Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    4:00:00 PM

  • punjabi boy in italy

    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ...

  • water testing

    ਜ਼ਮੀਨ 'ਚੋਂ ਅਚਾਨਕ ਨਿਕਲਣ ਲੱਗਾ ਪਾਣੀ ! ਅੱਧ...

  • ac every 6 seconds

    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ...

  • jagat jyot sri guru granth sahib satkar amendment act 2026

    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਭਲਕੇ ਸੱਦੀ ਉੱਚ ਪੱਧਰੀ ਮੀਟਿੰਗ, ਹੋ ਸਕਦੈ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਭਲਕੇ ਸੱਦੀ ਉੱਚ ਪੱਧਰੀ ਮੀਟਿੰਗ, ਹੋ ਸਕਦੈ ਵੱਡਾ ਐਲਾਨ

  • Edited By Gurminder Singh,
  • Updated: 20 Jan, 2025 06:27 PM
Chandigarh
punjab government high level meeting power minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸੂਬੇ ਵਿਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ, 2025 ਨੂੰ ਚੰਡੀਗੜ੍ਹ ਵਿਖੇ ਇਕ ਉੱਚ-ਪੱਧਰੀ ਮੀਟਿੰਗ ਸੱਦੀ ਗਈ ਹੈ। ਇੱਥੇ ਜਾਰੀ ਪ੍ਰੈੱਸ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਸਾਰੇ ਮੁੱਖ ਇੰਜੀਨੀਅਰਾਂ ਅਤੇ ਸੁਪਰਡੈਂਟ ਇੰਜੀਨੀਅਰਾਂ ਨੂੰ ਮੀਟਿੰਗ ਵਿਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਏਜੰਡੇ ਵਿਚ ਮੁੱਖ ਜਨਤਕ ਬੁਨਿਆਦੀ ਢਾਂਚੇ, ਜਿਵੇਂ ਕਿ ਨਿਆਂਇਕ ਅਤੇ ਪ੍ਰਸ਼ਾਸਨਿਕ ਇਮਾਰਤਾਂ, ਸਕੂਲਾਂ, ਹਸਪਤਾਲਾਂ, ਮੈਡੀਕਲ ਕਾਲਜਾਂ, ਅਤੇ ਰਾਜ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਦੇ ਨਿਰਮਾਣ ਅਤੇ ਰੱਖ-ਰਖਾਅ ਬਾਰੇ ਵਿਸਤ੍ਰਿਤ ਚਰਚਾ ਸ਼ਾਮਲ ਹੈ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਡੇਰੇ ਵੱਲੋਂ ਹੋਇਆ ਨਵਾਂ ਐਲਾਨ

PunjabKesari

ਸਾਰੇ ਪ੍ਰੋਜੈਕਟ ਸਹੀ ਢੰਗ ਨਾਲ ਚੱਲ ਰਹੇ ਹਨ ਅਤੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਬਾਰੇ ਯਕੀਨੀ ਬਣਾਉਣ ਲਈ ਕਿ ਲਈ ਇਸ ਸਮੀਖਿਆ ਮੀਟਿੰਗ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਹਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਹ ਮੀਟਿੰਗ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਹੱਲ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਸਾਰੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਇਨ੍ਹਾਂ ਦੀ ਉੱਚ-ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਉਪਭੋਗਤਾਵਾਂ ਲਈ ਵੱਡੀ ਖ਼ਬਰ, ਪੀ. ਐੱਸ. ਪੀ. ਸੀ. ਐੱਲ ਨੇ ਤੋੜੇ ਸਾਰੇ ਰਿਕਾਰਡ

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਸੂਬੇ ਦੀਆਂ ਜਨਤਕ ਸਹੂਲਤਾਂ ਨੂੰ ਹੋਰ ਵਿਕਸਤ ਕਰਨ ਦੇ ਉਦੇਸ਼ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਸੂਬੇ ਅੰਦਰ ਮਜ਼ਬੂਤ, ਸੁਰੱਖਿਅਤ ਅਤੇ ਟਿਕਾਊ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਸਮਰਪਿਤ ਹੈ ਤਾਂ ਜੋ ਵੱਧਦੀ ਆਬਾਦੀ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਦੇ ਪ੍ਰੋਜੈਕਟਾਂ ਲਈ ਲੋੜੀਂਦੀ ਯੋਜਨਾ ਬਣਾ ਕੇ ਅਤੇ ਇੰਨ੍ਹਾਂ ਨੂੰ ਲਾਗੂ ਕਰਕੇ ਹੀ ਸੂਬੇ ਦੇ ਲੋਕਾਂ ਨੂੰ ਭਵਿੱਖ ਵਿੱਚ ਇਨ੍ਹਾਂ ਦਾ ਲਾਭ ਪਹੁੰਚਾਇਆ ਜਾ ਸਕੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਖ਼ੁਸ਼ਖਬਰੀ, ਸਰਕਾਰ ਵਲੋਂ ਹੋਇਆ ਵੱਡਾ ਐਲਾਨ, ਇਕ ਹਫਤੇ ਦਾ ਦਿੱਤਾ ਸਮਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • High Level Meeting
  • Power Minister
  • ਪੰਜਾਬ ਸਰਕਾਰ
  • ਉੱਚ ਪੱਧਰੀ ਮੀਟਿੰਗ
  • ਬਿਜਲੀ ਮੰਤਰੀ

ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ

NEXT STORY

Stories You May Like

  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • big announcement made for july 4th in punjab
    ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ ਵਾਸੀ ਹੋ ਜਾਣ ALERT
  • narendra modi  secretary  meeting  government  india
    PM ਮੋਦੀ ਨੇ ਅੱਜ ਸੱਦ ਲਈ ਸਕੱਤਰਾਂ ਦੀ ਬੈਠਕ ! ਹੋ ਸਕਦੈ ਕੋਈ ਵੱਡਾ ਐਲਾਨ
  • big decision regarding new dgp of punjab will be taken on this date
    ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ ਵੱਡਾ ਫ਼ੈਸਲਾ! UPSC ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • preparations to host first bbl match in india
    ਭਾਰਤ 'ਚ ਪਹਿਲੇ BBL ਮੈਚ ਦੀ ਮੇਜ਼ਬਾਨੀ ਦੀ ਤਿਆਰੀ ! PM ਮੋਦੀ ਦੇ ਆਸਟ੍ਰੇਲੀਆ ਦੌਰੇ ਦੌਰਾਨ ਹੋ ਸਕਦੈ ਵੱਡਾ ਐਲਾਨ
  • warning of closure of jalandhar jammu national highway in punjab
    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ
  • protest in punjab
    ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ ਪ੍ਰੇਸ਼ਾਨੀ
  • charanjit channi punjab congress meeting
    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv rainy day video
      'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
    • heavy rains expected from july 6 to 8
      6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • pm modi may come to chandigarh on july 17
      17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ...
    • voting for hoshiarpur municipal corporation continues
      ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ...
    • raja warring meeting
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੀਨੀਅਰ ਲੀਡਰ ਨਾਲ ਕੀਤੀ ਬੰਦ...
    • big announcement from july 9 regarding dc offices across punjab
      ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ...
    • punjab congress news
      ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ...
    • woman dies after giving birth in moga government hospital
      ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ...
    • a young man who got married 2 months ago committed suicide
      2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +