌਰਾਨ ਉਨਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ’ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ’ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ। ਜੇ ਉਹ ਮਹਿਸੂਸ ਕਰਦੇ ਹਨ ਕਿ ਉਨਾਂ 'ਚ ਕੋਵਿਡ -19 ਲੱਛਣ ਪੈਦਾ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਤੁਰੰਤ 104 ’ਤੇ ਕਾਲ ਕਰਨੀ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ਨੂੰ ਪਹਿਲੇ 7 ਦਿਨ ਸੰਸਥਾਗਤ ਇਕਾਂਤਵਾਸ ਅਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ 'ਚ ਰਹਿਣਾ ਹੋਵੇਗਾ। ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਦੰਡਾਤਮਕ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।

  • Punjab Government
  • Covid 19
  • Peoples
  • Advisory
  • ਪੰਜਾਬ ਸਰਕਾਰ
  • ਕੋਵਿਡ 19
  • ਵਿਅਕਤੀ
  • ਐਡਵਾਈਜ਼ਰੀ

ਪਟਿਆਲਾ 'ਚ ਕੋਰੋਨਾ ਨਾਲ 10ਵੀਂ ਮੌਤ, 6 ਹੋਰ ਪਾਜ਼ੇਟਿਵ

NEXT STORY

Stories You May Like

  • yellow alert of heat wave for 4 days
    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
  • residents of punjab  advisory issued
    ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • gurugram  transfers employees
    ਗੁਰੂਗ੍ਰਾਮ: ਬਦਲੀਆਂ ਲਈ ਸਿਆਸੀ ਸਿਫ਼ਾਰਸ਼ਾਂ ਲਵਾਉਣ ਵਾਲੇ ਮੁਲਾਜ਼ਮ ਸਾਵਧਾਨ, DC ਵੱਲੋਂ ਐਡਵਾਈਜ਼ਰੀ ਜਾਰੀ
  • government advisory
    ਇਬੋਲਾ ਦਾ ਖ਼ੌਫ਼ ! ਭਾਰਤ ਸਰਕਾਰ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
  • advisory issued in nawanshahr due to extreme heat
    ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4 ਵਜੇ ਤੱਕ...
  • increased risk of heat stroke due to intense heat in amritsar
    ਅੰਮ੍ਰਿਤਸਰ ’ਚ ਤੇਜ਼ ਗਰਮੀ ਕਾਰਨ ਹੀਟ ਸਟ੍ਰੋਕ ਦਾ ਵਧਿਆ ਖ਼ਤਰਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • health advisory issued in view of severe heat
    ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ
  • indigo airline  advisory  weather
    ਦਿੱਲੀ ਆਉਣ-ਜਾਣ ਵਾਲੇ ਯਾਤਰੀ ਸਾਵਧਾਨ! IndiGo ਏਅਰਲਾਈਨ ਨੇ ਜਾਰੀ ਕੀਤੀ ਐਡਵਾਇਜ਼ਰੀ
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress after bjp action
      ਭਾਜਪਾ ਵਲੋਂ ਸੂਬਾ ਪ੍ਰਧਾਨ ਬਦਲਣ ਮਗਰੋਂ ਐਕਸ਼ਨ 'ਚ ਕਾਂਗਰਸ ! ਹਾਈਕਮਾਂਡ ਨੇ ਸੱਦ...
    • important decision of the high court on gurdaspur municipal council elections
      ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ...
    • ladowal station incharge
      ਥਾਣਾ ਲਾਡੋਵਾਲ ਦੇ ਮੁਖੀ ਬਣੇ ਇੰਸਪੈਕਟਰ ਸੁਖਵਿੰਦਰ ਸਿੰਘ
    • eid in khanna
      ਖੰਨਾ ਦੀ ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ ਦੀ ਨਮਾਜ, ਲੋਕਾਂ ਨੇ ਦਿੱਤਾ ਅਮਨ ਅਤੇ...
    • a big danger bell for pregnant women
      ਗਰਭਵਤੀ ਔਰਤਾਂ ਲਈ ਵੱਡੇ ਖ਼ਤਰੇ ਦੀ ਘੰਟੀ! PGI ਦੇ ਡਾਕਟਰਾਂ ਨੇ ਦਿੱਤੀ ਚਿਤਾਵਨੀ,...
    • punjab employees  election duty
      ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
    • sunil jakhar first reaction
      ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ
    • kewal singh dhillon first statement
      ਪੰਜਾਬ ਭਾਜਪਾ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
    • traffic police returns stolen motorcycle to owner
      ਟ੍ਰੈਫਿਕ ਪੁਲਸ ਨੇ ਚੋਰੀ ਹੋਇਆ ਮੋਟਰਸਾਈਕਲ ਮਾਲਕ ਦੇ ਹਵਾਲੇ ਕੀਤਾ
    • kewal singh dhillon bjp punjab president
      ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +