Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    9:10:20 AM

  • moga accident 2 people trucks

    ਮੋਗਾ 'ਚ ਵਾਪਰਿਆ ਭਿਆਨਕ ਹਾਦਸਾ: 2 ਵਿਅਕਤੀਆਂ ਦੀ...

  • no insult rahul gandhi sukhpal khaira

    ਸਿੱਖ ਕੌਮ ਦਾ ਅਪਮਾਨ ਨਹੀਂ ਰਾਹੁਲ ਗਾਂਧੀ ਦੀ ਬਿੱਟੂ...

  • majithia on jag bani

    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ...

  • drunk father strangles his own daughter

    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਵੰਡੀਆਂ ਨੌਕਰੀਆਂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਵੰਡੀਆਂ ਨੌਕਰੀਆਂ

  • Edited By Shivani Bassan,
  • Updated: 24 Sep, 2024 06:11 PM
Chandigarh
punjab government distributed jobs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਦੱਸਣਯੋਗ ਹੈ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਦਾਈਆਂ (ਏ.ਐੱਨ.ਐੱਮਜ਼), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਤ) ਅਫ਼ਸਰ, ਛੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਗ੍ਰੇਡ-2, ਤਿੰਨ ਸਟੈਨੋਗ੍ਰਾਫਰ ਅਤੇ ਪੰਜ ਵਾਰਡ ਅਟੈਂਡੈਂਟ (ਤਰਸ ਦੇ ਆਧਾਰ 'ਤੇ) ਸ਼ਾਮਲ ਹਨ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੜਾਅਵਾਰ 1390 ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 400 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 435 ਹਾਊਸ ਸਰਜਨਾਂ ਦੀ ਨਿਯੁਕਤੀ ਵੀ ਪ੍ਰਕਿਰਿਆ ਅਧੀਨ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਿੱਚ ਅੱਜ ਭਰਤੀ ਹੋਏ 586 ਉਮੀਦਵਾਰਾਂ ਸਮੇਤ ਕੁੱਲ 1910 ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ ।

ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਨਵੀਂ ਭਰਤੀ ਤਹਿਤ ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾਵਾਂ) ਦੀਆਂ ਕੁੱਲ 986 ਰੈਗੂਲਰ ਭਰਤੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 586 ਅੱਜ ਵਿਭਾਗ ਵਿੱਚ ਜੁਆਇਨ ਕਰ ਰਹੇ ਹਨ, ਜਦੋਂਕਿ 428 ਹੋਰ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਆਧਾਰ 'ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚੋਂ ਨੌਜਵਾਨਾਂ ਦੇ ਪਰਵਾਸ ਨੂੰ ਪੁੱਠਾ ਗੇੜ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਹੀ ਨੌਕਰੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 30 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਦੇ ਨਾਲ ਹੀ 30 ਮਹੀਨਿਆਂ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 872 ਹੋ ਗਈ ਹੈ ਅਤੇ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab government
  • distributed jobs
  • CM Bhagwant Mann
  • ਪੰਜਾਬ ਸਰਕਾਰ
  • ਵੰਡੀਆਂ ਨੌਕਰੀਆਂ

ਆੜ੍ਹਤੀਆਂ ਵੱਲ ਤੁਰੰਤ ਧਿਆਨ ਦੇਵੇ ਪੰਜਾਬ ਸਰਕਾਰ : ਰਵਿੰਦਰ ਚੀਮਾ

NEXT STORY

Stories You May Like

  • punjab government s problems increase
    ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ
  • teachers have to return financial benefits with interest if leave border area
    ਪੰਜਾਬ ਸਰਕਾਰ ਦਾ ਫਰਮਾਨ ਹੈ ਜਾਂ ਧਮਕੀ, ਅਧਿਆਪਕਾਂ ਨੇ ਬਾਰਡਰ ਏਰੀਆ ਛੱਡਿਆ ਤਾਂ ਵਿਆਜ ਸਮੇਤ...
  • highcourt imposes fine on punjab government for delay in response
    ਹਾਈਕੋਰਟ ਨੇ ਜਵਾਬ ’ਚ ਦੇਰੀ ਲਈ ਪੰਜਾਬ ਸਰਕਾਰ ਨੂੰ ਲਾਇਆ ਜੁਰਮਾਨਾ
  • mann government preparing to cheat punjabis
    'ਪੰਜਾਬ ਸਰਕਾਰ ਦੀਆਂ ਸਕੀਮਾਂ ਸਿਰਫ਼ ਇਕ ਡਰਾਮੇਬਾਜ਼ੀ', ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਵਾਲ (ਵੀਡੀਓ)
  • sikh guru vijender gupta delhi punjab government
    ਸਿੱਖ ਗੁਰੂਆਂ ਦੇ ਅਪਮਾਨ ਦਾ ਮਾਮਲਾ: ਦਿੱਲੀ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਪੰਜਾਬ ਸਰਕਾਰ ਨੂੰ ਘੇਰਿਆ
  • sikander singh maluka termed punjab government s claims regarding canal water
    ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਗੁੰਮਰਾਹਕੁਨ
  • punjab kesari group aap government
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਸਮੂਹ ਖਿਲਾਫ਼ ਕਾਰਵਾਈ ਦਾ ਵਿਰੋਧ
  • municipal corporation elections in punjab suspended
    ਪੰਜਾਬ 'ਚ ਨਗਰ ਨਿਗਮ ਚੋਣਾਂ 'ਤੇ ਲੱਗੀ ਰੋਕ! ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ravneet bittu betrayed congress  raja warring
      ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ ਵੜਿੰਗ
    • akali dal new appointment
      ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ 2027 ਤੋਂ ਪਹਿਲਾਂ ਥਾਪਿਆ ਇਕ...
    • sukhpal khaira writes to letter pm modi
      ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
    • partap bajwa statement
      ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
    • punjab weather raining
      ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • sukhbir badal launches proud to be akali campaign
      ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ...
    • robberies in ludhiana
      ਲੁਧਿਆਣਾ ਵਿਚ ਹਥਿਆਰਬੰਦ ਦਹਿਸ਼ਤਗਰਦਾਂ ਦਾ ਆਤੰਕ, ਲੋਕਾਂ ਦੀ ਸੁਰੱਖਿਆ ਰੱਬ ਆਸਰੇ
    • theft in ludhiana
      ਨੌਕਰੀ ਲੱਗਣ ਤੋਂ ਪਹਿਲਾਂ ਹੀ ਮਾਲਕਾਂ ਨਾਲ ਠੱਗੀ! ਘਰ ਦਾ ਮੰਦਰ ਵੀ ਨਾ ਬਖਸ਼ਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +