Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:42:03 AM

  • america imposed 10  tariff on 17 countries including india

    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10%...

  • pakistan blocks 480 social media handles for spreading fake news

    ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ...

  • mumbai girl student protest stopping police vehicle

    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੱਤ ਸਾਲ ਬਾਅਦ ਰਾਸ਼ਟਰਪਤੀ ਨੇ ਪਾਸ ਕੀਤਾ ਇਹ ਬਿੱਲ, ਪੰਜਾਬ ਸਰਕਾਰ ਨੂੰ ਮਿਲਿਆ ਵੱਡਾ ਅਧਿਕਾਰ

PUNJAB News Punjabi(ਪੰਜਾਬ)

ਸੱਤ ਸਾਲ ਬਾਅਦ ਰਾਸ਼ਟਰਪਤੀ ਨੇ ਪਾਸ ਕੀਤਾ ਇਹ ਬਿੱਲ, ਪੰਜਾਬ ਸਰਕਾਰ ਨੂੰ ਮਿਲਿਆ ਵੱਡਾ ਅਧਿਕਾਰ

  • Edited By Gurminder Singh,
  • Updated: 03 Dec, 2025 01:04 PM
Chandigarh
punjab government bill president
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜਾਬ ਪਸ਼ੂ ਚਾਰਾ, ਕੰਸਨਟਰੇਟਸ ਅਤੇ ਖਣਿਜ ਮਿਸ਼ਰਨ ਬਿੱਲ-2018 ਨੂੰ ਰਾਸ਼ਟਰਪਤੀ ਵੱਲੋਂ ਸੱਤ ਸਾਲ ਬਾਅਦ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਸੂਬੇ ਵਿਚ ਪਸ਼ੂਆਂ ਨੂੰ ਦਿੱਤੇ ਜਾਣ ਵਾਲੇ ਚਾਰੇ ਦੀ ਗੁਣਵੱਤਾ ਦੀ ਨਿਗਰਾਨੀ ਕਰੇਗੀ ਤਾਂ ਜੋ ਪਸ਼ੂਆਂ ਨੂੰ ਸੰਤੁਲਿਤ ਚਾਰਾ ਦਿੱਤਾ ਜਾ ਸਕੇ। ਇਸ ਬਿੱਲ ਦੇ ਕਾਨੂੰਨੀ ਰੂਪ ਲੈਣ ਨਾਲ ਹੁਣ ਸੂਬਾ ਸਰਕਾਰ ਪਸ਼ੂਆਂ ਨੂੰ ਦਿੱਤੇ ਜਾਣ ਵਾਲੇ ਚਾਰੇ ਦੀ ਗੁਣਵੱਤਾ ਦੀ ਨਿਗਰਾਨੀ ਦੇ ਨਾਲ ਹੀ ਮਾੜੀ ਗੁਣਵੱਤਾ ਦਾ ਪਸ਼ੂ ਚਾਰਾ ਬਣਾਉਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕਰ ਸਕੇਗੀ। ਜਾਣਕਾਰੀ ਅਨੁਸਾਰ ਪੰਜਾਬ ਅੰਦਰ 2018 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਪਸ਼ੂਆਂ ਦੀ ਸਿਹਤ ਅਤੇ ਉਤਪਾਦਨ ਵਿਚ ਸੁਧਾਰ ਲਈ ਚਾਰੇ ਦੀ ਗੁਣਵੱਤਾ ਵਧਾਉਣ ਵਾਸਤੇ ਵਿਧਾਨ ਸਭਾ ’ਚ ਪੰਜਾਬ ਪਸ਼ੂ ਚਾਰਾ, ਕੰਸਨਟਰੇਟਸ ਅਤੇ ਖਣਿਜ ਮਿਸ਼ਰਨ ਬਿੱਲ-2018 ਪਾਸ ਕੀਤਾ ਗਿਆ ਸੀ। ਵਿਧਾਨ ਸਭਾ ਵੱਲੋਂ ਬਿੱਲ ਪਾਸ ਹੋਣ ਮਗਰੋਂ ਤਤਕਾਲੀ ਕਾਨੂੰਨੀ ਸਲਾਹਕਾਰਾਂ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰਦਿਆਂ ਰਾਸ਼ਟਰਪਤੀ ਕੋਲ ਸਲਾਹ ਲਈ ਭੇਜਣ ਦਾ ਦਾਅਵਾ ਕੀਤਾ ਸੀ, ਇਸ ਮਗਰੋਂ ਇਹ ਬਿੱਲ ਸਾਲ 2019 ਵਿਚ ਰਾਸ਼ਟਰਪਤੀ ਕੋਲ ਭੇਜਿਆ ਗਿਆ ਸੀ, ਜਿਸ ਨੂੰ ਸੱਤ ਸਾਲ ਦੇ ਲੰਬੇ ਵਕਫੇ ਬਾਅਦ ਮਨਜ਼ੂਰੀ ਮਿਲੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਹੋ ਗਏ ਜਾਰੀ

ਦੂਜੇ ਪਾਸੇ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਉਹ ਪਸ਼ੂਆਂ ਦੇ ਚਾਰੇ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ ਲੰਮੇ ਸਮੇਂ ਤੋਂ ਬਿੱਲ ਦਾ ਮਾਮਲਾ ਕੇਂਦਰ ਕੋਲ ਚੁੱਕ ਰਹੇ ਸਨ। ਬਿੱਲ ’ਤੇ ਕਾਫੀ ਵਿਚਾਰ-ਚਰਚਾ ਕਰਨ ਤੋਂ ਬਾਅਦ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਪਸ਼ੂ ਚਾਰਾ, ਕੰਸਨਟਰੇਟਸ ਅਤੇ ਖਣਿਜ ਮਿਸ਼ਰਨ ਬਿੱਲ-2018 ਦੇ ਕਾਨੂੰਨੀ ਤੌਰ ’ਤੇ ਲਾਗੂ ਹੋਣ ਨਾਲ ਸੂਬੇ ਵਿੱਚ ਡੇਅਰੀ ਫਾਰਮਿੰਗ ਖੇਤਰ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ। ਇਸ ਬਿੱਲ ਨਾਲ ਪਸ਼ੂਆਂ ਦੇ ਚਾਰੇ ਦੀ ਗੁਣਵੱਤਾ ਵਿਚ ਸੁਧਾਰ ਹੋਵੇਗਾ ਅਤੇ ਦੁੱਧ ਉਤਪਾਦਨ ’ਚ ਵਾਧਾ ਹੋ ਸਕੇਗਾ। ਪਿੰਡੂ ਲੋਕਾਂ ਨੂੰ ਖੇਤੀਬਾੜੀ ਤੋਂ ਇਲਾਵਾ ਹੋਰ ਧੰਦਿਆਂ ਨਾਲ ਆਮਦਨ ’ਚ ਵਾਧਾ ਹੋ ਸਕੇਗਾ। ਸੂਤਰਾਂ ਮੁਤਾਬਕ ਇਹ ਬਿੱਲ ਸੂਬੇ ਵਿਚ 25 ਲੱਖ ਪਸ਼ੂਆਂ ਅਤੇ 40 ਲੱਖ ਮੱਝਾਂ ਨੂੰ ਦਿੱਤੇ ਜਾਣ ਵਾਲੇ ਚਾਰੇ ਦੀ ਗੁਣਵੱਤਾ ਵਿਚ ਸੁਧਾਰ ਲਿਆਵੇਗਾ। ਇਸ ਨਾਲ ਸੂਬੇ ਦੇ ਦੋ ਹਜ਼ਾਰ ਦੇ ਕਰੀਬ ਪਸ਼ੂ ਚਾਰਾ ਬਣਾਉਣ ਵਾਲਿਆਂ ਦੇ ਚਾਰੇ ਦੀ ਗੁਣਵੱਤਾ ’ਤੇ ਵੀ ਨਿਗਰਾਨੀ ਲਈ ਨਿਯਮ ਅਤੇ ਕਾਨੂੰਨ ਤਿਆਰ ਕੀਤੇ ਜਾ ਸਕਣਗੇ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਹਲਚਲ, DIG ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਦਾ ਤਬਾਦਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Bill
  • President
  • Legislative Assembly
  • ਪੰਜਾਬ ਸਰਕਾਰ
  • ਬਿੱਲ
  • ਰਾਸ਼ਟਰਪਤੀ
  • ਵਿਧਾਨ ਸਭਾ

Punjab:ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਭੇਜੀਆਂ ਤਸਵੀਰਾਂ ਤੇ ਅਸ਼ਲੀਲ ਵੀਡੀਓਜ਼, ਅਖ਼ੀਰ ਵਿਦਿਆਰਥਣ ਨੇ...

NEXT STORY

Stories You May Like

  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • famous actress to remarry 12 years after divorce
    ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਸੱਤ ਸਮੁੰਦਰੋਂ ਪਾਰ ਰਚਾਏਗੀ ਵਿਆਹ
  • crude oil import becoming expensive for the government
    ਸਰਕਾਰ ਨੂੰ ਮਹਿੰਗੀ ਪੈ ਰਹੀ ਕੱਚੇ ਤੇਲ ਦੀ ਦਰਮਾਦ, 61 ਫੀਸਦੀ ਵਧਿਆ ਬਿੱਲ ਜਾਣੋ ਭਾਰਤ ’ਤੇ ਕੀ ਹੋਵੇਗਾ ਅਸਰ
  • donald trump china presidential election
    ਅਮਰੀਕੀ ਰਾਸ਼ਟਰਪਤੀ ਟਰੰਪ ਨੇ 2020 ਦੀਆਂ ਚੋਣਾਂ ਨੂੰ ਲੈ ਕੇ ਚੀਨ 'ਤੇ ਲਾਏ ਗੰਭੀਰ ਦੋਸ਼, ਦਿੱਤਾ ਵੱਡਾ ਬਿਆਨ
  • supreme court  s big decision on sir
    'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ
  • good news people of punjab railway board approves kartoli ambala city express
    ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • don  t make these mistakes even if you forget after taking a bath
    ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ ਨੁਕਸਾਨ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +