Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    11:18:31 AM

  • canada advisory

    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ...

  • people students tear gas

    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ...

  • driving license transport department

    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ...

  • storm alert in punjab today

    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਸਰਕਾਰ ਨੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ 'ਤੇ ਲਗਾਈ ਰੋਕ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ 'ਤੇ ਲਗਾਈ ਰੋਕ

  • Edited By Anmol Tagra,
  • Updated: 09 Jun, 2025 02:45 PM
Ludhiana-Khanna
punjab government ban
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ: ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਜਮੀਨ ਦੇ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਲਗਤਾਰ ਗਿਰਾਵਟ ਅਤੇ ਝੋਨੇ ਦੀ ਫ਼ਸਲ ਦੇ ਮੰਡੀਕਰਨ ਵਿਚ ਪੈਦਾ ਹੋ ਰਹੀ ਸਮੱਸਿਆ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੀ ਸਿਫਾਰਿਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਵਿਕਰੀ ਅਤੇ ਬਿਜਾਈ ਤੇ ਰੋਕ ਲਗਾਈ ਗਈ ਹੈ। ਜਿਸ ਦੀ ਪਾਲਣਾ ਹਿੱਤ ਇਸ ਵਾਰ ਜ਼ਿਲ੍ਹਾ ਲੁਧਿਆਣਾ ਵਿੱਚ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿਕਰੀ ਨਹੀਂ ਹੋਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ ਰਾਹਤ

ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਲੰਮੇ ਸਮੇਂ ਵਾਲੀਆਂ ਕਿਸਮਾਂ ਦੀ ਬਿਜਾਈ ਕਰਦੇ ਹਾਂ ਤਾਂ ਇਨ੍ਹਾਂ ਨੂੰ ਪਾਣੀ ਦੀ ਵਧੇਰੇ ਜਰੂਰਤ ਹੁੰਦੀ ਹੈ ਅਤੇ ਨਾਲ ਹੀ ਇਹਨ੍ਹਾਂ ਦੀ ਕਟਾਈ ਸਮੇਂ ਮੌਸਮ ਵਿਚ ਸਿੱਲ ਹੋਣ ਕਾਰਨ ਨਮੀ ਦੀ ਮਾਤਰਾ ਵੱਧ ਜਾਣ ਨਾਲ ਮੰਡੀ ਵਿੱਚ ਵੇਚਣ ਸਮੇਂ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਕਿਸਮਾਂ ਦੀ ਵਾਢੀ ਦੇਰ ਨਾਲ ਹੋਣ ਕਾਰਨ  ਕਣਕ ਦੀ ਬਿਜਾਈ ਲਈ ਵੀ ਢੁਕਵਾਂ ਸਮਾਂ ਨਹੀਂ ਰਹਿੰਦਾ ਜਿਸ ਕਾਰਨ ਕਿਸਾਨ ਵੀਰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਂਦੇ ਹਨ ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਸੋ ਇਸ ਤਰ੍ਹਾਂ ਇਹ ਕਿਸਮਾਂ ਸਾਡੇ ਪਾਣੀ ਅਤੇ ਹਵਾ ਦੋਵਾਂ ਲਈ ਹੀ ਘਾਤਕ ਸਿੱਧ ਹੋ ਰਹੀਆਂ ਹਨ। ਇਸ ਤਰ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਨਾ ਤਾਂ ਸਾਫ ਵਾਤਾਵਰਨ ਰਹੇਗਾ ਅਤੇ ਨਾ ਹੀ ਧਰਤੀ ਹੇਠਲਾ ਪਾਣੀ ਬਚੇਗਾ। ਸੋ ਆਉ ਆਪਾਂ ਸਾਰੇ ਰਲ ਮਿਲਕੇ ਸਾਡੀਆਂ ਫ਼ਸਲਾਂ ਅਤੇ ਨਸਲਾਂ ਦੇ ਚੰਗੇ ਭਵਿੱਖ ਲਈ ਸੱਚੇ ਦਿਲੋਂ ਕੋਸ਼ਿਸ਼ ਕਰੀਏ ਤਾਂ ਜੋ ਕੁਦਰਤ ਦੀਆਂ ਇਹਨਾਂ ਵੱਡਮੁੱਲੀਆਂ ਦਾਤਾਂ ਦੀ ਸੁਚੱਜੀ ਸਾਂਭ ਕਰ ਸਕੀਏ।

ਇਹ ਖ਼ਬਰ ਵੀ ਪੜ੍ਹੋ - Honeymoon 'ਤੇ ਗਏ ਲਾੜੇ ਨਾਲ ਹੋ ਗਈ ਜੱਗੋਂ ਤੇਰ੍ਹਵੀਂ! ਵਹੁਟੀ ਨੇ ਚਾਰ ਮੁੰਡਿਆਂ ਨਾਲ...

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਆਪ ਵੱਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਪਨੀਰੀ ਦੀ ਬਿਜਾਈ ਕੀਤੀ ਗਈ ਹੈ ਤਾਂ ਇਹਨਾਂ ਕਿਸਮਾਂ ਦੀ ਖੇਤਾਂ ਵਿੱਚ ਲਵਾਈ ਨਾ ਕੀਤੀ ਜਾਵੇ ਅਤੇ ਇਸ ਦੇ ਬਦਲ ਵਿੱਚ ਪੀ.ਆਰ 126, ਪੀ.ਆਰ 131, ਪੀ.ਆਰ 132 ਆਦਿ ਕਿਸਮਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਹ ਕਿਸਮਾਂ ਪਾਬੰਦੀਸੁਦਾ ਕਿਸਮਾਂ ਨਾਲੋਂ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਇਹਨਾਂ ਤੇ ਬਿਮਾਰੀਆਂ ਅਤੇ ਕੀਟਾਂ ਦਾ ਹਮਲਾ ਵੀ ਘੱਟ ਹੁੰਦਾ ਹੈ ਜਿਸ ਕਾਰਨ ਸਾਨੂੰ ਆਰਥਿਕ ਲਾਭ ਵੀ ਪਹੁੰਚਦਾ ਹੈ। ਸਰਕਾਰ ਦੇ ਹੁਕਮਾਂ ਅਨੁਸਾਰ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਸਮੇਂ ਮੰਡੀ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋ ਜਾਣ ਵਾਲੀਆਂ ਸਿਫਾਰਸ਼ ਕੀਤੀਆਂ ਕਿਸਮਾਂ ਦੀ ਖਰੀਦ ਬਿਨਾਂ ਕਿਸੇ ਸਮੱਸਿਆ ਤੋਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Government
  • Farmers
  • Ban
  • ਪੰਜਾਬ
  • ਪੰਜਾਬ ਸਰਕਾਰ
  • ਝੋਨਾ
  • ਪਾਬੰਦੀ

ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ

NEXT STORY

Stories You May Like

  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • you will no longer be able to burst firecrackers on the streets
    ਹੁਣ ਸੜਕਾਂ 'ਤੇ ਨਹੀਂ ਚਲਾ ਸਕੋਗੇ ਪਟਾਕੇ! ਬੰਬਈ ਹਾਈ ਕੋਰਟ ਨੇ ਲਗਾਈ ਰੋਕ
  • high court firm on old pension issue
    ਪੁਰਾਣੀ ਪੈਨਸ਼ਨ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਦਿੱਤਾ ਇਕ ਮਹੀਨੇ ਦਾ ਸਮਾਂ
  • supreme court  ahmedabad  convict  sentence  stay
    2008 ਅਹਿਮਦਾਬਾਦ ਸੀਰੀਅਲ ਬਲਾਸਟ ਦੇ ਦੋਸ਼ੀ ਦੀ ਫਾਂਸੀ 'ਤੇ SC ਨੇ ਲਾਈ ਰੋਕ ! ਸਰਕਾਰ ਨੂੰ ਨੋਟਿਸ ਜਾਰੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • school  junk food  central government  health  fssai
    ਸਕੂਲਾਂ ਦੇ ਆਲੇ-ਦੁਆਲੇ ਜੰਕ ਫੂਡ 'ਤੇ ਲੱਗੇਗੀ ਰੋਕ! ਕੇਂਦਰ ਸਰਕਾਰ ਕਰ ਰਹੀ ਤਿਆਰੀ
  • delhi government  air pollution  office  timings
    ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ ਸਰਕਾਰ ਦਾ ਵੱਡਾ ਐਲਾਨ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • cbi action in kharar
      ਖਰੜ ਦੇ ਵੈਸਟਰਨ ਟਾਵਰਜ਼ ’ਚ ਸੀ. ਬੀ. ਆਈ. ਦੀ ਕਾਰਵਾਈ
    • action against corruption
      ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
    • farmers blocked highway to protest
      ਸੁਸਤ ਲਿਫਟਿੰਗ ਤੇ ਕਾਟ ਦੀ ਲੁੱਟ ਵਿਰੁੱਧ ਕਿਸਾਨਾਂ ਨੇ...
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +