Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:37:24 PM

  • karan aujla australian tour in crisis

    ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ...

  • right to pension high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਕੱਢੀਆਂ ਨੌਕਰੀਆਂ, ਇਸ ਵਿਭਾਗ 'ਚ ਭਰਤੀ ਨੂੰ ਮਿਲੀ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਕੱਢੀਆਂ ਨੌਕਰੀਆਂ, ਇਸ ਵਿਭਾਗ 'ਚ ਭਰਤੀ ਨੂੰ ਮਿਲੀ ਮਨਜ਼ੂਰੀ

  • Edited By Babita,
  • Updated: 24 Dec, 2025 04:50 PM
Chandigarh
punjab government has announced jobs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਨਵਦੀਪ) : ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ 'ਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇI ਇਹ ਜਾਣਕਾਰੀ ਦਿੰਦਿਆਂ ਦੱਸਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐੱਸ. ਐੱਸ. ਐੱਸ.) ਬੋਰਡ ਰਾਹੀਂ ਭਰੀਆਂ ਜਾਣਗੀਆਂI ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕਿਰਿਆ ਅਧੀਨ ਹੈ।

ਇਹ ਵੀ ਪੜ੍ਹੋ : Year Ender 2025 : ਪੰਜਾਬੀਆਂ ਦੇ ਪੱਲੇ ਪਿਆ ਉਮਰਾਂ ਦਾ ਰੋਣਾ, ਵੱਡੀਆਂ ਘਟਨਾਵਾਂ ਨੇ ਛੇੜਿਆ ਕਾਂਬਾ (ਤਸਵੀਰਾਂ)

ਉਨ੍ਹਾਂ ਕਿਹਾ ਕਿ ਪ੍ਰਵਾਨਿਤ ਭਰਤੀ 'ਚ 7 ਵਾਰਡਰ ਅਸਾਮੀਆਂ ਵੀ ਸ਼ਾਮਲ ਹਨ, ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖ਼ਾਲੀ ਹੋਣ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸਾਮੀਆਂ ਦੀ ਤੁਰੰਤ ਭਰਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਗਾਰਡਿੰਗ ਕਰਮਚਾਰੀਆਂ ਨੂੰ ਦੋਹਰੀਆਂ ਸ਼ਿਫਟਾਂ 'ਚ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨਾਂ ਲਈ ਵੱਡੀ ਚਿਤਾਵਨੀ ਜਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਧਾਰਾਤਮਕ ਸਹੂਲਤਾਂ 'ਚ ਲੋੜੀਂਦਾ ਸਟਾਫ਼ ਮੁਹੱਈਆ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਨੂੰ ਨਿਯਮਤ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਭਰਤੀ ਨੂੰ ਪ੍ਰਵਾਨਗੀ ਦੇਣ ਦਾ ਮੁੱਖ ਮਕਸਦ ਮੌਜੂਦਾ ਸਟਾਫ਼ 'ਤੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਅਸਥਾਈ ਸਟਾਫ਼ ਦੀ ਜਗ੍ਹਾ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

  • Punjab Government
  • Jobs
  • Jail Department
  • Approval
  • ਪੰਜਾਬ ਸਰਕਾਰ
  • ਨੌਕਰੀਆਂ
  • ਜੇਲ੍ਹ ਵਿਭਾਗ
  • ਮਨਜ਼ੂਰੀ

ਨਾਜਾਇਜ਼ ਸ਼ਰਾਬ ਦੀਆਂ 25 ਬੋਤਲਾਂ ਕੀਤੀਆਂ ਬਰਾਮਦ, ਦੋਸ਼ੀ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ ਜੂਨੀਅਰ
  • govt may make it easier to approve large foreign investments
    ਵੱਡੇ ਵਿਦੇਸ਼ੀ ਨਿਵੇਸ਼ ਨੂੰ ਮਨਜ਼ੂਰੀ ਦੇਣਾ ਆਸਾਨ ਕਰ ਸਕਦੀ ਹੈ ਸਰਕਾਰ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • gobardhan scheme worth rs 23 731 crore got approval
    23,731 ਕਰੋੜ ਦੀ Gobardhan ਯੋਜਨਾ ਨੂੰ ਮਿਲੀ ਮਨਜ਼ੂਰੀ, ਵਧਣਗੇ ਰੁਜ਼ਗਾਰ ਦੇ ਮੌਕੇ
  • tamil nadu government approves rs 10 crore for chennai open
    ਤਾਮਿਲਨਾਡੂ ਸਰਕਾਰ ਨੇ ਚੇਨਈ ਓਪਨ ਲਈ 10 ਕਰੋੜ ਰੁਪਏ ਮਨਜ਼ੂਰੀ ਕੀਤੇ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • important news regarding pu student council elections
      PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ...
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +