Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:09:47 PM

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • holiday in schools holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ...

  • naib singh saini  akali dal punar surjit

    ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ...

  • charanjit channi arrives at panjab university to give papers

    ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

  • Edited By Shivani Bassan,
  • Updated: 11 Nov, 2024 05:35 PM
Jalandhar
punjab government got relief from the supreme court
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਦਿਨ ਦੀ ਥਾਂ ਦੋ ਹਫ਼ਤਿਆਂ ਦੇ ਅੰਦਰ ਚੋਣ ਪ੍ਰੋਸੈਸ ਸ਼ੁਰੂ ਕਰਨ ਲਈ ਸਮਾਂ ਦੇ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਦੱਸ ਦਈਏ ਕਿ ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਤਾਂ ਸਰਕਾਰ ਨੂੰ ਕੁਝ ਰਾਹਤ ਮਿਲਦੀ ਹੋਈ ਦਿਖਾਈ ਦਿੱਤੀ ਹੈ । ਸੁਪਰੀਪ ਕੋਰਟ ਦੇ ਦਿੱਤੇ ਹੁਕਮਾਂ ਮੁਤਾਬਕ ਹੁਣ ਪੰਜਾਬ ਸਰਕਾਰ ਨੂੰ ਪੰਜਾਬ 'ਚ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ 14 ਦਿਨਾਂ 'ਚ ਪ੍ਰੋਸੈਸ਼ ਸ਼ੁਰੂ ਕਰਨਾ ਹੋਵੇਗਾ ਅਤੇ ਚੋਣ ਪ੍ਰਕਿਰਿਆ ਨੂੰ ਅਗਲੇ 8 ਹਫ਼ਤਿਆ 'ਚ ਮੁਕੰਮਲ ਕਰਵਾਉਣਾ ਹੋਵੇਗਾ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਮਿਉਂਸਿਪਲ ਚੋਣਾਂ ਦਾ ਐਲਾਨ ਇਸੇ ਮਹਿਨੇ ਦੇ ਆਖਿਰ 'ਚ ਹੋ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab government
  • Supreme Court
  • big orders
  • municipal elections
  • ਪੰਜਾਬ ਸਰਕਾਰ
  • ਸੁਪਰੀਮ ਕੋਰਟ
  • ਵੱਡੇ ਹੁਕਮ
  • ਨਗਰ ਨਿਗਮ ਚੋਣਾਂ

ਸਕੂਲੀ ਬੱਸ ਡਰਾਈਵਰ ਦੀ ਕੁੱਟਮਾਰ ਕਰਕੇ ਪੈਸੇ ਤੇ ਮੋਬਾਇਲ ਖੋਹਿਆ

NEXT STORY

Stories You May Like

  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • punjab employees pensioners dearness allowance
    ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'
  • supreme court  jharkhand paper leak case
    ਸੁਪਰੀਮ ਕੋਰਟ ਪਹੁੰਚਿਆ ਝਾਰਖੰਡ ਪੇਪਰ ਲੀਕ ਮਾਮਲਾ, ਸਰਕਾਰ ਨਾਲ ਡੈੱਡਲਾਕ ਜਾਰੀ
  • supreme court strict
    ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • supreme court  yashwant verma  petition  hearing
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • barnala protest notice
      ਬਰਨਾਲਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਕੁੜੀਆਂ ਨੇ ਲਾਏ ਗੰਭੀਰ ਦੋਸ਼!...
    • tipper and truck  violent collision  father of two children
      ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ...
    • 2 punjab police officers suspended with immediate effect
      ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ...
    • youth attack case
      ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
    • attention applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • youth students missing
      ਕਾਲਜ ਪੜ੍ਹਨ ਗਏ 2 ਨੌਜਵਾਨ ਵਿਦਿਆਰਥੀ ਭੇਤਭਰੇ ਢੰਗ ਨਾਲ ਲਾਪਤਾ
    • firing case
      ਗੁਰੂਹਰਸਹਾਏ ਦੇ ਪਿੰਡ 'ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
    • fire in khanna
      ਖੰਨਾ ਵਿਚ ਚੱਲਦੀ ਕਾਰ ਨੂੰ ਲੱਗ ਗਈ ਅੱਗ
    • harbhajan singh is embroiled in controversy again
      ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +