Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:40:24 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ

  • Edited By Gurminder Singh,
  • Updated: 28 Jan, 2025 05:43 PM
Chandigarh
punjab government bhagwant singh mann rashi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ,  ਪਟਿਆਲਾ, ਰੂਪਨਗਰ, ਐੱਸ.ਏ.ਐੱਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ। 

ਇਹ ਵੀ ਪੜ੍ਹੋ : ਪੰਜਾਬ ਵਿਚ ਈ-ਚਲਾਨ ਨੂੰ ਲੈ ਕੇ ਵੱਡੀ ਖ਼ਬਰ, ਆਨਲਾਈਨ ਲਾਕ ਹੋਵੇਗੀ RC, ਇਹ ਸਹੂਲਤਾਂ ਹੋਣਗੀਆਂ ਬੰਦ

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜ਼ਪੁਰ ਦੇ 198, ਫਤਹਿਗੜ੍ਹ ਸਾਹਿਬ ਦੇ 82, ਫਾਜ਼ਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102,  ਪਟਿਆਲਾ ਦੇ 144, ਰੂਪਨਗਰ ਦੇ 5 , ਐੱਸ.ਏ.ਐੱਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਇਹ ਵੀ ਪੜ੍ਹੋ : ਦੀਨਾਨਗਰ 'ਚ ਬਜ਼ੁਰਗ ਦੀ ਮੌਤ ਤੋਂ ਬਾਅਦ ਸਸਕਾਰ ਦੌਰਾਨ ਬਲਦੀ ਚਿਤਾ 'ਚ ਜੋ ਦੇਖਿਆ ਦੇਖ ਪੂਰੇ ਪਿੰਡ ਦੇ ਉਡੇ ਹੋਸ਼

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ, ਪਰਿਵਾਰ ਵਿਚ ਪੈ ਗਿਆ ਚੀਕ-ਚਿਹਾੜਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Bhagwant Singh Mann
  • Rashi
  • ਪੰਜਾਬ ਸਰਕਾਰ
  • ਭਗਵੰਤ ਸਿੰਘ ਮਾਨ
  • ਰਾਸ਼ੀ

ਮੁੰਡੇ ਨੇ ਚੜ੍ਹਦੀ ਜਵਾਨੀ 'ਚ ਹੀ ਲੈ ਲਿਆ ਫ਼ਾਹਾ! ਮਾਪਿਆਂ ਦਾ ਰੋ-ਰੋ ਬੁਰਾ ਹਾਲ

NEXT STORY

Stories You May Like

  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • well water waves crowd
    ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • punjab vehicle  vehicle challan  traffic police
    ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ
  • petrol prices protests
    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ ਪਾਕਿ ਸਰਕਾਰ ਤੋਂ 'ਡਿਊਟੀ' ਖ਼ਤਮ ਕਰਨ ਦੀ ਕੀਤੀ ਮੰਗ
  • online booking of liquor has started
    ਪਿਆਕੜਾਂ ਦੀਆਂ ਲੱਗ ਗਈਆਂ ਮੌਜਾਂ! ਸ਼ਰਾਬ ਦੀ ਆਨਲਾਈਨ ਬੁਕਿੰਗ ਹੋਈ ਸ਼ੁਰੂ, ਘਰ ਬੈਠੇ ਕਰੋ ਆਰਡਰ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • red alert police blockade punjab police
    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +