ਬਟਾਲਾ : ਭਲਕੇ 31 ਅਕਤੂਬਰ ਨੂੰ ਪੰਜਾਬ ਦੇ ਬਟਾਲਾ ਸਬ-ਡਵੀਜ਼ਨ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਵਲੋਂ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਵੀਂ 'ਤੇ ਮਿਤੀ 31 ਅਕਤੂਬਰ ਨੂੰ ਸਬ-ਡਵੀਜ਼ਨ ਬਟਾਲਾ ਵਿਚ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਨ੍ਹਾਂ ਔਰਤਾਂ ਲਈ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਦੇ ਨਵਜੋਤ ਸਿੱਧੂ ਬਾਰੇ ਬਿਆਨ ਨਾਲ ਸਿਆਸਤ 'ਚ ਭੂਚਾਲ, ਕਿਹਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਬਕਾ CM ਚੰਨੀ 'ਤੇ ਵਰ੍ਹੇ PM ਮੋਦੀ, ਸਟੇਜ ਤੋਂ ਕਹਿ 'ਤੀ ਵੱਡੀ ਗੱਲ (ਵੀਡੀਓ)
NEXT STORY