Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    3:47:16 PM

  • stock market  sensex rises over 250 points  nifty closes at 25 103

    ਸ਼ੇਅਰ ਬਾਜ਼ਾਰ : ਸੈਂਸੈਕਸ 'ਚ 250 ਅੰਕਾਂ ਤੋਂ...

  • los angeles protest australian journalist shot by us police

    Australian ਪੱਤਰਕਾਰ ਨੂੰ US ਪੁਲਸ ਨੇ ਮਾਰੀ ਗੋਲੀ!...

  • this batsman created a stir in t20 cricket

    ਟੀ20 ਕ੍ਰਿਕਟ 'ਚ ਛਾ ਗਿਆ ਇਹ ਧਾਕੜ, ਦਿੱਗਜ ਖਿਡਾਰੀ...

  • heat temperature weather department

    ਪੰਜਾਬ 'ਚ ਅੱਤ ਦੀ ਗਰਮੀ, ਸਭ ਤੋਂ ਵੱਧ ਤਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਦੇਸ਼ਾਂ ’ਚ ਔਰਤਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਜਲਦ ਲਾਗੂ ਕਰੇਗੀ ਨੀਤੀ

PUNJAB News Punjabi(ਪੰਜਾਬ)

ਵਿਦੇਸ਼ਾਂ ’ਚ ਔਰਤਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਜਲਦ ਲਾਗੂ ਕਰੇਗੀ ਨੀਤੀ

  • Updated: 12 Jun, 2023 02:17 AM
Jalandhar
punjab government exploitation of women abroad policy will be implemented soon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਬਿਊਰੋ) : ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ’ਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਨਿਰਮਾਣ ਵਾਸਤੇ ਅੱਜ ਆਪਣੀ ਤਰ੍ਹਾਂ ਦੀ ਪਹਿਲੀ ਵਿਚਾਰ ਚਰਚਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ। ਜਲੰਧਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਿਚਾਰ-ਚਰਚਾ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਪੰਜਾਬ ਕੰਟੇਨਰ ਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨਾਲ ਹੋਏ ਦੁਖਾਂਤ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਲਿਆ ਇਹ ਫ਼ੈਸਲਾ

PunjabKesari

ਕੈਬਨਿਟ ਮੰਤਰੀ ਨੇ ਉਨ੍ਹਾਂ ਦਾ ਦੁੱਖ ਵੰਡਾਇਆ ਤੇ ਯਕੀਨ ਦਿਵਾਇਆ ਕਿ ਭਵਿੱਖ ’ਚ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠ ਯਤਨਸ਼ੀਲ ਹੈ। ਵਿਚਾਰ ਚਰਚਾ ਦੌਰਾਨ ਕੁਝ ਔਰਤਾਂ ਵੱਲੋਂ ਦੱਸਿਆ ਗਿਆ ਕਿ ਏਜੰਟਾਂ ਵੱਲੋਂ ਉਨ੍ਹਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਖੁਸ਼ਹਾਲ ਜ਼ਿੰਦਗੀ ਦੇ ਸੁਫ਼ਨਾ ਦਿਖਾ ਤੇ ਬਾਹਰਲੇ ਦੇਸ਼ ’ਚ ਭੇਜ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੋਣਾ ਪਿਆ।

ਇਹ ਖ਼ਬਰ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ’ਚ ਸੁੱਟੀ ਲਾਸ਼

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਨਾਲ ਹੋ ਰਹੀਆਂ ਅਜਿਹੀਆਂ ਮੰਦਭਾਗੀ ਸ਼ੋਸ਼ਣ ਵਾਲਿਆਂ ਘਟਨਾਵਾਂ ਅਤੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ ਤੇ ਇਸ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਤਰਮੀਮਾਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰੇ ਦੌਰਾਨ ਸਭ ਤੋਂ ਵੱਡੀ ਸਮੱਸਿਆ ਏਜੰਟਾਂ ਰਾਹੀਂ ਕੀਤੀ ਜਾਂਦੀ ਧੋਖਾਧੜੀ ਦੀ ਸਾਹਮਣੇ ਆਈ ਹੈ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਏਜੰਟਾਂ ਨੂੰ ਨੱਥ ਪਾ ਕੇ ਦੂਰ ਕੀਤਾ ਜਾਵੇਗਾ ।

ਇਹ ਖ਼ਬਰ ਵੀ ਪੜ੍ਹੋ : 9 ਦਿਨ ਪਹਿਲਾਂ ਹੋਇਆ ਸੀ ਵਿਆਹ, ਚਿੱਟੇ ਨੇ ਲਈ ਨੌਜਵਾਨ ਦੀ ਜਾਨ

ਉਨ੍ਹਾਂ ਔਰਤਾਂ ਦੇ ਸਸ਼ਕਤੀਕਰਨ ਦੀ ਗੱਲ ’ਤੇ ਖ਼ਾਸ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਚੱਲ ਰਹੇ ‘ਸਖੀ ਵਨ ਸਟਾਪ ਸੈਂਟਰ’ ਸਕੀਮ ਰਾਹੀਂ ਔਰਤਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਜਿਹੜੇ ਜ਼ਿਲ੍ਹਿਆਂ ’ਚ ‘ਸਖੀ ਵਨ ਸਟਾਪ ਸੈਂਟਰ’ ਖੁੱਲ੍ਹ ਚੁੱਕੇ ਹਨ, ਉੱਥੇ ਸ਼ੋਸ਼ਣ ਜਾਂ ਹਿੰਸਾ ਪੀੜਤ ਔਰਤਾਂ ‘ਸਖੀ ਵਨ ਸਟਾਪ ਸੈਂਟਰ’ ਨਾਲ ਸੰਪਰਕ ਕਰਕੇ ਤੁਰੰਤ ਮੁਫ਼ਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ, ਇਸ ਮੰਤਵ ਲਈ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਹੋਰ ਨਵੀਆਂ ਸਕੀਮਾਂ ਲਾਗੂ ਕਰਨ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਤੇ ਨੀਤੀ ਨਿਰਮਾਣ ਲਈ ਖੁੱਲ੍ਹੀ ਵਿਚਾਰ ਚਰਚਾ ਬਹੁਤ ਸਾਰਥਿਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਵਿਚਾਰਾਂ ਨੂੰ ਪਾਲਿਸੀ ਨਿਰਧਾਰਿਤ ਕਰਨ ਵਿਚ ਸਥਾਨ ਦੇ ਕੇ ਲੋਕਾਂ ਨੂੰ ਸ਼ਕਤੀ ਦਿੱਤੀ ਜਾ ਰਹੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਪੁਲਸ ਤੇ ਸਿਵਲ ਦੇ ਅਧਿਕਾਰੀ, ਗ਼ੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦੇ, ਵਿਸ਼ਾ ਮਾਹਿਰ ਤੇ ਹੋਰ ਹਾਜ਼ਰ ਸਨ।
 

  • Abroad
  • Women
  • Exploitation
  • Punjab Government
  • Initiative
  • Policy
  • ਵਿਦੇਸ਼
  • ਔਰਤਾਂ
  • ਸ਼ੋਸ਼ਣ
  • ਪੰਜਾਬ ਸਰਕਾਰ
  • ਪਹਿਲਕਦਮੀ
  • ਨੀਤੀ

ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਲਿਆ ਇਹ ਫ਼ੈਸਲਾ (ਵੀਡੀਓ)

NEXT STORY

Stories You May Like

  • government to make big changes in pm internship scheme
    ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਸਰਕਾਰ PM ਇੰਟਰਨਸ਼ਿਪ ਯੋਜਨਾ 'ਚ ਕਰ ਰਹੀ ਵੱਡੇ ਬਦਲਾਅ
  • big good news for millions of students of punjab
    ਪੰਜਾਬ ਦੇ ਲੱਖਾਂ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਸਕੂਲਾਂ 'ਚ ਲਾਗੂ ਹੋਇਆ...
  • federal government afghan policy
    ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ
  • punjab government again gives big responsibility to rajinder gupta
    ਪੰਜਾਬ ਸਰਕਾਰ ਨੇ ਰਜਿੰਦਰ ਗੁਪਤਾ ਨੂੰ ਮੁੜ ਦਿੱਤੀ ਵੱਡੀ ਜ਼ਿੰਮੇਵਾਰੀ
  • new  to be implemented in punjab from july
    ਪੰਜਾਬ 'ਚ ਜੁਲਾਈ ਤੋਂ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ! ਸਰਕਾਰ ਨੇ ਟ੍ਰਾਇਲ ਕੀਤਾ ਪੂਰਾ
  • monsoon will soon enter punjab
    ਪੰਜਾਬ 'ਚ ਜਲਦ ਹੋਵੇਗੀ ਮਾਨਸੂਨ ਦੀ ENTRY! ਮੌਸਮ ਵਿਭਾਗ ਦੀ ਆ ਗਈ ਵੱਡੀ ਅਪਡੇਟ
  • good news electricity consumers of punjab  central government fulfilled demand
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ ਪੂਰੀ
  • tax exemption on export will be implemented from june 1
    ਭਾਰਤ ਸਰਕਾਰ ਦਾ ਵੱਡਾ ਫੈਸਲਾ: ਇਨ੍ਹਾਂ ਉਤਪਾਦਾਂ 'ਤੇ ਟੈਕਸ ਛੋਟ 1 ਜੂਨ ਤੋਂ ਲਾਗੂ
  • big parking scam with jalandhar municipal corporation
    ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ...
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਈਸਾਈ ਭਾਈਚਾਰੇ ਨੂੰ ਮਿਲਿਆ ਨਵਾਂ ਬਿਸ਼ਪ, ਇਨ੍ਹਾਂ ਨੂੰ ਮਿਲੀ ਅਹਿਮ...
  • many employees in jalandhar corporation have become contractors themselves
    ਜਲੰਧਰ ਨਿਗਮ ’ਚ ਖ਼ੁਦ ਠੇਕੇਦਾਰ ਬਣੇ ਕਈ ਕਰਮਚਾਰੀ, ਕਾਫ਼ੀ ਪਾਵਰਫੁੱਲ ਹੋ ਚੁੱਕੇ ਨੇ...
  • the biggest scandal in jalandhar smart city
    ਜਲੰਧਰ ਸਮਾਰਟ ਸਿਟੀ 'ਚ ਸਭ ਤੋਂ ਵੱਡਾ ਸਕੈਂਡਲ, ਕਰੋੜਾਂ ਰੁਪਏ ਖ਼ਰਚ ਕਰਕੇ ਵੀ...
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
Trending
Ek Nazar
consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • action on corruption
      ਭ੍ਰਿਸ਼ਟਾਚਾਰ ਦੇ ਕੇਸ 'ਚ ਮੁਅੱਤਲ ਖੇਤੀਬਾੜੀ ਅਫ਼ਸਰ ਰਾਮ ਸਿੰਘ ਪਾਲ ਨੂੰ ਬਰਖਾਸਤ...
    • punjab government ban
      ਪੰਜਾਬ ਸਰਕਾਰ ਨੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ 'ਤੇ ਲਗਾਈ ਰੋਕ
    • the woman who got pastor bajinder singh sentenced is back in the headlines
      ਪਾਸਟਰ ਬਜਿੰਦਰ ਸਿੰਘ ਨੂੰ ਸਜ਼ਾ ਕਰਵਾਉਣ ਵਾਲੀ ਔਰਤ ਫਿਰ ਸੁਰਖ਼ੀਆਂ 'ਚ, ਪੜ੍ਹੋ ਕੀ...
    • big parking scam with jalandhar municipal corporation
      ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ...
    • black mailing through n ude calls
      ਨਿਊਡ ਕਾਲਾਂ ਨਾਲ ਹੋ ਰਹੀ ਬਲੈਕਮੇਲਿੰਗ, ਬਜ਼ੁਰਗ ਤੇ ਨੌਜਵਾਨ ਬਣ ਰਹੇ ਹਨ ਸ਼ਿਕਾਰ
    • summer vacations markets in jalandhar to remain closed from june 23 to 28
      Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
    • father jose sebastian thekkumcherikunnel becomes the new bishop in jalandhar
      ਜਲੰਧਰ 'ਚ ਈਸਾਈ ਭਾਈਚਾਰੇ ਨੂੰ ਮਿਲਿਆ ਨਵਾਂ ਬਿਸ਼ਪ, ਇਨ੍ਹਾਂ ਨੂੰ ਮਿਲੀ ਅਹਿਮ...
    • war on drugs
      ‘ਯੁੱਧ ਨਸ਼ਿਆਂ ਵਿਰੁੱਧ’: 144 ਨਸ਼ਾ ਤਸਕਰ 6.7 ਕਿੱਲੋ ਹੈਰੋਇਨ ਸਮੇਤ ਕਾਬੂ
    • cm mann s big gift to the people of patiala
      ਪਟਿਆਲਾ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਹੁਣ ਨਹੀਂ ਆਵੇਗੀ ਕੋਈ ਮੁਸ਼ਕਲ...
    • punjabi truck driver dies in saudi arabia
      ਸਾਊਦੀ ਅਰਬ ’ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +