Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:02:19 PM

  • bulldozer used at bollywood superstar  s bungalow

    ਮਨੋਰੰਜਨ ਜਗਤ ਤੋਂ ਵੱਡੀ ਖਬਰ; ਬਾਲੀਵੁੱਡ ਸੁਪਰਸਟਾਰ...

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • supreme court major decision regarding a complete ban

    ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਇਸ ਸ਼ਹਿਰ ਲਈ ਜਾਰੀ ਹੋਏ ਨਵੇਂ ਹੁਕਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਇਸ ਸ਼ਹਿਰ ਲਈ ਜਾਰੀ ਹੋਏ ਨਵੇਂ ਹੁਕਮ

  • Edited By Anmol Tagra,
  • Updated: 03 Oct, 2025 06:15 PM
Ludhiana-Khanna
punjab government decision
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ: ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਅਰੋੜਾ ਨੇ ਪ੍ਰਾਜੈਕਟ ਡਾਇਰੈਕਟਰ (ਐੱਨ.ਐੱਚ.ਏ.ਆਈ.) ਨੂੰ ਲੁਧਿਆਣਾ ਵਿਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਜਵਾਬ ਵਿਚ ਪ੍ਰਾਜੈਕਟ ਡਾਇਰੈਕਟਰ ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ। ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਪ੍ਰਵਾਸੀਆਂ ਨੇ ਪਿਓ ਦੀ ਅੱਖਾਂ ਮੂਹਰੇ ਕੀਤਾ ਪੁੱਤ ਦਾ ਕਤਲ! ਸ਼ਰੇਆਮ ਵਰ੍ਹਾਈਆਂ ਗੋਲ਼ੀਆਂ

ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸ਼ਿਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰੁੱਧ ਕੇਸ  ਦਰਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰ ਦੇ ਸੁੰਦਰੀਕਰਨ ਦੇ ਯਤਨਾਂ ਵਿਚ ਰੁਕਾਵਟ ਪਾਉਣ ਵਾਲੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟਾਲਰੈਂਸ ਪਹੁੰਚ ਅਪਣਾਉਣ `ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਨਿਗਮ ਨੂੰ ਸੜਕਾਂ ਤੋਂ ਕੂੜਾ-ਕਰਕਟ ਅਤੇ ਲਾਵਾਰਿਸ ਵਾਹਨਾਂ ਨੂੰ ਤੁਰੰਤ ਹਟਾਉਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਅਰੋੜਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੇ ਕਈ ਹੋਰ ਰਣਨੀਤਕ ਬੁਨਿਆਦੀ ਢਾਂਚਾ  ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਲੁਧਿਆਣਾ-ਬਠਿੰਡਾ ਹਾਈਵੇਅ, ਲੁਧਿਆਣਾ-ਖਰੜ ਹਾਈਵੇਅ `ਤੇ ਮਿਸਿੰਗ ਲਿੰਕ, ਲੁਧਿਆਣਾ-ਰੋਪੜ ਕਨੈਕਟੀਵਿਟੀ ਅਤੇ ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਹੂਲਤਾਂ ਦੇ ਵਿਕਾਸ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਵੀ ਮੁਲਾਂਕਣ ਕੀਤਾ।

ਇਸ ਤੋਂ ਇਲਾਵਾ ਮੰਤਰੀ ਨੇ 13 ਨਗਰ ਨਿਗਮਾਂ ਵਿੱਚ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪਹਿਲਕਦਮੀ ਦਾ ਜਾਇਜ਼ਾ ਵੀ ਲਿਆ, ਜਿਸ ਵਿੱਚ 87  ਸਬ-ਡਿਵੀਜ਼ਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਦੇ ਸਿਵਲ ਲਾਈਨਜ਼ ਸਬ- ਡਿਵੀਜ਼ਨ ਲਈ ਟੈਂਡਰ 9 ਅਕਤੂਬਰ ਨੂੰ ਇੱਕ ਪਾਇਲਟ ਪ੍ਰੋਜੈਕਟ ਵਜੋਂ ਖੁੱਲ੍ਹਣਗੇ। ਇਸ ਪ੍ਰੋਜੈਕਟ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਵਧਾਉਣਾ ਅਤੇ ਬਿਜਲੀ ਦੇ ਕੱਟਾਂ ਨੂੰ ਘੱਟਾਉਣਾ  ਹੈ। ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਹੋਰ ਅਹਿਮ ਵਿਭਾਗਾਂ ਅਧੀਨ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਵੀ ਕੀਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਵੱਡੇ ਆਗੂ ਨਾਲ ਕੀਤੀ ਬੰਦ ਕਮਰਾ ਮੀਟਿੰਗ

ਅਰੋੜਾ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਜ਼ੋਨਲ ਕਮਿਸ਼ਨਰ, ਨਗਰ ਨਿਗਮ ਨੂੰ ਐਮਪੀਐਲਏਡੀ ਸਕੀਮ ਅਧੀਨ ਲੰਬਿਤ ਕੰਮਾਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਸਾਰੀਆਂ ਵਿਕਾਸ ਪਹਿਲਕਦਮੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਸਮੀਖਿਆ ਦੌਰਾਨ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸੀ.ਐੱਸ. ਡਾ. ਰਮਨਦੀਪ ਕੌਰ, ਪੀ.ਡੀ. ਐੱਨ.ਐੱਚ.ਏ.ਆਈ. ਪ੍ਰਿਅੰਕਾ ਮੀਨਾ, ਜ਼ੋਨਲ ਕਮਿਸ਼ਨਰ ਐੱਮ.ਸੀ.ਐੱਲ. ਸ਼ੇਕਨ ਅਤੇ ਡਿਪਟੀ ਈ.ਐੱਸ.ਏ. ਦਫ਼ਤਰ ਦੇ ਨੁਮਾਇੰਦੇ ਸ਼ਾਮਲ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Punjab Government
  • Ludhiana
  • Sanjeev Arora

ਪੰਚਾਇਤ ਵੱਲੋਂ ਪ੍ਰਵਾਸੀਆਂ ਖ਼ਿਲਾਫ਼ ਪਾਏ ਮਤੇ ਨੂੰ ਲੈ ਕੇ ਪੈ ਗਿਆ ਰੌਲਾ, ਹਾਈਕੋਰਟ ਪਹੁੰਚਿਆ ਮਾਮਲਾ

NEXT STORY

Stories You May Like

  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • new rules issued in amritsar ahead of the festive season
    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ ਸਮਾਂ ਹੋਇਆ ਨਿਧਾਰਿਤ
  • new orders issued for owners of vacant plots in faridkot
    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • hospitals  treatment  medicines  expenses  rate list
    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • cancer medicine will be 70  cheaper
    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +