Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    10:31:03 AM

  • gold prices increased  silver prices fell

    ਸੋਨੇ ਦੀਆਂ ਕੀਮਤਾਂ ਵਧੀਆਂ, ਚਾਂਦੀ ਦੇ ਟੁੱਟੇ ਭਾਅ,...

  • this strong player is in the india a team for the odi series against australia a

    ਆਸਟ੍ਰੇਲੀਆ-ਏ ਵਿਰੁੱਧ ਵਨ ਡੇ ਲੜੀ ਲਈ ਇਹ ਧਾਕੜ...

  • pakistan warns iran

    ਜੰਗ ਦੇ ਮੂਡ 'ਚ ਪਾਕਿਸਤਾਨ !  ਹੂਤੀਆਂ ਨੂੰ ਲੈ ਕੇ...

  • half day holiday in punjab today

    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ

  • Edited By Gurminder Singh,
  • Updated: 12 Aug, 2026 12:59 PM
Amritsar
punjab government employee vehicle
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਪੰਜਾਬ ਵਿਚ ਆਪਣੀਆਂ ਨਿੱਜੀ ਗੱਡੀਆਂ ’ਤੇ ‘ਪੰਜਾਬ ਸਰਕਾਰ’ ਲਿਖਵਾ ਕੇ ਸਰਕਾਰੀ ਵਾਹਨ ਹੋਣ ਦਾ ਪ੍ਰਭਾਵ ਪੈਦਾ ਕਰਨ ਵਾਲੇ ਲੋਕ ਹੁਣ ਕਾਨੂੰਨੀ ਘੇਰੇ ਵਿਚ ਆ ਸਕਦੇ ਹਨ। ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਕਈ ਮੁਲਾਜ਼ਮਾਂ ਵੱਲੋਂ ਆਪਣੀਆਂ ਨਿੱਜੀ ਗੱਡੀਆਂ ਦੇ ਬੋਨਟ, ਪਿਛਲੇ ਹਿੱਸੇ ਅਤੇ ਹੋਰ ਥਾਵਾਂ ’ਤੇ ‘ਪੰਜਾਬ ਸਰਕਾਰ ਜਾਂ ਗਵਰਨਮੈਂਟ ਆਫ਼ ਪੰਜਾਬ’ ਲਿਖਵਾਉਣ ਦਾ ਰੁਝਾਨ ਵਧਣ ਕਾਰਨ ਮਾਮਲਾ ਗੰਭੀਰ ਬਣ ਗਿਆ ਹੈ। ਸੀਨੀਅਰ ਐਡਵੋਕੇਟ ਸਾਈ ਕਿਰਨ ਪ੍ਰਿੰਜਾ ਨੇ ਇਸ ਮਾਮਲੇ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੱਤਰ ਲਿਖ ਕੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਹਨ ਨਿੱਜੀ ਮਾਲਕੀ ਵਾਲਾ ਹੈ ਅਤੇ ਸਰਕਾਰੀ ਵਿਭਾਗ ਦੇ ਨਾਂ ’ਤੇ ਰਜਿਸਟਰਡ ਨਹੀਂ ਹੈ ਤਾਂ ਉਸ ’ਤੇ ਸਰਕਾਰੀ ਪਛਾਣ ਦਰਸਾਉਣ ਵਾਲੀ ਲਿਖਤ ਲਗਾਉਣ ਦੀ ਕਾਨੂੰਨੀ ਮਨਜ਼ੂਰੀ ਬਾਰੇ ਸਪੱਸ਼ਟਤਾ ਲਾਜ਼ਮੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ

ਸਰਕਾਰੀ ਨਾਂ ਦੀ ਆੜ ’ਚ ਨਿੱਜੀ ਰੋਅਬ?

ਐਡਵੋਕੇਟ ਪ੍ਰਿੰਜਾ ਨੇ ਕਿਹਾ ਕਿ ਇਹ ਸਿਰਫ਼ ਗੱਡੀ ਉੱਤੇ ਲਿਖੇ ਕੁਝ ਸ਼ਬਦਾਂ ਦਾ ਮਾਮਲਾ ਨਹੀਂ ਹੈ। ਜੇਕਰ ਕਿਸੇ ਨਿੱਜੀ ਵਾਹਨ ’ਤੇ ਇਸ ਤਰੀਕੇ ਨਾਲ ‘ਪੰਜਾਬ ਸਰਕਾਰ’ ਲਿਖਿਆ ਗਿਆ ਹੈ ਕਿ ਪੁਲਸ, ਟਰੈਫ਼ਿਕ ਅਧਿਕਾਰੀ, ਟੋਲ ਕਰਮਚਾਰੀ ਜਾਂ ਆਮ ਲੋਕ ਉਸ ਨੂੰ ਸਰਕਾਰੀ ਵਾਹਨ ਸਮਝਣ ਤਾਂ ਇਸ ਦੀ ਕਾਨੂੰਨੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗ ਵਿਚ ਨੌਕਰੀ ਕਰਨਾ ਅਤੇ ਸਰਕਾਰੀ ਵਾਹਨ ਦਾ ਮਾਲਕ ਹੋਣਾ ਦੋ ਵੱਖਰੀਆਂ ਗੱਲਾਂ ਹਨ। ਕਿਸੇ ਮੁਲਾਜ਼ਮ ਦੀ ਨਿੱਜੀ ਗੱਡੀ ਸਿਰਫ਼ ਉਸ ਦੇ ਸਰਕਾਰੀ ਅਹੁਦੇ ਕਾਰਨ ਸਰਕਾਰੀ ਵਾਹਨ ਨਹੀਂ ਬਣ ਜਾਂਦੀ।

ਇਹ ਵੀ ਪੜ੍ਹੋ : ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ ਫੈਸਲੇ ਦੀ ਤਿਆਰੀ

ਪੁਲਸ ਦੀ ਢਿੱਲ ਨਾਲ ਵਧੀ ਸਰਕਾਰੀ ਨਾਂ ਲਿਖਣ ਦੀ ਹੋੜ

ਐਡਵੋਕੇਟ ਸਾਈ ਕਿਰਨ ਪ੍ਰਿੰਜਾ ਨੇ ਕਿਹਾ ਕਿ ਇਸ ਰੁਝਾਨ ’ਤੇ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਹੁਣ ਨਿੱਜੀ ਵਾਹਨਾਂ ’ਤੇ ਸਰਕਾਰੀ ਨਾਂ ਲਿਖਵਾਉਣ ਦੀ ਹੋੜ ਵੱਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਕ ਵਾਹਨ ਨੂੰ ਅਜਿਹੀ ਪਛਾਣ ਦੇਣ ਦੇ ਬਾਵਜੂਦ ਕੋਈ ਜਾਂਚ ਨਹੀਂ ਹੁੰਦੀ ਤਾਂ ਇਸ ਨਾਲ ਹੋਰਨਾਂ ਨੂੰ ਵੀ ਅਜਿਹਾ ਕਰਨ ਦਾ ਹੌਂਸਲਾ ਮਿਲਦਾ ਹੈ। ਉਨ੍ਹਾਂ ਮੰਗ ਕੀਤੀ ਕਿ ਟਰੈਫ਼ਿਕ ਪੁਲਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਭਰ ਵਿਚ ਅਜਿਹੇ ਵਾਹਨਾਂ ਦੀ ਜਾਂਚ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ ਕੀਤਾ ਗਿਆ ਸੀਲ

ਆਰ.ਸੀ. ਦੇਖ ਕੇ ਤੈਅ ਹੋਵੇ ਗੱਡੀ ਸਰਕਾਰੀ ਜਾਂ ਨਿੱਜੀ

ਐਡਵੋਕੇਟ ਪ੍ਰਿੰਜਾ ਅਨੁਸਾਰ ਅਜਿਹੇ ਮਾਮਲਿਆਂ ਵਿਚ ਸਭ ਤੋਂ ਪਹਿਲਾਂ ਵਾਹਨ ਦੀ ਆਰ.ਸੀ. ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਹ ਦੇਖਿਆ ਜਾਵੇ ਕਿ ਵਾਹਨ ਕਿਸ ਦੇ ਨਾਮ ’ਤੇ ਰਜਿਸਟਰਡ ਹੈ ਅਤੇ ਉਸ ਦੀ ਸ਼੍ਰੇਣੀ ਕੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਵੀ ਜਾਂਚਣਾ ਚਾਹੀਦਾ ਹੈ ਕਿ ‘ਪੰਜਾਬ ਸਰਕਾਰ’ ਲਿਖਣ ਲਈ ਕਿਸੇ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਹੈ ਜਾਂ ਨਹੀਂ ਅਤੇ ਕੀ ਇਹ ਲਿਖਤ ਲੋਕਾਂ ਜਾਂ ਸਰਕਾਰੀ ਅਮਲੇ ਨੂੰ ਵਾਹਨ ਦੀ ਅਸਲ ਪਛਾਣ ਬਾਰੇ ਗੁੰਮਰਾਹ ਕਰ ਸਕਦੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ

ਮੋਟਰ ਵਹੀਕਲ ਕਾਨੂੰਨ ਦੀ ਧਾਰਾ 111 (2) (ਈ) ਦਾ ਹਵਾਲਾ

ਐਡਵੋਕੇਟ ਨੇ ਮੋਟਰ ਵਹੀਕਲ ਐਕਟ, 1988 ਦੀ ਧਾਰਾ 111(2) (ਈ) ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਵਾਹਨਾਂ ਉੱਤੇ ਰਜਿਸਟ੍ਰੇਸ਼ਨ ਨੰਬਰ ਤੋਂ ਇਲਾਵਾ ਦਰਸਾਈ ਜਾਣ ਵਾਲੀ ਜਾਣਕਾਰੀ ਅਤੇ ਉਸ ਦੇ ਢੰਗ ਬਾਰੇ ਨਿਯਮ ਬਣਾਉਣ ਦੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਨਿੱਜੀ ਵਾਹਨ ਉੱਤੇ ਸਰਕਾਰੀ ਪਛਾਣ ਦਰਸਾਉਣ ਵਾਲੀ ਲਿਖਤ ਦੀ ਕਾਨੂੰਨੀ ਮਨਜ਼ੂਰੀ ਅਤੇ ਉਸ ਦੇ ਪ੍ਰਦਰਸ਼ਨ ਦੇ ਢੰਗ ਦੀ ਜਾਂਚ ਸਬੰਧਤ ਅਧਿਕਾਰੀਆਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ

ਲਾਲ ਬੱਤੀ ਮਾਮਲੇ ਦਾ ਵੀ ਦਿੱਤਾ ਹਵਾਲਾ

ਉਨ੍ਹਾਂ ਨੇ ਅਭੈ ਸਿੰਘ ਬਨਾਮ ਉੱਤਰ ਪ੍ਰਦੇਸ਼ ਸਰਕਾਰ, (2013) 15 ਐੱਸ.ਸੀ.ਸੀ. 435 ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਵਾਹਨਾਂ ’ਤੇ ਬਿਨਾਂ ਅਧਿਕਾਰ ਵਿਸ਼ੇਸ਼ ਸਰਕਾਰੀ ਪਛਾਣ ਦੀ ਵਰਤੋਂ ਨੂੰ ਲੈ ਕੇ ਮਹੱਤਵਪੂਰਨ ਸਿਧਾਂਤ ਸਪਸ਼ਟ ਕੀਤੇ ਸਨ। ਉਨ੍ਹਾਂ ਸਪਸ਼ਟ ਕੀਤਾ ਕਿ ‘ਪੰਜਾਬ ਸਰਕਾਰ’ ਲਿਖਣ ਅਤੇ ਲਾਲ ਬੱਤੀ ਦੀ ਵਰਤੋਂ ਦੇ ਮਾਮਲੇ ਇਕੋ ਜਿਹੇ ਨਹੀਂ ਹਨ ਪਰ ਸਰਕਾਰੀ ਅਥਾਰਟੀ ਜਾਂ ਵਿਸ਼ੇਸ਼ ਸਰਕਾਰੀ ਰੁਤਬੇ ਨਾਲ ਜੁੜੀ ਪਛਾਣ ਨੂੰ ਬਿਨਾਂ ਅਧਿਕਾਰ ਵਰਤਣ ਦੇ ਮਾਮਲੇ ਵਿਚ ਅਦਾਲਤੀ ਸਿਧਾਂਤ ਮਹੱਤਵ ਰੱਖਦੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ

ਟਰਾਂਸਪੋਰਟ ਕਮਿਸ਼ਨਰ ਤੇ ਟਰੈਫ਼ਿਕ ਪੁਲਸ ਤੋਂ ਕਾਰਵਾਈ ਦੀ ਮੰਗ

ਪੰਜਾਬ ਦੇ ਟਰਾਂਸਪੋਰਟ ਕਮਿਸ਼ਨਰ, ਸੂਬਾ ਟਰਾਂਸਪੋਰਟ ਅਥਾਰਟੀ ਅਤੇ ਟਰੈਫ਼ਿਕ ਪੁਲਸ ਤੋਂ ਮੰਗ ਕੀਤੀ ਕਿ ਅਜਿਹੇ ਵਾਹਨਾਂ ਦੀ ਜਾਂਚ ਕਰਵਾਈ ਜਾਵੇ ਅਤੇ ਜਿੱਥੇ ਨਿਯਮਾਂ ਦੀ ਉਲੰਘਣਾ ਸਾਹਮਣੇ ਆਵੇ, ਉਥੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਰਵਾਈ ਕਿਸੇ ਇੱਕ ਵਿਭਾਗ ਜਾਂ ਵਿਅਕਤੀ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਨਿਯਮ ਸਾਰਿਆਂ ’ਤੇ ਬਰਾਬਰ ਲਾਗੂ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Government Employee
  • Punjab Vehicle
  • ਪੰਜਾਬ ਸਰਕਾਰ
  • ਸਰਕਾਰੀ ਮੁਲਾਜ਼ਮ
  • ਪੰਜਾਬ ਵਹੀਕਲ

ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ, ਪੜ੍ਹੋ ਕਿਉਂ

NEXT STORY

Stories You May Like

  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • high court gives two thirds majority to punjab police personnel
    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • delhi gymkhana club  action
    ਦਿੱਲੀ ਜਿਮਖਾਨਾ ਕਲੱਬ ’ਚ ਫਿਲਹਾਲ ਨਹੀਂ ਹੋਵੇਗੀ ਸਖ਼ਤ ਕਾਰਵਾਈ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • government employees punjab government
    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
  • punjab village announcement
    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਜਾਣੋ ਵਜ੍ਹਾ
  • russia pauses strikes
    ਖ਼ਤਮ ਹੋਣ ਜਾ ਰਹੀ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਨੇ ਫ਼ੌਜ ਨੂੰ ਹਮਲੇ ਰੋਕਣ ਦਾ ਦਿੱਤਾ ਆਦੇਸ਼
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • jalandhar band update
      'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
    • action in khanna
      ਖੰਨਾ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ RAID! 55 ਨੌਜਵਾਨਾਂ ਨੂੰ ਮਿਲੀ...
    • sukhbir singh badal rally
      ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ: ਸੁਖਬੀਰ...
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • ludhiana bandh  highway  police force
      ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ...
    • bhagwant mann  rahul gandhi  gulzar singh
      CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +