Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    12:05:28 PM

  • pm modi cm nayab saini punjab political issues

    PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ...

  • punjab and chandigarh on orange alert

    3 ਦਿਨ ਲਗਾਤਾਰ ਪਵੇਗਾ ਮੀਂਹ, ਆਵੇਗੀ ਹਨ੍ਹੇਰੀ ਅਤੇ...

  • punjab congress leader cctv

    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਤੋਂ ਪਹਿਲਾਂ ਦੀ...

  • defense budget in us

    ਅਮਰੀਕੀ ਬਜਟ 'ਚ ਵੱਡਾ ਫੇਰਬਦਲ! ਰੱਖਿਆ ਬਜਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ, ਜਾਣੋਂ ਕਿਨ੍ਹਾਂ ਲੋਕਾਂ ਨੂੰ ਹੋਵੇਗਾ ਫਾਇਦਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ, ਜਾਣੋਂ ਕਿਨ੍ਹਾਂ ਲੋਕਾਂ ਨੂੰ ਹੋਵੇਗਾ ਫਾਇਦਾ

  • Edited By Gurminder Singh,
  • Updated: 15 Nov, 2023 06:03 PM
Chandigarh
punjab government announced one time settlement scheme
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜ਼ੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ। ਇੱਥੇ ਜਾਰੀ ਪ੍ਰੈਸ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਭਲਕੇ ਸੂਬੇ ਭਰ ਵਿਚ ਛੁੱਟੀ ਦਾ ਐਲਾਨ

PunjabKesari

ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨ੍ਹਾਂ ਕਰਦਾਤਾਵਾਂ ਦਾ ਮੁਲਾਂਕਣ ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਇਕ ਹੋਰ ਤੋਹਫ਼ਾ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਹੋਇਆ ਇਹ ਵੱਡਾ ਐਲਾਨ

ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿਨ੍ਹਾਂ ਵੱਲ ਕੁਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ। ਉਨ੍ਹਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜ਼ੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐੱਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ : 5994 ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕੀਤੀ ਇਹ ਅਪੀਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Government of Punjab
  • One Time Settlement Scheme
  • GST
  • ਪੰਜਾਬ ਸਰਕਾਰ
  • ਵਨ ਟਾਈਮ ਸੈਟਲਮੈਂਟ ਸਕੀਮ
  • ਜੀਐੱਸਟੀ

ਝੋਨੇ ਦੀ ਖਰੀਦ ਨਾ ਕੀਤੇ ਜਾਣ ਕਾਰਨ ਦੁਖੀ ਕਿਸਾਨ ਨੇ ਟਾਵਰ ’ਤੇ ਚੜ੍ਹ ਕੇ ਕੀਤਾ ਰੋਸ ਪ੍ਰਦਰਸ਼ਨ

NEXT STORY

Stories You May Like

  • government holiday declared punjab on friday  schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • sheetla temple stampede pm modi compensation
    ਸ਼ੀਤਲਾ ਮੰਦਰ 'ਚ ਭਾਜੜ ਦੌਰਾਨ 8 ਲੋਕਾਂ ਦੀ ਮੌਤ, PM ਮੋਦੀ ਵਲੋਂ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
  • lok sabha  electricity  prepaid smart meter government
    'ਸਮਾਰਟ ਮੀਟਰਾਂ' ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ ! ਦੇਸ਼ ਦੇ ਕਰੋੜਾਂ ਲੋਕਾਂ ਲਈ ਅਹਿਮ ਖ਼ਬਰ
  • the government  s   door to door service   scheme has been a hit
    ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
  • sukhbir badal  s big announcements in   save punjab   rally
    'ਪੰਜਾਬ ਬਚਾਓ' ਰੈਲੀ 'ਚ ਸੁਖਬੀਰ ਬਾਦਲ ਦੇ ਵੱਡੇ ਐਲਾਨ, ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ (ਵੀਡੀਓ)
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • ev buyers  government makes changes to   pm e drive   scheme
    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
  • now bank account will be ported like sim
    ਹੁਣ SIM ਵਾਂਗ ਪੋਰਟ ਹੋਵੇਗਾ Bank Account ! ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
Trending
Ek Nazar
the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rain will bring hail in punjab
      ਪੰਜਾਬ 'ਚ ਮੀਂਹ ਨਾਲ ਪੈਣਗੇ ਗੜ੍ਹੇ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ...
    • jasnoor singh of pathankot increases pride
      ਪਠਾਨਕੋਟ ਦੇ ਜਸਨੂਰ ਸਿੰਘ ਨੇ ਵਧਾਇਆ ਮਾਣ: CDS-2 ਪ੍ਰੀਖਿਆ 'ਚ ਦੇਸ਼ ਭਰ 'ਚੋਂ...
    • major health crisis in this village of punjab
      ਪੰਜਾਬ ਦੇ ਇਸ ਪਿੰਡ 'ਚ ਵੱਡਾ ਸਿਹਤ ਸੰਕਟ! ਲਗਾਤਾਰ ਵੱਧ ਰਿਹੈ ਭਿਆਨਕ ਬੀਮਾਰੀ ਦਾ...
    • the weather has changed in amritsar
      ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...
    • congress leader khushbaz jattana s cremation
      ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦਾ ਅੰਤਿਮ ਸਸਕਾਰ ਅੱਜ, ਭਿਆਨਕ ਸੜਕ ਹਾਦਸੇ 'ਚ ਹੋਈ...
    • big relief for contract teachers
      ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ...
    • former cm channi new house
      ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
    • phagwara becomes a gangland
      ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
    • two youths arrested in chandigarh bjp office grenade attack case
      ਚੰਡੀਗੜ੍ਹ 'ਚ ਭਾਜਪਾ ਦਫਤਰ ਅੱਗੇ ਧਮਾਕਾ ਮਾਮਲੇ 'ਚ ਦੋ ਨੌਜਵਾਨ ਗ੍ਰਿਫਤਾਰ
    • pratap bajwa expresses grief on khushbaz  s untimely death
      ਪ੍ਰਤਾਪ ਬਾਜਵਾ ਨੇ ਖੁਸ਼ਬਾਜ਼ ਦੀ ਬੇਵਕਤੀ ਮੌਤ 'ਤੇ ਪ੍ਰਗਟਾਇਆ ਦੁੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +