Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:00:22 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਲਕੇ ਜਲੰਧਰ 'ਚ ਹੋਣ ਵਾਲੀ ਕੈਬਨਿਟ ਮੀਟਿੰਗ ’ਚ ਪੰਜਾਬ ਸਰਕਾਰ ਲੈ ਸਕਦੀ ਹੈ ਇਹ ਫ਼ੈਸਲਾ

PUNJAB News Punjabi(ਪੰਜਾਬ)

ਭਲਕੇ ਜਲੰਧਰ 'ਚ ਹੋਣ ਵਾਲੀ ਕੈਬਨਿਟ ਮੀਟਿੰਗ ’ਚ ਪੰਜਾਬ ਸਰਕਾਰ ਲੈ ਸਕਦੀ ਹੈ ਇਹ ਫ਼ੈਸਲਾ

  • Edited By Anuradha,
  • Updated: 16 May, 2023 03:16 PM
Jalandhar
punjab government has not extended the deadline for stamp duty exemption
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬ ਸਰਕਾਰ ਵੱਲੋਂ ਪਿਛਲੇ ਮਹੀਨਿਆਂ ਵਾਂਗ ਸਟੈਂਪ ਡਿਊਟੀ ਅਤੇ ਪ੍ਰਾਪਰਟੀ ਰਜਿਸਟਰੀ ਫੀਸ ’ਤੇ 2.25 ਫੀਸਦੀ ਛੋਟ ਦੀ ਸਮਾਂ-ਸੀਮਾ ਨਹੀਂ ਵਧਾਈ ਹੈ, ਜਿਸ ਕਾਰਨ 15 ਮਈ ਤੱਕ ਦਿੱਤੀ ਗਈ ਇਸ ਛੋਟ ਦੇ ਆਖਰੀ ਦਿਨ ਸਬ-ਰਜਿਸਟਰਾਰ ਦਫ਼ਤਰਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਬਿਨੈਕਾਰਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਸਵੇਰੇ 7.30 ਵਜੇ ਦਫ਼ਤਰ ਖੁੱਲ੍ਹਦੇ ਸਾਰ ਹੀ ਬਿਨੈਕਾਰਾਂ ਵੱਲੋਂ ਈ-ਸਟੈਂਪ ਖਰੀਦਣ, ਬਿਨੈਕਾਰਾਂ ਨੂੰ ਦਸਤਾਵੇਜ਼ ਲਿਖਣ ਅਤੇ ਹੋਰ ਲੋੜੀਂਦੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਹੋੜ ਲੱਗ ਗਈ। ਸਬ ਰਜਿਸਟਰਾਰ-1 ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਦਫ਼ਤਰ ਵਿਚ 224 ਬਿਨੈਕਾਰਾਂ ਨੇ ਆਨਲਾਈਨ ਅਪੁਆਇੰਟਮੈਂਟ ਲਈ ਹੈ ਜਦਕਿ ਸਬ-ਰਜਿਸਟਰਾਰ-2 ਪ੍ਰਦੀਪ ਕੁਮਾਰ ਨੇ ਦੱਸਿਆ ਕਿ 170 ਵਿਅਕਤੀਆਂ ਨੇ ਆਪਣੇ ਅਧਿਕਾਰ ਖੇਤਰ ਨਾਲ ਸਬੰਧਤ ਜਾਇਦਾਦ ਸਬੰਧੀ ਦਸਤਾਵੇਜ਼ਾਂ ਦੀ ਪ੍ਰਵਾਨਗੀ ਲਈ ਆਨਲਾਈਨ ਅਪੁਆਇੰਟਮੈਂਟ ਲਈ ਹੈ। ਕੁਲਵੰਤ ਸਿੱਧੂ ਅਤੇ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਦੇਰ ਸ਼ਾਮ ਤੱਕ ਸਰਕਾਰ ਨੇ ਸਟੈਂਪ ਡਿਊਟੀ ਅਤੇ ਪ੍ਰਾਪਰਟੀ ਰਜਿਸਟਰੀ ਫੀਸ ਵਿਚ ਕੁੱਲ 2.25 ਫੀਸਦੀ ਛੋਟ ਵਿਚ ਹੋਰ ਵਾਧਾ ਕਰਨ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਹਨ। ਉਨ੍ਹਾਂ ਦੱਸਿਆ ਕਿ 16 ਮਈ ਨੂੰ ਗਜ਼ਟਿਡ ਛੁੱਟੀ ਹੈ, ਜਿਸ ਕਾਰਨ ਜੇਕਰ ਸਰਕਾਰ ਨੇ 17 ਮਈ ਤੱਕ ਇਸ ਛੋਟ ਸਬੰਧੀ ਕੋਈ ਨਵਾਂ ਹੁਕਮ ਜਾਰੀ ਨਾ ਕੀਤਾ ਤਾਂ ਬੁੱਧਵਾਰ ਤੋਂ ਪਹਿਲਾਂ ਤੋਂ ਤੈਅ ਕੁਲੈਕਟਰ ਰੇਟਾਂ ’ਤੇ ਹੀ ਆਨਲਾਈਨ ਰਜਿਸਟਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਕਰੀਬ 1 ਘੰਟਾ ਹੋਰ ਸਮਾਂ ਕੰਮ ਕਰਨ ਤੋਂ ਬਾਅਦ ਦਸਤਾਵੇਜ਼ਾਂ ਨੂੰ ਮਨਜ਼ੂਰੀ ਦਿੱਤੀ ਤਾਂ ਜੋ ਬਿਨੈਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | 

ਇਹ ਵੀ ਪੜ੍ਹੋ : ਅਧਿਆਪਕ ਨੇ ਵਿਦਿਆਰਥੀ ਦੀ ਕੁੱਟਮਾਰ ; ਘੱਟਗਿਣਤੀ ਕਮਿਸ਼ਨ ਵਲੋਂ ਜਾਂਚ ਦੇ ਹੁਕਮ    

17 ਮਈ ਨੂੰ ਕੈਬਨਿਟ ਮੀਟਿੰਗ ’ਚ ਹੋ ਸਕਦੈ ਨਵਾਂ ਫੈਸਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ 1 ਮਾਰਚ ਤੋਂ 31 ਮਾਰਚ ਤੱਕ ਸਟੈਂਪ ਡਿਊਟੀ ਅਤੇ ਪ੍ਰਾਪਰਟੀ ਰਜਿਸਟਰੀ ਫੀਸ ਵਿਚ 2.25 ਫੀਸਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਪ੍ਰਾਪਰਟੀ ਦੀ ਰਜਿਸਟਰੇਸ਼ਨ ਕਰਵਾਉਣ ਲਈ ਲੋਕਾਂ ਵਿਚ ਹੋੜ ਲੱਗ ਗਈ ਸੀ। ਇਸ ਛੋਟ ਨਾਲ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦੇ ਮਾਲੀਏ ਦਾ ਫਾਇਦਾ ਹੋਇਆ ਹੈ। ਲੋਕਾਂ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿਚ ਇਹ ਛੋਟ 31 ਮਾਰਚ ਤੋਂ 30 ਅਪ੍ਰੈਲ ਤੱਕ ਵਧਾ ਦਿੱਤੀ ਹੈ ਪਰ ਜਨਤਾ ਦੀ ਮੰਗ ਨੂੰ ਦੇਖਦੇ ਹੋਏ ਸੂਬੇ ਭਰ ਦੀਆਂ ਤਹਿਸੀਲਾਂ ਤੇ ਸਾਰੀਆਂ ਤਹਿਸੀਲਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਤਾਂ ਪੰਜਾਬ ਸਰਕਾਰ ਨੇ ਆਪਣੀ ਅਗਲੀ ਕੈਬਨਿਟ ਮੀਟਿੰਗ ਵਿਚ ਸਟੈਂਪ ਡਿਊਟੀ ਤੇ ਪ੍ਰਾਪਰਟੀ ਰਜਿਸਟਰੀ ਫੀਸ ਵਿਚ 2.25 ਫੀਸਦੀ ਛੋਟ 15 ਮਈ ਤੱਕ ਦੇਣ ਦਾ ਐਲਾਨ ਕੀਤਾ ਪਰ ਅੱਜ ਆਖਰੀ ਦਿਨ ਵੀ ਸਰਕਾਰ ਨੇ ਛੋਟ ਵਧਾਉਣ ਦਾ ਕੋਈ ਨਵਾਂ ਫੈਸਲਾ ਨਹੀਂ ਲਿਆ ਹੈ। ਹੁਣ ਮੰਨਿਆ ਜਾ ਰਿਹਾ ਹੈ ਕਿ 17 ਮਈ ਨੂੰ ਜਲੰਧਰ ਦੇ ਸਰਕਟ ਹਾਊਸ ’ਚ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਇਸ ਛੋਟ ’ਤੇ ਕੋਈ ਨਵਾਂ ਫੈਸਲਾ ਲੈ ਸਕਦੇ ਹਨ।

ਪੰਜਾਬ ਸਰਕਾਰ ਸਿਰਫ਼ ਚੋਣ ’ਚ ਹੀ ਨਹੀਂ, ਪੱਕੀ ਛੋਟ ਦੇਵੇ : ਸੁਦੇਸ਼ ਵਿੱਜ
ਪ੍ਰਾਪਰਟੀ ਕਾਰੋਬਾਰੀ ਸੁਦੇਸ਼ ਵਿੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਸਰਕਾਰ ਵੱਲੋਂ ਸਟੈਂਪ ਡਿਊਟੀ ਤੇ ਪ੍ਰਾਪਰਟੀ ਰਜਿਸਟਰੀ ਫੀਸ ਵਿਚ ਪਿਛਲੇ ਢਾਈ ਮਹੀਨਿਆਂ ਤੋਂ ਦਿੱਤੀ ਗਈ ਛੋਟ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ 17 ਮਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਢਿੱਲ ਦੇਣ ਸਬੰਧੀ ਵੱਡਾ ਐਲਾਨ ਕਰਨਾ ਤਾਂ ਜੋ ਆਮ ਲੋਕਾਂ ’ਚ ਇਹ ਸੁਨੇਹਾ ਨਾ ਜਾਵੇ ਕਿ ਸਰਕਾਰ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਹੀ ਤਿੰਨ ਵਾਰ ਇਹ ਢਿੱਲ ਦਿੱਤੀ ਸੀ।
ਸੁਦੇਸ਼ ਵਿੱਜ

ਇਹ ਵੀ ਪੜ੍ਹੋ :  ਮੁੱਖ ਮੰਤਰੀ ਭਗਵੰਤ ਮਾਨ ‘ਸਰਕਾਰ ਆਪਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਕਰਨਗੇ ਮੁਲਾਕਾਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 

  • Punjab Government
  • Stamp Duty
  • Time
  • Cabinet Meeting
  • Decision
  • ਪੰਜਾਬ ਸਰਕਾਰ
  • ਸਟੈਂਪ ਡਿਊਟੀ
  • ਸਮਾਂ
  • ਕੈਬਨਿਟ ਮੀਟਿੰਗ
  • ਫੈਸਲਾ

ਸੈਂਟਰਲ ਜੇਲ੍ਹ ’ਚੋਂ ਫਿਰ 6 ਮੋਬਾਇਲ ਬਰਾਮਦ

NEXT STORY

Stories You May Like

  • government may on edible oil in preparation for pre festival relief
    ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • public holiday announced in punjab for tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +