Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    2:54:14 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਕੌਮਾਂਤਰੀ ਸੰਸਥਾ ਨਾਲ ਕੀਤਾ ਸਮਝੌਤਾ

PUNJAB News Punjabi(ਪੰਜਾਬ)

ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਕੌਮਾਂਤਰੀ ਸੰਸਥਾ ਨਾਲ ਕੀਤਾ ਸਮਝੌਤਾ

  • Updated: 28 Jul, 2022 04:06 PM
Chandigarh
punjab government agreement with an international organization climate change
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ, ਜਿਸ ਨਾਲ ਜਲਵਾਯੂ ਤਬਦੀਲੀ ਦੇ ਗੰਭੀਰ ਮਾਮਲੇ ’ਤੇ ਤੇਜ਼ੀ ਨਾਲ ਕਾਰਵਾਈ ਹੋਵੇਗੀ। ਪੰਜਾਬ ਸਰਕਾਰ ਵਲੋਂ ਜਲਵਾਯੂ ਸੰਬੰਧੀ ਚਿੰਤਾਵਾਂ ਨੂੰ ਮੁਕੰਮਲ ਰੂਪ ’ਚ ਸੰਬੋਧਨ ਕਰਨ ਲਈ ਯੂ. ਕੇ. ਸਥਿਤ ਵਿਸ਼ਵ ਵਿਆਪੀ ਨੈੱਟਵਰਕ ਵਾਲੀ ਅੰਡਰ 2 ਕੁਲੀਸ਼ਨ ਆਪਸੀ ਸਹਿਮਤੀ ਦਾ ਸਮਝੌਤਾ (ਐੱਮ. ਓ. ਯੂ.) ਹੋਇਆ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਸਮਝੌਤੇ ਦੇ ਨਾਲ ਹੀ ਪੰਜਾਬ ਸੂਬਾ 43 ਦੇਸ਼ਾਂ ਦੇ 221 ਸੂਬਿਆਂ ਦੇ ਮਜ਼ਬੂਤ ਨੈੱਟਵਰਕ ਦਾ ਮੈਂਬਰ ਬਣ ਗਿਆ, ਜੋ ਪੈਰਿਸ ਸਮਝੌਤੇ ਦੀ ਭਾਵਨਾ ਅਨੁਸਾਰ ਕਾਰਬਨ-ਡਾਈਆਕਸਾਈਡ ਅਤੇ ਗਰੀਨ ਹਾਊਸ ਗੈਸਾਂ ਦੇ ਰਿਸਾਅ ਨੂੰ ਘਟਾਉਣ ਲਈ ਕੰਮ ਕਰ ਰਿਹਾ ਹੈ। ਪੈਰਿਸ ਸਮਝੌਤਾ ਸਾਲ 2015 ’ਚ ਕਰਵਾਈ ਯੂ. ਐੱਨ. ਐੱਫ. ਸੀ. ਸੀ.-ਸੀ. ਓ.ਪੀ. 21 ਦੌਰਾਨ ਅਪਣਾਇਆ ਗਿਆ ਸੀ ਅਤੇ ਇਹ ਇਕ ਕਾਨੂੰਨੀ ਤੌਰ ਉੱਤੇ ਬਾਈਡਿੰਗ ਕੌਮਾਂਤਰੀ ਸੰਧੀ ਹੈ, ਜਿਸ ਦਾ ਉਦੇਸ਼ ਆਲਮੀ ਤਪਸ਼ ਨੂੰ 2 ਡਿਗਰੀ ਸੈਲਸੀਅਸ ਤੱਕ ਸੀਮਤ ਰੱਖਣ ਅਤੇ ਤਰਜੀਹੀ ਤੌਰ ’ਤੇ ਪੂਰਵ ਉਦਯੋਗਿਕ ਪੱਧਰ ਉੱਤੇ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨਾ ਹੈ ਤਾਂ ਜੋ ਜਲਵਾਯੂ ਤਬਦੀਲੀ ਦੇ ਜੋਖਮ ਅਤੇ ਮਾੜੇ ਪ੍ਰਭਾਵ ਤੋਂ ਬਚਿਆ ਜਾ ਸਕੇ। ਪੰਜਾਬ ਇਸ ਅੰਤਰਰਾਸ਼ਟਰੀ ਫੋਰਮ ’ਚ ਸ਼ਾਮਲ ਹੋਣ ਵਾਲਾ ਉੱਤਰ ਭਾਰਤ ਦਾ ਜੰਮੂ-ਕਸ਼ਮੀਰ ਤੋਂ ਬਾਅਦ ਦੂਜਾ ਅਤੇ ਛੱਤੀਸਗੜ੍ਹ, ਜੰਮੂ ਅਤੇ ਕਸ਼ਮੀਰ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਸਮੇਤ ਛੇਵਾਂ ਸੂਬਾ ਹੈ।

ਇਹ ਖ਼ਬਰ ਵੀ ਪੜ੍ਹੋ : ਵੱਖ-ਵੱਖ ਕੋਰਸਾਂ ਦੇ ਦਾਖ਼ਲਾ ਟੈਸਟਾਂ ਦੀ ਤਾਰੀਖ਼ ਇਕੋ ਦਿਨ ਹੋਣ ਕਾਰਨ ਉਲਝੇ ਵਿਦਿਆਰਥੀ, ਕੀਤੀ ਇਹ ਮੰਗ

ਇਸ ਸਮਝੌਤੇ ਦਾ ਮਹੱਤਵ ਹੋਰ ਵਧ ਜਾਂਦਾ ਹੈ, ਜਦੋਂ ਜਲਵਾਯੂ ਤਬਦੀਲੀ ਦੇ ਮਾੜੇ ਪ੍ਰਭਾਵ, ਜਿਵੇਂ ਕਿ ਮੌਸਮ ਦੇ ਪੈਟਰਨ ’ਚ ਤਬਦੀਲੀ, ਜਿਸ ਕਾਰਨ ਭੋਜਨ ਉਤਪਾਦਨ ਉੱਤੇ ਪੈ ਰਹੇ ਮਾੜੇ ਅਸਰ, ਸਮੁੰਦਰ ਦੇ ਵਧਦੇ ਪੱਧਰ ਨਾਲ ਵਿਨਾਸ਼ਕਾਰੀ ਹੜ੍ਹ ਅਤੇ ਸਿਹਤ ਸੰਬੰਧੀ ਜੋਖ਼ਮ ਵਧ ਰਹੇ ਹਨ। ਭਾਰਤ ਆਲਮੀ ਜਲਵਾਯੂ ਜੋਖ਼ਮ ਸੂਚੀ 2021 ’ਚ ਸੱਤਵੇਂ ਸਥਾਨ ਉੱਤੇ ਹੋਣ ਨਾਲ ਉੱਚ ਜੋਖ਼ਮ ਵਾਲੇ ਦੇਸ਼ਾਂ ’ਚੋਂ ਇਕ ਹੈ। ਪੰਜਾਬ ਸਮੇਤ ਭਾਰਤ ਦੇ ਖੇਤੀ ਪ੍ਰਧਾਨ ਸੂਬਿਆਂ ਨੂੰ ਪੇਂਡੂ ਆਰਥਿਕਤਾ ’ਤੇ ਪੈਣ ਵਾਲੇ ਗੰਭੀਰ ਨੁਕਸਾਨਦੇਹ ਪ੍ਰਭਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਾਤਾਵਰਣ ਮੰਤਰੀ ਨੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਸਮਝੌਤਾ ਜਲਵਾਯੂ ਤਬਦੀਲੀ ਦੇ ਖਤਰਿਆਂ ਦਾ ਮੁਕਾਬਲਾ ਕਰਨ ਲਈ ਵਿਆਪਕ ਗਤੀਵਿਧੀਆਂ ਕਰਨ, ਰਣਨੀਤਕ ਗਿਆਨ ਪ੍ਰਾਪਤ ਕਰਨ ਅਤੇ ਤਕਨੀਕੀ ਸਹਾਇਤਾ ਦੀ ਵਰਤੋਂ ਕਰਨ ’ਚ ਮਦਦ ਕਰੇਗਾ। ਉਨ੍ਹਾਂ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਵਾਤਾਵਰਣ ਅਤੇ ਕੁਦਰਤ ਦੇ ਅਨੁਕੂਲ ਜੀਵਨ ਢੰਗ ਅਪਣਾਉਣ ਦੀ ਵੀ ਅਪੀਲ ਕੀਤੀ।

ਮੀਤ ਹੇਅਰ ਨੇ ਜਲਵਾਯੂ ਸੰਬੰਧੀ ਪੇਸ਼ ਆ ਰਹੀਆਂ ਚੁਣੌਤੀਆਂ ਨੂੰ ਮੌਕੇ ’ਚ ਤਬਦੀਲ ਕਰਕੇ ਇਕ ਮਜ਼ਬੂਤ ਅਤੇ ਜਲਵਾਯੂ ਮਜ਼ਬੂਤ ਈਕੋ ਸਿਸਟਮ ਤਿਆਰ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜਲਵਾਯੂ ਤਬਦੀਲੀ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਲਈ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਸੰਗਠਤ ਏਜੰਸੀਆਂ ਨਾਲ ਸਹਿਯੋਗ ਕਰਨ ਦੀ ਇੱਛੁਕ ਹੈ। ਇਹ ਸਮਝੌਤਾ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਤੇ ਜਲਵਾਯੂ ਤਬਦੀਲੀ ਦੇ ਡਾਇਰੈਕਟਰ ਡਾ. ਮਨੀਸ਼ ਕੁਮਾਰ ਅਤੇ ਅੰਡਰ 2 ਕੁਲੀਸ਼ਨ ਵੱਲੋਂ ਭਾਰਤ ’ਚ ਕਲਾਈਮੇਟ ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਦਿਵਿਆ ਸ਼ਰਮਾ ਨੇ ਹਸਤਾਖਰ ਕੀਤਾ ਗਿਆ। ਕਲਾਈਮੈਂਟ ਗਰੁੱਪ, ਜੋ ਅੰਡਰ ਕੁਲੀਸ਼ਨ ਲਈ ਬਤੌਰ ਸਕੱਤਰੇਤ ਕੰਮ ਕਰ ਰਿਹਾ ਹੈ, ਇਕ ਅੰਤਰਰਾਸ਼ਟਰੀ ਗੈਰ-ਲਾਭਕਾਰੀ ਸੰਸਥਾ ਹੈ, ਜਿਸ ਦਾ ਹੈੱਡਕੁਆਰਟਰ ਲੰਡਨ ਵਿਖੇ ਹੈ ਅਤੇ ਨਵੀਂ ਦਿੱਲੀ ਤੇ ਨਿਊਯਾਰਕ ਵਿਖੇ ਇਸ ਸੰਸਥਾ ਦੇ ਦਫਤਰ ਹਨ। ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਵੱਖ-ਵੱਖ ਅੰਤਰਰਾਸ਼ਟਰੀ ਫੋਰਮਾਂ ਉੱਤੇ ਸੂਬੇ ਦੀਆਂ ਪ੍ਰਮੁੱਖ ਪ੍ਰਾਪਤੀਆਂ ਨੂੰ ਪ੍ਰਦਰਸ਼ਿਤ ਕਰਨ ਤੋਂ ਇਲਾਵਾ ਗਿਆਨ ਅਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਜ਼ਰੀਏ ਜਲਵਾਯੂ ਸਮੂਹ ਅਤੇ ਅੰਡਰ 2 ਕੁਲੀਸ਼ਨ ਗੱਠਜੋੜ ਦੇ ਮੈਂਬਰਾਂ ਦੀ ਤਕਨੀਕੀ ਸਹਾਇਤਾ ਨਾਲ ਜਲਵਾਯੂ ਅਨੁਕੂਲ ਦੇ ਆਪਣੇ ਯਤਨਾਂ ਨੂੰ ਮਜ਼ਬੂਤ ਕਰਨ ’ਚ ਸਹਿਯੋਗ ਪ੍ਰਾਪਤ ਹੋਣਾ ਯਕੀਨੀ ਤੌਰ ਉੱਤੇ ਪੰਜਾਬ ਲਈ ਲਾਹੇਵੰਦ ਹੋਵੇਗਾ। 

  • Climate Change
  • Punjab Government
  • International Organization
  • Agreement
  • Meet Hayer
  • ਜਲਵਾਯੂ ਤਬਦੀਲੀ
  • ਪੰਜਾਬ ਸਰਕਾਰ
  • ਕੌਮਾਂਤਰੀ ਸੰਸਥਾ
  • ਸਮਝੌਤਾ
  • ਮੀਤ ਹੇਅਰ

ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

NEXT STORY

Stories You May Like

  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • students  rahul gandhi  congress  opposition
    ਵਿਦਿਆਰਥੀਆਂ ਦੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ : ਰਾਹੁਲ ਗਾਂਧੀ
  • young cricketer  canada team
    ਪੰਜਾਬ ਦੇ ਨੌਜਵਾਨ ਕ੍ਰਿਕਟਰ ਨੇ ਕੈਨੇਡਾ 'ਚ ਬਣਾਈ ਪਛਾਣ, ਕੌਮਾਂਤਰੀ ਮੁਕਾਬਲੇ ਲਈ ਹੋਈ ਚੋਣ
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • woman beaten up over dispute over placing bricks in street
    ਗਲੀ 'ਚ ਇੱਟਾਂ ਰੱਖਣ ਦੇ ਵਿਵਾਦ ਨੂੰ ਲੈ ਕੇ ਔਰਤ ਨਾਲ ਕੀਤੀ ਕੁੱਟਮਾਰ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • dead body of village sangojala boy reaches india from armenia
      ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +