Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    9:48:33 AM

  • major accident in brazil

    ਬ੍ਰਾਜ਼ੀਲ 'ਚ ਵੱਡਾ ਹਾਦਸਾ: ਸ਼ਰਧਾਲੂਆਂ ਨਾਲ ਭਰੀ ਬੱਸ...

  • shiromani akali dal president sukhbir badal arrives to meet bikram majithia

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ...

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • kolkata  dhaka earthquake myanmar

    ਮਿਆਂਮਾਰ 'ਚ ਆਏ ਭੂਚਾਲ ਦੀ ਭਾਰਤ-ਬੰਗਲਾਦੇਸ਼ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ, ਅਧਿਕਾਰੀਆਂ ਤੋਂ ਮੰਗ ਲਈ ਰਿਪੋਰਟ

PUNJAB News Punjabi(ਪੰਜਾਬ)

ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ, ਅਧਿਕਾਰੀਆਂ ਤੋਂ ਮੰਗ ਲਈ ਰਿਪੋਰਟ

  • Edited By Gurminder Singh,
  • Updated: 30 Aug, 2025 06:29 PM
Chandigarh
punjab government agriculture department officials
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਗਾਮੀ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਇਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਖੁੱਡੀਆਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ, ਨੇ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਇਕ ਉੱਚ-ਪੱਧਰੀ ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੰਡੀ ਬੋਰਡ ਦੀਆਂ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੀ ਬਹਾਲੀ ਲਈ ਲੋੜੀਂਦੀ ਸਹਾਇਤਾ ਵਾਸਤੇ ਕੇਂਦਰ ਸਰਕਾਰ ਨੂੰ ਅੰਤਿਮ ਰਿਪੋਰਟ ਜਲਦੀ ਭੇਜੀ ਜਾਵੇਗੀ।

ਇਹ ਵੀ ਪੜ੍ਹੋ : ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਖੁੱਡੀਆਂ ਨੇ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਬਿਨਾਂ ਕਿਸੇ ਰੁਕਾਵਟ ਅਤੇ ਪਰੇਸ਼ਾਨੀ ਦੇ ਮੰਡੀਆਂ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪਹਿਲਾ ਕੰਮ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਦੀ ਮੁਕੰਮਲ ਸਥਿਤੀ ਦਾ ਪਤਾ ਲਗਾਉਣਾ ਹੈ ਤਾਂ ਜੋ ਬਹਾਲੀ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਜਾ ਸਕੇ। ਮੀਟਿੰਗ ਵਿਚ ਹੜ੍ਹਾਂ ਦੇ ਨੁਕਸਾਨ ਦੇ ਮੁਲਾਂਕਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਮਲ ਵਿਚ ਲਿਆਂਦੇ ਜਾ ਰਹੇ ਲਿੰਕ ਸੜਕੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ। ਬਕਾਇਆ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਖੁੱਡੀਆਂ ਅਤੇ ਬਰਸਟ ਨੇ ਹੁਕਮ ਦਿੱਤੇ ਕਿ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਤੁਰੰਤ ਮਨਜ਼ੂਰ ਕੀਤੀਆਂ ਜਾਣ ਤਾਂ ਜੋ ਜਲਦ ਤੋਂ ਜਲਦ ਟੈਂਡਰ ਜਾਰੀ ਕਰਕੇ ਕੰਮ ਨੂੰ ਸ਼ੁਰੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਛੁੱਟੀਆਂ? ਪੜ੍ਹੋ ਨਵੀਂ ਅਪਡੇਟ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਅਧਿਕਾਰੀਆਂ ਨੂੰ ਮੰਡੀ ਬੋਰਡ ਦੇ ਸਾਰੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਕਦਮ ਖਾਸ ਕਰਕੇ ਕੁਦਰਤੀ ਆਫ਼ਤਾਂ ਨੂੰ ਧਿਆਨ ਵਿਚ ਰੱਖਦਿਆਂ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਕਿਸਾਨਾਂ ਦੀ ਸਹਾਇਤਾ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹਨ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਮੁੱਖ ਇੰਜੀਨੀਅਰ ਪੰਜਾਬ ਮੰਡੀ ਬੋਰਡ ਗੁਰਿੰਦਰ ਸਿੰਘ ਚੀਮਾ ਅਤੇ ਮੁੱਖ ਇੰਜੀਨੀਅਰ ਪੰਜਾਬ ਮੰਡੀ ਬੋਰਡ ਅਮਨਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪਟਵਾਰੀਆਂ ਦੇ ਵੱਡੇ ਪੱਧਰ "ਤੇ ਤਬਾਦਲੇ, ਜਾਰੀ ਹੋਈ ਟਰਾਂਸਫਰਾਂ ਦੀ ਸੂਚੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Agriculture Department
  • Officials
  • Report
  • ਪੰਜਾਬ ਸਰਕਾਰ
  • ਖੇਤੀਬਾੜੀ ਵਿਭਾਗ
  • ਅਧਿਕਾਰੀ
  • ਰਿਪੋਰਟ

ਹੜ੍ਹਾਂ ਵਿਚਾਲੇ ਮੋਹਾਲੀ ਜ਼ਿਲ੍ਹੇ ਦੇ ਲੋਕਾਂ ਲਈ ਨਵਾਂ ਖ਼ਤਰਾ! 2 ਮੌਤਾਂ ਮਗਰੋਂ ਬੁਰੀ ਤਰ੍ਹਾਂ ਡਰੇ ਲੋਕ

NEXT STORY

Stories You May Like

  • bcci can give a big blow to rohit and virat
    ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੂੰ ਲੱਗ ਸਕਦੈ ਝਟਕਾ! ਵੱਡਾ ਕਦਮ ਚੁੱਕਣ ਜਾ ਰਿਹਾ BCCI
  • ngo takes big step to control stray dog   problem
    ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਲਈ NGO ਨੇ ਚੁੱਕਿਆ ਵੱਡਾ ਕਦਮ
  • punjab government s problems increase
    ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ
  • january 27th government holiday
    27 ਜਨਵਰੀ ਦੀ ਸਰਕਾਰੀ ਛੁੱਟੀ...! ਪੰਜਾਬ 'ਚ ਉੱਠੀ ਮੰਗ
  • municipal corporation elections in punjab suspended
    ਪੰਜਾਬ 'ਚ ਨਗਰ ਨਿਗਮ ਚੋਣਾਂ 'ਤੇ ਲੱਗੀ ਰੋਕ! ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ
  • government  s effigies burnt over demand for release of farmer leaders
    ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਫੂਕੇ ਪੁਤਲੇ
  • permission sought from court to send summons directly to gautam adani
    ਅਮਰੀਕੀ ਰੈਗੂਲੇਟਰ ਦਾ ਵੱਡਾ ਕਦਮ; ਗੌਤਮ ਅਡਾਨੀ ਨੂੰ ਸਿੱਧਾ ਸੰਮਨ ਭੇਜਣ ਲਈ ਅਦਾਲਤ ਤੋਂ ਮੰਗੀ ਇਜਾਜ਼ਤ
  • usa action iran officers
    ਈਰਾਨ ਨਾਲ ਤਣਾਅ ਵਿਚਾਲੇ ਅਮਰੀਕਾ ਦਾ ਵੱਡਾ ਕਦਮ ! ਗ੍ਰਹਿ ਮੰਤਰੀ ਸਣੇ ਕਈ ਅਧਿਕਾਰੀਆਂ ਨੂੰ ਕਰ'ਤਾ Ban
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shiromani akali dal appointment
      ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ...
    • sukhbir badal appoints baljit bhutta as shiromani akali dal in charge
      ਸੁਖਬੀਰ ਬਾਦਲ ਵਲੋਂ ਬਲਜੀਤ ਭੁੱਟਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ...
    • strict action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ: ਪੁਲਸ ਤੇ ਸਿਵਲ ਪ੍ਰਸ਼ਾਸਨ ਨੇ ਸਮੱਗਲਰ ਦੇ ਘਰ ’ਤੇ...
    • firing between two groups of gangsters to maintain dominance
      ਚੜ੍ਹਤ ਕਾਇਮ ਰੱਖਣ ਲਈ ਗੈਂਗਸਟਰਾਂ ਦੇ 2 ਧੜਿਆਂ ਵਿਚਾਲੇ ਫਾਇਰਿੰਗ, ਪੁਲਸ ਨੇ ਮੌਕੇ...
    • municipal corporation takes urgent action to remove encroachments
      ਨਗਰ ਨਿਗਮ ਨੇ ਜਵਾਹਰ ਨਗਰ ਕੈਂਪ ਇਲਾਕੇ ’ਚ ਕਬਜ਼ੇ ਹਟਾਉਣ ਲਈ ਕੀਤੀ ਤਾਬੜਤੋੜ ਕਾਰਵਾਈ
    • imd big forecast for these states including punjab
      7 ਤਰੀਕ ਤੱਕ ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ,...
    • ludhiana businessman cheated of rs 21 lakh
      ਲੁਧਿਆਣਾ ਦੇ ਵਪਾਰੀ ਨਾਲ 21 ਲੱਖ ਰੁਪਏ ਦੀ ਠੱਗੀ; ਨਕਲੀ ਟਰਾਂਸਪੋਰਟਰ ਲੱਖਾਂ ਦਾ...
    • deadbody found in ludhiana
      ਗੰਦੇ ਨਾਲੇ 'ਚੋਂ ਮਿਲੀ ਲਾਸ਼, ਜਾਂਚ ਕਰਨ ਦੀ ਬਜਾਏ ਹੱਦਬੰਦੀ 'ਚ ਉਲਝੀ ਪੁਲਸ
    • bibi ghnauri met pm modi
      ਬੀਬੀ ਹਰਚੰਦ ਕੌਰ ਘਨੌਰੀ ਦੀ PM ਮੋਦੀ ਨਾਲ ਮੁਲਾਕਾਤ, ਹਲਕਾ ਮਹਿਲ ਕਲਾਂ ਦੇ ਚੁੱਕੇ...
    • fire in ludhiana
      ਬਿਜਲੀ ਦੇ ਸ਼ਾਰਟ ਸਰਕਟ ਨੇ ਮਚਾਇਆ ਤਾਂਡਵ! ਕਈ ਕਿੱਲੋਮੀਟਰ ਤਕ ਫ਼ੈਲਿਆਂ ਜ਼ਹਿਰੀਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +