Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    6:31:47 PM

  • punjabi university  students  patiala police

    ਪੰਜਾਬੀ ਯੂਨੀਵਰਸਿਟੀ 'ਚ ਪੁਲਸ ਤੇ ਵਿਦਿਆਰਥੀਆਂ...

  • father daughter family

    ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ...

  • punjab bandh  schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • deep dhillon s special interview

    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : ਪੰਜਾਬ ਸਰਕਾਰ ਦੀਆਂ ਸਾਰੀਆਂ ਇਮਾਰਤਾਂ ਬਣਨਗੀਆਂ ਪਾਵਰ ਜੈਨਰੇਟਰ, ਪੇਡਾ ਨੇ ਸ਼ੁਰੂ ਕੀਤਾ ਕੰਮ

PUNJAB News Punjabi(ਪੰਜਾਬ)

ਅਹਿਮ ਖ਼ਬਰ : ਪੰਜਾਬ ਸਰਕਾਰ ਦੀਆਂ ਸਾਰੀਆਂ ਇਮਾਰਤਾਂ ਬਣਨਗੀਆਂ ਪਾਵਰ ਜੈਨਰੇਟਰ, ਪੇਡਾ ਨੇ ਸ਼ੁਰੂ ਕੀਤਾ ਕੰਮ

  • Edited By Babita,
  • Updated: 14 Mar, 2023 10:39 AM
Chandigarh
punjab government buildings
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਰਕਾਰ ਦੇ ਰਾਜ 'ਚ ਸਥਿਤ ਸਾਰੇ ਸਰਕਾਰੀ ਦਫ਼ਤਰ ਅਤੇ ਸਰਕਾਰੀ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਅਗਲੇ ਕੁੱਝ ਹੀ ਮਹੀਨਿਆਂ 'ਚ ਪਾਵਰ ਜੈਨਰੇਟਰ ਮਤਲਬ ਬਿਜਲੀ ਪੈਦਾ ਕਰਨ ਵਾਲੇ ਸਥਾਨ ਬਣਨਗੇ। ਇਸ ਲਈ ਕਸਰਤ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਦੀ ਨਵੀਂ ਅਤੇ ਨਵੀਨੀਕਰਣ ਊਰਜਾ ਸਰੋਤ ਵਿਭਾਗ ਅਧੀਨ ਕੰਮ ਕਰਨ ਵਾਲੀ ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ ਵਲੋਂ ਅਗਲੇ ਕੁੱਝ ਮਹੀਨਿਆਂ ਦੌਰਾਨ ਸੂਬੇ ਦੇ 100 ਫ਼ੀਸਦੀ ਸਰਕਾਰੀ ਦਫ਼ਤਰਾਂ ’ਤੇ ਸੋਲਰ ਫੋਟੋਵੋਲਟਿਕ ਪੈਨਲ ਲਗਾ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ HIV ਪਾਜ਼ੇਟਿਵ ਕੇਸਾਂ ਦੀ ਜਾਣਕਾਰੀ ਆਈ ਸਾਹਮਣੇ, ਲੁਧਿਆਣਾ ਜ਼ਿਲ੍ਹਾ ਸਭ ਤੋਂ ਜ਼ਿਆਦਾ ਲਪੇਟ 'ਚ
1500 ਸਰਕਾਰੀ ਇਮਾਰਤਾਂ ਦੀ ਕੀਤੀ ਗਈ ਨਿਸ਼ਾਨਦੇਹੀ
ਪੰਜਾਬ ਸਰਕਾਰ ਦੀ ਏਜੰਸੀ ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ ਵਲੋਂ ਹੁਣ ਤੱਕ ਜੋ ਸੂਬੇ ਦੇ ਸਰਕਾਰੀ ਦਫ਼ਤਰਾਂ ਦਾ ਡਾਟਾ ਤਿਆਰ ਕੀਤਾ ਗਿਆ ਹੈ, ਉਸ ਮੁਤਾਬਕ ਸਰਕਾਰੀ ਦਫ਼ਤਰਾਂ 'ਚ ਔਸਤਨ 88 ਮੈਗਾਵਾਟ ਬਿਜਲੀ ਦੀ ਲੋੜ ਪੈਂਦੀ ਹੈ। ਇਸ ਲਈ ਸਾਰੇ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀ ਪੇਡਾ ਵਲੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਦੀਆਂ ਛੱਤਾਂ ’ਤੇ ਲੱਗਣ ਵਾਲੇ ਸੋਲਰ ਪੈਨਲਾਂ ਦਾ ਡਾਟਾ ਤਿਆਰ ਕੀਤਾ ਜਾ ਸਕੇ। ਪੇਡਾ ਵਲੋਂ ਇਸ ਯੋਜਨਾ ਦੇ ਪਹਿਲੇ ਪੜਾਅ ਲਈ 1500 ਸਰਕਾਰੀ ਇਮਾਰਤਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਛੱਤਾਂ ਦੇ ਬਿਨਾਂ ਛਾਂ ਵਾਲੇ ਖੇਤਰ ਦਾ ਡਾਟਾ ਤਿਆਰ ਕੀਤਾ ਗਿਆ ਹੈ, ਜਿਸ ਮੁਤਾਬਕ ਇਹ ਖੇਤਰ 30 ਲੱਖ ਵਰਗ ਫੁੱਟ ਦੇ ਆਸ-ਪਾਸ ਆਂਕਿਆ ਗਿਆ ਹੈ। ਇਨ੍ਹਾਂ ਸਰਕਾਰੀ ਦਫ਼ਤਰਾਂ ਦੀ ਬਿਜਲੀ ਖ਼ਪਤ ਦਾ ਆਂਕਲਨ ਵੀ ਤਕਰੀਬਨ 27 ਮੈਗਾਵਾਟ ਤੱਕ ਦਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : PSTET ਦੇ ਚੁੱਕੇ ਉਮੀਦਵਾਰਾਂ ਲਈ ਵੱਡੀ ਖ਼ਬਰ, ਹੁਣ ਮੁੜ ਦੇਣਾ ਪਵੇਗਾ ਪੇਪਰ

ਪੇਡਾ ਦੇ ਡਾਇਰੈਕਟਰ ਸੁਮਿਤ ਜਾਰੰਗਲ ਆਈ. ਏ. ਐੱਸ. ਦਾ ਕਹਿਣਾ ਹੈ ਕਿ ਯੋਜਨਾ ਦੇ ਪਹਿਲੇ ਪੜਾਅ ਦੀ ਇੰਸਟਾਲੇਸ਼ਨ ਕਰਨ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਟੈਂਡਰ ਪ੍ਰਕਿਰਿਆ ਪੂਰੀ ਕਰ ਕੇ ਕੰਮ ਅਲਾਟ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੇਡਾ ਨੇ ਆਪਣੇ ਵਲੋਂ ਹਰ ਮਹੀਨੇ ਔਸਤਨ 1-2 ਮੈਗਾਵਾਟ ਕੈਪੇਸਿਟੀ ਜੋੜਨ ਦਾ ਟੀਚਾ ਰੱਖਿਆ ਹੈ ਤਾਂ ਕਿ ਛੇਤੀ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਕਲੀਨ ਐਨਰਜੀ ਜੈਨਰੇਸ਼ਨ ਦੇ ਭਾਗੀਦਾਰ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸੋਲਰ ਪੈਨਲ ਸਥਾਪਿਤ ਕਰਨ ਤੋਂ ਪਹਿਲਾਂ ਇਮਾਰਤਾਂ ਦੀ ਇੰਜੀਨੀਅਰਿੰਗ ਦੀ ਵੀ ਜਾਂਚ ਕੀਤੀ ਜਾਂਦੀ ਹੈ ਤਾਂ ਕਿ ਪਤਾ ਚੱਲ ਸਕੇ ਕਿ ਸੋਲਰ ਪੈਨਲ ਲੱਗਣ ਤੋਂ ਬਾਅਦ ਇਮਾਰਤ ਨੂੰ ਕੋਈ ਨੁਕਸਾਨ ਤਾਂ ਨਹੀਂ ਪਹੁੰਚੇਗਾ।

ਇਹ ਵੀ ਪੜ੍ਹੋ : ਏਸ਼ੀਆ ਦੀ ਪਹਿਲੀ ਮਹਿਲਾ ਲੋਕੋ ਪਾਇਲਟ ਬਣੀ ਸੁਰੇਖਾ ਯਾਦਵ, ਦੌੜਾਈ 'ਵੰਦੇ ਭਾਰਤ ਐਕਸਪ੍ਰੈੱਸ' (ਤਸਵੀਰਾਂ)
ਰੈਸਕੋ ਮਾਡਲ ਦੇ ਅਧੀਨ ਚੱਲ ਰਿਹਾ ਹੈ ਸਰਕਾਰੀ ਇਮਾਰਤਾਂ ਦੇ ਸੋਲਰਾਈਜੇਸ਼ਨ ਦਾ ਕੰਮ
ਪੰਜਾਬ ਸਰਕਾਰ ਦੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਐਨਰਜੀ ਜੈਨਰੇਟ ਕਰਨ ਵਾਲੀਆਂ ਥਾਂਵਾਂ 'ਚ ਬਦਲਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ ਵੱਲੋਂ ਰੀਨਿਊਏਬਲ ਐਨਰਜੀ ਸਰਵਿਸੇਜ਼ ਕੰਪਨੀ (ਰੈਸਕੋ) ਮਾਡਲ ਤਹਿਤ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਸਰਕਾਰ ਨੂੰ ਸੋਲਰ ਫੋਟੋਵੋਲਟਿਕ ਪੈਨਲ ਲਗਾਉਣ ਲਈ ਕਿਸੇ ਵੀ ਪ੍ਰਕਾਰ ਦਾ ਖ਼ਰਚਾ ਨਹੀਂ ਕਰਨਾ ਪਵੇਗਾ, ਸਗੋਂ ਨਿੱਜੀ ਕੰਪਨੀਆਂ ਇਹ ਫੋਟੋਵੋਲਟਿਕ ਸੋਲਰ ਪੈਨਲ ਲਗਾਉਣਗੀਆਂ ਅਤੇ ਉੱਥੋਂ ਪੈਦਾ ਹੋਣ ਵਾਲੀ ਬਿਜਲੀ ਨੂੰ ਪੰਜਾਬ ਸਰਕਾਰ ਕੋਲ ਵੇਚਣਗੀਆਂ। ਇਹ ਕਰਾਰ 25 ਸਾਲ ਲਈ ਹੋਣਗੇ ਅਤੇ ਸਭ ਤੋਂ ਘੱਟ ਪ੍ਰਤੀ ਯੂਨਿਟ ਬਿਜਲੀ ਮੁੱਲ ਦੇਣ ਵਾਲੀ ਕੰਪਨੀ ਨੂੰ ਹੀ ਉਕਤ ਕਾਂਟਰੈਕਟ ਦਿੱਤਾ ਜਾਵੇਗਾ। ਇਸ ਯੋਜਨਾ ਨਾਲ ਸਰਕਾਰੀ ਦਫ਼ਤਰਾਂ ਦੇ ਬਿਜਲੀ ਬਿੱਲਾਂ ਦੇ ਖ਼ਰਚ 'ਚ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਦੀ ਕਮੀ ਆਵੇਗੀ ਅਤੇ ਇਸ ਸਰਕਾਰੀ ਦਫ਼ਤਰਾਂ ਦੀ ਬਚਣ ਵਾਲੀ ਬਿਜਲੀ ਆਮ ਲੋਕਾਂ ਅਤੇ ਇੰਡਸਟਰੀ ਦੇ ਕੰਮ ਆਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Government
  • Buildings
  • Power Generators
  • ਪੰਜਾਬ ਸਰਕਾਰ
  • ਇਮਾਰਤਾਂ
  • ਪਾਵਰ ਜੈਨਰੇਟਰ

ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਅਦਾਲਤ ਵੱਲੋਂ ਬਾਦਲਾਂ ਨੂੰ ਵੱਡਾ ਝਟਕਾ

NEXT STORY

Stories You May Like

  • gaushala electricity bills waived off
    ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • congress  s adjournment motions in punjab assembly rejected
    ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ
  • third day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਮੋਟਰਸਾਈਕਲ ਨੇ ਮਾਰੀ ਸਾਈਕਲ ਨੂੰ ਟੱਕਰ, 2 ਜ਼ਖ਼ਮੀ
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • punjabi comedian passes away in dubai
      ਪੰਜਾਬ ਦੇ ਕਾਮੇਡੀ ਕਲਾਕਾਰ ਦਾ ਦੁਬਈ 'ਚ ਦਿਹਾਂਤ !
    • 15 priceless trees stolen from government forest
      ਜੁਗਿਆਲ ਦੇ ਸਰਕਾਰੀ ਜੰਗਲ 'ਚੋਂ ਖ਼ੈਰ ਦੇ 15 ਬੇਸ਼ਕੀਮਤੀ ਦਰਖ਼ੱਤ ਚੋਰੀ, ਜੰਗਲਾਤ...
    • accident involving two youths riding activa in phagwara
      ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
    • amritpal  s health has deteriorated
      ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • domestic gas cylinder consumers
      ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
    • charanjit channi will not attend the working committee meeting in delhi
      ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +