Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    9:23:44 AM

  • pentagon releases photos of 4 us soldiers killed in iran war

    ਪੈਂਟਾਗਨ ਨੇ ਜਾਰੀ ਕੀਤੀਆਂ ਈਰਾਨ ਜੰਗ 'ਚ ਮਾਰੇ ਗਏ 4...

  • trump s claim regarding iran

    ''ਇਰਾਨ ਦਾ ਏਅਰ ਡਿਫੈਂਸ ਸਿਸਟਮ ਤੇ ਫ਼ੌਜ ਪੂਰੀ...

  • outcry over electricity bills

    ਬਿਜਲੀ ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ,...

  • sad news    taxla   founder raja singh passes away

    ਦੁਖਦਾਈ ਖਬਰ: ਟੈਕਸਲਾ TV ਨੂੰ ਘਰ-ਘਰ ਪਹੁੰਚਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ IIT, NIT ਤੇ AIIMS ਦੀ ਮੁਫ਼ਤ ਤਿਆਰੀ

PUNJAB News Punjabi(ਪੰਜਾਬ)

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ IIT, NIT ਤੇ AIIMS ਦੀ ਮੁਫ਼ਤ ਤਿਆਰੀ

  • Edited By Shivani Attri,
  • Updated: 02 Jan, 2026 06:12 PM
Chandigarh
punjab government education revolution
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ। 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ, ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ।

ਹਰਜੋਤ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈ. ਆਈ. ਟੀ, ਐੱਨ. ਆਈ. ਟੀ. ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿੱਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ 554 ਵਿਦਿਆਰਥੀਆਂ (367 ਲੜਕੀਆਂ, 187 ਲੜਕਿਆਂ) ਨੇ ਸਿਖਲਾਈ ਹਾਸਲ ਕੀਤੀ।

ਇਹ ਵੀ ਪੜ੍ਹੋ: ਪਟਿਆਲਾ ਦੇ ਜਵਾਨ ਦੀ ਜੰਮੂ 'ਚ ਮੌਤ, ਜੱਦੀ ਪਿੰਡ ਪਹੁੰਚੀ ਮ੍ਰਿਤਕ ਦੇਹ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਉਨ੍ਹਾਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਪਿਛੋਕੜ ਨੂੰ ਵਿਚਾਰੇ ਬਿਨਾਂ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ-ਲਿਖਾਈ ਅਤੇ ਕਰੀਅਰ ਸੇਧ ਆਦਿ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਦ੍ਰਿੜ੍ਹ ਵਚਨਬੱਧਤਾ ਦਾ ਸਬੂਤ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੇਸ ਵਿੰਟਰ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਣਾ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਅਥਾਹ ਸਮਰੱਥਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਮਰੱਥ ਬਣਾਉਂਦਿਆਂ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਦੀ ਹੈ ਅਤੇ ਕਿਸੇ ਵੀ ਪਿਛੋਕੜ ਨੂੰ ਵਿਚਾਰੇ ਬਿਨਾਂ ਯੋਗ ਵਿਦਿਆਰਥੀਆਂ ਨੂੰ ਚੋਟੀ ਦੇ ਅਦਾਰਿਆਂ ਵਿੱਚ ਪੜ੍ਹਨ ਦਾ ਇੱਕ ਨਿਰਪੱਖ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਅਜਿਹਾ ਸਿੱਖਿਆ ਮਾਹੌਲ ਸਿਰਜ ਰਹੇ ਹਾਂ, ਜੋ ਉੱਤਮਤਾ ਅਤੇ ਸਮਾਨਤਾ ਨੂੰ ਤਰਜੀਹ ਦਿੰਦਾ ਹੈ।

PunjabKesari

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਦੀਆਂ ਦੇ ਕੈਂਪ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵਿਆਪਕ ਮੁਹਿੰਮਾਂ ਵਿੱਚੋਂ ਇਕ ਸੀ, ਜਿਸ ਵਿੱਚ ਵਿਦਿਆਰਥੀਆਂ ਦੀ ਚੋਣ ਲਈ ਮੁਕਾਬਲੇ ਵਾਲੀ ਪਾਰਦਰਸ਼ੀ ਅਤੇ ਨਿਰਪੱਖ  ਪ੍ਰਕਿਰਿਆ ਰੱਖੀ ਗਈ ਅਤੈ ਉਨ੍ਹਾਂ ਨੂੰ ਬਹੁ-ਪੜਾਵੀ ਚੋਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਪਿਆ। ਇਸ ਚੋਣ ਪ੍ਰਕਿਰਿਆ ਵਿੱਚ ਮੌਕ ਟੈਸਟਾਂ, ਕੰਸੈਪਚੂਅਲ ਕਲੈਰਿਟੀ, ਅਕਾਦਮਿਕ ਇਕਸਾਰਤਾ ਅਤੇ ਅਧਿਆਪਕਾਂ ਦੀਆਂ ਸਿਫ਼ਾਰਿਸ਼ਾਂ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਯੋਗ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਸਮੁਚਿਤ ਪਹੁੰਚ ਨੂੰ ਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਹਰੇਕ ਸੈਂਟਰ ਵਿਖੇ 20% ਸੀਟਾਂ ਆਮ ਸਰਕਾਰੀ ਸਕੂਲਾਂ ਅਤੇ ਡਰਾਪ-ਈਅਰ ਉਮੀਦਵਾਰਾਂ ਲਈ ਰਾਖਵੀਆਂ ਰੱਖੀਆਂ ਜਾਂਦੀਆਂ ਹਨ, ਜੋ ਮੈਰੀਟੋਰੀਅਸ ਵਿਦਿਆਰਥੀਆਂ ਲਈ ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਤੋਂ ਇਲਾਵਾ ਬਾਕੀਆਂ ਨੂੰ ਵੀ ਇਸ ਪਹਿਲ ਦੇ ਦਾਇਰੇ ਹੇਠ ਲਿਆਉਂਦਾ ਹੈ।

ਇਹ ਵੀ ਪੜ੍ਹੋ: ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਅਗਲੇ 24 ਘੰਟਿਆਂ ਲਈ Alert ਕਰ 'ਤਾ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ...

ਬੈਂਸ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਇੱਕ ਵਿਆਪਕ ਤਜਰਬਾ ਪ੍ਰਦਾਨ ਕੀਤਾ, ਜਿਨ੍ਹਾਂ  ਵਿੱਚ ਫਿਜ਼ਿਕਸ ਵਾਲਾ, ਵਿਦਿਆ ਮੰਦਰ ਅਤੇ ਅਵੰਤੀ ਫੈਲੋਜ਼ ਵਰਗੀਆਂ ਚੋਟੀ ਦੀਆਂ ਕੋਚਿੰਗ ਸੰਸਥਾਵਾਂ ਦੇ ਮਾਹਿਰਾਂ ਨੇ  ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ। ਇਨ੍ਹਾਂ ਕੈਪਾਂ ਦਾ ਪਾਠਕ੍ਰਮ ਜੇਈਈ ਅਤੇ ਨੀਟ ਪੈਟਰਨਾਂ ਮੁਤਾਬਕ ਕੰਸੈਪਟ ਕਲੈਰਿਟੀ ਅਤੇ ਉੱਨਤ ਸਮੱਸਿਆ-ਹੱਲ 'ਤੇ ਕੇਂਦਰਤ ਹੈ। ਇਸ ਤੋਂ ਇਲਾਵਾ ਰੋਜ਼ਾਨਾ ਡਾਊਟ-ਕਲੀਅਰਿੰਗ ਸੈਸ਼ਨ, ਵਨ-ਟੂ-ਵਨ ਮੈਂਟਰਿੰਗ ਅਤੇ ਸਟ੍ਰੈਸ ਮੈਨੇਜਮੈਂਟ, ਕਰੀਅਰ ਸੇਧ ਅਤੇ ਮਨੋਰੰਜਕ ਗਤੀਵਿਧੀਆਂ 'ਤੇ ਆਧਾਰਤ ਮਾਡਿਊਲ ਵਿਦਿਆਰਥੀਆਂ ਦੀ ਸੰਪੂਰਨ ਭਲਾਈ ਨੂੰ ਯਕੀਨੀ ਬਣਾਉਂਦੇ ਹਨ। ਇਸ ਦੇ ਨਾਲ ਹੀ ਬਿਹਤਰ ਅਤੇ  ਸੁਰੱਖਿਅਤ ਰਿਹਾਇਸ਼ੀ ਸਹੂਲਤਾਂ ਨੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ।

ਉਨ੍ਹਾਂ ਭਰੋਸਾ ਜਤਾਇਆ ਕੀਤਾ ਕਿ ਸਰਦੀਆਂ ਦੇ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁਰੂਆਤੀ ਸਮੇਂ ਵਿੱਚ ਹੀ ਮਹੱਤਵਪੂਰਨ ਸਿਖਲਾਈ ਪ੍ਰਦਾਨ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ‘ਚ ਮਹੱਤਵਪੂਰਨ ਸੁਧਾਰ ਲਿਆਉਣਗੇ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫਾਈਨਲ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 265 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ, 45 ਨੇ ਜੇਈਈ ਐਡਵਾਂਸਡ ਅਤੇ 847 ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਹੁਣ ਦੇਸ਼ ਦੇ ਚੋਟੀ ਦੇ ਪੇਸ਼ੇਵਰ ਕਰੀਅਰ ਕੋਰਸਾਂ ਲਈ ਇੱਕ ਲਾਂਚਪੈਡ ਵਜੋਂ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਨਵੇਂ ਸਾਲ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ! 3 ਕਰੋੜ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ

ਮਜ਼ਬੂਤ ਸਰਕਾਰੀ ਪ੍ਰਬੰਧਾਂ ਨੇ ਕੋਚਿੰਗ ਵਿੱਚ ਗੁਣਵੱਤਾ ਅਤੇ ਬਰਾਬਰੀ ਯਕੀਨੀ ਬਣਾਈ
ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਰਾਹੀਂ “ਪੇਸ” ਪ੍ਰੋਗਰਾਮ ਤਹਿਤ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧਕੀ ਅਤੇ ਅਕਾਦਮਿਕ ਇੰਤਜ਼ਾਮ ਕੀਤੇ ਸਨ। ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਵਿੱਚ ਤਿੰਨ ਰਿਹਾਇਸ਼ੀ ਕੇਂਦਰਾਂ ਵਿੱਚ ਲਗਾਏ ਗਏ ਇਹ ਕੋਚਿੰਗ ਕੈਂਪ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਭ ਤੋਂ ਵੱਡੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਇਤਾ ਵਾਸਤੇ ਪਹਿਲਕਦਮੀ ਕੀਤੀ ਗਈ ਸੀ, ਜਿਸ ਵਿੱਚ ਮਿਆਰੀ ਅਕਾਦਮਿਕ ਯੋਜਨਾਬੰਦੀ, ਪੂਰਨ ਨਿਗਰਾਨੀ ਅਤੇ ਸਾਰੀਆਂ ਥਾਵਾਂ ਉੱਤੇ ਇੱਕਸਾਰ ਸਿਲੇਬਸ ਡਿਲੀਵਰੀ ਸ਼ਾਮਲ ਸੀ। ਨਿਰਪੱਖਤਾ ਨੂੰ ਯਕੀਨੀ ਬਣਾਉਂਦਿਆਂ ਸਰਕਾਰ ਨੇ ਹਰੇਕ ਕੇਂਦਰ ਵਿੱਚ ਦੂਜੇ ਸਰਕਾਰੀ ਸਕੂਲਾਂ ਅਤੇ ਡ੍ਰੌਪ-ਯੀਅਰ ਦੇ ਚਾਹਵਾਨ ਵਿਦਿਆਰਥੀਆਂ ਲਈ 20 ਫ਼ੀਸਦੀ ਸੀਟਾਂ ਰਾਖਵੀਆਂ ਰੱਖੀਆਂ ਸਨ, ਤਾਂ ਜੋ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਰਿਹਾਇਸ਼ੀ ਸਕੂਲਾਂ ਤੋਂ ਇਲਾਵਾ ਦੂਜੇ ਸਕੂਲਾਂ ਦੇ ਵਿਦਿਆਰਥੀਆਂ ਤੱਕ ਵੀ ਇਸ ਪਹਿਲਕਦਮੀ ਦਾ ਲਾਭ ਪਹੁੰਚ ਸਕੇ।

ਪੰਜਾਬ ਸਰਕਾਰ ਨੇ ਰਿਹਾਇਸ਼ੀ ਕੈਂਪਾਂ ਵਿੱਚ ਮੁਕੰਮਲ ਪ੍ਰਬੰਧ ਯਕੀਨੀ ਬਣਾਏ ਸਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਇਕਾਗਰਤਾ, ਸਿੱਖਣ ਦਾ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਵਿਦਿਆਰਥੀਆਂ ਨੂੰ ਸੁਰੱਖਿਅਤ ਰਿਹਾਇਸ਼, ਪੌਸ਼ਟਿਕ ਭੋਜਨ, 24 ਘੰਟੇ ਨਿਗਰਾਨੀ,  ਮੈਡੀਕਲ ਅਤੇ  ਕਾਊਂਸਲਿੰਗ ਸਹਾਇਤਾ ਦਿੱਤੀ ਗਈ। ਵਿਦਿਆਰਥੀਆਂ ਲਈ ਨਾਮਵਰ ਕੋਚਿੰਗ ਸੰਸਥਾਵਾਂ ਨਾਲ ਭਾਈਵਾਲੀ ਰਾਹੀਂ ਅਕਾਦਮਿਕ ਡਿਲੀਵਰੀ ਤੋਂ ਇਲਾਵਾ ਰੋਜ਼ਾਨਾ ਦੁਬਿਧਾ ਦੂਰ ਕਰਨ ਵਾਲੇ ਸੈਸ਼ਨ, ਢਾਂਚਾਗਤ ਮੈਂਟਰਸ਼ਿਪ, ਤਣਾਅ ਪ੍ਰਬੰਧਨ ਅਤੇ ਕਰੀਅਰ ਮਾਰਗਦਰਸ਼ਨ 'ਤੇ ਧਿਆਨ ਕੇਂਦਰਤ ਕਰਨ ਵਾਲੇ ਸੰਪੂਰਨ ਮੋਡਿਊਲਾਂ ਰਾਹੀਂ ਮਦਦ ਕੀਤੀ ਗਈ। ਇਹ ਪ੍ਰਬੰਧ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਈਆਈਟੀ, ਐਨਆਈਟੀ, ਏਮਜ਼ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਲਈ ਹੌਸਲੇ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਦੇ ਹੋਏ ਉੱਤਮਤਾ, ਬਰਾਬਰੀ ਅਤੇ ਵਿਦਿਆਰਥੀ ਭਲਾਈ ਦੇ ਮੱਦੇਨਜ਼ਰ ਕੀਤੇ ਯਤਨਾਂ ਨੂੰ ਦਰਸਾਉਂਦੇ ਹਨ।

ਇਹ ਵੀ ਪੜ੍ਹੋ: ਜਲੰਧਰ ਵਿਖੇ ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼! ਜਬਰ-ਜ਼ਿਨਾਹ ਮਗਰੋਂ ਕਤਲ ਦਾ ਸ਼ੱਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab government
  • education revolution
  • Free preparation
  • IIT
  • NIT
  • AIIMS
  • students
  • government schools
  • ਮਾਨ ਸਰਕਾਰ
  • ਸਿੱਖਿਆ ਕ੍ਰਾਂਤੀ
  • ਸਰਕਾਰੀ ਸਕੂਲ
  • ਹਰਜੋਤ ਬੈਂਸ

ਵਿਦਿਆਰਥਣਾਂ ’ਚ ਕਾਰ ਮਾਰ ਕੇ ਜ਼ਖਮੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • the threat of lapse looms over government funds in schools   accounts
    ਸਕੂਲਾਂ ਦੇ ਖਾਤੇ ’ਚ ਪਏ ਸਰਕਾਰੀ ਫੰਡਾਂ ’ਤੇ ਮੰਡਰਾਇਆ ਲੈਪਸ ਹੋਣ ਦਾ ਖ਼ਤਰਾ, ਸਿੱਖਿਆ ਵਿਭਾਗ ਅੱਗੇ ਖੜ੍ਹੀ ਹੋਈ ਮੁਸੀਬਤ
  • good news for students
    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ
  • heat  electricity bill  iit delhi  scientist ac
    ਹੁਣ ਗਰਮੀ 'ਚ ਨਹੀਂ ਆਵੇਗਾ ਮੋਟਾ ਬਿਜਲੀ ਬਿੱਲ! IIT ਦਿੱਲੀ ਦੇ ਵਿਗਿਆਨੀਆਂ ਨੇ ਕੱਢਿਆ ਨਵਾਂ ਤੋੜ
  • government schools of punjab
    ਦੇਖ ਲਓ ਪੰਜਾਬ ਦਾ ਹਾਲ, ਸਰਕਾਰੀ ਸਕੂਲਾਂ ਵਿਚ ਪ੍ਰੀਖਿਆਵਾਂ ਸਿਰ ’ਤੇ, ਅਧਿਆਪਕ ਸੈਮੀਨਾਰਾਂ ’ਤੇ
  • openai partners with iit delhi iim ahmedabad know details
    OpenAI ਨੇ IIT-ਦਿੱਲੀ, IIM-ਅਹਿਮਦਾਬਾਦ ਨਾਲ ਕੀਤੀ ਸਾਂਝੇਦਾਰੀ, ਜਾਣੋ ਵੇਰਵੇ
  • ai has brought a major revolution in weather forecasting
    AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ
  • death of students  highway
    ਪੰਜਾਬ : ਫੌਜ ਦੇ ਟਰੱਕ ਨੇ ਦੋ ਘਰਾਂ 'ਚ ਵਿਛਾਏ ਸੱਥਰ, 12ਵੀਂ ਦੇ ਵਿਦਿਆਰਥੀਆਂ ਦੀ ਦਰਦਨਾਕ ਮੌਤ
  • majithia attacks aap government over lack of computers in schools
    ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab feels the heat in march itself
      ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
    • ranjit singh s last rites will not be performed today
      ਐਨਕਾਊਂਟਰ ਤੋਂ 6 ਦਿਨ ਬਾਅਦ ਹੋਇਆ ਰਣਜੀਤ ਸਿੰਘ ਦਾ ਪੋਸਟਮਾਰਟਮ, ਅਜੇ ਨਹੀਂ ਹੋਇਆ...
    • theft in ludhiana
      ਅੱਧੀ ਰਾਤ ਨੂੰ ਦੁਕਾਨ 'ਚ ਆ ਵੜੇ ਚੋਰ, ਬਚਾਅ ਕਰਨ ਆਏ ਮਾਲਕ 'ਤੇ ਕੀਤਾ ਜਾਨਲੇਵਾ...
    • tarun chugh slams aap government
      'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ ਮਹਾ-ਘਪਲੇ ਦਾ ਪਰਦਾਫਾਸ਼: ਤਰੁਣ...
    • shiromani akali dal sukhbir singh badal
      ਪੰਜਾਬ ਕਰਜ਼ਾਈ, ਕਾਨੂੰਨ ਵਿਵਸਥਾ ਤਬਾਹ-ਹੁਣ ਰੰਗ ਬਦਲਣ ਦੀ ਰਾਜਨੀਤੀ : ਸੁਖਬੀਰ ਬਾਦਲ
    • 50 rupees lottery in punjab
      50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ
    • harsimrat kaur badal calls changing bus colours in punjab a fake revolution
      ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ...
    • punjab government wasting crores of rupees on advertisements sukhpal khaira
      ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
    • punjab police dsp daljit singh
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
    • rp singh bjp mann government punjab complaint punishment
      'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ ਸਜ਼ਾ!', RP ਸਿੰਘ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +