Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    4:27:22 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ : ਮੁੱਖ ਮੰਤਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ : ਮੁੱਖ ਮੰਤਰੀ

  • Edited By Anuradha,
  • Updated: 12 Sep, 2023 06:53 PM
Chandigarh
punjab government has created a new record by giving government jobs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ’ਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ, ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।  ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ਼ ਕਾਬਲ, ਹੱਕਦਾਰ ਅਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ’ਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਮਿਊਂਸਪਲ ਭਵਨ ਦਾ ਇਹ ਆਡੀਟੋਰੀਅਮ ਅਜਿਹੇ ਅਨੇਕਾਂ ਸਮਾਗਮਾਂ ਦਾ ਗਵਾਹ ਹੈ ਜਿਸ ’ਚ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਝਲਕਦੀ ਹੈ ਜੋ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਸਾਰੀਆਂ ਅਸਾਮੀਆਂ ਮੈਰਿਟ ਦੇ ਆਧਾਰ ’ਤੇ ਭਰੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ।

ਇਹ ਵੀ ਪੜ੍ਹੋ : ਸਕਾਲਰਸ਼ਿਪ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ’ਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ’ਚ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ’ਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ।

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,‘‘ਜਿਵੇਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ’ਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।” ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ’ਚ ਵੱਕਾਰੀ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ।

ਇਹ ਵੀ ਪੜ੍ਹੋ : ਮੱਝਾਂ ਵੇਚ ਮਲੇਸ਼ੀਆ ਪਹੁੰਚਿਆ ਸੀ ਨੌਜਵਾਨ, ਵਾਪਸ ਅੰਮ੍ਰਿਤਸਰ ਪਹੁੰਚਦਿਆਂ ਚੁੱਕ ਲਿਆ ਖ਼ੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ’ਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਥਾਵਾਂ 'ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ/ਅਧਿਆਪਕਾਂ ਦੇ ਵਫ਼ਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ।

ਇਹ ਵੀ ਪੜ੍ਹੋ : ਚਿੱਤਰਕਾਰੀ ਦੇ ਖ਼ੇਤਰ ’ਚ ਨਵੀਂਆਂ ਪੈੜਾਂ ਸਿਰਜ ਰਿਹੈ ਰਾਜਨ ਮਲੂਜਾ, ਲੱਖਾਂ ਰੁਪਏ ਤੱਕ ਹੈ ਇਕ ਪੇਂਟਿੰਗ ਦੀ ਕੀਮਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ’ਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ’ਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ’ਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ’ਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ’ਚ ਮੀਲ ਪੱਥਰ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫਤ ਦਵਾਈਆਂ, ਜਾਂਚ ਅਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੀ ਹਾਜ਼ਰ ਸਨ।

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Government
  • Government Job
  • New Record
  • Chief Minister
  • Bhagwant Singh Mann
  • ਪੰਜਾਬ ਸਰਕਾਰ
  • ਸਰਕਾਰੀ ਨੌਕਰੀ
  • ਨਵਾਂ ਰਿਕਾਰਡ
  • ਮੁੱਖ ਮੰਤਰੀ
  • ਭਗਵੰਤ ਸਿੰਘ ਮਾਨ

ਜੇਲ੍ਹ ’ਚ ਡਿਊਟੀ ’ਤੇ ਆਏ ਸੀਨੀਅਰ ਸਿਪਾਹੀ ਦੀ ਕਰੂਤਤ, ਅਜਿਹੀ ਜਗ੍ਹਾ ਲਗਾਈ ਅਫੀਮ ਦੇਖ ਉੱਡੇ ਹੋਸ਼

NEXT STORY

Stories You May Like

  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ ਜੂਨੀਅਰ
  • vehicle sales set a new record  retail sales increased
    ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ 25,91,138 ਯੂਨਿਟਸ ’ਤੇ ਪਹੁੰਚੀ
  • apple  earnings  new record  tim cook
    Apple ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਟਿਮ ਕੁਕ ਨੇ ਆਖ਼ੀ ਇਹ ਗੱਲ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • lata gupta becomes chairperson of delhi commission for women
    ਲਤਾ ਗੁਪਤਾ ਬਣੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਮੁੱਖ ਮੰਤਰੀ ਦਫ਼ਤਰ ਨੇ ਕੀਤਾ ਐਲਾਨ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +