Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    6:16:12 PM

  • dr daljeet singh cheema

    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ...

  • mohan bhagwat  rashtriya swayamsevak sangh

    ਪਠਾਨਕੋਟ ਪਹੁੰਚੇ ਸੰਘ ਮੁਖੀ ਮੋਹਨ ਭਾਗਵਤ, ਰਾਸ਼ਟਰੀ...

  • congress delegation including sukhpal khaira meets governor

    ਸੁਖਪਾਲ ਖਹਿਰਾ ਸਣੇ ਕਾਂਗਰਸੀ ਵਫ਼ਦ ਰਾਜਪਾਲ ਨੂੰ...

  • uk introduces digital travel

    UK ਵੱਲੋਂ ਡਿਜੀਟਲ Travel System ਲਾਗੂ, ਭਾਰਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਚ ਲੋਕਾਂ ਦੇ ਖਾਤਿਆਂ 'ਚ ਆਉਣਗੇ 51000-51000, ਜਾਣੋ ਕਿਸ ਨੂੰ ਮਿਲੇਗਾ ਲਾਭ

PUNJAB News Punjabi(ਪੰਜਾਬ)

ਪੰਜਾਬ ਵਿਚ ਲੋਕਾਂ ਦੇ ਖਾਤਿਆਂ 'ਚ ਆਉਣਗੇ 51000-51000, ਜਾਣੋ ਕਿਸ ਨੂੰ ਮਿਲੇਗਾ ਲਾਭ

  • Edited By Gurminder Singh,
  • Updated: 28 Mar, 2025 06:22 PM
Chandigarh
punjab government ashirwad scheme
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐੱਸ.ਬੀ.ਐੱਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਬੁਰੀ ਖ਼ਬਰ, ਬਲੈਕ ਲਿਸਟ ਹੋਣਗੇ ਇਹ ਵਾਹਨ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਰਾਸ਼ੀ ਨਾਲ ਅੰਮ੍ਰਿਤਸਰ ਦੇ 865, ਬਰਨਾਲਾ ਦੇ 17, ਬਠਿੰਡਾ ਦੇ 81,  ਫਿਰੋਜ਼ਪੁਰ ਦੇ 71, ਸ੍ਰੀ ਫਤਹਿਗੜ੍ਹ ਸਾਹਿਬ ਦੇ 34,  ਹੁਸ਼ਿਆਰਪੁਰ ਦੇ 152, ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 58, ਲੁਧਿਆਣਾ ਦੇ 326, ਸ੍ਰੀ ਮੁਕਤਸਰ ਸਾਹਿਬ ਦੇ 84, ਐੱਸ.ਬੀ.ਐੱਸ. ਨਗਰ ਦੇ 105 ਅਤੇ ਤਰਨਤਾਰਨ ਦੇ 79 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਖ਼ੌਫਨਾਕ ਵਾਰਦਾਤ, ਭਰਾ ਵੱਲੋਂ ਭੈਣ ਤੇ ਜੀਜੇ ਦਾ ਬੇਰਹਿਮੀ ਨਾਲ ਕਤਲ

ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਲੱਗਾ ਇਹ ਵੱਡਾ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Minister Baljit Kaur
  • Ashirwad Scheme
  • ਪੰਜਾਬ ਸਰਕਾਰ
  • ਮੰਤਰੀ ਬਲਜੀਤ ਕੌਰ
  • ਅਸ਼ੀਰਵਾਦ ਸਕੀਮ

ਗੈਰ-ਕਾਨੂੰਨੀ ਨਸ਼ਾ ਕਰਨ 'ਤੇ ਇਕ ਗ੍ਰਿਫ਼ਤਾਰ

NEXT STORY

Stories You May Like

  • women  accounts  5 thousand rupees
    1.31 ਕਰੋੜ ਔਰਤਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ ਰੁਪਏ, CM ਸਟਾਲਿਨ ਨੇ ਕਰ 'ਤਾ ਐਲਾਨ
  • rahul gandhi will come to punjab
    28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ
  • atal pension yojana get pension after 60 years
    'ਅਟਲ ਪੈਨਸ਼ਨ ਯੋਜਨਾ' ਰਾਹੀਂ ਹਰ ਮਹੀਨੇ ਪਾਓ 5,000 ਰੁਪਏ ਤੱਕ ਦੀ ਪੈਨਸ਼ਨ, ਜਾਣੋ ਕਿਵੇਂ ਮਿਲੇਗਾ ਲਾਭ
  • 8th pay commission  these employees will also get the full benefits
    8th Pay Commission: ਇਨ੍ਹਾਂ ਕਰਮਚਾਰੀਆਂ ਨੂੰ ਵੀ ਮਿਲਣਗੇ 8ਵੇਂ ਤਨਖਾਹ ਕਮਿਸ਼ਨ ਦੇ ਪੂਰੇ ਲਾਭ
  • tremendous returns on investment in this scheme of post office
    Post Office ਦੀ ਇਸ ਸਕੀਮ 'ਚ ਨਿਵੇਸ਼ 'ਤੇ ਮਿਲੇਗਾ ਜ਼ਬਰਦਸਤ ਲਾਭ, ਬੈਂਕਾਂ ਨਾਲੋਂ ਮਿਲੇਗਾ ਵੱਧ ਫਾਇਦਾ
  • rain will occur in punjab on these dates
    ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਿਆ: ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ ਤੇ ਹੋਵੇਗੀ ਗੜ੍ਹੇਮਾਰੀ
  • aquarius people will get a lot of benefits in their work
    ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • ed seized properties worth 10 000 crore
    ED ਨੇ ਪੰਜਾਬ 'ਚ 10,000 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ, ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ:...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
  • major incident outside private hospital in jalandhar boy shot
    ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ
  • serious allegations of encroachment on central government land
    ਕੇਂਦਰ ਸਰਕਾਰ ਦੀ ਜ਼ਮੀਨ ’ਤੇ ਕਬਜ਼ੇ ਦੇ ਗੰਭੀਰ ਦੋਸ਼: ਭਾਰਗੋ ਨਗਰ ’ਚ ਗੈਰ-ਕਾਨੂੰਨੀ...
Trending
Ek Nazar
funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • pratap bajwa wrote a letter to the chief election commissioner
      ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
    • police encounter ranjit singh allegations on punjab police
      ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਲਗਾਏ ਵੱਡੇ...
    • alert for 3 districts in punjab imd department big prediction till march 1
      ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
    • punjab police officer accused arrested police
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦਾ ਕਤਲ ਕਰਨ ਵਾਲਾ ਮੁਲਜ਼ਮ ਢੇਰ, ਪੁਲਸ ਨੇ ਕਰ 'ਤੇ...
    • sukhpal singh khaira said helipad built in mohali for arvind kejriwal s luxury
      ਕੇਜਰੀਵਾਲ ਲਈ ਮੋਹਾਲੀ 'ਚ ਹੈਲੀਪੈਡ ਬਣਾਉਣ ਲਈ ਲੋਕਾਂ ਦੇ ਕਰੋੜਾਂ ਰੁਪਏ ਕਿਉਂ ਕੀਤੇ...
    • bikram majithia s big attack on cm mann
      ਮਜੀਠੀਆ ਦਾ CM ਮਾਨ 'ਤੇ ਵੱਡਾ ਹਮਲਾ: 'ਕੀ ਸਾਰਿਆਂ ਨੂੰ ਸਿੱਧੂ ਮੂਸੇਵਾਲਾ ਵਾਂਗ...
    • farmers stage protest against japnoor travels agent in jalandhar
      ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
    • high court  s important decision in uapa case
      'ਅਪਰਾਧੀ ਪੈਦਾ ਨਹੀਂ ਹੁੰਦੇ, ਬਣਾਏ ਜਾਂਦੇ ਹਨ', ਹਾਈਕੋਰਟ ਦਾ UAPA ਮਾਮਲੇ 'ਚ...
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ...
    • man dies in hoshiarpur jail
      ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ! ਵਿਅਕਤੀ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +