ਚੰਡੀਗੜ੍ਹ/ਪਟਿਆਲਾ (ਰਾਜੇਸ਼) : ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਸੂਬੇ ਦੇ ਵਿਭਾਗਾਂ, ਅਦਾਰਿਆਂ 'ਚ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ 30 ਜੂਨ, 2023 ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਬਦਲੀਆਂ ਅਤੇ ਤਾਇਨਾਤੀਆਂ ਦੀ ਸਮਾਂ ਸੀਮਾ 10 ਅਪ੍ਰੈਲ, 2023 ਤੋਂ 15 ਜੂਨ, 2023 ਰੱਖੀ ਗਈ ਸੀ। ਇਸ ਦੇ ਨਾਲ ਹੀ 30 ਜੂਨ ਤੋਂ ਬਾਅਦ ਆਮ ਬਦਲੀਆਂ 'ਤੇ ਸੰਪੂਰਨ ਰੋਕ ਹੋਵੇਗੀ ਅਤੇ ਸਿਰਫ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ।
ਇਹ ਵੀ ਪੜ੍ਹੋ : ਬਜ਼ੁਰਗ ਨੂੰ ਰਾਤ ਵੇਲੇ ਘੜੀਸਦੇ ਲੈ ਗਏ ਨੌਜਵਾਨ, ਸੜਕ 'ਤੇ ਕਾਰਾ ਕਰਦਿਆਂ ਵੀਡੀਓ ਬਣਾ ਕਰ ਦਿੱਤੀ ਵਾਇਰਲ
ਇਨ੍ਹਾਂ ਅਧਿਕਾਰੀਆਂ ਦਾ ਕੀਤਾ ਤਬਾਦਲਾ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਨਗਰ ਸੁਧਾਰ ਟਰੱਸਟਾਂ 'ਚ ਕੰਮ ਕਰਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਾਧੂ ਚਾਰਜ ਅਤੇ ਐਡਜਸਟਮੈਂਟਾਂ ਵੀ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਲੁਧਿਆਣਾ ਲੁੱਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ : ਹੁਣ ਗਟਰ 'ਚ ਲੁਕੋਏ ਮਿਲੇ 50 ਲੱਖ ਰੁਪਏ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਮਾਨ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮਸਲਿਆਂ 'ਤੇ ਹੋਈ ਚਰਚਾ
NEXT STORY