Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:32:32 AM

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

  • us suspends cognizant green card filings

    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ !...

  • punjabi singer ammy virk incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 'ਸ਼ਰਾਬ ਦੇ ਠੇਕੇ' ਖੁੱਲ੍ਹਣ ਦਾ ਰਾਹ ਸਾਫ, ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ 'ਚ 'ਸ਼ਰਾਬ ਦੇ ਠੇਕੇ' ਖੁੱਲ੍ਹਣ ਦਾ ਰਾਹ ਸਾਫ, ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ

  • Edited By Babita,
  • Updated: 14 May, 2020 09:39 AM
Chandigarh
punjab government approves excise policy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵਲੋਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਨਾਲ ਹੀ ਠੇਕੇ ਖੁੱਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ। ਇਹ ਠੇਕੇ ਪਾਲਿਸੀ ਨੂੰ ਲੈ ਕੇ ਉਪਜੇ ਵਿਵਾਦ ਦੇ ਚੱਲਦਿਆਂ ਬੰਦ ਪਏ ਸਨ ਪਰ ਸ਼ਰਾਬ ਦੀ ਹੋਮ ਡਿਲੀਵਰੀ ਦਾ ਫੈਸਲਾ ਪੰਜਾਬ ਸਰਕਾਰ ਨੇ ਠੇਕੇਦਾਰਾਂ ’ਤੇ ਛੱਡ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੈਸਲਾ ਕੀਤਾ ਹੈ ਕਿ ਹੋਮ ਡਿਲੀਵਰੀ ’ਤੇ ਆਬਕਾਰੀ ਨੀਤੀ ’ਚ ਪਹਿਲਾਂ ਹੀ ਮੌਜੂਦ ਨਿਰਦੇਸ਼ ਲਾਗੂ ਰਹਿਣਗੇ ਪਰ ਇਸ ਸੰਬੰਧੀ ਸੁਪਰੀਮ ਕੋਰਟ ਵਲੋਂ ਪ੍ਰਕਾਸ਼ਤ ਕੀਤੀ ਗਈ ਰਾਏ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਬਦਲਾਂ ਦੇ ਫੈਸਲੇ ਨੂੰ ਲਾਈਸੈਂਸ ਧਾਰਕਾਂ ’ਤੇ ਛੱਡ ਦਿੱਤਾ ਗਿਆ ਹੈ। ਸੁਪਰੀਮ ਕੋਰਟ ਵਲੋਂ ਲੋਕ ਹਿੱਤ ਪਟੀਸ਼ਨ ਸੰਬੰਧੀ 8 ਮਈ, 2020 ਨੂੰ ਸੁਣਾਏ ਗਏ ਫੈਸਲੇ ’ਚ ਸ਼ਰਾਬ ਦੀ ਹੋਮ ਡਿਲੀਵਰੀ/ਅਸਿੱਧੇ ਤੌਰ ’ਤੇ ਵਿਕਰੀ ਸੰਬੰਧੀ ਸੁਝਾਅ ਦਿੱਤਾ ਗਿਆ ਸੀ, ਜਿਸ ਨਾਲ ਲਾਕ ਡਾਊਨ ਦੌਰਾਨ ਸਮਾਜਿਕ ਦੂਰੀ ਨੂੰ ਬਹਾਲ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ : ਸਮਰਾਲਾ 'ਚ 'ਕੋਰੋਨਾ ਕਰਫਿਊ' ਦੌਰਾਨ ਘਿਨਾਉਣੀ ਵਾਰਦਾਤ, 6 ਸਾਲਾ ਬੱਚੀ ਨਾਲ ਬਲਾਤਕਾਰ
ਠੇਕੇਦਾਰਾਂ ਦੇ ਘਾਟੇ ਬਾਰੇ 3 ਮੈਂਬਰੀ ਕਮੇਟੀ ਗਠਿਤ
ਸ਼ਰਾਬ ਦੇ ਠੇਕਿਆਂ ਦੀ ਸਮਾਂ ਹੱਦ ’ਚ 31 ਮਾਰਚ, 2020 ਤੋਂ ਬਾਅਦ ਵਿਸਥਾਰ ਕੀਤੇ ਜਾਣ ਨੂੰ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਿਸ਼ਾਂ ’ਤੇ ਚੱਲਦੇ ਹੋਏ ਰਾਜ ਸਰਕਾਰ ਲਾਕ ਡਾਊਨ ਦੇ 23 ਮਾਰਚ ਤੋਂ 6 ਮਈ, 2020 ਤੱਕ ਦੇ ਸਮੇਂ ਦੌਰਾਨ ਪਏ ਘਾਟੇ ਲਈ ਲਾਈਸੈਂਸ ਧਾਰਕਾਂ ਲਈ ਵਿਵਸਥਾ ਉਪਲੱਬਧ ਕਰਵਾਏਗੀ। ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਦੀ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਕੋਵਿਡ-19 ਦੌਰਾਨ ਠੇਕੇ ਬੰਦ ਰਹਿਣ ਦੇ ਕਾਰਨ ਹੋਏ ਘਾਟੇ ਦਾ ਪਤਾ ਲਾਏਗੀ। ਇਸ ਕਮੇਟੀ ’ਚ ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤ੍ਰਿਪਾਠੀ, ਪ੍ਰਮੁੱਖ ਸਕੱਤਰ ਊਰਜਾ ਏ. ਵੇਨੂੰ ਪ੍ਰਸਾਦ ਅਤੇ ਆਬਕਾਰੀ ਅਤੇ ਕਰ ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ ਸ਼ਾਮਿਲ ਹਨ।
ਸ਼ਰਾਬ ’ਤੇ ਵਿਸ਼ੇਸ਼ ਕੋਵਿਡ ਸੈੱਸ ਲਾਉਣ ਬਾਰੇ ਮੰਤਰੀ ਸਮੂਹ ਗਠਿਤ
ਮੁੱਖ ਮੰਤਰੀ ਨੇ ਸ਼ਰਾਬ ’ਤੇ ਵਿਸ਼ੇਸ਼ ਕੋਵਿਡ ਸੈੱਸ ਲਾਉਣ ’ਤੇ ਵਿਚਾਰ ਕਰਨ ਦੀ ਜ਼ਿੰਮੇਵਾਰੀ ਮੰਤਰੀ ਸਮੂਹ ਨੂੰ ਸੌਂਪੀ ਹੈ। ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਵਾਲਾ ਮੰਤਰੀ ਸਮੂਹ ਭਵਿੱਖ ’ਚ ਲਾਕ ਡਾਊਨ ਵਧਣ (ਸਾਲ 2020-21 ਦੇ ਦੌਰਾਨ ਮੁਕੰਮਲ ਜਾਂ ਕੁੱਝ ਹੱਦ ਤੱਕ) ਦੀ ਸੂਰਤ ’ਚ ਕਿਸੇ ਕਿਸਮ ਦੀ ਵਿਵਸਥਾ ਕਰਨ ਜਾਂ ਲਾਈਸੈਂਸ ਧਾਰਕਾਂ ਨੂੰ ਕਿਸੇ ਕਿਸਮ ਦੀ ਹੋਰ ਸ਼ਿਕਾਇਤ ਜਾਂ ਸਮੱਸਿਆ ’ਤੇ ਵੀ ਵਿਚਾਰ ਕਰੇਗਾ।
ਵਿੱਤ ਵਿਭਾਗ ਦੀ ਸਲਾਹ ’ਤੇ ਸਿਫਾਰਿਸ਼ਾਂ ਮਨਜ਼ੂਰ
ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਵਿੱਤ ਵਿਭਾਗ ਦੀ ਸਲਾਹ ਅਨੁਸਾਰ ਆਬਕਾਰੀ ਵਿਭਾਗ ਦੀਆਂ ਸਿਫਾਰਿਸ਼ਾਂ ਨੂੰ ਮੰਜ਼ੂਰ ਕਰ ਲਿਆ ਹੈ, ਜਿਸ ਨਾਲ ਸ਼ਰਾਬ ਦੇ ਠੇਕਿਆਂ ਦੀ ਸਮਾਂ ਹੱਦ 31 ਮਾਰਚ, 2021 ਤੱਕ ਬਰਕਰਾਰ ਰੱਖੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਮਾਰਚ ’ਚ ਲਾਕਡਾਊਨ ਦੌਰਾਨ 9 ਦਿਨਾਂ ਦੇ ਸਮੇਂ ’ਚ ਪਏ ਘਾਟੇ ਲਈ ਐੱਮ. ਜੀ. ਕਿਊ. ਦੇ ਅਨੁਪਾਤ ’ਤੇ ਆਧਾਰਿਤ ਵਿਵਸਥਾ ਉਪਲੱਬਧ ਕਰਵਾਉਣ ਲਈ ਵਿੱਤ ਵਿਭਾਗ ਦੀਆਂ ਸਿਫਾਰਿਸ਼ਾਂ ਨੂੰ ਵੀ ਮੰਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿੱਤ ਵਿਭਾਗ ਦੀਆਂ ਸਿਫਾਰਿਸ਼ਾਂ ਅਨੁਸਾਰ ਇੱਕ ਅਪ੍ਰੈਲ ਤੋਂ 6 ਮਈ, 2020 ਦੇ ਘਾਟੇ ਦੀ ਸਮਾਂ ਹੱਦ ਲਈ ਮਾਲੀਆ, ਲਾਈਸੈਂਸ ਫੀਸ ਅਤੇ ਐੱਮ. ਜੀ. ਆਰ., ਦੋਨਾਂ ਨੂੰ ਆਬਕਾਰੀ ਵਿਭਾਗ ਵਲੋਂ ਅਨੁਰੂਪ ਵਿਵਸਥਾ/ਫਿਰ ਨਿਰਧਾਰਤ ਕੀਤੀ ਜਾ ਸਕਦੀ ਹੈ।
ਇਹ ਦੱਸਣਯੋਗ ਹੈ ਕਿ ਸਾਲ 2019-20 ਦੇ ਲਾਈਸੈਂਸ ਧਾਰਕ 31 ਮਾਰਚ, 2020 ਤੱਕ ਆਪਣਾ ਸਾਲ ਮੁਕੰਮਲ ਨਹੀਂ ਕਰ ਸਕੇ ਕਿਉਂਕਿ 23 ਮਾਰਚ, 2020 ਨੂੰ ਕਰਫਿਊ ਅਤੇ ਲਾਕਡਾਉਨ ਦੇ ਲਾਗੂ ਹੋ ਜਾਣ ਕਾਰਨ 9 ਦਿਨ ਠੇਕੇ ਬੰਦ ਰਹੇ। ਇਸ ਤਰ੍ਹਾਂ ਸਾਲ 2020-21 ਲਈ ਸ਼ਰਾਬ ਦੇ ਠੇਕੇ ਜੋ ਆਬਕਾਰੀ ਨੀਤੀ ਅਨੁਸਾਰ ਇੱਕ ਅਪ੍ਰੈਲ, 2020 ਨੂੰ ਖੁੱਲ੍ਹਣੇ ਸਨ, ਖੋਲ੍ਹੇ ਨਹੀਂ ਜਾ ਸਕੇ।
ਬਚੇ ਠੇਕਿਆਂ ਦੀ ਨਿਲਾਮੀ ਦੇ ਨਿਰਦੇਸ਼, 97 ਗਰੁੱਪਾਂ ਦੀ ਅਲਾਟਮੈਂਟ ਬਾਕੀ
ਲਾਕ ਡਾਊਨ ਕਾਰਨ ਆਬਕਾਰੀ ਵਿਭਾਗ ਵਲੋਂ ਸਾਲ 2020-21 ਲਈ ਠੇਕਿਆਂ ਦੀ ਮੁਕੰਮਲ ਅਲਾਟਮੈਂਟ ਨਹੀਂ ਕੀਤੀ ਜਾ ਸਕੀ ਹੈ। ਮੁੱਖ ਮੰਤਰੀ ਵਲੋਂ ਵਿਭਾਗ ਨੂੰ ਰਾਜ ਦੀ 2020-21 ਦੀ ਆਬਕਾਰੀ ਨੀਤੀ ਅਨੁਸਾਰ ਬਾਕੀ ਬਚਦੇ ਠੇਕਿਆਂ ਦੀ ਨਿਲਾਮੀ ਕਰਨ ਅਤੇ ਅਗਲੀ ਕਾਰਵਾਈ ਲਈ ਨਿਰਦੇਸ਼ ਦਿੱਤੇ ਗਏ ਹਨ। ਕੁਲ 756 ਗਰੁੱਪਾਂ ’ਚੋਂ 500 ਦਾ 2019-20 ਦੀ ਨੀਤੀ ਅਨੁਸਾਰ ਨਵੀਨੀਕਰਨ ਕੀਤਾ ਗਿਆ ਸੀ, ਜਦੋਂਕਿ ਬਾਕੀ ਬਚਦੇ 256 ਗਰੁੱਪਾਂ ’ਚੋਂ 186 ਗਰੁੱਪਾਂ ਨੂੰ ਪੁਰਨਗਠਿਤ ਕਰ ਦਿੱਤਾ ਗਿਆ ਸੀ ਅਤੇ ਇਨ੍ਹਾਂ ’ਚੋਂ 89 ਵੀ ਗਰੁੱਪਾਂ ਦੀ ਅਲਾਟਮੈਂਟ 2020-21 ਦੀ ਨੀਤੀ ਅਨੁਸਾਰ ਕਰ ਦਿੱਤੀ ਗਈ ਸੀ। ਬਾਕੀ ਬਚਦੇ 97 ਗਰੁੱਪਾਂ ਦੀ ਅਲਾਟਮੈਂਟ ਕੀਤੀ ਜਾਣੀ ਹਾਲੇ ਬਾਕੀ ਹੈ।
ਇਹ ਵੀ ਪੜ੍ਹੋ : ਕੈਪਟਨ ਦੇ ਆਪਣੇ ਹੀ ਰਾਜ ਦੁਲਾਰੇ ਸ਼ਰਾਬ ਮਾਮਲੇ 'ਤੇ ਮਾਰਨ ਲੱਗੇ ਲਲਕਾਰੇ

  • Punjab
  • Wine Shops
  • Excise Policy
  • Approval
  • ਪੰਜਾਬ
  • ਸ਼ਰਾਬ ਦੇ ਠੇਕੇ
  • ਐਕਸਾਈਜ਼ ਪਾਲਿਸੀ
  • ਮਨਜ਼ੂਰੀ

ਸੰਕਟ ਦੀ ਘੜੀ ’ਚ ਪੀ.ਏ.ਯੂ. ਸਦਾ ਪੰਜਾਬ ਵਾਸੀਆਂ ਨਾਲ ਖੜ੍ਹੀ ਹੈ: ਡਾ ਢਿੱਲੋਂ

NEXT STORY

Stories You May Like

  • rajnath singh  defense deals  approvals  ministry of defense
    ਫੌਜ ਦੇ ਤਿੰਨਾਂ ਅੰਗਾਂ ਦੀ ਤਾਕਤ ਵਧੇਗੀ, 1.10 ਲੱਖ ਕਰੋੜ ਰੁਪਏ ਦੇ ਰੱਖਿਆ ਸੌਂਦਿਆਂ ਨੂੰ ਮਿਲੀ ਮਨਜ਼ੂਰੀ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • lic to buy 9 99  stake in icici bank  rbi approves
    ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
  • stray dogs  woman  attack
    ਆਵਾਰਾ ਕੁੱਤਿਆਂ ਦਾ ਕਹਿਰ, ਰਾਹ ਜਾਂਦੀ ਔਰਤ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • punjab murdered
    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +