Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    6:32:24 PM

  • majithia vigilance takes swift action

    ਡਰੱਗ ਮਨੀ ਮਾਮਲੇ 'ਚ ਮਜੀਠੀਆ ਦੀਆਂ ਵਧੀਆਂ...

  • meteorological department has issued a warning in punjab

    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ...

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ...

  • audi car hits 4 people in punjab

    ਪੰਜਾਬ 'ਚ AUDI ਕਾਰ ਨੇ 4 ਲੋਕਾਂ ਨੂੰ ਦਰੜਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੈਰਿਸ ਓਲੰਪਿਕਸ 'ਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਦੇਵੇਗੀ 15 ਲੱਖ ਰੁਪਏ

PUNJAB News Punjabi(ਪੰਜਾਬ)

ਪੈਰਿਸ ਓਲੰਪਿਕਸ 'ਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਦੇਵੇਗੀ 15 ਲੱਖ ਰੁਪਏ

  • Edited By Rajwinder Kaur,
  • Updated: 13 Jun, 2024 06:41 PM
Chandigarh
punjab government give 15 lakh rupees to punjabi athlete paris olympics
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਮੀਤ ਹੇਅਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ, ਜਦੋਂਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ, ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। 

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ। ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Paris Olympics
  • Part
  • Punjabi Athletes
  • Punjab Government
  • Rs 15 lakhs
  • ਪੈਰਿਸ ਓਲੰਪਿਕਸ
  • ਹਿੱਸਾ
  • ਪੰਜਾਬੀ ਖਿਡਾਰੀ

ਨਾਜਾਇਜ਼ ਸਬੰਧਾਂ ’ਚ ਰੋੜਾ ਬਣੇ ਪਤੀ ਨੂੰ ਮਾਰ ਦੇਣ ਦੇ ਇਰਾਦੇ ਨਾਲ ਕਰਵਾਇਆ ਅਗਵਾ

NEXT STORY

Stories You May Like

  • big news for e rickshaw drivers
    ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਿਰਫ਼ 15 ਦਿਨ...
  • punjab government  health facilities  rural areas
    ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਚੰਗੀ ਖ਼ਬਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • upi users  new rule to come into effect from july 15
    UPI ਯੂਜ਼ਰਸ ਲਈ ਵੱਡੀ ਰਾਹਤ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਨਿਯਮ
  • big news about summer vacations in punjab
    ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
  • big relief news for the people of punjab
    ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ, ਸਰਕਾਰ ਜਲਦ ਕਰਨ ਜਾ ਰਹੀ ਆਹ ਕੰਮ
  • employee  punjab government  salary
    ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • caste census  notification  central government
    ਵੱਡੀ ਖ਼ਬਰ: ਕੇਂਦਰ ਸਰਕਾਰ ਵਲੋਂ ਜਾਤੀ ਜਨਗਣਨਾ ਲਈ ਨੋਟੀਫਿਕੇਸ਼ਨ ਜਾਰੀ
  • anganwadi center  punjab government  minister
    ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬ ਦੀਆਂ ਖਬਰਾਂ
    • major accident in punjab team member dies during shooting
      ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ
    • special news for wine lovers
      ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ! ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ...
    • today  s top 10 news
      CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
    • police arrested the robbers
      ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟੇ ਸਨ ਲੱਖਾਂ ਰੁਪਏ, ਪੁਲਸ ਨੇ ਕਾਬੂ ਕਰ...
    • fir case
      11 ਲੱਖ ਰੁਪਏ ਉਧਾਰ ਲੈ ਕੇ ਵਾਪਸ ਨਾ ਕਰਨ 'ਤੇ ਪਿਓ-ਪੁੱਤਰ ਨਾਮਜ਼ਦ
    • big accident in punjab
      ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
    • punjab police arrested lakha sidhana
      ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
    • son killed his father in khanna
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...
    • bonny ajnala records statement with vigilance in majithia case
      ਮਜੀਠੀਆ ਮਾਮਲੇ 'ਚ ਬੋਨੀ ਅਜਨਾਲਾ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਬਿਆਨ
    • when and why do clouds erupt
      ਕਦੋਂ ਤੇ ਕਿਉਂ ਫਟਦੇ ਨੇ ਬਦਲ ਅਤੇ ਕਿਵੇਂ ਕਰੀਏ ਬਚਾਅ? ਜਾਣੋਂ ਸਭ ਕੁਝ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +