ਚੰਡੀਗੜ੍ਹ : ਪੰਜਾਬ ਭਰ 'ਚ 12 ਫਰਵਰੀ ਯਾਨੀ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਦੱਸ ਦੇਈਏ ਕਿ ਇਸ ਦਿਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਸ ਦੇ ਚੱਲਦੇ 12 ਫਰਵਰੀ ਨੂੰ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿੱਦਿਅਕ ਅਦਾਰਿਆਂ ਵਿਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਹਾਈਲੈਵਲ ਮੀਟਿੰਗ ਤੋਂ ਬਾਅਦ CM ਮਾਨ ਦੀ ਵੱਡੀ ਕਾਰਵਾਈ, ਸਖ਼ਤ ਹੁਕਮ ਜਾਰੀ
ਦੱਸਣਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਇਹ ਦਿਹਾੜਾ 12 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਲਿਹਾਜ਼ਾ ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : 5 ਤਾਰੀਖ਼ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, ਹਲਚਲ ਵਧੀ
ਪੰਜਾਬ ਦੇ ਸਕੂਲਾਂ ਲਈ ਸਖ਼ਤ ਹੁਕਮ ਜਾਰੀ! ਪ੍ਰਿੰਸੀਪਲਾਂ ਨੂੰ ਲਾਜ਼ਮੀ ਕਰਨਾ ਪਵੇਗਾ ਇਹ ਕੰਮ
NEXT STORY