Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    3:48:20 PM

  • harpal cheema on dera beas chief baba gurinder singh dhillon

    'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ...

  • partap singh bajwa appeals to pm modi to open eurasian land route for punjab

    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ...

  • sukhbir badal slams aap

    ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ...

  • bikram majithia bail supreme court

    ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : ਇਕ ਲੱਖ ਖੇਤੀ ਟਿਊਬਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਅਹਿਮ ਖ਼ਬਰ : ਇਕ ਲੱਖ ਖੇਤੀ ਟਿਊਬਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

  • Updated: 12 Sep, 2022 04:47 PM
Chandigarh
punjab government big decision regarding one lakh agricultural tube wells
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਖੇਤੀਬਾੜੀ ਖੇਤਰ ’ਚ ਕੁਦਰਤੀ ਊਰਜਾ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਵੱਲ ਇਕ ਵੱਡੀ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ’ਤੇ ਚੱਲਣ ਵਾਲੇ ਇਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉੱਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਬਿਜਲੀ ਸਬਸਿਡੀ ਉੱਤੇ ਆਉਂਦੇ ਸਾਲਾਨਾ 200 ਕਰੋੜ ਰੁਪਏ ਦੇ ਖਰਚ ਦੀ ਬੱਚਤ ਹੋਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਖੇਤਰ ਬੇਮਿਸਾਲ ਤਰੀਕੇ ਨਾਲ ਵਿਕਾਸ ਕਰ ਰਿਹਾ ਹੈ ਅਤੇ ਇਹ ਕ੍ਰਾਂਤੀਕਾਰੀ ਕਦਮ ਕਿਫ਼ਾਇਤੀ ਅਤੇ ਪ੍ਰਦੂਸ਼ਣ-ਰਹਿਤ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਦਾ ਰਾਹ ਪੱਧਰਾ ਕਰੇਗਾ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਚ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਰੇਕੀ ਕਰਨ ਵਾਲਾ ਕੇਕੜੇ ਦਾ ਭਰਾ ਕਾਬੂ (ਵੀਡੀਓ)

PunjabKesari

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਨੂੰ ਚਾਰ ਵੱਡੇ ਲਾਭ ਹੋਣਗੇ, ਜਿਨ੍ਹਾਂ ’ਚ ਸਰਕਾਰੀ ਖ਼ਜ਼ਾਨੇ ਉੱਤੇ ਸਬਸਿਡੀ ਦਾ ਬੋਝ ਘਟਾਉਣਾ, ਬਿਜਲੀ ਸਪਲਾਈ ਦੀ ਮੰਗ ਘਟਾਉਣਾ, ਖੇਤੀ ਉੱਤੇ ਆਉਣ ਵਾਲੀ ਲਾਗਤ ਘਟਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਉਣ ਲਈ ਰਵਾਇਤੀ ਬਿਜਲੀ ਦੀ ਥਾਂ ਸੂਰਜੀ ਊਰਜਾ ਦੀ ਵਰਤੋਂ ਕਰਨਾ ਸ਼ਾਮਲ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਵੱਲੋਂ ਫੀਡਰ ਪੱਧਰ ਉੱਤੇ 25 ਹਜ਼ਾਰ ਗਰਿੱਡ ਕੁਨੈਕਟਿਡ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਉੱਤੇ ਤਬਦੀਲ ਕਰਨ ਲਈ ਸੋਲਰ ਪਾਵਰ ਜੈਨਰੇਟਰਜ਼ (ਐੱਸ. ਪੀ. ਜੀਜ਼) ਦੀ ਚੋਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਦੇ 13.88 ਲੱਖ ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਲਈ ਮੁਫ਼ਤ ਬਿਜਲੀ ਪ੍ਰਦਾਨ ਕਰਦੀ ਹੈ ਅਤੇ ਕਿਸਾਨਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਦੀ ਸਬਸਿਡੀ ਦੇ ਇਵਜ਼ ’ਚ ਪੀ. ਐੱਸ. ਪੀ. ਸੀ. ਐੱਲ. ਨੂੰ ਸਾਲਾਨਾ ਤਕਰੀਬਨ 7000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰ ਕੀਤੇ ਕਾਬੂ 

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਨਵੀਂ ਅਤੇ ਨਵਿਆਉਣਯੋਗ ਊਰਜਾ (ਐੱਮ.ਐੱਨ.ਆਰ.ਈ.) ਮੰਤਰਾਲੇ ਨੂੰ ਇਕ ਲੱਖ ਖੇਤੀ ਮੋਟਰਾਂ ਨੂੰ ਸੌਰ ਊਰਜਾ ਉੱਤੇ ਤਬਦੀਲ ਕਰਨ ਦੀ ਭੇਜੀ ਗਈ ਤਜਵੀਜ਼ ਪ੍ਰਵਾਨ ਕਰ ਲਈ ਗਈ ਹੈ, ਜਿਸ ਮਗਰੋਂ ਸੂਬੇ ਦੀਆਂ ਇਕ ਲੱਖ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਉੱਤੇ ਤਬਦੀਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮੇਂ ਖੇਤੀ ਲਈ ਨਿਰਧਾਰਤ ਬਿਜਲੀ ਦਰ 5.66 ਰੁਪਏ ਪ੍ਰਤੀ ਯੂਨਿਟ ਹੈ ਅਤੇ ਇਨ੍ਹਾਂ 1 ਲੱਖ ਬਿਜਲੀ ਮੋਟਰਾਂ ਨੂੰ ਸੌਰ ਊਰਜਾ ਉੱਤੇ ਤਬਦੀਲ ਕੀਤੇ ਜਾਣ ਤੋਂ ਬਾਅਦ ਇਹ ਦਰ ਪ੍ਰਤੀ ਯੂਨਿਟ ਬਹੁਤ ਹੱਦ ਤੱਕ ਘਟ ਜਾਵੇਗੀ, ਜਿਸ ਨਾਲ ਸਰਕਾਰ ਨੂੰ ਸਾਲਾਨਾ 200 ਕਰੋੜ ਰੁਪਏ ਸਬਸਿਡੀ ਦੀ ਬੱਚਤ ਹੋਵੇਗੀ।

ਪੇਡਾ ਦੇ ਮੁੱਖ ਕਾਰਜਕਾਰੀ ਸੁਮਿਤ ਜਾਰੰਗਲ ਨੇ ਦੱਸਿਆ ਕਿ ਖੇਤੀ ਮੋਟਰਾਂ ਨੂੰ ਸੌਰ ਊਰਜਾ ਉੱਤੇ ਕਰਨ ਲਈ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਹਿੱਤ ਕੇਂਦਰ ਸਰਕਾਰ ਪ੍ਰਤੀ ਮੈਗਾਵਾਟ 1.05 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਏਗੀ ਅਤੇ ਇਸ ਸਕੀਮ ਨੂੰ ਪ੍ਰਾਈਵੇਟ ਨਿਵੇਸ਼ ਰਾਹੀਂ ਆਰ. ਈ. ਐੱਸ. ਸੀ. ਓ. ਮੋਡ ਅਧੀਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਲੱਖ ਪੰਪਾਂ ਦੇ ਸੋਲਰਾਈਜ਼ੇਸ਼ਨ ਲਈ ਲੱਗਭਗ 1030 ਕਰੋੜ ਰੁਪਏ ਦੀ ਲਾਗਤ ਨਾਲ 215 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟ ਸਥਾਪਿਤ ਕੀਤੇ ਜਾਣਗੇ, ਜਿਨ੍ਹਾਂ ’ਚੋਂ 804 ਕਰੋੜ ਰੁਪਏ ਪ੍ਰਾਈਵੇਟ ਨਿਵੇਸ਼ਕਾਂ ਤੋਂ ਪ੍ਰਾਪਤ ਕੀਤੇ ਜਾਣਗੇ ਅਤੇ 226 ਕਰੋੜ ਰੁਪਏ ਕੇਂਦਰ ਸਰਕਾਰ ਸਬਸਿਡੀ ਵਜੋਂ ਅਦਾ ਕਰੇਗੀ।

  • Agriculture Tube Wells Punjab Government Natural Energy Solar Energy Aman Arora Chief Minister Bhagwant Mann
  • ਖੇਤੀ ਟਿਊਬਵੈੱਲ
  • ਪੰਜਾਬ ਸਰਕਾਰ
  • ਕੁਦਰਤੀ ਊਰਜਾ
  • ਸੂਰਜੀ ਊਰਜਾ
  • ਅਮਨ ਅਰੋੜਾ
  • ਮੁੱਖ ਮੰਤਰੀ ਭਗਵੰਤ ਮਾਨ

ਰੈਸਟੋਰੈਂਟ ’ਚ ਹੁੱਕਾ ਪਿਆਉਣ ਵਾਲੇ ਮਾਲਕ ਤੇ ਮੈਨੇਜਰ ’ਤੇ ਕੇਸ ਦਰਜ

NEXT STORY

Stories You May Like

  • police station police vehicle order
    ਪੰਜਾਬ ਦੇ ਥਾਣਿਆਂ 'ਚ ਖੜ੍ਹੇ ਵਾਹਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ
  • punbus prtc contract employees union strike
    ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! 26 ਜਨਵਰੀ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
  • big action in punjab regarding electricity meters
    ਪੰਜਾਬ 'ਚ ਬਿਜਲੀ ਮੀਟਰਾਂ ਨੂੰ ਲੈ ਕੇ ਵੱਡਾ ਐਕਸ਼ਨ, ਹਜ਼ਾਰਾਂ ਖ਼ਪਤਕਾਰਾਂ ਨੇ ਘਰਾਂ 'ਚ ਲੱਗੇ...
  • akali dal surrounds punjab government over   health insurance scheme
    'ਸਿਹਤ ਬੀਮਾ ਯੋਜਨਾ' ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ (ਵੀਡੀਓ)
  • punjab government s problems increase
    ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ
  • big announcement in punjab on february 5th
    ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ ਨੂੰ ਭੋਜਨ-ਦੁੱਧ ਤੇ ਲੰਗਰ...
  • tarun chugh big statement
    ਪੰਜਾਬ ਕੇਸਰੀ ਦੇ ਹੱਕ 'ਚ ਫ਼ੈਸਲਾ ਮਾਨ ਸਰਕਾਰ ਦੇ ਤਾਨਾਸ਼ਾਹੀ ਵਾਲੇ ਕੰਮਾਂ 'ਤੇ ਕਰਾਰਾ ਥੱਪੜ : ਤਰੁਣ ਚੁੱਘ
  • electricity meters  powercom  chip meters
    ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
Trending
Ek Nazar
cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fraud case
      ਆਨਲਾਈਨ ਨਿਵੇਸ਼ ਦੇ ਨਾਂ ’ਤੇ 14 ਲੱਖ ਠੱਗਣ ਵਾਲੇ ਕਾਬੂ
    • nri attacked with kirpans in punjab
      ਪੰਜਾਬ 'ਚ NRI 'ਤੇ ਕਿਰਪਾਨਾਂ ਨਾਲ ਹਮਲਾ, ਕਮਰੇ ਅੰਦਰ ਲੁਕਿਆ ਤਾਂ 15-16...
    • bikram majithia dera beas baba gurinder singh dhillon
      ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ'
    • pargat singh on budget
      ਕੇਂਦਰੀ ਬਜਟ 'ਤੇ ਬੋਲੇ ਪਰਗਟ ਸਿੰਘ, ਹਮੇਸ਼ਾ ਵਾਂਗ ਪੰਜਾਬ ਦੀ ਪੂਰੀ ਤਰ੍ਹਾਂ ਅਣਦੇਖੀ
    • son sent abroad by pledging land
      ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ...
    • sacrilege in ludhiana
      ਲੁਧਿਆਣਾ ਦੇ ਸ਼ਿਵ ਮੰਦਰ 'ਚ ਵੱਡੀ ਬੇਅਦਬੀ! ਪੁਲਸ ਵੱਲੋਂ ਪਰਚਾ ਦਰਜ
    • why is cm mann afraid of meeting prime minister modi
      CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ...
    • pm narendra modi reached jalandhar
      PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
    • pujabi boy dubai
      ਪੰਜਾਬੀ ਮੁੰਡੇ ਦੀ ਵਿਦੇਸ਼ 'ਚ ਭੇਤਭਰੀ ਹਾਲਤ 'ਚ ਮੌਤ! ਮਾਪਿਆਂ ਨੇ ਕਰਜ਼ਾ ਚੁੱਕ...
    • charanjit channi will make navjot kaur sidhu return
      ਚਰਨਜੀਤ ਚੰਨੀ ਕਰਵਾਉਣਗੇ ਮੈਡਮ ਸਿੱਧੂ ਦੀ ਵਾਪਸੀ! ਬੋਲੇ-ਫੋਨ 'ਤੇ ਕੀਤੀ ਗੱਲਬਾਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +