Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    2:38:02 AM

  • rr vs lsg  ipl 2026

    ਵੈਭਵ ਸੂਰਿਆਵੰਸ਼ੀ ਦੇ ਤੂਫਾਨ 'ਚ ਉੱਡੀ ਲਖਨਊ,...

  • rr vs lsg ipl 2026 josh and marsh played a brilliant innings

    RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • rajasthan won the toss and invited lucknow to bat

    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਮੌਕੇ ਸੁਖਬੀਰ ਨੇ ਘੇਰੀ ਕੈਪਟਨ ਸਰਕਾਰ, ਕਿਹਾ- ਪੰਜਾਬ 'ਚ ਮੌਤ ਦਰ ਸਭ ਤੋਂ ਵੱਧ

PUNJAB News Punjabi(ਪੰਜਾਬ)

ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਮੌਕੇ ਸੁਖਬੀਰ ਨੇ ਘੇਰੀ ਕੈਪਟਨ ਸਰਕਾਰ, ਕਿਹਾ- ਪੰਜਾਬ 'ਚ ਮੌਤ ਦਰ ਸਭ ਤੋਂ ਵੱਧ

  • Edited By Anuradha,
  • Updated: 29 May, 2021 06:06 PM
Amritsar
punjab government failed in the corona call
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਇਸ ਕੈਂਪ ਲਈ 53 ਲੱਖ ਰੁਪਏ ਨਾਲ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਹੈ, ਜੋ ਲੋਕਾਂ ਨੂੰ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਕੈਂਪ ਦੀ ਸ਼ੂਰੂਆਤ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਉਸ ਵੇਲੇ ਹੋਰ ਵੱਡੀ ਅਹਿਮੀਅਤ ਰੱਖਦਾ ਹੈ, ਜਦੋਂ ਲੋਕ ਵੈਕਸੀਨ ਲਗਵਾਉਣ ਲਈ ਖੱਜਲ ਹੋ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਵੱਲੋਂ ਵੈਕਸੀਨ ਦਾ ਯੋਗ ਪ੍ਰਬੰਧ ਨਹੀਂ ਹੈ। ਬਾਦਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਸਮੇਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ, ਜਿਸ ਕਾਰਨ ਅੱਜ ਪੰਜਾਬ ਅੰਦਰ ਕੋਰੋਨਾ ਕਾਰਨ ਮੌਤ ਦਰ ਸਭ ਤੋਂ ਵੱਧ ਹੈ।

ਇਹ ਵੀ ਪੜ੍ਹੋ : ਦੀਪ ਸਿੱਧੂ ਵਲੋਂ ਲਗਾਏ ਗਏ ਦੋਸ਼ਾਂ ਦਾ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵਲੋਂ ਠੋਕਵਾਂ ਜਵਾਬ

PunjabKesari

ਪੰਜਾਬ ਅੰਦਰ ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਨੇ ਵੈਕਸੀਨ, ਦਵਾਈਆਂ, ਵੈਂਟੀਲੈਂਟਰ ਅਤੇ ਕੋਵਿਡ ਕੇਅਰ ਕੇਂਦਰਾਂ ਦਾ ਕੋਈ ਪ੍ਰਬੰਧ ਹੀ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵੈਕਸੀਨ ਸਭ ਤੋਂ ਵੱਡੀ ਜ਼ਰੂਰਤ ਹੈ ਪਰ ਪੰਜਾਬ ਸਰਕਾਰ ਇਸ ਲਈ ਕੁਝ ਨਹੀਂ ਕਰ ਰਹੀ। ਉਨ੍ਹਾਂ ਭਾਰਤ ਸਰਕਾਰ ਦੇ ਪ੍ਰਬੰਧਾਂ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਤ ਸਮਾਜ ਸੇਵੀ ਸੰਸਥਾਵਾਂ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਹੋਰ ਵੀ ਵਧੇਰੇ ਮਦਦ ਕਰਨਾ ਚਾਹੁੰਦੀਆਂ ਹਨ ਪਰ ਕੇਂਦਰ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਸੰਭਵ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਣ ਸ਼੍ਰੋਮਣੀ ਕਮੇਟੀ ਨੂੰ ਫਾਈਜ਼ਰ ਵੈਕਸੀਨ ਦੀ ਸਰਕਾਰ ਵੱਲੋਂ ਇਜਾਜ਼ਤ ਨਾ ਦੇਣਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਦੀ ਮਦਦ ਨਾਲ ਪ੍ਰਬੰਧ ਕੀਤਾ ਸੀ। ਬਾਦਲ ਨੇ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਸਰਕਾਰਾਂ ਅਜਿਹੇ ਸੰਕਟਮਈ ਸਮੇਂ ਨਕਾਰਾਤਮਕ ਰਵੱਈਆ ਕਿਉਂ ਅਪਣਾ ਰਹੀਆਂ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਲੋਂ ਮਾਨਵਤਾ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਪੱਧਰ ’ਤੇ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ।

ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਮੌਕੇ ਸੁਖਬੀਰ ਨੇ ਘੇਰੀ ਕੈਪਟਨ ਸਰਕਾਰ, ਕਿਹਾ- ਪੰਜਾਬ 'ਚ ਮੌਤ ਦਰ ਸਭ ਤੋਂ ਵੱਧ   

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

    

  • Punjab Government
  • Corona
  • Shiromani Committee
  • Sukhbir Badal
  • ਪੰਜਾਬ ਸਰਕਾਰ
  • ਕੋਰੋਨਾ
  • ਸ਼੍ਰੋਮਣੀ ਕਮੇਟੀ
  • ਸੁਖਬੀਰ ਬਾਦਲ

ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼ ਦਾ ਮਾਮਲਾ, ਹਾਈਕਮਾਨ ਵੱਲੋਂ ਬਣਾਈ 3 ਮੈਂਬਰੀ ਕਮੇਟੀ ਦੀ ਮੀਟਿੰਗ ਖ਼ਤਮ

NEXT STORY

Stories You May Like

  • ratan dhillon slams punjab government over monsoon preparations
    ਮਾਨਸੂਨ ਦੀ ਤਿਆਰੀ ਨੂੰ ਲੈ ਕੇ ਰਤਨ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ
  • murder in begowal
    ਬੇਗੋਵਾਲ 'ਚ ਕਤਲ: ਬੀਬੀ ਜਗੀਰ ਕੌਰ ਨੇ ਘੇਰੀ ਸਰਕਾਰ, ਕਿਹਾ- 'ਪੰਜਾਬ 'ਚ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਫੇਲ੍ਹ'
  • tarun chugh attacks punjab government on serious issues
    ਤਰੁਣ ਚੁੱਘ ਨੇ ਗੰਭੀਰ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਦਿੱਤਾ ਬਿਆਨ
  • sunil jakhar big statement
    ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ
  • thousands of boxes of liquor seized in punjab
    ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ
  • major accident in punjab
    ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
  • soldiers killed in suicide attack
    ਵੱਡਾ ਆਤਮਘਾਤੀ ਹਮਲਾ! 18 ਫੌਜੀਆਂ ਦੀ ਮੌਤ;  ਬਾਜੌਰ 'ਚ ਫੌਜੀ ਕੈਂਪ ਨੂੰ ਬਣਾਇਆ ਨਿਸ਼ਾਨਾ
  • russia launched drones at ukraine
    ਦਾਗ 'ਤੇ 800 ਤੋਂ ਵੱਧ ਡਰੋਨ! ਕਈ ਲੋਕਾਂ ਦੀ ਮੌਤ, ਰੂਸ ਦਾ ਯੂਕਰੇਨ ਤੋਂ ਸਭ ਤੋਂ ਵੱਡਾ ਹਮਲਾ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bki s terrorist module exposed in punjab accused arrested
      ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ...
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • police arrest 2 accused with heroin
      ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • bharat band these shops remain close in punjab
      ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
    • dhami condemns sacrilege in jalandhar
      ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +