Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:26:09 PM

  • bjp  hindu leader  punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ...

  • punjab and haryana highcourt gets new chief justice

    ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੰਨੇ ਦਾ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ’ਚ ਪੰਜਾਬ ਦੇਸ਼ ਭਰ ’ਚੋਂ ਮੋਹਰੀ

PUNJAB News Punjabi(ਪੰਜਾਬ)

ਗੰਨੇ ਦਾ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ’ਚ ਪੰਜਾਬ ਦੇਸ਼ ਭਰ ’ਚੋਂ ਮੋਹਰੀ

  • Edited By Anmol Tagra,
  • Updated: 29 Dec, 2024 05:50 PM
Chandigarh
punjab government farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਖੇਤੀਬਾੜੀ ਸੈਕਟਰ ਨੂੰ ਹੋਰ ਖ਼ੁਸ਼ਹਾਲ ਬਣਾਉਣ ਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ’ਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਗੰਨੇ ਦੇ ਰੇਟ ’ਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ ’ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਲਈ ਵਿੱਤੀ ਸਹਾਇਤਾ, ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਮੇਤ ਹੋਰ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵੱਲੋਂ ਦੇਸ਼ ਭਰ ’ਚੋਂ ਗੰਨੇ ਦਾ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਰੇਟ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ’ਚ ਪਿੜਾਈ ਸੀਜ਼ਨ 2024-25 ਲਈ ਗੰਨੇ ਦੇ ਸਟੇਟ-ਐਗਰੀਡ ਪ੍ਰਾਈਜ਼ (ਐੱਸ.ਏ.ਪੀ.) ’ਚ 10 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਇਹ ਰੇਟ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ਦਾ ਪਿੜਾਈ ਸੀਜ਼ਨ 2023-24 ਲਈ ਸਾਰੀ ਅਦਾਇਗੀ ਕਲੀਅਰ ਕਰ ਦਿੱਤੀ ਹੈ। ਇਨ੍ਹਾਂ ਪਹਿਲਕਦਮੀਆਂ ਸਦਕਾ 2024-25 ਦੌਰਾਨ ਗੰਨੇ ਦੀ ਫ਼ਸਲ ਅਧੀਨ ਰਕਬੇ ’ਚ 5000 ਹੈਕਟੇਅਰ ਦਾ ਵਾਧਾ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਲਗਾਤਾਰ ਹੋਏ ਕਈ ਧਮਾਕੇ! ਕਈ E-Scooter ਸੜ ਕੇ ਸੁਆਹ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਦੇ ਇਸ ਉਪਰਾਲੇ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸਾਉਣੀ ਸੀਜ਼ਨ-2024 ਦੌਰਾਨ ਕੁੱਲ 2.53 ਲੱਖ ਏਕੜ ਰਕਬੇ ’ਚ ਡੀ.ਐੱਸ.ਆਰ. ਅਧੀਨ ਬਿਜਾਈ ਕੀਤੀ ਗਈ ਜਦਕਿ ਸਾਉਣੀ ਸੀਜ਼ਨ-2023 ਦੌਰਾਨ 1.70 ਲੱਖ ਏਕੜ ਰਕਬੇ ’ਚ ਬਿਜਾਈ ਕੀਤੀ ਗਈ ਸੀ।

ਇਸ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੀ.ਐੱਸ.ਆਰ. ਅਧੀਨ 48.8 ਫ਼ੀਸਦੀ ਰਕਬੇ ਦਾ ਵਾਧਾ ਹੋਇਆ ਹੈ। ਖੇਤੀਬਾੜੀ ਵਿਭਾਗ ਵਲੋਂ ਸਾਲ 2023 ਦੌਰਾਨ 17,112 ਕਿਸਾਨਾਂ ਨੂੰ 20.05 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਜਾਰੀ ਰੱਖਿਆ ਹੈ ਅਤੇ ਇਸ ਮੰਤਵ ਲਈ 2024-25 ਦੌਰਾਨ 9331 ਕਰੋੜ ਰੁਪਏ ਰੱਖੇ ਗਏ ਹਨ।

ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ’ਚ ਘੱਟੋ-ਘੱਟ 14 ਫ਼ੀਸਦੀ ਵਾਧਾ ਹੋਇਆ ਹੈ। ਇਸ ਸਾਉਣੀ ਸੀਜ਼ਨ ਦੌਰਾਨ 6.80 ਲੱਖ ਹੈਕਟੇਅਰ ਰਕਬੇ ’ਚ ਬਾਸਮਤੀ ਦੀ ਬਿਜਾਈ ਕੀਤੀ ਗਈ, ਜੋ 2023 ’ਚ 5.96 ਲੱਖ ਹੈਕਟੇਅਰ ਸੀ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਬਾਸਮਤੀ ਪੈਦਾ ਕਰਨ ਦੇ ਯੋਗ ਬਣਾਉਣ ਲਈ ਬਾਸਮਤੀ ’ਤੇ ਵਰਤੀਆਂ ਜਾਣ ਵਾਲੀਆਂ 10 ਕੀਟਨਾਸ਼ਕਾਂ ’ਤੇ ਵੀ ਪਾਬੰਦੀ ਲਾ ਦਿੱਤੀ ਹੈ। ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏ.ਪੀ.ਈ.ਡੀ.ਏ.) ਦੇ ਤਾਲਮੇਲ ਨਾਲ ਬਾਸਮਤੀ ਐਕਸਟੈਂਸ਼ਨ-ਰਿਸਰਚ ਸੈਂਟਰ ਤੇ ਰੈਜ਼ੀਡਿਊ ਟੈਸਟਿੰਗ ਲੈਬ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਬਾਸਮਤੀ ਨਿਰਯਾਤ ਨੂੰ ਵੱਡਾ ਹੁਲਾਰਾ ਮਿਲੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣਗੇ ਪੈਟਰੋਲ ਪੰਪ! ਹੋ ਗਿਆ ਨਵਾਂ ਐਲਾਨ

ਸਰਕਾਰ ਨੇ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਕਾਸ਼ਤ ਅਧੀਨ ਰਕਬੇ ’ਚ ਪਿਛਲੇ ਸਾਲ ਦੇ 0.94 ਲੱਖ ਹੈਕਟੇਅਰ ਤੋਂ ਵਧਾ ਕੇ 0.98 ਲੱਖ ਹੈਕਟੇਅਰ ਕਰਨ ’ਚ ਵੀ ਸਫ਼ਲਤਾ ਹਾਸਲ ਕੀਤੀ ਹੈ। ਸੂਬਾ ਸਰਕਾਰ ਵਲੋਂ ਪੀ.ਏ.ਯੂ., ਲੁਧਿਆਣਾ ਵਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਮੱਕੀ ਦੇ ਬੀਜਾਂ ਦੀਆਂ ਹਾਈਬ੍ਰਿਡ ਕਿਸਮਾਂ 'ਤੇ 100 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਤੇ ਇਸ ਮਕਸਦ ਲਈ 2.30 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ। 3500 ਹੈਕਟੇਅਰ ਰਕਬੇ ’ਚ ਮੱਕੀ ਦੀਆਂ ਪ੍ਰਦਰਸ਼ਨੀਆਂ ਵੀ ਲਾਈਆਂ ਗਈਆਂ, ਜਿਸ ’ਚ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੱਕੀ ਦੇ ਬੀਜ ਤੇ ਹੋਰ ਸਮੱਗਰੀ ਜਿਵੇਂ ਕਿ ਖਾਦਾਂ, ਕੀਟਨਾਸ਼ਕਾਂ ਆਦਿ ਲਈ ਸਹਾਇਤਾ ਵਜੋਂ ਦਿੱਤੇ ਗਏ।

ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਲਈ ਕਿਸਾਨ ਸਮੂਹਾਂ/ਗ੍ਰਾਮ ਪੰਚਾਇਤਾਂ/ਐੱਫ. ਪੀ. ਓਜ਼ ਨੂੰ 80 ਫ਼ੀਸਦੀ ਸਬਸਿਡੀ ਅਤੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਵਿੱਤੀ ਸਾਲ 2024-25 ਦੌਰਾਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 16,000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਗਿਣਤੀ ਇਸ ਸਾਲ 10,909 ਰਹਿ ਗਈ, ਜੋ ਸਾਲ 2023 ਦੌਰਾਨ 36,663 ਸੀ। ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਪਿਛਲੇ ਸਾਲ ਦੇ ਮੁਕਾਬਲੇ 70 ਫ਼ੀਸਦੀ ਕਮੀ ਆਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Government
  • Farmers
  • ਪੰਜਾਬ
  • ਪੰਜਾਬ ਸਰਕਾਰ
  • ਕਿਸਾਨ
  • ਗੰਨਾ

ਸਾਈਬਰ ਠੱਗੀ ਦੇ ਮਾਮਲਿਆਂ 'ਚ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਪਰਚੇ ਦਰਜ

NEXT STORY

Stories You May Like

  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • retail prices of sugar fell by 3 85 percent in a week
    ਖੰਡ ਦੇ ਪ੍ਰਚੂਨ ਭਾਅ ਇਕ ਹਫਤੇ ’ਚ 3.85 ਫੀਸਦੀ ਘਟ ਕੇ 62.57 ਰੁਪਏ ਕਿਲੋ ’ਤੇ ਪਹੁੰਚੇ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • gold prices fall  silver prices also fall  know today  s prices
    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਦੇ ਭਾਅ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • school vans are jammed across punjab
    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ
  • police crackdown on lottery mafia
    ਲਾਟਰੀ ਮਾਫੀਆ 'ਤੇ ਪੁਲਸ ਦਾ ਸ਼ਿਕੰਜਾ: 10 ਰੁਪਏ ਲਾ ਕੇ 100 ਰੁਪਏ ਦਾ ਲਾਲਚ ਦੇਣ ਵਾਲੇ 8 ਵਿਅਕਤੀ ਗ੍ਰਿਫ਼ਤਾਰ
  • there is no shortage of sugar in the country
    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼ ਫੈੱਡਰੇਸ਼ਨ ਦਾ ਆ ਗਿਆ ਵੱਡਾ ਬਿਆਨ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
Trending
Ek Nazar
fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man dies in dog fight
      ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
    • punjab ban on new recruitment of employees
      ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ...
    • fraud case
      ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
    • amritsar airport 7 flights diverted
      ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
    • accident case
      ਡੇਰਾਬੱਸੀ 'ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨਾਂ...
    • thieves target house in chandigarh colony
      ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ...
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • punjab in darkness due to false claims of aap government
      ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ...
    • retired teacher and lambardar murdered by nephew
      ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ...
    • major incident in tanda
      ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +