ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਨੂੰ ਤੋਹਫਾ ਦਿੱਤਾ ਹੈ, ਜਿਸ ਦੇ ਤਹਿਤ ਬਰਨਾਲਾ ਦੇ ਤਪਾ ਵਿਚ ਬਿਰਧ ਆਸ਼ਰਮ ਖੁੱਲਣ ਜਾ ਰਿਹਾ ਹੈ। ਅੱਜ ਮੰਤਰੀ ਡਾਕਟਰ ਬਲਜੀਤ ਕੌਰ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਦਾ ਉਦਘਾਟਨ ਕਰਨਗੇ ਅਤੇ ਹਾਸਟਲ ਬਲਾਕ ਵਿਚ ਆਸ਼ਰਮ ਵਿਚ ਰਹਿਣ ਵਾਲਿਆਂ ਨਾਲ ਮੁਲਾਕਾਤ ਵੀ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਐਨਕਾਂ, ਪੈਨਸ਼ਨ/ਸੀਨੀਅਰ ਸਿਟੀਜਨ ਕਾਰਡ ਵੀ ਸੌਂਪੇ ਜਾਣਗੇ। ਬਿਰਧ ਆਸ਼ਰਮ ਦੇ ਬਾਹਰ ਮੇਗਾ ਹੈਲਥ ਚੈਕਅੱਪ ਕੈਂਪ ਵਿਚ ਵੀ ਸ਼ਮੂਲੀਅਤ ਕਰਨਗੇ। ਕੈਂਪ ਵਿਚ ਜਨਰਲ ਚੈਕਅੱਪ ਦੇ ਨਾਲ ਨਾਲ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ Good News, ਸਰਕਾਰ ਵੱਲੋਂ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੌਸਮ ਨੂੰ ਲੈ ਕੇ ਜਾਰੀ ਹੋ ਗਈ ਐਡਵਾਈਜ਼ਰੀ, ਹੀਟਵੇਵ ਮਗਰੋਂ ਇਨ੍ਹਾਂ ਤਾਰੀਖ਼ਾਂ ਨੂੰ...
NEXT STORY