Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:25:40 AM

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • 'ਫਾਸਟ ਟਰੈਕ ਪੰਜਾਬ ਪੋਰਟਲ' ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ: ਰਮਨ ਬਹਿਲ

PUNJAB News Punjabi(ਪੰਜਾਬ)

'ਫਾਸਟ ਟਰੈਕ ਪੰਜਾਬ ਪੋਰਟਲ' ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ: ਰਮਨ ਬਹਿਲ

  • Edited By Shivani Bassan,
  • Updated: 10 Jun, 2025 05:43 PM
Gurdaspur
punjab government has given relief to industrialists
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਉਦਯੋਗ ਕ੍ਰਾਂਤੀ ਤਹਿਤ 'ਫਾਸਟ ਟਰੈਕ ਪੰਜਾਬ ਪੋਰਟਲ' ਦੀ ਸ਼ੁਰੂਆਤ ਕਰਕੇ ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਇਹ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।

ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

ਪੰਜਾਬ ਸਰਕਾਰ ਵੱਲੋਂ ਲਏ ਉਦਯੋਗ ਪੱਖੀ ਅਤੇ ਪੰਜਾਬ ਪੱਖੀ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਹ ਹਰੇਕ ਨਿਵੇਸ਼ਕ ਲਈ ਇਕ ਦਲੇਰਾਨਾ ਐਲਾਨ ਹੈ ਕਿ ਪੰਜਾਬ ਆਪਣੀਆਂ ਸ਼ਰਤਾਂ 'ਤੇ ਪੂਰੀ ਵਚਨਬੱਧਤਾ ਨਾਲ ਕਾਰੋਬਾਰ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਫਾਸਟ ਟਰੈਕ ਪੰਜਾਬ ਪੋਰਟਲ ਇਕ ਤਕਨੀਕੀ ਅਪਗ੍ਰੇਡ ਤੋਂ ਵਧ ਕੇ ਨਵੇਂ ਸਿਰੇ ਤੋਂ ਵਿਉਂਤੇ ਉਦਯੋਗਿਕ ਸ਼ਾਸਨ ਮਾਡਲ ਦੀ ਰੀੜ੍ਹ ਦੀ ਹੱਡੀ ਹੈ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵਿਵੇਕ ਨੂੰ ਅਨੁਸ਼ਾਸਨ, ਦੇਰੀ ਨੂੰ ਡਿਜੀਟਲ ਅਤੇ ਉਲਝਣ ਨੂੰ ਸਪਸ਼ਟਤਾ ਵਿੱਚ ਤਬਦੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ 45 ਦਿਨਾਂ ਵਿੱਚ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਲੈ ਕੇ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਤੱਕ ਪੰਜਾਬ ਦਾ ਸਿਸਟਮ ਹੁਣ ਪਹਿਲਾਂ ਵਾਂਗ ਸਧਾਰਨ ਨਹੀਂ ਹੈ, ਸਗੋਂ ਇਹ ਕਿਰਿਆਸ਼ੀਲ, ਸਟੀਕ ਅਤੇ ਪੇਸ਼ੇਵਰ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਇਕ ਸਟਾਰਟਅੱਪ ਸੰਸਥਾਪਕ ਹਨ, ਇਕ ਗਲੋਬਲ ਸਮੂਹ ਜਾਂ ਉੱਦਮੀ ਹਨ, ਪੰਜਾਬ ਜਿੱਥੇ ਆਪਣੀਆਂ ਵਿੱਤੀ ਰਿਆਇਤਾਂ ਨਾਲ ਉਨ੍ਹਾਂ ਦਾ ਸਵਾਗਤ ਕਰਦਾ ਹੈ, ਸਗੋਂ ਇਮਾਨਦਾਰੀ ਅਤੇ ਇਰਾਦੇ ਨਾਲ ਜੀ ਆਇਆ ਕਹਿੰਦਾ ਹੈ।

ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ

 ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਧਿਕਾਰੀ ਹੁਣ ਸਿਰਫ਼ ਰੈਗੂਲੇਟਰ ਨਹੀਂ ਹਨ ਸਗੋਂ ਉਹ ਸਹਾਇਕ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਿਵਸਥਾ ਨੂੰ ਹੋਰ ਤੇਜ਼ ਕਰਨ ਦੀ ਵਿਧੀ ਇਹ ਯਕੀਨੀ ਬਣਾਉਂਦੀ ਹੈ ਕਿ ਜਦੋਂ ਸ਼ਾਂਤੀ ਬਣੀ ਹੋਵੇ ਤਾਂ ਸਮਝੋ ਕੰਮ ਠੀਕ ਚੱਲ ਰਿਹਾ ਹੈ। ਇਸ ਕਰਕੇ ਕਿਸੇ ਵੀ ਨਿਵੇਸ਼ਕ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਉਸ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟਾਂ ਲਈ ਅਪਲਾਈ ਕਰਨ ਦੀ ਪਾਲਣਾ ਨੂੰ ਚੁਸਤ-ਦਰੁਸਤ ਬਣਾਉਣਾ, ਸਵੈ-ਘੋਸ਼ਣਾ ਰਾਹੀਂ ਸਮਰੱਥ ਬਣਾਉਣਾ, ਡਿਜੀਟਲ ਪੜਤਾਲ ਰਾਹੀਂ ਯੋਗ ਬਣਾਉਣਾ ਅਤੇ ਕਾਨੂੰਨੀ ਤੌਰ ਉੱਤੇ ਪੁਖ਼ਤਾ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਪਾਰਕਾਂ ਵਿੱਚ ਨਿਵੇਸ਼ ਕਰ ਰਹੀ ਹੈ, ਜ਼ਮੀਨ ਦੀ ਸੰਭਾਵਨਾ ਤਲਾਸ਼ ਰਹੀ ਹੈ, ਲੀਜ-ਟੂ-ਫ੍ਰੀਹੋਲਡ ਨੀਤੀ ਨੂੰ ਸਮਰੱਥ ਬਣਾ ਰਹੀ ਹੈ ਅਤੇ ਉਦਯੋਗਿਕ ਸੰਪਤੀਆਂ ਦੇ ਮੁਦਰੀਕਰਨ ਲਈ ਨਵੇਂ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ 200 ਕਰੋੜ ਰੁਪਏ ਦਾ ਬੁਨਿਆਦੀ ਢਾਂਚਾ ਫ਼ੰਡ ਸਥਾਪਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਦਯੋਗਿਕ ਫੋਕਲ ਪੁਆਇੰਟਾਂ ਅੰਦਰ ਕਿਸੇ ਕਿਸਮ ਦੀਆਂ ਕਮੀਆਂ-ਪੇਸ਼ੀਆਂ ਉਦਯੋਗਪਤੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਵਿੱਚ ਰੁਕਾਵਟ ਨਾ ਬਣਨ।

ਇਹ ਵੀ ਪੜ੍ਹੋ- ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਹ ਨਵਾਂ ਪੰਜਾਬ ਹੈ ਜਿੱਥੇ ਸਿਰਫ਼ ਵਾਅਦੇ ਕੀਤੇ ਨਹੀਂ ਜਾਂਦੇ, ਸਗੋਂ 100 ਫ਼ੀਸਦੀ ਪੂਰੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਪੰਜਾਬ ਅਜਿਹਾ ਸੂਬਾ ਹੋਵੇਗਾ ਜਿੱਥੇ ਉਦਯੋਗਿਕ ਨੀਤੀ, ਬੁਨਿਆਦੀ ਢਾਂਚੇ ਅਤੇ ਜਵਾਬਦੇਹੀ ਵਾਲੀ ਸਰਕਾਰ ਰਾਹੀਂ ਹਰ ਪਾਸਿਉਂ ਸਮਰੱਥ ਸੂਬਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab government
  • relief
  • industrialists
  • Fast Track Punjab Portal
  • Raman Bahl
  • ਪੰਜਾਬ ਸਰਕਾਰ
  • ਰਾਹਤ
  • ਉਦਯੋਗਪਤੀ
  • ਫਾਸਟ ਟਰੈਕ ਪੰਜਾਬ ਪੋਰਟਲ
  • ਰਮਨ ਬਹਿਲ

ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ

NEXT STORY

Stories You May Like

  • central government  punjab farmers  wheat crop
    ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
  • punjab  bomb threat to blow up railway track  panic spreads
    ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • punjab weather raining
    ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ ਗਿਰਾਵਟ
  • punjab youth kidnapped and murdered outside gas agency
    ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ
  • fuel relief for schools
    ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +