ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰ ਰਹੇ ਲੇਖਾਕਾਰਾਂ ਦੀ ਤਨਖਾਹ ਵਧਾ ਦਿੱਤੀ ਗਈ ਹੈ। ਹੁਣ ਇਨ੍ਹਾਂ ਲੇਖਾਕਾਰਾਂ ਨੂੰ ਸਮੱਗਰ ਸਿੱਖਿਆ ਅਭਿਆਨ ਦੇ ਲੇਖਾਕਾਰਾਂ ਵਾਂਗ ਹੀ ਤਨਖਾਹ ਮਿਲੇਗੀ। ਇਹ ਫ਼ੈਸਲਾ ਪੰਜਾਬ ਸਿੱਖਿਆ ਵਿਭਾਗ ਦੇ ਡਾਇਰੈਕਟਰ (ਐ. ਸਿ.) ਹਰਕਿਰਤ ਕੌਰ ਚਾਨੇ ਵਲੋਂ ਜਾਰੀ ਹੁਕਮਾਂ ਰਾਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ ਕਾਲਜ ਰਹਿਣਗੇ ਬੰਦ
ਹੁਕਮਾਂ ਅਨੁਸਾਰ ਇਸ ਫ਼ੈਸਲੇ ਨਾਲ ਮਿਡ-ਡੇ-ਮੀਲ ਲੇਖਾਕਾਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਹੋਵੇਗਾ। ਇਹ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਲਿਆ ਗਿਆ ਇਕ ਹੋਰ ਮਹੱਤਵਪੂਰਨ ਕਦਮ ਹੈ।
ਇਹ ਵੀ ਪੜ੍ਹੋ : ਬਾਗੇਸ਼ਵਰ ਬਾਬਾ ਧਰੇਂਦਰ ਸ਼ਾਸਤਰੀ ਦੀ ਹਰਿਮੰਦਰ ਸਾਹਿਬ ਵਾਲੇ ਬਿਆਨ 'ਤੇ ਵਾਇਰਲ ਵੀਡੀਓ ਦੇ ਮਾਮਲੇ 'ਚ ਨਵਾਂ ਮੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ 'ਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ
NEXT STORY